Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Broadcast

ਅਣ-ਅਧਿਕਾਰਤ ਤੌਰ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਨਹੀਂ ਚਲਾਇਆ ਜਾ ਸਕਦਾ : ਐਡਵੋਕੇਟ ਧਾਮੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਸਬੰਧੀ ਸਾਰੇ ਅਧਿਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਹਨ ਅਤੇ ਕੋਈ ਵੀ ਚੈਨਲ ਬਿਨਾਂ ਪ੍ਰਵਾਨਗੀ ਆਪਣੇ ਆਪ ਇਸ ਦਾ ਪ੍ਰਸਾਰਣ ਨਹੀਂ ਕਰ ਸਕਦਾ।

ਗੁਰਬਾਣੀ ਪ੍ਰਸਾਰਣ ਸਬੰਧੀ ਬਿਆਨਬਾਜ਼ੀ ਕਰਕੇ ਸੰਗਤ ਨੂੰ ਗੁੰਮਰਾਹ ਨਾ ਕੀਤਾ ਜਾਵੇ : ਸ. ਮੰਨਣ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਸ. ਕਰਨੈਲ ਸਿੰਘ ਪੀਰਮੁਹੰਮਦ ਅਤੇ ਵਿਧਾਨ ਸਭਾ ਵਿਚ ਇਕ ਵਿਧਾਇਕ ਵੱਲੋਂ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਦੇ ਸਬੰਧ ਵਿਚ ਲਗਾਏ ਦੋਸ਼ਾਂ ਨੂੰ ਬੇਬੁਨਿਆਦ ਅਤੇ ਅਧਾਰਹੀਣ ਦੱਸਦਿਆਂ ਰੱਦ ਕੀਤਾ ਹੈ।

ਪੰਜਾਬ ਪੁਲਿਸ ਦੇ ਦਖ਼ਲ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜੀ5 ਨੂੰ "ਲਾਰੈਂਸ ਆਫ਼ ਪੰਜਾਬ" ਰਿਲੀਜ਼ ਨਾ ਕਰਨ ਦੇ ਨਿਰਦੇਸ਼

ਸੂਬੇ ਦੇ ਸਮਾਜਿਕ ਤਾਣੇ-ਬਾਣੇ ਨੂੰ ਬਣਾਈ ਰੱਖਣ ਅਤੇ ਸਹੀ ਤੇ ਜ਼ਿੰਮੇਵਾਰ ਕੰਟੈਂਟ ਪ੍ਰਸਾਰਿਤ ਕਰਨ ਨੂੰ ਯਕੀਨੀ ਬਣਾਉਣ ਵੱਲ ਸਰਗਰਮ ਕਦਮ ਚੁੱਕਦਿਆਂ ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ  ਨੇ ਜੀ5 ਓਟੀਟੀ ਪਲੇਟਫਾਰਮ ਨੂੰ ਇੱਕ ਐਡਵਾਈਜ਼ਰੀ ਜਾਰੀ ਕਰਕੇ "ਲਾਰੈਂਸ ਆਫ਼ ਪੰਜਾਬ" ਸਿਰਲੇਖ ਵਾਲੀ ਡਾਕੂਮੈਂਟਰੀ (ਦਸਤਾਵੇਜ਼ੀ ਸੀਰੀਜ਼) ਰਿਲੀਜ਼ ਨਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।