Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Burn

ਗਊਸ਼ਾਲਾ ਦੇ ਸ਼ੈਡ 'ਚ ਲੱਗੀ ਅੱਗ ਨਾਲਹਜ਼ਾਰਾਂ ਟਨ ਤੂੜੀ ਸੜ ਕੇ ਸੁਆਹ

ਸਬ ਡਿਵੀਜ਼ਨ ਪਾਤੜਾਂ ਅਧੀਨ ਆਉਂਦੇ ਪਿੰਡ ਦੁਗਾਲ ਵਿਖੇ ਬਾਬਾ ਮੋਨੀ ਜੀ ਦੀ ਸਰਪ੍ਰਸਤੀ ਹੇਠ ਬਣੀ ਗਊਸ਼ਾਲਾ ਵਿੱਚ ਗਾਵਾਂ ਦੇ ਚਾਰੇ ਲਈ ਰੱਖੀ ਗਈ ਤੂੜੀ ਦੇ ਗੁਦਾਮ ਵਿੱਚ ਭਿਆਨਕ ਅੱਗ ਲੱਗ ਗਈ।

ਬਲਾਚੌਰ ਵਿੱਚ ‘ਆਪ’ ਦਾ ਵੱਡਾ ਪ੍ਰਦਰਸ਼ਨ -ਵਿਧਾਇਕਾ ਸੰਤੋਸ਼ ਕਟਾਰੀਆ ਦੀ ਅਗਵਾਈ ਵਿਚ ਪਾਰਟੀ ਛੱਡਣ ਵਾਲਿਆਂ ਦਾ ਫੂਕਿਆ ਪੁਤਲਾ

ਹਲਕਾ ਬਲਾਚੌਰ ਦੇ ਮੁੱਖ ਚੌਂਕ ਵਿੱਚ ਅੱਜ ਉਸ ਵੇਲੇ ਸਿਆਸੀ ਮਾਹੌਲ ਗਰਮਾ ਗਿਆ ਜਦੋਂ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਆਮ ਆਦਮੀ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ (ਬੀ.ਜੇ.ਪੀ.) ਵਿੱਚ ਸ਼ਾਮਲ ਹੋਣ ਵਾਲੇ ਮੈਂਬਰਾਂ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ।

ਮੈਡਮ ਸੋਨੀਆ ਮਾਨ ਦੀ ਅਗਵਾਈ 'ਚ ਆਪ ਨੂੰ ਛੱਡ ਕੇ ਭਾਜਪਾ ਚ ਸ਼ਾਮਿਲ ਹੋਏ 7 ਰਾਜ ਸਭਾ ਮੈਂਬਰਾਂ ਦਾ ਫੂਕਿਆ ਪਤਲਾ

ਅੱਜ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਸੱਤ ਰਾਜ ਸਭਾ ਮੈਂਬਰ ਰਾਗਵ ਚੱਡਾ,ਸੰਦੀਪ ਪਾਠਕ,ਹਰਭਜਨ ਸਿੰਘ ਭੱਜੀ, ਵਿਕਰਮਜੀਤ ਸਿੰਘ ਸਾਹਨੀ,ਸਵਾਤੀ ਮੱਲੀਵਾਲ, ਰਜਿੰਦਰ ਗੁਪਤਾ, ਅਸ਼ੋਕ ਮਿੱਤਲ ਦਾ ਪੁਤਲਾ ਸਾੜ ਕੇ ਨਾਰੇਬਾਜੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ।

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ

ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ. ਨਗਰ ਡਾ. ਸੁਖਜਿੰਦਰ ਸਿੰਘ ਬਾਜਵਾ  ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅਤੇ ਬਲਾਕ ਖੇਤੀਬਾੜੀ ਅਫਸਰ, ਡਾ. ਸ਼ੁਭਕਰਨ ਸਿੰਘ ਦੀ ਅਗਵਾਈ ਹੇਠ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ ਰੱਖਿਆ ਗਿਆ।

