ਹਾੜ੍ਹੀ ਸੀਜ਼ਨ ਲਈ ਕਿਸਾਨਾਂ ਨੂੰ 2 ਲੱਖ ਕੁਇੰਟਲ ਕਣਕ ਦਾ ਬੀਜ ਮੁਹੱਈਆ ਕਰਵਾਉਣ ਲਈ 80 ਕਰੋੜ ਜਾਰੀ ਕਰਨ ਦੀ ਮੰਗ
ਜਾਂਚ ਅਨੁਸਾਰ ਕਪੂਰਥਲਾ ਜੇਲ੍ਹ ਵਿੱਚ ਬੰਦ ਦੋਸ਼ੀ ਵੱਲੋਂ ਚਲਾਇਆ ਜਾ ਰਿਹੈ ਡਰੱਗ ਨੈਟਵਰਕ: ਡੀਜੀਪੀ ਗੌਰਵ ਯਾਦਵ
ਪਾਕਿਸਤਾਨ-ਅਧਾਰਤ ਸਮੱਗਲਰਾਂ ਦੇ ਇਸ਼ਾਰਿਆਂ 'ਤੇ ਕੰਮ ਕਰ ਰਹੇ ਸਨ ਗ੍ਰਿਫ਼ਤਾਰ ਦੋਸ਼ੀ: ਡੀਜੀਪੀ ਪੰਜਾਬ
ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਸਰਗਰਮ ਸੀ ਗੈਂਗ : ਡੀਜੀਪੀ ਗੌਰਵ ਯਾਦਵ
ਕਿਹਾ, “ਮੁਸੀਬਤ ਚ ਫ਼ਸੇ ਲੋਕਾਂ ਅਤੇ ਉਨ੍ਹਾਂ ਦੇ ਦੁਧਾਰੂ ਪਸ਼ੂਆਂ ਲਈ ਮਦਦ ਪਹੁੰਚਾਉਣ ਦਾ ਇਹ ਸਹੀ ਸਮਾਂ ਹੈ”
ਜਾਂਚ ਅਨੁਸਾਰ ਪਾਕਿਸਤਾਨ ਅਧਾਰਤ ਤਸਕਰ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਭੇਜ ਰਹੇ ਸਨ ਹਥਿਆਰਾਂ ਦੀਆਂ ਖੇਪਾਂ: ਡੀਜੀਪੀ ਗੌਰਵ ਯਾਦਵ
ਪਸ਼ੂ ਪਾਲਕਾਂ ਨੂੰ ਹਰੇ ਚਾਰੇ ਦੇ ਨਾਲ ਫੀਡ ਦੇਣ ਦੀ ਵੀ ਕੀਤੀ ਹਦਾਇਤ
ਸਤਲੁਜ ਕ੍ਰੀਕ ਨੇੜਲੇ ਪ੍ਰਭਾਵਿਤ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ
ਸਤਲੁਜ ਨਦੀ ਵਿਚ ਹੁਸੈਨੀਵਾਲਾ ਹੈਡਵਰਕਸ ਤੋਂ ਛੱਡੇ ਜਾ ਰਹੇ ਪਾਣੀ ਵਿਚ 18 ਹਜਾਰ ਕੁਉਸਿਕ ਦੀ ਕਮੀ ਆਈ ਹੈ। ਇਹ ਜਾਣਕਾਰੀ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਭਾਰਤ ਪਾਕਿ ਸਰਹੱਦ ਨਾਲ ਵਸੇ ਸਰਹੱਦੀ ਪਿੰਡਾਂ ਦੇ ਦੌਰੇ ਦੌਰਾਨ ਦਿੱਤੀ।
ਬੀਐੱਸਐੱਫ ਨੇ ਵੀ ਲੋਕਾਂ ਨੂੰ ਕੀਤਾ ਨਸ਼ਿਆਂ ਬਾਰੇ ਜਾਗਰੂਕ
ਸੂਬੇ ਵਿੱਚ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰ ਰਹੇ ਸਨ ਗ੍ਰਿਫਤਾਰ ਕੀਤੇ ਮੁਲਜ਼ਮ : ਡੀਜੀਪੀ ਗੌਰਵ ਯਾਦਵ
