Friday, May 17, 2024

Building

ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਕੇ ਅਤੇ ਇਨ੍ਹਾਂ ਦੇ ਆਲੇ ਦੁਆਲੇ ਧਰਨੇ/ਰੈਲੀਆਂ ਕਰਨ ਦੀ ਮਨਾਹੀ

ਸ੍ਰੀਮਤੀ ਆਸ਼ਿਕਾ ਜੈਨ, ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਫੌਜਦਾਰੀ ਜ਼ਾਬਤਾ 

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਕੇ ਧਰਨੇ, ਰੈਲੀਆਂ ਕਰਨ ’ਤੇ ਮਨਾਹੀ

ਇਹ ਹੁਕਮ 11 ਫਰਵਰੀ 2024 ਤੋਂ 10 ਅਪ੍ਰੈਲ 2024 ਤੱਕ ਲਾਗੂ ਰਹਿਣਗੇ। 

ਬੂਥ ਬਦਲਣ ਨੂੰ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਸਹਿਮਤੀ 

ਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ 

ਚੇਤਨ ਸਿੰਘ ਜੌੜਾਮਾਜਰਾ ਨੇ ਸਕੂਲਾਂ 'ਚ ਨਵੇਂ ਕਮਰਿਆਂ ਲਈ 54 ਲੱਖ ਤੇ ਜਿੰਮ ਬਣਾਉਣ ਲਈ 9 ਲੱਖ ਰੁਪਏ ਜਾਰੀ ਕੀਤੇ

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨੀ ਸੰਭਾਲਣ ਲਈ ਸਿੱਖਿਆ ਤੇ ਖੇਡਾਂ ਨੂੰ ਦਿੱਤੀ ਤਰਜੀਹ

ਭਾਰਤੀ ਚੋਣ ਕਮਿਸ਼ਨ ਵੱਲੋਂ ਖਰੜ ਦੇ ਪੋਲਿੰਗ ਸਟੇਸ਼ਨ ਦੀ ਇਮਾਰਤ ਬਦਲਣ ਦੀ ਪ੍ਰਵਾਨਗੀ

 ਭਾਰਤੀ ਚੋਣ ਕਮਿਸ਼ਨ ਨੇ ਅੱਜ ਜ਼ਿਲਾ ਚੋਣ ਅਫ਼ਸਰ, ਐਸ.ਏ. ਐਸ. ਨਗਰ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੰਦਿਆਂ ਖਰੜ ਦੇ ਪੋਲਿੰਗ ਸਟੇਸ਼ਨ ਦੀ ਇਮਾਰਤ ਬਦਲਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਭਾਰਤੀ ਚੋਣ ਕਮਿਸ਼ਨ ਵੱਲੋਂ ਖਰੜ ਦੇ ਪੋਲਿੰਗ ਸਟੇਸ਼ਨ ਦੀ ਇਮਾਰਤ ਬਦਲਣ ਦੀ ਪ੍ਰਵਾਨਗੀ

 ਭਾਰਤੀ ਚੋਣ ਕਮਿਸ਼ਨ ਨੇ ਅੱਜ ਜ਼ਿਲਾ ਚੋਣ ਅਫ਼ਸਰ, ਐਸ.ਏ. ਐਸ. ਨਗਰ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੰਦਿਆਂ ਖਰੜ ਦੇ ਪੋਲਿੰਗ ਸਟੇਸ਼ਨ ਦੀ ਇਮਾਰਤ ਬਦਲਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਮੀਂਹ ਕਾਰਨ ਇਮਾਰਤ ਢਹਿ ਢੇਰੀ, ਇਕ ਦੀ ਮੌਤ, ਬਚਾਉ ਕਾਰਜ ਜਾਰੀ

ਨਵੀਂ ਦਿੱਲੀ : ਦੇਸ਼ ਦੀ ਰਾਜਧਾਨੀ ਦਿੱਲੀ ਦੇ ਨਾਲ ਗੁਰੂਗ੍ਰਾਮ ਵਿਚ ਬੀਤੀ ਰਾਤ ਤੇਜ ਬਰਸਾਤ ਕਾਰਨ ਇਕ ਇਮਾਰਮ ਢਹਿ ਢੇਰੀ ਹੋ ਗਈ। ਸੂਚਨਾ ਮਿਲਦੇ ਹੀ ਬਚਾਉ ਕਾਰਜ ਸ਼ੁਰੂ ਕਰ ਦਿਤੇ ਗਏ ਸਨ ਅਤੇ ਫ਼ਾਇਬ ਬ੍ਰਿਗੇਡ ਦੀਆਂ ਗੱਡੀਆਂ ਵੀ ਪੁੱਜ ਚੁੱਕੀਆਂ ਸਨ। ਤਾਜਾ ਮਿਲੀ 

