Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

BrightMindsPunjab

ਸਿੱਖਿਆ ਮੰਤਰੀ ਅਤੇ ਮਨੀਸ਼ ਸਿਸੋਦੀਆ ਨੇ ਬਰਾਈਟ ਮਾਈਂਡਜ਼ ਪੰਜਾਬ 2026 ਤਹਿਤ ਸੰਗਰੂਰ ਵਿੱਚ ਵਿਦਿਆਰਥੀਆਂ ਨਾਲ ਕੀਤੀ ਸਿੱਧੀ ਗੱਲਬਾਤ

ਬਰਾਈਟ ਮਾਈਂਡਜ਼ ਪੰਜਾਬ 2026 ਤਹਿਤ ਅੱਜ ਡਾਇਟ, ਸੰਗਰੂਰ ਵਿਖੇ ਇੱਕ ਵਿਸ਼ਾਲ ਅਤੇ ਪ੍ਰੇਰਣਾਦਾਇਕ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਸ੍ਰ. ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।

‘ਬ੍ਰਾਈਟ ਮਾਈਂਡਜ਼ ਪੰਜਾਬ` ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

‘ਬ੍ਰਾਈਟ ਮਾਈਂਡਜ਼ ਪੰਜਾਬ` ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਤੇ ਆਪ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਦਸ਼ਮੇਸ਼ ਆਡੀਟੋਰੀਅਮ ਵਿਖੇ ਇਕ ਸ਼ਾਨਦਾਰ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ 95 ਫ਼ੀਸਦੀ ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਜ਼ਿਲ੍ਹਾ ਅੰਮ੍ਰਿਤਸਰ ਨਾਲ ਸਬੰਧਿਤ 332 ਕਰੀਬ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।

ਸ੍ਰੀ ਮੁਕਤਸਰ ਸਾਹਿਬ ਵਿਖੇ ‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ 1050 ਤੋਂ ਵੱਧ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਅਕਾਦਮਿਕ ਉੱਤਮਤਾ ਦੇ ਇਤਿਹਾਸਕ ਤੇ ਮਾਣਮੱਤੇ ਜਸ਼ਨ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਆਮ ਆਦਮੀ ਪਾਰਟੀ, ਪੰਜਾਬ ਮਾਮਲਿਆਂ ਦੇ ਇੰਚਾਰਜ ਸ਼੍ਰੀ ਮਨੀਸ਼ ਸਿਸੋਦੀਆ ਨੇ ਅੱਜ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ 85 ਪ੍ਰਤੀਸ਼ਤ ਜਾਂ ਇਸ ਤੋਂ ਵੱਧ ਅੰਕ ਪ੍ਰਾਪਤ  ਕਰਨ ਵਾਲੇ 1050 ਤੋਂ ਵੱਧ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ।

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਨਾਲ ਅੱਜ ਰੂਪਨਗਰ ਜ਼ਿਲ੍ਹੇ ਦੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਵਿਰਾਸਤ-ਏ-ਖਾਲਸਾ ਵਿਖੇ 'ਬ੍ਰਾਈਟ ਮਾਈਂਡਜ਼ ਪੰਜਾਬ 2026' ਪ੍ਰੋਗਰਾਮ ਦੀ ਸ਼ੁਰੂਆਤ ਕੀਤੀ।