ਸੰਦੀਪ ਕੁਮਾਰ ਮਲਿਕ ਆਈ ਪੀ ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਅਤੇ ਐਸ ਪੀ ਸਰਬਜੀਤ ਸਿੰਘ ਬਾਹੀਆ ਪੀ ਪੀ ਐਸ ਤਫਤੀਸ਼ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ
ਪੰਜਾਬ ਸਰਕਾਰ ਦੀਆ ਹਦਾਇਤਾ ਅਨੁਸਾਰ ਮਾੜੇ ਅਨਸਰਾ ਅਤੇ ਨਸ਼ੇ ਦੇ ਤਸਕਰਾ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਾਲੂ ਕੀਤੀ ਗਈ ਹੈ।