ਸੁਖਦੇਵ ਸਿੰਘ ਸ਼ਾਂਤ ਸਿੱਖ ਧਰਮ ਦਾ ਮੁੱਦਈ ਲੇਖਕ ਹੈ, ਹੁਣ ਤੱਕ ਉਸ ਦੀਆਂ 11 ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ, ਜਿਨ੍ਹਾਂ ਵਿੱਚ 5 ਬਾਲ ਸੰਗ੍ਰਹਿ, 3 ਗੁਰਮਤਿ ਸਾਹਿਤ, ਤਿੰਨ ਕਹਾਣੀ ਸੰਗ੍ਰਹਿ ਅਤੇ ਇੱਕ ਕਾਵਿ ਸੰਗ੍ਰਹਿ ਸ਼ਾਮਲ ਹਨ।
ਆਧੁਨਿਕਤਾ ਨੇ ਮਨੁੱਖ ਨੂੰ ਕਿਤਾਬਾਂ ਤੋਂ ਕੋਹਾਂ ਦੂਰ ਕਰ ਦਿੱਤਾ ਹੈ। ਭਾਵੇਂ ਮੋਬਾਈਲ ਕ੍ਰਾਂਤੀ ਨੇ ਮਨੁੱਖ ਦੇ ਗਿਆਨ ਵਿੱਚ ਅਥਾਹ ਵਾਧਾ ਕੀਤਾ ਹੈ
ਸਿੱਖਿਆ ਵਿਕਾਸ ਦਾ ਧੁਰਾ ਹੈ ਇਸ ਲਈ ਸਾਨੂੰ ਵੱਧ ਤੋਂ ਵੱਧ ਵਿਦਿਆਰਥੀਆਂ ਦੀ ਮਦਦ ਕਰਨੀ ਚਾਹੀਦੀ ਹੈ : ਬੰਟੀ, ਕਲੋਤਾ
ਕਰ ਕਮਿਸ਼ਨਰ ਪੰਜਾਬ ਵਰੁਣ ਰੂਜ਼ਮ ਅਤੇ ਵਧੀਕ ਕਰ ਕਮਿਸ਼ਨਰ ਐਚ.ਪੀ.ਐਸ. ਘੋਤਰਾ ਨੇ ਅੱਜ ਇਥੇ ਐਡਵੋਕੇਟ ਪੀ.ਸੀ. ਗਰਗ ਦੀ ਕਿਤਾਬ 'ਜੀ.ਐਸ.ਟੀ ਮੈਨੂਅਲ' ਦੇ ਸਾਲ 2025 ਐਡੀਸ਼ਨ ਨੂੰ ਰਿਲੀਜ਼ ਕੀਤਾ।
ਪ੍ਰੋ. ਸ਼ਿੰਗਾਰਾ ਸਿੰਘ ਢਿਲੋਂ ਪੰਜਾਬੀ ਦਾ ਜਾਣਿਆਂ ਪਛਾਣਿਆਂ ਕਾਲਮ ਨਵੀਸ ਹੈ। ਉਸਦੇ ਦੇਸ ਅਤੇ ਵਿਦੇਸ ਦੇ ਅਖਬਾਰਾਂ ਵਿੱਚ ਸਮਾਜਿਕ ਸਰੋਕਾਰਾਂ ਨਾਲ ਸੰਬੰਧਤ ਵੱਖੋ-ਵੱਖ ਵਿਸ਼ਿਆਂ ‘ਤੇ ਲੇਖ ਪ੍ਰਕਾਸ਼ਤ ਹੁੰਦੇ ਰਹਿੰਦੇ ਹਨ।
ਸੁਨਾਮ ਦੇ ਮਨਦੀਪ ਸਿੰਘ ਨੇ ਲਿਖੀ ਹੈ ਪੁਸਤਕ
ਪੰਜਾਬ ਡਿਜ਼ੀਟਲ ਲਾਇਬਰੇਰੀ ਦੇ ਸਹਿਯੋਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਪ੍ਰੋਜੈਕਟ- ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ
ਪੁਰਸਕਾਰਾਂ ਦਾ ਘੇਰਾ ਵਧਾਉਣ ਲਈ ਵਿਭਾਗ ਨੇ ਨਿਯਮਾਂ ’ਚ ਕੀਤੀਆਂ ਸੋਧਾਂ- ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ
ਸੁਨਾਮ ਵਿਖੇ ਜੀਤ ਸਿੰਘ ਜੋਸ਼ੀ ਦੀ ਪੁਸਤਕ ਲੋਕ ਅਰਪਣ ਕਰਦੇ ਹੋਏ।
ਵਿਦਵਾਨਾਂ ਦੇ ਗੁਰਮਤਿ ਸਿਧਾਂਤ ਬਾਰੇ ਖੋਜ ਭਰਪੂਰ ਪੁਸਤਕ ਕੁੱਜੇ ਵਿੱਚ ਸਮੁੰਦਰ ਦੱਸਿਆ
ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਅ ਅਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਅੱਜ ਰਾਜਭਵਨ ਵਿਚ ਪ੍ਰਬੰਧਿਤ ਇਕ ਸ਼ਾਨਦਾਰ ਸਮਾਰੋਹ
ਲੇਖਕ ਮਨਦੀਪ ਸੁਨਾਮ ਕਿਤਾਬ ਭੇਟ ਕਰਦੇ ਹੋਏ
ਧਨੋਆ ਨੇ ਲਿਖਤਾਂ ਵਿਚ ਬਾਬੇ ਨਾਨਕ ਦੇ ਸਿਧਾਂਤ ‘ਕਿਰਤ’ ਨੂੰ ਉੱਤਮ ਦਰਜਾ ਦਿਤਾ : ਹਰਸਿਮਰਨ ਸਿੰਘ ਬੱਲ
ਕਾਰਨਾਮਾ ਇੰਡੀਆ ਬੁੱਕ ਆਫ ਰਿਕਾਰਡ ਵਿੱਚ ਹੋਇਆ ਦਰਜ
ਉੱਘੇ ਲੇਖਕ ਤਰਸੇਮ ਸਿੰਘ ਕਰੀਰ ਨਿਵਾਸੀ ਮੋਗਾ ਜੋ ਕਿ ਅੱਜ ਕੱਲ ਆਸਟਰੇਲੀਆ ਵਿਚ ਰਹਿ ਰਹੇ ਹਨ
ਉੱਘੀ ਕਵਿੱਤਰੀ ਗਗਨਦੀਪ ਕੌਰ ਧਾਲੀਵਾਲ ਨੇ ਜਿੱਥੇ ਅਨੇਕਾਂ ਪੁਸਤਕਾਂ ਸੰਪਾਦਿਤ ਕਰਕੇ ਪੰਜਾਬੀ ਸਾਹਿਤ ਜਗਤ ਦੀ ਝੋਲੀ ਪਾਈਆ
ਪ੍ਰੋੜ ਗਿਆਨ ਹੀ ਜ਼ਿੰਦਗੀ ਨੂੰ ਜਾਨਣ ਤੇ ਮਾਨਣ ਦਾ ਬੋਧ ਪ੍ਰਦਾਨ ਕਰਦੈ - ਜੰਗੀਰ ਸਿੰਘ ਰਤਨ
ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਹੜੇ ਬੀਤੇ ਦਿਨੀਂ, ਦਫ਼ਤਰ ਵੱਲੋਂ ਪਿਛਲੇ ਦੋ ਸਾਲਾਂ ਦੌਰਾਨ ਕੀਤੀਆਂ ਗਤੀਵਿਧੀਆਂ
ਲੋਕਾਂ ਨੂੰ ਸਵੇਰੇ 11:00 ਵਜੇ ਤੋਂ 11:30 ਵਜੇ ਤੱਕ 'ਟਾਕ ਟੂ ਯੂਅਰ ਸੀ.ਈ.ਓ. ਪੰਜਾਬ' ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦੀ ਅਪੀਲ
ਵਿਦਿਆਰਥੀ ਜੀਵਨ ਦੇ ਸਮੇਂ ਦੀਆਂ ਸਮੂਹ ਸਟਾਫ ਨਾਲ ਯਾਦਾਂ ਨੂੰ ਕੀਤਾ ਤਾਜ਼ਾ
ਲੋਕ ਸਭਾ ਚੋਣਾਂ 2024 ਨਾਲ ਜੁੜੇ ਸਵਾਲਾਂ ਦੇ ਦੇਣਗੇ ਜਵਾਬ
ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ ਵਿੱਚ ਹੋਇਆ ਦਰਜ਼ਸਭ ਤੋਂ ਵੱਡਾ ਪਰੌਂਠਾ ਬਨਾਉਣ ਦਾ ਰਿਕਾਰਡ