ਫ਼ਲੋਰੀਡਾ ਵਿਚ ਇਮਾਰਤ ਢਹਿਣ ਨਾਲ ਪੰਜ ਜਣਿਆਂ ਦੀ ਮੌਤ, 156 ਲਾਪਤਾ

ਅਮਰੀਕਾ ਦੇ ਮਿਆਮੀ ਵਿਚ 40 ਸਾਲ ਪੁਰਾਣੀ ਇਮਾਰਤ ਡਿੱਗੀ, ਕਈ ਲਾਪਤਾ

ਮੁੰਬਈ : ਮੀਂਹ ਮਗਰੋਂ ਡਿੱਗੀ ਇਮਾਰਤ 'ਚ ਕਈਆਂ ਦੀ ਗਈ ਜਾਨ

ਮੁੰਬਈ : ਮਹਾਰਾਸ਼ਟਰ ਦੇ ਮੁੰਬਈ ਵਿਚ ਪੈ ਰਹੀ ਬਰਸਾਤ ਕਾਰਨ ਇਕ ਇਮਾਰਤ ਡਿੱਗ ਪਈ ਜਿਸ ਦੀ ਲਪੇਟ ਵਿਚ ਕਈ ਜਣੇ ਆ ਗਏ। ਪਹਿਲਾਂ ਪਤਾ ਹੋਣ ਦੇ ਬਾਵਜੂਦ ਇਹ ਹਾਦਸਾ ਵਾਪਰ ਗਿਆ। ਬੀਤੇ ਕਲ ਹੀ ਪ੍ਰਸ਼ਾਸਨ ਨੇ ਭਾਰੀ ਬਰਸਾਤ ਕਾਰਨ ਪੁਰਾਣੀਆਂ ਇਮਾਰਤਾਂ ਖ਼ਾਲੀ ਕਰਨ ਦੇ ਹੁਕਮ ਦਿਤੇ ਸਨ ਪਰ

ਪੰਜ ਮੰਜ਼ਿਲਾ ਇਮਾਰਤ ਦੀ ਸਲੈਬ ਡਿੱਗਣ ਨਾਲ ਕਈ ਮੌਤਾਂ

ਮਹਾਰਾਸ਼ਟਰ : ਮਹਾਰਾਸ਼ਟਰ ਤੋਂ ਇਕ ਮਾੜੀ ਖ਼ਬਰ ਆਈ ਹੈ ਕਿ ਇਥੇ ਇਕ ਇਮਾਰਤ ਦੀ ਸਲੈਬ ਡਿੱਗ ਗਈ ਅਤੇ ਕਈ ਲੋਕਾਂ ਦੀ ਜਾਨ ਵੀ ਚਲੀ ਗਈ। ਹੁਣ ਤੱਕ ਲਾਸ਼ਾਂ ਨੂੰ ਮਲਬੇ ਤੋਂ ਬਾਹਰ ਕੱਢ ਲਿਆ ਗਿਆ ਹੈ। ਮਲਬੇ ਹੇਠਾਂ ਕਈਂ ਲੋਕ ਫਸੇ ਹੋਣ ਦਾ ਵੀ ਖ਼ਦਸ਼ਾ ਹੈ। ਮਹਾਰਾਸ਼ਟਰ ਦੇ ਠਾ

ਧਰਮਸ਼ਾਲਾ 'ਚ ਚੱਲ ਰਹੇ ਸਕੂਲ ਨੂੰ ਡੇਢ ਸੌ ਸਾਲ ਬਾਅਦ ਹੋਈ ਸਕੂਲ ਬਿਲਡਿੰਗ ਨਸੀਬ

ਸੁਨਾਮ ਊਧਮ ਸਿੰਘ ਵਾਲਾ : ਅੱਜ ਸਰਕਾਰੀ ਪ੍ਰਾਇਮਰੀ ਸਕੂਲ ਗੁੱਝਾ ਪੀਰ ਸੁਨਾਮ ਵਿਖੇ ਪਿਛਲੇ ਡੇਢ ਸੌ ਸਾਲ ਦੇ ਲੰਮੇ ਅਰਸੇ ਤੋਂ ਬਾਅਦ ਇੱਕ ਧਰਮਸ਼ਾਲਾ ਵਿੱਚੋਂ ਆਪਣੀ ਬਿਲਡਿੰਗ ਵਿੱਚ ਸ਼ਿਫਟ ਹੋਇਆ ਇਸ ਮੋਕੇ ਤੇ ਸਕੂਲ ਵਿੱਚ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਰੱਖਵਾਇਆ ਗਿਆ ਅਤੇ ਨਾਲ ਹੀ ਇੱਕ ਹੋਰ ਨਵੇ ਕਮਰੇ ਦਾ ਨੀਂਹ ਪੱਥਰ ਰੱਖਿਆ ਗਿਆ।