ਬਾਰਡਰ 2 ਦੀ ਸ਼ੂਟਿੰਗ ਪੂਰੀ ਹੋਣ ‘ਤੇ ਕੀਤੀ ਅਰਦਾਸ
ਇਨ੍ਹਾਂ ਹਥਿਆਰਾਂ ਦੀ ਵਰਤੋਂ ਅੰਤਰ-ਗਿਰੋਹ ਦੁਸ਼ਮਣੀ ਨੂੰ ਭੜਕਾਉਣ ਅਤੇ ਖਿੱਥੇ ਵਿੱਚ ਸ਼ਾਂਤੀ ਭੰਗ ਕਰਨ ਲਈ ਕੀਤੀ ਜਾਣੀ ਸੀ: ਡੀਜੀਪੀ ਗੌਰਵ ਯਾਦਵ
ਗ੍ਰਿਫ਼ਤਾਰ ਦੋਸ਼ੀ ਪਾਕਿਸਤਾਨ-ਅਧਾਰਤ ਸਮਗਲਰ ਸ਼ਾਹ ਦੇ ਸਿੱਧੇ ਸੰਪਰਕ ਵਿੱਚ ਸਨ, ਖੇਪਾਂ ਦੀ ਡਿਲੀਵਰੀ ਲਈ ਆਟੋ-ਰਿਕਸ਼ਾ ਦੀ ਕਰਦੇ ਸਨ ਵਰਤੋਂ: ਡੀਜੀਪੀ ਗੌਰਵ ਯਾਦਵ
ਗ੍ਰਿਫ਼ਤਾਰ ਮੁਲਜ਼ਮ ਪਾਕਿਸਤਾਨ-ਅਧਾਰਤ ਤਸਕਰ ਨਾਲ ਮਿਲ ਕਰ ਰਿਹਾ ਸੀ ਕੰਮ: ਡੀਜੀਪੀ ਗੌਰਵ ਯਾਦਵ
ਪਾਕਿਸਤਾਨ—ਅਧਾਰਤ ਤਸਕਰ ਸਿਕੰਦਰ ਨੂਰ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ ਗ੍ਰਿਫ਼ਤਾਰ ਕੀਤੇ ਮੁਲਜ਼ਮ: ਡੀਜੀਪੀ ਗੌਰਵ ਯਾਦਵ
ਮੁੱਢਲੀ ਜਾਂਚ ਤੋਂ ਪਤਾ ਲੱਗਿਆ ਕਿ ਗ੍ਰਿਫ਼ਤਾਰ ਮੁਲਜ਼ਮ ਪਾਕਿਸਤਾਨ-ਅਧਾਰਤ ਤਸਕਰ ਦੇ ਸੰਪਰਕ ਵਿੱਚ ਸੀ, ਜੋ ਖੇਪ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕਰ ਰਿਹਾ ਸੀ: ਡੀਜੀਪੀ ਗੌਰਵ ਯਾਦਵ
ਪਾਕਿਸਤਾਨ-ਅਧਾਰਤ ਤਸਕਰ ਨੂਰ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ ਗ੍ਰਿਫ਼ਤਾਰ ਕੀਤੇ ਦੋਸ਼ੀ : ਡੀਜੀਪੀ ਗੌਰਵ ਯਾਦਵ
ਪਾਕਿਸਤਾਨ ਨਾਲ ਲੱਗਦੇ ਗੁਜਰਾਤ, ਪੰਜਾਬ, ਰਾਜਸਥਾਨ ਅਤੇ ਜੰਮੂ-ਕਸ਼ਮੀਰ ਵਿੱਚ ਵੀਰਵਾਰ ਸ਼ਾਮ ਨੂੰ ਮੌਕ ਡ੍ਰਿਲ ਕੀਤੀ ਜਾਵੇਗੀ। ਇਸ ਦੌਰਾਨ ਲੋਕਾਂ ਨੂੰ ਸੁਚੇਤ ਰਹਿਣ ਲਈ ਕਿਹਾ ਜਾਵੇਗਾ।
ਬੀ.ਬੀ.ਐਮ.ਬੀ. ਕੇਂਦਰ ਦੀ ਕਠਪੁਤਲੀ ਬਣੀ; ਪੰਜਾਬ ਦੇ ਪਾਣੀ ਨੂੰ ਲੁੱਟਣ ਦੀ ਸਾਜ਼ਿਸ਼ ਨਾਕਾਮ- ਸੀ.ਐਮ. ਮਾਨ ਦਾ ਤਿੱਖਾ ਹਮਲਾ
