ਬੁੱਢਾ ਦਲ ਵੱਲੋਂ ਗੁ: ਬੇਰ ਸਾਹਿਬ ਦੇਗਸਰ ਸ੍ਰੀ ਦਮਦਮਾ ਸਾਹਿਬ/ ਬਠਿੰਡਾ ਵਿਖੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਜੋ ਪਰਸੋਂ ਰੋਜ਼ ਤੋਂ ਰੱਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਗੁਰਬਾਣੀ ਦਾ ਮਨੋਹਰ ਕੀਰਤਨ ਬਾਬਾ ਮੱਘਰ ਸਿੰਘ ਮੁਖ ਗ੍ਰੰਥੀ ਬੁੱਢਾ ਦਲ ਨੇ ਕੀਤਾ ਅਰਦਾਸ ਬਾਬਾ ਸੁਖਵਿੰਦਰ ਸਿੰਘ ਮੌਰ ਨੇ ਕੀਤੀ।