Sunday, May 19, 2024

Boothgarh

 ਪੀ.ਐਚ.ਸੀ. ਬੂਥਗੜ੍ਹ ’ਚ ਪਲਸ-ਪੋਲੀਉ ਮੁਹਿੰਮ ਜਾਰੀ

ਸਿਹਤ ਕਾਮਿਆਂ ਨੇ ਘਰ-ਘਰ ਜਾ ਕੇ ਬੱਚਿਆਂ ਨੂੰ ਪਿਲਾਈ ਦਵਾਈ

ਪੀ.ਐਚ.ਸੀ. ਬੂਥਗੜ੍ਹ ਵਿਖੇ ਅਧਿਆਪਕਾਂ ਤੇ ਆਂਗਨਵਾੜੀ ਵਰਕਰਾਂ ਨੂੰ ਦਿਤੀ ਸਿਖਲਾਈ 

 ਸਕੂਲੀ ਬੱਚਿਆਂ ਦੀ ਤੰਦਰੁਸਤੀ ਲਈ ਅਧਿਆਪਕਾਂ ਦੀ ਵੀ ਅਹਿਮ ਜ਼ਿੰਮੇਵਾਰੀ : ਡਾ .ਅਲਕਜੋਤ ਕੌਰ 

Action Against Dengue : ਪਿੰਡਾਂ ਵਿਚ ਡੇਂਗੂ ਵਿਰੁਧ ਜਾਂਚ ਤੇ ਜਾਗਰੂਕਤਾ ਮੁਹਿੰਮ ਜਾਰੀ

ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਅਧੀਨ ਪੈਂਦੇ ਪਿੰਡਾਂ ਵਿਚ ਡੇਂਗੂ ਬੁਖ਼ਾਰ ਵਿਰੁਧ ਜਾਗਰੂਕਤਾ ਅਤੇ ਸਰਵੇ ਦਾ ਕੰਮ ਜ਼ੋਰ-ਸ਼ੋਰ ਨਾਲ ਚੱਲ ਰਿਹਾ ਹੈ। ਇਸ ਸਬੰਧ ’ਚ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦਸਿਆ ਕਿ ਸਿਹਤ ਕਾਮਿਆਂ ਦੀਆਂ ਟੀਮਾਂ ਜਿਥੇ ਦੁਕਾਨਾਂ, ਕਾਰੋਬਾਰੀ ਅਦਾਰਿਆਂ, ਸਕੂਲਾਂ

ਯਾਦਗਾਰੀ ਹੋ ਨਿਬੜਿਆ ਬੂਥਗੜ੍ਹ ਦਾ ਸਿਹਤ ਮੇਲਾ

ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਸਮਾਗਮਾਂ ਦੀ ਲੜੀ ਤਹਿਤ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਵਿਖੇ ਕਰਵਾਇਆ ਗਿਆ ਬਲਾਕ ਪੱਧਰੀ ਸਿਹਤ ਮੇਲਾ ਯਾਦਗਾਰੀ ਹੋ ਨਿਬੜਿਆl ਮੇਲੇ ਦਾ ਉਦਘਾਟਨ ਹਲਕਾ ਖਰੜ ਦੇ ਵਿਧਾਇਕ ਅਨਮੋਲ ਗਗਨ ਮਾਨ ਨੇ ਕੀਤਾl 

ਸਿਹਤ ਕੇਂਦਰ ਬੂਥਗੜ੍ਹ ਅਧੀਨ ਪਿੰਡਾਂ ਵਿਚ ਕੋਵਿਡ ਸੈਂਪਲਿੰਗ ਤੇ ਸਰਵੇ ਦਾ ਕੰਮ ਸ਼ੁਰੂ

Covid Update : ਮੋਹਾਲੀ ਵਿੱਚ ਕਰੋਨਾ ਦੀ ਲਾਗ ਦੇ 300 ਨਵੇਂ ਮਾਮਲੇ ਸਾਹਮਣੇ ਆਏ ਅਤੇ 4 ਮੌਤਾਂ

ਮੋਹਾਲੀ : ਜ਼ਿਲ੍ਹੇ ਵਿੱਚ ਕਰੋਨਾ (Covid-19) ਦੀ ਲਾਗ ਦੇ ਸੱਜਰੇ 300 ਮਾਮਲੇ ਸਾਹਮਣੇ ਆਏ ਹਨ ਅਤੇ ਕਰੋਨਾ ਕਾਰਨ 4 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਜਾਣਕਾਰੀ ਸਾਂਝੀ ਕਰਦਿਆਂ ਦਸਿਆ ਕਿ ਜ਼ਿਲ੍ਹੇ ਵਿੱਚ ਕਰੋਨਾ ਦੀ ਲਾਗ ਤੋਂ ਪੀੜਤ 556 ਮਰੀਜ਼ ਠੀਕ ਹੋਏ ਹਨ ਅਤੇ 300 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ।