Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Bridges

ਪੁਲੀਆਂ ਅਤੇ ਸੜਕਾਂ ’ਤੇ ਬਣੀ ਰੇਲਿੰਗ ਅਤੇ ਡਿਵਾਈਡਰ ਤੋੜਨ ’ਤੇ ਮੁਕੰਮਲ ਪਾਬੰਦੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਰੁਪਿੰਦਰ ਪਾਲ ਸਿੰਘ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜਿਲ੍ਹਾ ਅੰਮ੍ਰਿਤਸਰ ਵਿੱਚ ਪੁਲੀਆਂ ਅਤੇ ਸੜਕਾਂ ’ਤੇ ਬਣੀਆਂ ਰੇਲਿੰਗਾਂ ਤੋੜਨ ਅਤੇ ਸੜਕਾਂ ਦੀ ਉਸਾਰੀ ਜਾਂ ਫਲਾਈਓਵਰ ਨੂੰ ਪੱਕਾ ਕਰਦੇ ਸਮੇਂ ਬਣੇ ਡਿਵਾਈਡਰਾਂ ਨੂੰ ਤੋੜ ਕੇ ਆਰਜ਼ੀ ਤੌਰ ’ਤੇ ਰਸਤਾ ਕੱਢਣ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਸਿੱਧਵਾਂ ਨਹਿਰ `ਤੇ ਬਣੇ ਚਾਰ ਮੁੱਖ ਪੁਲਾਂ ਵਿੱਚੋਂ ਪਹਿਲੇ ਦਾ ਕੀਤਾ ਉਦਘਾਟਨ, ਪੁਲ ਹੁਣ ਆਵਾਜਾਈ ਲਈ ਉਪਲਬਧ

ਇਲਾਕਾ ਨਿਵਾਸੀਆਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਦਿਆਂ ਬਿਜਲੀ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਅੱਜ ਸਿੱਧਵਾਂ ਨਹਿਰ ਦੇ ਇੱਕ ਪੁਲ ਦਾ ਉਦਘਾਟਨ ਕੀਤਾ। 

ਹੜ੍ਹਾਂ ਕਾਰਨ ਪੰਜਾਬ ਵਿੱਚ 4658 ਕਿਲੋਮੀਟਰ ਸੜਕਾਂ ਅਤੇ 68 ਪੁੱਲਾਂ ਦਾ ਹੋਇਆ ਨੁਕਸਾਨ: ਹਰਭਜਨ ਸਿੰਘ ਈ.ਟੀ.ਓ.

ਸੜਕਾਂ ਅਤੇ ਪੁਲਾਂ ਦੀ ਮੁੜ ਉਸਾਰੀ ਲਈ 1969.50 ਕਰੋੜ ਰੁਪਏ ਦੀ ਲੋੜ