ਪ੍ਰਸਿੱਧ ਧਾਰਮਿਕ ਆਗੂ ਅਤੇ ਸੰਤ ਸਮਾਜ ਦੇ ਸਤਿਕਾਰਯੋਗ ਬ੍ਰਹਮਾਨੰਦ ਗਿਰੀ ਜੀ (ਗੱਗੀ ਪੰਡਿਤ) ਮੁੱਖੀ ਸ੍ਰੀ ਹਿੰਦੂ ਤਖ਼ਤ ਵੱਲੋਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨਾਲ ਵਿਸ਼ੇਸ਼ ਤੌਰ ’ਤੇ ਮੁਲਾਕਾਤ ਕੀਤੀ ਗਈ।