ਬਲੂਮਿੰਗ ਬਡਜ਼ ਗਰੁੱਪ ਦੇ ਏ.ਬੀ.ਸੀ. ਮੋਂਟੈਸਰੀ ਸਕੂਲ ਵਿੱਚ ‘ਮਾਂ ਦਿਵਸ’ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਨੰਨੇ-ਮੁੰਨੇ ਵਿਦਿਆਰਥੀਆਂ ਨੇ ਮਾਂ ਨੂੰ ਸਮਰਪਿਤ ਕਵਿਤਾਵਾਂ ਪੇਸ਼ ਕੀਤੀਆਂ ਅਤੇ ਸੁੰਦਰ ਚਾਰਟ ਤਿਆਰ ਕੀਤੇ।
ਮਹਾਤਮਾ ਗਾਂਧੀ ਜੀ ਦੇ ਜੀਵਨ ਸੰਬੰਧੀ ਆਰਟੀਕਲ ਪੇਸ਼ ਕੀਤੇ ਗਏ : ਪਿ੍ਸੀਪਲ
ਜਿਲ੍ਹੇ ਦੇ ਪਿੰਡ ਚੰਦਨਵਾਂ ਵਿਖੇ ਸਥਿਤ ਬਲੂਮਿੰਗ ਬਡਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੀ.ਬੀ.ਐਸ ਗਰੁੱਪ ਆਫ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