ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੀ.ਆਰ.ਸੀ. ਸ਼ਾਖਾ, ਐਸ.ਐਸ.ਪੀ. ਦਫ਼ਤਰ ਬਰਨਾਲਾ ਵਿਖੇ ਤਾਇਨਾਤ ਸੀਨੀਅਰ ਸਹਾਇਕ ਦਵਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਬਠਿੰਡਾ ਦੇ ਕੋਟ ਸ਼ਮੀਰ ਦੇ ਮਾਲ ਦਫ਼ਤਰ ਵਿਖੇ ਤਾਇਨਾਤ ਪਟਵਾਰੀ ਮਨਜੋਤ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਜਲੰਧਰ ਦੇ ਭੋਗਪੁਰ ਸਥਿਤ ਐਫਸੀਆਈ ਦਫ਼ਤਰ ਵਿਖੇ ਤਾਇਨਾਤ ਤਕਨੀਕੀ ਸਹਾਇਕ ਰੂਹੀ ਬਾਲਾ ਕਾਲੀਆ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਪਿੰਡ ਦੇਵੀਨਗਰ (ਅਭਰਾਵਨ) ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਸਰਪੰਚ ਗੁਰਚਰਨ ਸਿੰਘ ਨੂੰ 50000 ਰੁਪਏ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੁਲਿਸ ਚੌਕੀ ਕੈਲਾਸ਼ ਚੌਕ, ਲੁਧਿਆਣਾ ਦੇ ਇੰਚਾਰਜ ਵਜੋਂ ਤਾਇਨਾਤ ਸਹਾਇਕ ਸਬ-ਇੰਸਪੈਕਟਰ ਜਨਕ ਰਾਜ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ. ਅਟੋਵਾਲ,ਜ਼ਿਲ੍ਹਾ ਹੁਸ਼ਿਆਰਪੁਰ ਦੇ ਸਬ- ਡਿਵੀਜ਼ਨਲ ਦਫ਼ਤਰ ਵਿਖੇ ਤਾਇਨਾਤ ਲਾਈਨਮੈਨ ਬਲਵੀਰ ਸਿੰਘ (ਫੌਜੀ) ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਤਹਿਤ ਪੀ.ਐਸ.ਪੀ.ਸੀ.ਐਲ. ਦਫ਼ਤਰ ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਸਵਰਨ ਸਿੰਘ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਸਬ-ਤਹਿਸੀਲ ਮਹਿਤਪੁਰ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਕਾਨੂੰਗੋ ਜਤਿੰਦਰ ਸਿੰਘ ਦੇ ਭਰਾ ਪਰਮਿੰਦਰ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਉਦਯੋਗ ਕੇਂਦਰ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਐਸ.ਏ.ਐਸ ਨਗਰ ਵੱਲੋਂ 17 ਫਰਵਰੀ 2026, ਦਿਨ ਮੰਗਲਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰ.461, ਤੀਜੀ ਮੰਜ਼ਿਲ, ਸੈਕਟਰ-76 ਮੋਹਾਲੀ ਵਿਖੇ ਕੀਤਾ ਜਾ ਰਿਹਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਹੋਮ ਗਾਰਡ (ਪੀਐਚਜੀ) ਦੇ ਪੀ.ਸੀ. ਨਾਇਬ ਕੋਰਟ ਸ਼ਰਨਦੀਪ ਸਿੰਘ, ਜੋ ਕਿ ਥਾਣਾ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਤ ਹੈ, ਨੂੰ 4000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਆਪਣੀ ਮੁਹਿੰਮ ਦੌਰਾਨ ਜਨਵਰੀ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 8 ਵੱਖ-ਵੱਖ ਕੇਸਾਂ ਵਿੱਚ 10 ਸਰਕਾਰੀ ਅਧਿਕਾਰੀਆਂ ਅਤੇ ਇੱਕ ਨਿੱਜੀ ਵਿਅਕਤੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਪੰਜਾਬ ਵਕਫ਼ ਬੋਰਡ ਦਫ਼ਤਰ, ਗੜ੍ਹਸ਼ੰਕਰ ਵਿਖੇ ਤਾਇਨਾਤ ਰੈਂਟ ਕੁਲੈਕਟਰ ਮੁਹੰਮਦ ਯਾਸੀਨ ਅਤੇ ਪੰਜਾਬ ਵਕਫ਼ ਬੋਰਡ ਦਫ਼ਤਰ, ਗੜ੍ਹਸ਼ੰਕਰ ਵਿਖੇ ਤਾਇਨਾਤ ਠੇਕੇ ਆਧਾਰਿਤ ਚਪੜਾਸੀ ਮੁਹੰਮਦ ਤਾਲੀਮ ਨੂੰ 18000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਖੇਤਰੀ ਟਰਾਂਸਪੋਰਟ ਦਫ਼ਤਰ, ਬਠਿੰਡਾ ਵਿਖੇ ਤਾਇਨਾਤ ਕਲਰਕ ਡੇਵਿਡ ਨੂੰ 2700 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਡਾ. ਹਰਕੀਰਤ ਗਿੱਲ, ਐਸ.ਐਮ.ਓ., ਅਤੇ ਸਤਵਿੰਦਰ ਸਿੰਘ ਸੀਨੀਅਰ ਸਹਾਇਕ ਨੂੰ 32000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਜੰਗਲਾਤ ਗਾਰਡ ਕੁਲਦੀਪ ਸਿੰਘ ਅਤੇ ਦਿਹਾੜੀਦਾਰ ਦਰਸ਼ਨ ਸਿੰਘ ਮੇਟ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਫਿਰੋਜ਼ਪੁਰ ਦੇ ਥਾਣਾ ਲੱਖੋਕੇ ਬਹਿਰਾਮ ਵਿਖੇ ਤਾਇਨਾਤ ਹੌਲਦਾਰ (ਹੈੱਡ ਕਾਂਸਟੇਬਲ) ਹਰਪਾਲ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਅਨੁਸਾਰ ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ, ਲੁਧਿਆਣਾ ਵਿਖੇ ਤਾਇਨਾਤ ਸੀਵਰਮੈਨ (ਨੰਬਰਦਾਰ) ਬਹਾਦਰ ਸਿੰਘ ਨੂੰ 150000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਐਸ.ਏ.ਐਸ ਨਗਰ ਵੱਲੋਂ ਮਿਤੀ 20/01/2026 ਦਿਨ ਮੰਗਲਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਸੀ ਡੀ ਓ ਈ, ਨੇੜੇ ਗੁਰੂ ਤੇਗ ਬਹਾਦਰ ਭਵਨ, ਸੂਰਜ ਭਾਨ ਹਾਲ, ਪੰਜਾਬ ਯੂਨੀਵਰਸਿਟੀ, ਸੈਕਟਰ-14, ਚੰਡੀਗੜ੍ਹ ਵਿਖੇ ਹੋਵੇਗਾ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਡਾਇਰੈਕਟਰ, ਲੈਂਡ ਰਿਕਾਰਡ ਵਿਭਾਗ, ਪੰਜਾਬ ਦੇ ਦਫ਼ਤਰ ਵਿਖੇ ਤਾਇਨਾਤ ਠੇਕਾ ਅਧਾਰਤ ਕਰਮਚਾਰੀ ਪਰਵੇਸ਼ ਨੂੰ ਸ਼ਿਕਾਇਤਕਰਤਾ ਕੋਲੋਂ ਉਸ ਦੀ ਜ਼ਮੀਨ ਦੇ ਰਿਕਾਰਡ ਪ੍ਰਦਾਨ ਕਰਨ ਬਦਲੇ 4000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਕਪੂਰਥਲਾ ਦੇ ਥਾਣਾ ਸਿਟੀ ਫਗਵਾੜਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਸਰਬਜੀਤ ਸਿੰਘ ਨੂੰ ਸ਼ਿਕਾਇਤਕਰਤਾ ਦੇ ਮਾਪਿਆਂ ਨੂੰ ਜ਼ਮਾਨਤ ਦੇਣ ਵਿੱਚ ਮਦਦ ਕਰਨ ਬਦਲੇ 5000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਨਗਰ ਨਿਗਮ, ਜਲੰਧਰ ਦੀ ਜਲ ਸਪਲਾਈ ਅਤੇ ਸੀਵਰੇਜ ਸ਼ਾਖਾ ਵਿੱਚ ਤਾਇਨਾਤ ਕਲਰਕ ਕਰੁਣ ਧੀਰ ਨੂੰ 2000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਤਹਿਸੀਲਦਾਰ ਜਗਤਾਰ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਫਰੀਦਕੋਟ ਵਿੱਚ ਪਟਵਾਰੀ ਪੂਜਾ ਯਾਦਵ ਦੇ ਅਧੀਨ ਕੰਮ ਕਰਦੇ
ਭ੍ਰਿਸ਼ਟਾਚਾਰ ਵਿਰੁੱਧ ਆਪਣੀ ਅਣਥੱਕ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਵਾਰ ਸਰਕਲ ਬਡਾਲਾ, ਤਹਿਸੀਲ ਦਸੂਹਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਰਾਮ ਸਿੰਘ ਪਟਵਾਰੀ ਨੂੰ ਸ਼ਿਕਾਇਤਕਰਤਾ ਤੋਂ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਚੱਲ ਰਹੀ ਮੁਹਿੰਮ ਦੌਰਾਨ ਨਵੰਬਰ ਮਹੀਨੇ ਦੌਰਾਨ 8 ਵੱਖ-ਵੱਖ ਟਰੈਪ ਕੇਸਾਂ ਵਿੱਚ 9 ਸਰਕਾਰੀ ਮੁਲਾਜ਼ਮਾਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੰਜਾਬ ਵਕਫ਼ ਬੋਰਡ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਰੈਂਟ ਕੁਲੈਕਟਰ ਮੁਹੰਮਦ ਇਕਬਾਲ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 3,00,000/- ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਕਾਰਵਾਈ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਦਸੂਹਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ ਨਿਰਮਲ ਸਿੰਘ ਅਤੇ ਸਰਕਾਰੀ ਮਨਜ਼ੂਰਸ਼ੁਦਾ ਠੇਕੇਦਾਰ ਸਤਨਾਮ ਸਿੰਘ ਨੂੰ ਸ਼ਿਕਾਇਤਕਰਤਾ ਤੋਂ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅਤੇ ਮਾਡਲ ਕਰੀਅਰ ਸੈਂਟਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਮਿਤੀ 27-11-2025, ਦਿਨ ਵੀਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਤੀਸਰੀ ਮੰਜ਼ਿਲ, ਕਮਰਾ ਨੰ: 461, ਸੈਕਟਰ-76, ਮੋਹਾਲੀ ਵਿਖੇ ਕੀਤਾ ਜਾ ਰਿਹਾ ਹੈ।
ਮੁਲਜ਼ਮ ਤੋਂ 13.5 ਲੱਖ ਰੁਪਏ ਹੋਰ ਰਕਮ ਵੀ ਬਰਾਮਦ
ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਰਕਲ ਗੋਲਵਾਰਡ ਪਿੰਡ ਬਾਲਾ ਚੱਕ, ਜ਼ਿਲ੍ਹਾ ਤਰਨਤਾਰਨ ਵਿਖੇ ਤਾਇਨਾਤ ਪਟਵਾਰੀ ਸਰਬਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਅਕਤੂਬਰ ਮਹੀਨੇ ਦੌਰਾਨ 4 ਵੱਖ-ਵੱਖ ਕੇਸਾਂ ਵਿੱਚ 3 ਕਰਮਚਾਰੀਆਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।
ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਡੀ.ਡੀ.ਪੀ.ਓ. ਜਲੰਧਰ ਦੀ ਰੀਡਰ ਰਾਜਵੰਤ ਕੌਰ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਕਾਰਵਾਈ ਵਿੱਚ ਅੱਜ ਪੁਲਿਸ ਸਟੇਸ਼ਨ ਕੋਟ ਈਸੇ ਖਾਂ ਜ਼ਿਲ੍ਹਾ ਮੋਗਾ ਵਿਖੇ ਤਾਇਨਾਤ ਏ.ਐਸ.ਆਈ. ਰਘਵਿੰਦਰ ਪ੍ਰਸਾਦ ਨੂੰ ਗ੍ਰਿਫ਼ਤਾਰ ਕੀਤਾ।
ਮੁਲਜ਼ਮ ਪਹਿਲਾਂ ਕਿਸ਼ਤਾਂ ਵਿੱਚ ਵਸੂਲ ਚੁੱਕਾ ਸੀ 12000 ਰੁਪਏ ਰਿਸ਼ਵਤ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ) ਅਤੇ ਮਾਡਲ ਕਰੀਅਰ ਸੈਂਟਰ, (ਐੱਮ.ਸੀ.ਸੀ.) ਐੱਸ.ਏ.ਐੱਸ ਨਗਰ ਵੱਲੋਂ ਮਿਤੀ 29 ਅਕਤੂਬਰ 2025 ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰ.461, ਤੀਜੀ ਮੰਜਿਲ, ਸੈਕਟਰ-76 ਮੋਹਾਲੀ ਵਿਖੇ ਕੀਤਾ ਜਾ ਰਿਹਾ ਹੈ।
ਵਿਜੀਲੈਂਸ ਬਿਊਰੋ ਵੱਲੋਂ ਦਿਆਨਤਦਾਈ ਨਾਲ ਮਨਾਇਆ ਜਾਵੇਗਾ ਵਿਜੀਲੈਂਸ ਜਾਗਰੂਕਤਾ ਹਫ਼ਤਾ