ਭੁੱਚੋ ਮੰਡੀ ‘ਚ ਟਰਾਂਸਫਾਰਮਰ ਕੋਲ ਲੱਗੀ ਭਿਆਨਕ ਅੱਗ, ਕਈ ਕਿਲ੍ਹੇ ਕਣਕ ਸੜ ਕੇ ਨਸ਼ਟ : ਕਿਸਾਨਾਂ ਨੂੰ ਲੱਖਾਂ ਦਾ ਨੁਕਸਾਨ

ਅੱਜ ਭੁੱਚੋ ਮੰਡੀ ਦੇ ਲਹਿਰਾ ਖਾਨਾ ਰੋਡ ‘ਤੇ ਬਿਜਲੀ ਵਾਲੇ ਟਰਾਂਸਫਾਰਮਰ ਕੋਲ ਖੜ੍ਹੀ ਪੱਕੀ ਕਣਕ ਨੂੰ ਅਚਾਨਕ ਅੱਗ ਲੱਗਣ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਅੱਗ ਕਾਰਨ ਕਰੀਬ 5 ਕਿਲ੍ਹੇ ਕਣਕ ਅਤੇ ਟੰਗਰ ਸੜ ਕੇ ਸਵਾ ਹੋ ਗਏ, ਜਿਸ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ।

ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਨੂੰ ਪਰਾਲੀ ਸਾੜਨ ਘਟਾਉਣ ਦੀ ਪਹਿਲ ਲਈ ਮਿਲਿਆ ਸਕੋਚ ਸਿਲਵਰ ਐਵਾਰਡ 2025

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਨੂੰ ਇਸਦੇ ਪ੍ਰੋਜੈਕਟ “ਸੰਕਟ ਤੋਂ ਸਫਲਤਾ ਤੱਕ – ਪੰਜਾਬ ਦੀ ਸੁੱਧ ਹਵਾ ਬਦਲਾਅ ਯਾਤਰਾ” ਲਈ ਵਾਤਾਵਰਣ ਸ਼੍ਰੇਣੀ ਵਿੱਚ ਸਕੋਚ ਸਿਲਵਰ ਐਵਾਰਡ 2025 ਨਾਲ ਸਨਮਾਨਿਤ ਕੀਤਾ ਗਿਆ ਹੈ।

ਕਣਕ ਦੀ ਨਾੜ/ਰਹਿੰਦ ਖੂਹੰਦ ਨੂੰ ਅੱਗ ਲਗਾਉਣ ਤੇ ਪਾਬੰਦੀ ਦੇ ਹੁਕਮ

ਵਧੀਕ ਜਿਲ੍ਹਾ ਮੈਜਿਸਟਰੇਟ, ਅੰਮ੍ਰਿਤਸਰ ਸ੍ਰੀ ਰੋਹਿਤ ਗੁਪਤਾ ਨੇ ਪੰਜਾਬ ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ “U/s 19 of The Air Prevention & Control Act, 1981” ਅਤੇ ਭਾਰਤੀ ਨਾਗਰਿਕ ਸੁਰਕਸ਼ਾ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ  ਜ਼ਿਲ੍ਹਾ ਅੰਮ੍ਰਿਤਸਰ ਦੀ ਹਦੂਦ ਵਿੱਚ ਕਣਕ ਦੀ ਨਾੜ/ਰਹਿੰਦ ਖੂਹੰਦ ਨੂੰ ਅੱਗ ਲਗਾਉਣ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। 

ਕਣਕ ਦੀ ਨਾੜ ਨੂੰ ਅੱਗ ਲਾਉਣ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ

 ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਣਕ ਦੀ ਨਾੜ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਮਹੱਤਵਪੂਰਨ ਕਦਮ ਚੁੱਕਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ ਵੱਲੋਂ ਕਣਕ ਦੀਆਂ ਘਟਨਾਵਾਂ ਨੂੰ ਰੋਕਣ ਲਈ  ਇੱਕ ਸਮੀਖਿਆ ਮੀਟਿੰਗ ਕੀਤੀ।

ਪਿੰਡ ਗੁੰਨੋ ਮਾਜਰਾ ਵਿਖੇ ਕਿਸਾਨਾਂ ਨੂੰ ਨਾੜ ਨਾ ਸਾੜਨ ਲਈ ਜਾਗਰੂਕ ਕਰਨ ਵਾਸਤੇ ਸਿਖਲਾਈ ਕੈਂਪ ਆਯੋਜਿਤ

