Thursday, October 23, 2025

Brahmpura

ਨਵਾਂ ਬੇਅਦਬੀ ਬਿੱਲ 'ਆਪ' ਸਰਕਾਰ ਦਾ ਸਭ ਤੋਂ ਵੱਡਾ ਸਿਆਸੀ ਡਰਾਮਾ, 24 ਘੰਟਿਆਂ ਵਾਲਾ ਵਾਅਦਾ ਕਿੱਥੇ ਗਿਆ : ਬ੍ਰਹਮਪੁਰਾ

'ਆਪ' ਸਰਕਾਰ 3 ਸਾਲਾਂ ਦੀ ਆਪਣੀ ਕਾਰਗੁਜ਼ਾਰੀ 'ਤੇ 'ਵਾਈਟ ਪੇਪਰ' ਜਾਰੀ ਕਰੇ - ਬ੍ਰਹਮਪੁਰਾ

ਅਬੋਹਰ ਪੁਲਿਸ ਮੁਕਾਬਲਾ: 'ਆਪ' ਸਰਕਾਰ ਤੇ ਪੁਲਿਸ ਦੀ ਕਹਾਣੀ ਸ਼ੱਕ ਦੇ ਘੇਰੇ 'ਚ, ਝੂਠ ਦਾ ਪਹਾੜ ਖੜਾ ਕਰਨ ਦੀ ਕੋਸ਼ਿਸ਼ : ਬ੍ਰਹਮਪੁਰਾ

'ਆਪ' ਸਰਕਾਰ ਪੰਜਾਬ ਨੂੰ ਮੁੜ ਕਾਲੇ ਦੌਰ ਵੱਲ ਧੱਕ ਰਹੀ ਹੈ, ਝੂਠੇ ਮੁਕਾਬਲਿਆਂ ਨਾਲ ਕਾਨੂੰਨ ਦਾ ਰਾਜ ਖਤਮ ਕੀਤਾ ਜਾ ਰਿਹਾ

ਤੁਹਾਡੀ ਖਾਲੀ ਕਾਰਗੁਜ਼ਾਰੀ ਹੀ ਘਟੀਆ ਸਿਆਸਤ ਦਾ ਸਬੂਤ - ਬ੍ਰਹਮਪੁਰਾ ਦਾ 'ਆਪ' 'ਤੇ ਨਿਸ਼ਾਨਾ

ਮਹਿਲਾ ਵਿਧਾਇਕ ਨਾਲ ਵਧੀਕੀ ਅਤੇ ਸੰਵਿਧਾਨਕ ਉਲੰਘਣਾ 'ਆਪ' ਦੀ ਘਟੀਆ ਕਾਰਗੁਜ਼ਾਰੀ ਦਾ ਸਬੂਤ - ਬ੍ਰਹਮਪੁਰਾ

ਸ਼੍ਰੋਮਣੀ ਅਕਾਲੀ ਦਲ ਨੇ ਹਾਈ ਕੋਰਟ ਦਾ ਰੁਖ਼ ਕਰਕੇ ਪੰਚਾਇਤੀ ਚੋਣਾਂ 'ਚ ਪਾਰਟੀ ਵਰਕਰਾਂ ਨਾਲ ਹੋ ਰਹੀ ਧੱਕੇਸ਼ਾਹੀ ਵਿਰੁੱਧ ਸਖ਼ਤ ਸਟੈਂਡ ਲਿਆ : ਬ੍ਰਹਮਪੁਰਾ 

ਪੰਚਾਇਤੀ ਚੋਣਾਂ ਵਿੱਚ ‘ਆਪ’ ਸਰਕਾਰ ਵੱਲੋਂ ਕਥਿਤ ਬੇਨਿਯਮੀਆਂ ਬਾਰੇ ਹਾਈ ਕੋਰਟ ਦੇ ਫ਼ੈਸਲੇ ਦੀ ਕੀਤੀ ਸ਼ਲਾਘਾ 

 ਬ੍ਰਹਮਪੁਰਾ ਨੇ ਪੰਜਾਬ ਵਾਸੀਆਂ ਨੂੰ ਆਯੁਸ਼ਮਾਨ ਕਾਰਡ ਦੇ ਲਾਭਾਂ ਤੋਂ ਵਾਂਝੇ ਕਰਨ ਲਈ 'ਆਪ' ਸਰਕਾਰ ਦੀ ਨਿੰਦਾ ਕੀਤੀ

ਬਾਦਲਾਂ ਦੀਆਂ ਆਪ-ਹੁਦਰੀਆਂ ਨੇ ਸਿੱਖ ਪੰਥ ਦਾ ਕੀਤਾ ਘਾਣ : ਰਵਿੰਦਰ ਸਿੰਘ ਬ੍ਰਹਮਪੁਰਾ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਤੇ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਸ.ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਪੰਜਾਬ ਚ ਚੌਥਾ ਫਰੰਟ ਜ਼ਰੂਰ ਬਣੇਗਾ ਤੇ ਬਾਦਲਾਂ ਨੂੰ ਕਰਾਰੀ ਹਾਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਪਿੰਡ-ਪਿੰਡ,ਘਰ-ਘਰ ਜਾ ਕੇ ਦੇ ਲੋਕਾਂ ਦੀ ਮੁਸ਼ਲਕਾਂ ਸੁਨਣਗੇ 'ਤੇ ਉਨ੍ਹਾਂ ਦਾ ਨਿਪਟਾਰਾ ਵੀ ਜਲਦ ਤੋਂ ਜਲਦ ਕਰਾਉਣਗੇ।