ਪੰਜਾਬ ਦੇ ਵਿੱਤ ਮੰਤਰੀ ਸ੍ਰ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਪੱਖੋਂ ਕਿਸੇ ਕਿਸਮ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਯੂਨੀਵਰਸਿਟੀ ਵਿਖੇ ਚੱਲ ਰਹੇ ’37ਵੇਂ ਏ.ਆਈ.ਯੂ. ਨੌਰਥ ਜ਼ੋਨ ਅੰਤਰ-ਵਰਸਿਟੀ ਯੁਵਕ ਮੇਲੇ’ ਦੇ ਚੌਥੇ ਦਿਨ ਆਪਣੇ ਭਾਸ਼ਣ ਵਿੱਚ ਸ. ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਸਾਲ ਯੂਨੀਵਰਸਿਟੀ ਨੂੰ ਹੁਣ ਤੱਕ ਦੀ ਸਭ ਤੋਂ ਵਧੇਰੇ ਗਰਾਂਟ ਜਾਰੀ ਕੀਤੀ ਗਈ ਹੈ।
Punjabi University ਵਿਖੇ ਚੱਲ ਰਿਹਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ਸੰਪੰਨ ਹੋ ਗਿਆ ਹੈ। ਮੇਲੇ ਦੇ ਆਖਰੀ ਦਿਨ ਵਿੱਤ ਮੰਤਰੀ Harpal Singh Cheema ਵੀ ਉਚੇਚੇ ਤੌਰ ਉੱਤੇ ਸ਼ਾਮਿਲ ਹੋਏ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਦਸਵਾਂ ਪੁਸਤਕ ਮੇਲਾ ਅਤੇ ਸਾਹਿਤ ਉਤਸਵ ਦੂਜੇ ਦਿਨ 'ਮਾਨਸਿਕ ਸਿਹਤ ਦੇ ਛੋਹੇ- ਅਣਛੋਹੇ ਪਹਿਲੂ' ਵਿਸ਼ੇ ਨਾਲ਼ ਸੰਬੰਧਿਤ ਪਹਿਲੀ ਬੈਠਕ ਰਾਹੀਂ ਸ਼ੁਰੂ ਹੋਇਆ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਦਸਵਾਂ ਪੁਸਤਕ ਮੇਲਾ ਅਤੇ ਸਾਹਿਤ ਉਤਸਵ ਅੱਜ ਯੂਨੀਵਰਸਿਟੀ ਦੇ ਵਿਹੜੇ ਵਿੱਚ ਵੱਡੀ ਗਿਣਤੀ ਵਿੱਚ ਹੁੰਮ-ਹੁੰਮਾ ਕੇ ਪੁੱਜੇ ਪਾਠਕਾਂ ਪੁਸਤਕ-ਪ੍ਰੇਮੀਆਂ, ਪੰਜਾਬੀ ਭਾਸ਼ਾ ਸਾਹਿਤ ਅਤੇ ਸਭਿਆਚਾਰ ਦੇ ਵਿਦਿਆਰਥੀਆਂ, ਖੋਜਾਰਥੀਆਂ ਅਤੇ ਵਿਦਵਾਨਾਂ ਦੀ ਭਰਵੀਂ ਸ਼ਮੂਲੀਅਤ ਨਾਲ ਸ਼ੁਰੂ ਹੋ ਗਿਆ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਦਸਵਾਂ ਪੁਸਤਕ ਮੇਲਾ ਅਤੇ ਸਾਹਿਤ ਉਤਸਵ 30 ਜਨਵਰੀ ਤੋਂ 3 ਫ਼ਰਵਰੀ ਤੱਕ ਯੂਨੀਵਰਸਿਟੀ ਦੇ ਕੈਂਪਸ ਵਿੱਚ ਆਯੋਜਿਤ ਕੀਤਾ ਜਾਵੇਗਾ। ਇਸ ਮੇਲੇ ਦੀ ਵਿਸ਼ੇਸ਼ਤਾ ਇਹ ਹੈ ਕਿ ਇਸ ਪੁਸਤਕ ਮੇਲੇ ਵਿੱਚ ਪੰਜਾਬੀ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ 272 ਕਾਲਜ ਅਤੇ ਮਾਲਵਾ ਖਿੱਤੇ ਦੇ ਲੋਕ ਭਰਵੀਂ ਗਿਣਤੀ ਵਿੱਚ ਸ਼ਿਰਕਤ ਕਰਦੇ ਹਨ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪਬਲੀਕੇਸ਼ਨ ਬਿਊਰੋ ਅਤੇ ਪੰਜਾਬੀ ਵਿਭਾਗ ਵੱਲੋਂ 30 ਜਨਵਰੀ ਤੋਂ 03 ਫ਼ਰਵਰੀ 2024 ਤੱਕ ਚੱਲਣ ਵਾਲੇ 'ਪੁਸਤਕ ਮੇਲੇ ਅਤੇ ਸਾਹਿਤ ਉਤਸਵ' ਦਾ ਪੋਸਟਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫ਼ੈਸਰ ਅਰਵਿੰਦ ਅਤੇ ਰਜਿਸਟਰਾਰ ਪ੍ਰੋਫੈਸਰ ਨਵਜੋਤ ਕੌਰ ਵੱਲੋਂ ਜਾਰੀ ਕੀਤਾ ਗਿਆ।
ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਐਸ.ਏ.ਐਸ.ਨਗਰ ਨੇ ਲੁਧਿਆਣਾ ਦੇ ਇੱਕ ਵਿਅਕਤੀ ਨੂੰ ਫੇਸਬੁੱਕ ਮੈਸੇਂਜਰ ਰਾਹੀਂ ਬਾਲ ਅਸ਼ਲੀਲ ਸਮੱਗਰੀ ਪ੍ਰਸਾਰਿਤ ਕਰਨ ਦੇ ਦੋਸ਼ ਵਿੱਚ ਤਿੰਨ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਨਾਲ ਹੀ 10000 ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਹੈ।
ਪੰਜਾਬੀ ਭਾਸ਼ਾ ਅਤੇ ਸਾਹਿਤ ਦੇ ਵਿਭਿੰਨ ਸਰੋਕਾਰਾਂ ਬਾਰੇ ਹੋਈ ਭਰਵੀਂ ਚਰਚਾ
ਸ਼ਿਮਲਾ ਵਿਚ ਸੈਲਾਨੀਆਂ ਦੀ ਆਮਦ ਮੁੜ ਤੋਂ ਵੱਧਣੀ ਸ਼ੁਰੂ ਹੋ ਗਈ ਹੈ। ਤਿਉਹਾਰਾਂ ਦੇ ਦਿਨ ਸ਼ੁਰੂ ਹੋ ਰਹੇ ਹਨ ਅਤੇ ਯਾਤਰੀਆਂ ਨੇ ਸ਼ਿਮਲਾ ਵੱਲ ਵਹੀਰਾ ਘੱਤ ਲਈਆਂ ਹਨ। ਇਸ ਦੇ ਚਲਦਿਆਂ ਕਾਲਕਾ ਤੋਂ ਸ਼ਿਮਲਾ ਨੂੰ ਚੱਲਣ ਵਾਲੀਆਂ ਹੈਰੀਟੇਜ ਰੇਲ ਗੱਡੀਆਂ ਵਿਚ ਵੀ ਅਗਲੇ ਇਕ ਹਫ਼ਤੇ ਤੱਕ ਲਈ ਐਡਵਾਂਸ ਬੂਕਿੰਗ ਹੋ ਚੁੱਕੀ ਹੈ। ਕਾਲਕਾ ਤੋਂ ਸ਼ਿਮਲਾ ਲਈ 6 ਦੇ ਕਰੀਬ ਗੱਡੀਆਂ ਚਲਦੀਆਂ ਹਨ ਅਤੇ 5 ਰੇਲ ਗੱਡੀਆਂ ਦੀ ਇਕ ਹਫ਼ਤੇ ਪਹਿਲਾਂ ਹੀ ਬੂਕਿੰਗ ਹੋ ਚੁੱਕੀ ਹੈ। ਇਸ ਤੋਂ ਇਲਾਵਾ ਸ਼ਹਿਰ ਦੇ ਹੋਟਲਾਂ ਵਿਚ ਪਹਿਲਾਂ ਤੋਂ ਬੂਕਿੰਗਾਂ ਹੋ ਚੁੱਕੀਆਂ ਹਨ।
ਮੁਕੇਰੀਆਂ : ਹੁਸ਼ਿਆਰਪੁਰ ਬਾਲਕ ਮੁਕੇਰੀਆਂ ਦੀ ਛੋਟੀ ਬੱਚੀ ਆਹੋਰੀ ਨਿੱਕੀ ਉਮਰੇ ਵੱਡੀਆਂ ਪੁਲਾਂਘਾਂ ਪੁੱਟਣ ਲੱਗ ਪਈ ਹੈ। ਆਰੋਹੀ ਮਹਾਜਨ ਨੂੰ ‘ਇੰਡੀਆ ਬੁੱਕ ਆਫ਼ ਰਿਕਾਰਡਜ਼’ ਸੰਸਥਾ ਵੱਲੋਂ ਇਕ ਸਾਲ 7 ਮਹੀਨੇ ਦੀ ਉਮਰ ’ਚ ਸਬਜ਼ੀਆਂ, ਫ਼ਲਾਂ, ਸਰੀਰ
ਨਵੀਂ ਦਿੱਲੀ : ਸੂਤਰਾਂ ਤੋਂ ਇਹ ਖ਼ਬਰ ਆ ਰਹੀ ਹੈ ਕਿ ਭਾਰਤ ਵਿਚ ਫੇਸਬੁੱਕ, ਟਵਿੱਟਰ, ਇੰਸਟਾਗ੍ਰਾਮ ਸੋਸ਼ਲ ਮੀਡੀਆ ਕੰਪਨੀਆਂ ਬੰਦ ਹੋ ਰਹੀਆਂ ਹਨ। ਮਿਲੀ ਜਾਣਕਾਰੀ ਅਨੁਸਾਰ ਭਾਰਤ ਸਰਕਾਰ ਦੇ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਨੇ ਸਾਰੇ social media ਕੰ
ਵਿਲੀਅਮ ਸ਼ੈਕਸਪੀਅਰ ਦੀ ਬਰਸੀ ਮੌਕੇ ਕਿਤਾਬਾਂ ਪੜ੍ਹਨ ਅਤੇ ਪ੍ਰਕਾਸ਼ਨ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ, ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਮਨੁੱਖੀ ਜੀਵਨ ਵਿਚ ਕਿਤਾਬਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਹਰੇਕ ਮਨੁੱਖ ਨੂੰ ਕਿਤਾਬਾਂ ਦੀ ਕਦਰ ਕਰਨੀ ਚਾਹੀਦੀ ਹੈ ਕਿਉਂਕਿ ਇਹ ਗਿਆਨ ਦੇ ਸਰੋਤ ਹਨ ਜੋ ਮਨੁੱਖਾਂ ਨੂੰ ਦਿਲਚਸਪੀ ਵਾਲੇ ਵਿਸ਼ਿਆਂ ਬਾਰੇ ਜਾਣਕਾਰੀ, ਨਵੇਂ ਸ਼ਬਦਾਂ ਨੂੰ ਯਾਦ ਰੱਖਣ ਅਤੇ ਸ਼ਬਦਾਵਲੀ ਦਾ ਵਿਸਤਾਰ ਕਰਨ ਦੇ ਯੋਗ ਬਣਾਉਂਦੀਆਂ ਹਨ।