ਫ਼ਰੀਦਕੋਟ ਦੇ ਨੇੜਲੇ ਪਿੰਡ ਪਿੱਪਲੀ ਵਿੱਚ ਐਤਵਾਰ ਸ਼ਾਮ ਨੂੰ ਇੱਕ ਬੇਹੱਦ ਦਿਲ ਕੰਬਾਊ ਵਾਰਦਾਤ ਸਾਹਮਣੇ ਆਈ ਹੈ।ਇੱਥੇ ਪੰਜਾਬ ਪੁਲੀਸ ਦੇ ਇੱਕ ਮੌਜੂਦਾ ਕਮਾਂਡੋ ਦੇ ਨੌਜਵਾਨ ਪੁੱਤ ਦਾ ਇੱਕ ਘਰ ਦੇ ਅੰਦਰ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