ਅੰਮ੍ਰਿਤਸਰ ਦੇ ਸੁਲਤਾਨ ਵਿੰਡ ਰੋਡ ਵਿਖੇ ਆਲ ਇੰਡੀਆ ਸਵਰਨਕਾਰ ਸਮਾਜ ਅਤੇ ਜਵੈਲਰਜ਼ ਐਸੋਸੀਏਸ਼ਨ ਅੰਮ੍ਰਿਤਸਰ ਵੱਲੋਂ ਇੱਕ ਹੰਗਾਮੀ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਜਵੈਲਰ ਭਾਈਚਾਰੇ ਨੂੰ ਆ ਰਹੀਆਂ ਸਮੱਸਿਆਵਾਂ, ਸੁਰੱਖਿਆ ਸੰਬੰਧੀ ਚੁਣੌਤੀਆਂ ਅਤੇ ਕਾਰੋਬਾਰ ਨਾਲ ਜੁੜੇ ਅਹਿਮ ਮਸਲਿਆਂ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।