ਅਗਲੇਰੇ-ਪਿਛਲੇਰੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ : ਡੀਜੀਪੀ ਗੌਰਵ ਯਾਦਵ
ਐਂਟੀ ਡਰੋਨ ਪ੍ਰਣਾਲੀ ਨਾਲ ਡਰੱਗ ਮਨੀ ਉਤੇ ਲੱਗੇਗੀ ਰੋਕ, ਅਤਿਵਾਦੀਆਂ ਦੀ ਫੰਡਿੰਗ ਦਾ ਟੁੱਟੇਗਾ ਲੱਕ: ਭਗਵੰਤ ਮਾਨ
ਜਿਲਾ ਤਰਨ ਤਾਰਨ ਦੇ ਜ਼ੀਰੋ ਤੋਂ 10 ਕਿਲੋਮੀਟਰ ਤੱਕ ਦੇ ਸਰਹੱਦੀ ਇਲਾਕਿਆਂ ਨੂੰ ਖਾਲੀ ਕਰਾਉਣ ਸਬੰਧੀ ਇੱਕ ਫੇਕ ਲਿਸਟ ਮੀਡੀਆ ਵਿੱਚ ਵਾਇਰਲ ਹੋ ਰਹੀ ਹੈ।
ਪਾਕਿਸਤਾਨ ਖਿਲਾਫ ਭਾਰਤ ਦੇ ਐਕਸ਼ਨ ਨੂੰ ਦੇਖ ਕੇ ਹਰ ਕੋਈ ਕੰਬ ਜਾਂਦਾ ਹੈ। ਬੀਤੀ ਰਾਤ ਭਾਰਤ ਵੱਲੋਂ ਪਾਕਿਸਤਾਨ ਖਿਲਾਫ ਏਅਰ ਸਟ੍ਰਾਈਕ ਕੀਤੀ ਗਈ
ਅੰਮ੍ਰਿਤਸਰ ਦੇ ਸਰਕਾਰੀ ਸਕੂਲਾਂ ਵਿੱਚ 1.18 ਕਰੋੜ ਰੁਪਏ ਅਤੇ ਤਰਨ ਤਾਰਨ ਦੇ ਸਕੂਲਾਂ ਵਿੱਚ 3.07 ਕਰੋੜ ਰੁਪਏ ਦੇ ਪ੍ਰੋਜੈਕਟ ਕੀਤੇ ਲੋਕ ਅਰਪਣ
ਕਿਹਾ, ਰਾਹਗੀਰਾਂ ਦੀ ਸਹੂਲਤ ਲਈ ਹਰਿਆਣਾ ਤੇ ਅੱਗੇ ਜਾਣ ਲਈ ਆਵਾਜਾਈ ਬਹਾਲ ਕਰਵਾਈ
ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਲਾਲਜੀਤ ਸਿੰਘ ਭੁੱਲਰ ਨੇ ਟਰਾਇਲ ਮੌਕੇ ਕੀਤੀ ਸ਼ਿਰਕਤ, ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸੂਬੇ ਦੀ ਵਚਨਬੱਧਤਾ ਦੁਹਰਾਈ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
ਆਪ੍ਰੇਸ਼ਨ ਸੀਲ ਨਸ਼ਾ ਤਸਕਰੀ ਅਤੇ ਅਪਰਾਧੀਆਂ ਨੂੰ ਨੱਥ ਪਾਉਣ ਲਈ - ਐਸ ਐਸ ਪੀ ਦੀਪਕ ਪਾਰੀਕ
ਸਰਹੱਦ ਪਾਰੋਂ ਡਰੱਗ ਤਸਕਰੀ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਨੂੰ ਅਤਿ-ਆਧੁਨਿਕ ਐਂਟੀ-ਡਰੋਨ ਤਕਨਾਲੋਜੀ ਮੁਹੱਈਆ ਕਰਵਾਈ ਜਾਵੇਗੀ: ਹਰਪਾਲ ਸਿੰਘ ਚੀਮਾ