 ਮੁੱਖ ਖੇਤੀਬਾੜੀ ਅਫਸਰ, ਜ਼ਿਲ੍ਹਾ ਐਸ.ਏ.ਐਸ ਨਗਰ ਡਾ. ਸੁਖਜਿੰਦਰ ਸਿੰਘ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਅਤੇ ਬਲਾਕ ਖੇਤੀਬਾੜੀ ਅਫਸਰ, ਮਾਜਰੀ ਡਾ. ਰਮਨ ਕਰੋੜ ਦੀ ਯੋਗ ਅਗਵਾਈ ਹੇਠ ਗੁੰਨੋ ਮਾਜਰਾ ਵਿਖੇ ਕਣਕ ਦੀ ਨਾੜ ਨੂੰ ਅੱਗ ਨਾ ਲਾਉਣ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।

ਪਿੰਡ ਗੁੰਨੋ ਮਾਜਰਾ ਵਿਖੇ ਕਿਸਾਨਾਂ ਨੂੰ ਨਾੜ ਨਾ ਸਾੜਨ ਲਈ ਜਾਗਰੂਕ ਕਰਨ ਵਾਸਤੇ ਸਿਖਲਾਈ ਕੈਂਪ ਆਯੋਜਿਤ

ਮੁੱਖ ਖੇਤੀਬਾੜੀ ਅਫਸਰ, ਜ਼ਿਲ੍ਹਾ ਐਸ.ਏ.ਐਸ ਨਗਰ ਡਾ. ਸੁਖਜਿੰਦਰ ਸਿੰਘ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਅਤੇ ਬਲਾਕ ਖੇਤੀਬਾੜੀ ਅਫਸਰ, ਮਾਜਰੀ ਡਾ. ਰਮਨ ਕਰੋੜ ਦੀ ਯੋਗ ਅਗਵਾਈ ਹੇਠ ਗੁੰਨੋ ਮਾਜਰਾ ਵਿਖੇ ਕਣਕ ਦੀ ਨਾੜ ਨੂੰ ਅੱਗ ਨਾ ਲਾਉਣ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।

ਕਿਸਾਨਾਂ ਨੇ ਬੈਂਕ ਮੂਹਰੇ ਫੂਕਿਆ "ਆਪ" ਸਰਕਾਰ ਦਾ ਪੁਤਲਾ 

ਕਿਹਾ ਕਿਸਾਨਾਂ ਦੀਆਂ ਜ਼ਮੀਨਾਂ ਨਹੀਂ ਹੋਣ ਦੇਵਾਂਗੇ ਨਿਲਾਮ  

ਸੁਨਾਮ ਕਾਲਜ ਦੇ ਗੇਟ ਮੂਹਰੇ ਕਾਂਗਰਸੀਆਂ ਨੇ ਫੂਕਿਆ ਮੁੱਖ ਮੰਤਰੀ ਦਾ ਪੁਤਲਾ 

ਕਿਹਾ ਧੀਆਂ ਦਾ ਅਪਮਾਨ ਨਹੀਂ ਬਰਦਾਸ਼ਤ 

ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਗਿਰਾਵਟ ਬਾਰੇ ਕੇਂਦਰ ਸਰਕਾਰ ਦੀ ਪੁਸ਼ਟੀ ਪੰਜਾਬ ਦੇ ਕਿਸਾਨਾਂ ਦੀ ਵੱਡੀ ਜਿੱਤ

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਸਰਕਾਰ ਨੂੰ ਕਿਹਾ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਪਾਵਰਕਾਮ 'ਚ ਰੈਗੂਲਰ ਕਰਨ ਦੀ ਕੀਤੀ ਮੰਗ 

