Wednesday, May 15, 2024

Budget

SGPC ਵਲੋਂ ਸਲਾਨਾ ਬਜਟ 2024-25 ਪੇਸ਼

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਲਾਨਾ ਬਜਟ 2024-25 ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਇਆ।

ਭਗਵੰਤ ਮਾਨ ਸਰਕਾਰ ਦੇ ਬਜਟ ਵਿੱਚ ਅਨੁਸੂਚਿਤ ਜਾਤੀਆਂ ਦੀ ਅਣਦੇਖੀ : ਕੈਂਥ

ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲ 2024-25 ਦੇ ਬਜਟ ਵਿੱਚ ਗਰੀਬ ਵਰਗ ਦੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਪਿਛਲੇ ਸਾਲਾਂ ਦੇ ਮੁਕਾਬਲੇ 24500.00 ਰੁਪਏ ਘੱਟ ਰੱਖਣ ਨੂੰ ਦਲਿਤਾਂ ਨਾਲ ਧੋਖਾ ਕਰਾਰ ਦਿੱਤਾ ਹੈ।

ਸਿਹਤ ਕਾਮਿਆਂ ਨੇ ਫੂਕੀਆਂ ਸਰਕਾਰ ਦੇ ਬਜ਼ਟ ਦੀਆਂ ਕਾਪੀਆਂ 

ਕਿਹਾ ਮੁਲਾਜ਼ਮ ਠੱਗਿਆ ਮਹਿਸੂਸ ਕਰ ਰਹੇ ਸਿਹਤ ਵਿਭਾਗ ਦੇ ਕਰਮਚਾਰੀ ਕੁਲਵਿੰਦਰ ਸਿੰਘ ਸਿੱਧੂ ਤੇ ਹੋਰ ਬਜ਼ਟ ਦੀਆਂ ਕਾਪੀਆਂ ਫੂਕਦੇ ਹੋਏ
 
 

ਮੁਲਾਜ਼ਮਾਂ ਵੱਲੋਂ ਮਾਨ ਸਰਕਾਰ ਦਾ ਬਜ਼ਟ ਧੋਖਾ ਕਰਾਰ

ਕਿਹਾ ਲਾਰਿਆਂ ਤੋਂ ਅੱਕ ਚੁੱਕਿਆ ਮੁਲਾਜ਼ਮ ਵਰਗ ਮੁਲਾਜ਼ਮ ਆਗੂ ਗੁਰਪ੍ਰੀਤ ਸਿੰਘ ਮੰਗਵਾਲ ਗੱਲਬਾਤ ਕਰਦੇ ਹੋਏ
 

ਹਰਿਆਣਾ ਵਿਧਾਨ ਸਭਾ ਦਾ ਸਾਲ 2024-25 ਦਾ ਬਜਟ ਸੈਸ਼ਨ

ਮੁੱਖ ਮੰਤਰੀ ਮਨੋਹਰ ਲਾਲ ਨੇ ਵਿੱਤ ਮੰਤਰੀ ਵੱਜੋਂ ਲਗਾਤਾਰ ਪੰਜਵਾਂ ਟੈਕਸ ਮੁਕਤ ਬਜਟ ਪੇਸ਼ ਕੀਤਾ

ਪੰਜਾਬ ਮੰਡੀ ਬੋਰਡ ਵੱਲੋਂ 1146 ਕਰੋੜ ਰੁਪਏ ਦਾ ਸਾਲਾਨਾ ਬਜਟ ਪਾਸ

ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਵਿੱਚ ਆਪਣਾ ਸਾਲਾਨਾ ਲੇਖਾ-ਜੋਖਾ ਕੀਤਾ ਪੇਸ਼ ਪੰਜਾਬ ਮੰਡੀ ਬੋਰਡ ਨੂੰ ਜਮੀਨ ਦੇਣ ਤੇ ਪਿੰਡ ਮਹਿਮਦਪੁਰ ਪੰਚਾਇਤ ਨੂੰ ਕੀਤਾ ਸਨਮਾਨਤ

ਖੇਤੀਬਾੜੀ ਮੰਤਰੀ ਅੱਜ ਇੱਥੇ ਹਰਿਆਣਾ ਵਿਧਾਨਸਭਾ ਦੇ ਬਜਟ ਸੈਸ਼ਨ ਦੌਰਾਨ

ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਜੇ ਪੀ ਦਲਾਲ ਨੇ ਕਿਹਾ 

ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਆਖਰੀ ਦਿਨ ਅੱਜ ਨੌਂ ਬਿੱਲ ਪਾਸ ਕੀਤੇ ਗਏ

ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਆਖਰੀ ਦਿਨ ਅੱਜ ਨੌਂ ਬਿੱਲ ਪਾਸ ਕੀਤੇ ਗਏ।

ਜਨਤਾ ਦੀ ਜਰੂਰਤ ਨੂੰ ਧਿਆਨ ਵਿਚ ਰੱਖਦੇ ਹੋਏ ਕੀਤਾ ਬਜਟ ਪੇਸ਼ : ਮੁੱਖ ਮੰਤਰੀ

2050 ਤਕ ਰਹੇਗੀ ਬੀਜੇਪੀ ਦੀ ਸਰਕਾਰ ਮਨੋਹਰ ਲਾਲ ਸਰਕਾਰ ਦੇ ਸਾਰੇ ਸਾਧਨ 'ਤੇ ਪਹਿਲਾ ਅਧਿਕਾਰ ਗਰੀਬ ਦਾ ਹੈ ਰਾਜ ਸਰਕਾਰ ਹਰਿਆਣਾ ਦਾ 7-ਸਟਾਰ ਸੂਬੇ ਬਨਾਉਣ ਦੀ ਦਿਸ਼ਾ ਵਿਚ ਵੱਧ ਰਿਹਾ ਅੱਗੇ

