ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਨੂੰ ਕਰੜੇ ਹੱਥੀਂ ਲੈਂਦਿਆਂ ਦੋਸ਼ ਲਾਇਆ ਕਿ ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਪੰਜਾਬ ਵਿੱਚ ਡਰ ਅਤੇ ਹਿੰਸਾ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।