ਪੁਲਿਸ ਧੱਕੇਸ਼ਾਹੀ ਦੇ ਖਿਲਾਫ ਕਿਸਾਨਾਂ ਨੇ ਫੂਕੀ ਸਰਕਾਰ ਦੀ ਅਰਥੀ 

ਲੋਕਤੰਤਰ ਦਾ ਘਾਣ ਕਰ ਰਹੀ ਹੈ ਸੂਬੇ ਦੀ ਸਰਕਾਰ : ਦਰਬਾਰਾ ਛਾਜਲਾ 

ਫਰੀਡਮ ਫਾਈਟਰਾਂ ਦੇ ਵਾਰਸਾਂ ਨੇ ਅਮਨ ਅਰੋੜਾ ਦੀ ਕੋਠੀ ਮੂਹਰੇ ਪੁਤਲਾ ਫੂਕਿਆ 

23 ਨੂੰ ਸੂਬਾ ਪੱਧਰੀ ਧਰਨਾ ਦੇਕੇ ਮਨਾਵਾਂਗੇ ਨੇਤਾ ਜੀ ਸੁਭਾਸ਼ ਚੰਦਰ ਦਾ ਜਨਮਦਿਨ 

ਕਾਮਰੇਡਾਂ ਨੇ ਬੀਰਕਲਾਂ 'ਚ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ  

ਕਿਹਾ ਮਨਰੇਗਾ ਕਾਨੂੰਨ 'ਚ ਬਦਲਾਅ ਮਜ਼ਦੂਰਾਂ ਲਈ ਘਾਤਕ 

ਸੁਨਾਮ 'ਚ ਬਿਜਲੀ ਪੈਨਸ਼ਨਰਾਂ ਨੇ ਫੂਕੀ ਸਰਕਾਰਾਂ ਦੀ ਅਰਥੀ

ਬਿਜਲੀ ਬੋਰਡ ਦੀਆਂ ਜ਼ਮੀਨਾਂ ਨਾ ਵੇਚਣ ਦੇਣ ਦਾ ਕੀਤਾ ਅਹਿਦ 

ਪੰਜਾਬ ਵਿੱਚ ਹੁਣ ਤੱਕ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਆਈ ਰਿਕਾਰਡ ਕਮੀ ਆਈ : ਮੁੱਖ ਮੰਤਰੀ

ਯੋਜਨਾਬੱਧ ਸਾਜ਼ਿਸ਼ ਤਹਿਤ ਪੰਜਾਬ ਨੂੰ ਬਦਨਾਮ ਕਰਦੀ ਹੈ ਭਾਜਪਾ

ਪਿਛਲੇ ਦੋ ਸਾਲਾਂ ਦੇ ਮੁਕਾਬਲੇ ਪੰਜਾਬ ‘ਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 4 ਗੁਣਾ ਕਮੀ

ਪੰਜਾਬ ਵਿੱਚ , ਸਾਲ 2024 ਦੇ 1,510 ਅਤੇ 2023 ਦੇ 1,764 ਮਾਮਲਿਆਂ ਦੇ ਮੁਕਾਬਲੇ ਸਾਲ 2025 ਵਿੱਚ 415 ਪਰਾਲੀ ਸਾੜਨ ਦੇ ਮਾਮਲੇੇ ਦਰਜ ਕੀਤੇ ਗਏ

ਪਰਾਲੀ ਨੂੰ ਖ਼ੁਦ ਅੱਗ ਨਾ ਲਗਾਉਣ ਵਾਲੇ ਅਗਾਂਹਵਧੂ ਕਿਸਾਨਾਂ ਵੱਲੋਂ ਪਰਾਲੀ ਦੀ ਸਾਂਭ-ਸੰਭਾਲ ਬਿਨ੍ਹਾਂ ਅੱਗ ਲਾਏ ਕਰਨ ਦਾ ਸੱਦਾ

ਜਮੀਨ ਨੂੰ ਚਿਰਸਦੀਵੀ ਉਪਜਾਊ ਰੱਖਣ ਤੇ ਫ਼ਸਲ ਵਧੀਆ ਲੈਣ ਲਈ ਪਰਾਲੀ ਨੂੰ ਜਮੀਨ 'ਚ ਮਿਲਾਉਣ ਦੀ ਅਪੀਲ