ਹਰਿਆਣਾ : ਬਜਟ ਸੈਸ਼ਨ ਦੌਰਾਨ ਦਿੱਤੀ ਮਹਾਨ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ

ਹਰਿਆਣਾ ਵਿਧਾਨਸਭਾ ਦੇ ਬਜਟ ਸੈਸ਼ਨ ਦੌਰਾਨ ਦੇਸ਼ ਅਤੇ ਸੂਬੇ ਵਿਚ ਮੌਤ ਨੂੰ ਪ੍ਰਾਪਤ ਹੋਈ ਮਹਾਨ ਸ਼ਖਸੀਅਤਾਂ ਦੇ ਸਨਮਾਨ ਵਿਚ ਅੱਜ ਸਦਨ ਵਿਚ ਸੋਗ ਪ੍ਰਸਤਾਵ ਪੜੇ ਗਏ ਅਤੇ ਸੋਗ ਪਰਿਵਾਰਾਂ ਦੇ ਮੈਂਬਰਾਂ ਦੇ ਪ੍ਰਤੀ ਸੰਵੇਦਨਾ ਪ੍ਰਗਟਾਈ ਗਈ। ਸੱਭ ਤੋਂ ਪਹਿਲਾਂ ਸਦਨ ਦੇ ਨੇਤਾ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਸੋਗ ਪ੍ਰਸਤਾਵ ਪੜ੍ਹੇ।

ਹਰਿਆਣਾ ਵਿਚ ਹੁੱਕਾ ਬਾਰ ਹੋਣਗੇ ਬੰਦ

ਹਰਿਆਣਾ ਦੇ ਬਜਟ ਸੈਸ਼ਨ ਵਿੱਚ ਹੁੱਕਾ ਬਾਰ ਖੋਲ੍ਹਣਾ ਅਤੇ ਰੈਸਤਰਾ ਵਿੱਚ ਗਾਹਕਾਂ ਨੂੰ ਹੁੱਕਾ ਪੇਸ਼ ਕਰਨਾ ਹੁਣ ਜ਼ੁਰਮ ਬਣ ਜਾਵੇਗਾ। ਇਸ ਜ਼ੁਰਮ ਲਈ ਇਕ ਤੋਂ ਲੈਕੇ ਤਿੰਨ ਸਾਲ ਦੀ ਕੈਦ ਅਤੇ ਇਕ ਤੋਂ ਲੈ ਕੇ ਪੰਜ ਲੱਖ ਤੱਕ ਦਾ ਜ਼ੁਰਮਾਨਾ ਵੀ ਹੋਵੇਗਾ।

ਹਰਿਆਣਾ ਵਿੱਚ ਯਾਤਰੀਆਂ ਨੂੰ ਮਿਲੇਗੀ ਮੁਫ਼ਤ ਬਸ ਸਫ਼ਰ ਦੀ ਸਹੂਲਤ

ਹਰਿਆਣਾ ਦੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਮਨੋਹਰ ਲਾਲ ਨੇ ਅੱਜ ਬਜਟ ਪੇਸ਼ ਕੀਤਾ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਸ ਬਜਟ ਵਿੱਚ ਬਹੁਤ ਵੱਡੇ ਐਲਾਨ ਕੀਤੇ ਗਏ ਹਨ।

ਪੰਜਾਬ ਵਜ਼ਾਰਤ ਵੱਲੋਂ ਇਕ ਮਾਰਚ ਤੋਂ 15 ਮਾਰਚ ਤੱਕ ਬਜਟ ਇਜਲਾਸ ਸੱਦਣ ਦੀ ਪ੍ਰਵਾਨਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਵਜ਼ਾਰਤ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਛੇਵਾਂ ਇਜਲਾਸ (budget session) ਇਕ ਮਾਰਚ ਤੋਂ 15 ਮਾਰਚ, 2024 ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ। 

ਵਿੱਤ ਮੰਤਰੀ ਵੱਲੋਂ ਪੇਸ਼ ਕੀਤੇ Budget ਦੌਰਾਨ MSP ਵਿੱਚ ਨਹੀਂ ਕੀਤਾ ਗਿਆ ਕੋਈ ਵਾਧਾ

ਵਿੱਤ ਮੰਤਰੀ ਸੀਤਾਰਮਣ ਵੱਲੋਂ ਅੱਜ ਸਰਕਾਰ ਦਾ ਅੰਤਰਿਮ ਬਜਟ ਪੇਸ਼ ਕੀਤਾ ਗਿਆ। ਆਪਣੇ 58 ਮਿੰਟ ਦੇ ਭਾਸ਼ਣ ਦੌਰਾਨ ਵਿੱਤ ਮੰਤਰੀ ਵੱਲੋਂ ਬਜਟ ਬਾਰੇ ਜਾਣਕਾਰੀ ਦਿੱਤੀ ਗਈ।