ਸੋਮਵਾਰ ਨੂੰ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪੰਜਾਬ ਵਿਧਾਨ ਸਭਾ ਦੇ ਇਜਲਾਸ ਵਿੱਚ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੂੰ ਡੇਰਾਬੱਸੀ ਵਿੱਚ ਪੰਜਾਬ ਮੰਡੀ ਬੋਰਡ ਅਧੀਨ ਆਉਂਦੀਆਂ ਸੜਕਾਂ ਦੀ ਵਿਗੜਦੀ ਹਾਲਤ ਬਾਰੇ ਸਵਾਲ ਕੀਤਾ।
ਖਨੌਰੀ ਤੇ ਸ਼ੰਭੂ ਬਾਰਡਰ ਮਹਾਂ ਪੰਚਾਇਤਾਂ ਚ ਹੋਣਗੇ ਵੱਡੇ ਇਕੱਠ
ਡੀਜੀਪੀ ਗੌਰਵ ਯਾਦਵ ਨੇ ਪਠਾਨਕੋਟ ਵਿੱਚ ਪੁਲਿਸ ਬੁਨਿਆਦੀ ਢਾਂਚੇ ਨਾਲ ਸਬੰਧਤ ਕਈ ਪ੍ਰਾਜੈਕਟਾਂ ਸਮੇਤ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਦਾ ਕੀਤਾ ਉਦਘਾਟਨ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
ਸ. ਜਗਜੀਤ ਸਿੰਘ ਡੱਲੇਵਾਲ ਜੀ ਦਾ ਮਰਨ ਵਰਤ ਅੱਜ 30ਵੇਂ ਦਿਨ ਵੀ ਖਨੌਰੀ ਬਾਰਡਰ ਉੱਪਰ ਜਾਰੀ ਰਿਹਾ
ਡੇਢ ਸੌ ਦੇ ਕਰੀਬ ਮੋਟਰਸਾਈਕਲਾਂ ਦਾ ਕਾਫ਼ਲਾ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇ ਲਗਾਉਂਦਾ ਹੋਇਆ ਪਿੰਡਾਂ ਵਿੱਚੋਂ ਦੀ ਗੁਜ਼ਰਿਆ
20ਵੇਂ ਦਿਨ ਵੀ ਨਿਰੰਤਰ ਜਾਰੀ ਰਿਹਾ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ।
ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ‘ਤੇ ਅੱਜ ਸ਼ਨੀਵਾਰ ਨੂੰ ਇਕ ਕਿਸਾਨ ਨੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ।
ਡੱਲੇਵਾਲ ਨੂੰ ਪੁਲਿਸ ਵਲੋਂ ਹਿਰਾਸਤ ਵਿਚ ਲਏ ਜਾਣ ਦੀ ਆਸੰਕਾ ਦੇ ਚਲਦਿਆਂ ਕਿਸਾਨਾਂ ਵਲੋਂ ਦਿਤੇ ਜਾ ਰਹੇ ਹਨ ਠੀਕਰੀ ਪਹਿਰੇ