ਸੁਨਾਮ 'ਚ ਕਿਸਾਨਾਂ ਨੇ "ਮੋਦੀ-ਟਰੰਪ" ਦੇ ਪੁਤਲੇ ਫੂਕੇ

ਕਿਹਾ ਭਾਰਤ ਅਮਰੀਕਾ ਵਪਾਰ ਸਮਝੌਤੇ ਕਿਸਾਨੀ ਨੂੰ ਕਰਨਗੇ ਤਬਾਹ 

ਕਿਸਾਨ 13 ਨੂੰ ਫੂਕਣਗੇ ਟਰੰਪ ਤੇ ਮੋਦੀ ਦੇ ਪੁਤਲੇ 

ਲੈਂਡ ਪੂਲਿੰਗ ਨੀਤੀ ਲਾਗੂ ਨਹੀਂ ਹੋਣ ਦਿਆਂਗੇ : ਭੱਟੀਵਾਲ 

ਅਧਿਆਪਕ 12 ਨੂੰ ਅਮਨ ਅਰੋੜਾ ਦੇ ਘਰ ਮੂਹਰੇ ਫੂਕਣਗੇ ਸਰਕਾਰ ਦੀ ਅਰਥੀ

ਪੈਨਸ਼ਨ ਬਹਾਲੀ ਦਾ ਅਧੂਰਾ ਨੋਟੀਫਿਕੇਸ਼ਨ 'ਆਪ' ਪ੍ਰਧਾਨ ਨੂੰ ਕੀਤਾ ਜਾਵੇਗਾ ਵਾਪਸ

ਸਿਹਤ ਕਾਮਿਆਂ ਨੇ ਫੂਕੀਆਂ ਅਧੂਰੇ ਪੇਅ ਸਕੇਲਾਂ ਦੀਆਂ ਕਾਪੀਆਂ 

ਮਾਨ ਸਰਕਾਰ ਤੇ ਲਾਏ ਵਾਅਦਾ ਖਿਲਾਫੀ ਦੇ ਇਲਜ਼ਾਮ 

ਸਿਹਤ ਮੰਤਰੀ ਵਲੋਂ ਭਾਵੁਕ ਅਪੀਲ, ਕਿਸਾਨ ਵੀਰ ਜਮੀਨ ‘ਚ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਾ ਕੇ ਧਰਤੀ ਮਾਤਾ ਦੀ ਹਿੱਕ ਨਾ ਸਾੜਨ

ਕਿਹਾ, ਕਿਸਾਨ ਧਰਤੀ ਮਾਤਾ ਨੂੰ ਬੰਜਰ ਨਾ ਬਣਾਉਣ ਸਗੋਂ ਅੱਗ ਨਾ ਲਗਾ ਕੇ ਧਰਤੀ, ਬੱਚਿਆਂ ਦੇ ਫੇਫੜਿਆਂ ਅਤੇ ਮਨੁੱਖਤਾ ਉਪਰ ਰਹਿਮ ਕਰਨ

ਪੰਜਾਬ ਸਰਕਾਰ ਦੀ ਵੱਡੀ ਪਹਿਲ, ਪਰਾਲੀ ਸਾੜਨ 'ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ

ਮਾਨ ਸਰਕਾਰ ਦਾ ਇਤਿਹਾਸਕ ਫੈਸਲਾ- ਪਰਾਲੀ ਦੇ ਸਥਾਈ ਹੱਲ, ਕਿਸਾਨਾਂ ਦੀ ਆਮਦਨ ਵਿੱਚ ਵਾਧਾ ਅਤੇ ਉਦਯੋਗਾਂ ਲਈ ਲਾਹੇਵੰਦ ਸਕੀਮ ਦਾ ਐਲਾਨ

ਮੋਗਾ ; ਖੇਤਾਂ ‘ਚ ਅੱਗ ਬੁਝਾਉਂਦੇ ਸਮੇਂ ਝੁਲਸੇ ਫਾਇਰ ਬ੍ਰਿਗੇਡ ਦੇ ਕਰਮਚਾਰੀ ਦੀ ਹੋਈ ਮੌਤ

ਮੋਗਾ ਤੋਂ ਫਾਇਰ ਬ੍ਰਿਗੇਡ ਦੇ ਇੱਕ ