ਉਦਯੋਗ ਮੰਤਰੀ ਨੇ ਦੁਵੱਲੇ ਵਪਾਰ ਨੂੰ ਹੁਲਾਰਾ ਦੇਣ ਲਈ ਉਦਯੋਗਿਕ ਅਤੇ ਵਪਾਰਕ ਵਿਕਾਸ ਨੀਤੀ 2026 ਅਤੇ ਐਫ.ਟੀ.ਏ. ਤੇ ਐਕਪੋਰਟ ਫੈਸਿਲੀਟੇਸ਼ਨ ਸੈੱਲ ਬਾਰੇ ਦਿੱਤੀ ਜਾਣਕਾਰੀ