ਉੱਚ-ਪੱਧਰੀ ਕਮੇਟੀ ਨੇ ਤਿਆਰ ਕੀਤਾ ਖਾਕਾ
ਬੁੱਢਾ ਦਰਿਆ ਨੂੰ ਸਾਫ਼ ਕਰਨ ਤੇ ਇਸਦੇ ਸੁਰਜੀਤੀਕਰਨ ਅਤੇ ਲੁਧਿਆਣਾ ਦੇ ਰੰਗਾਈ ਉਦਯੋਗ ਦੀਆਂ ਗੰਦੇ ਪਾਣੀ ਸਬੰਧੀ ਸਮੱਸਿਆਵਾਂ ਦੇ ਹੱਲ ਵਾਸਤੇ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਦੀ ਹਾਜ਼ਰੀ ‘ਚ ਕੀਤਾ ਵਿਸਥਾਰਪੂਰਬਕ ਵਿਚਾਰ ਚਰਚਾ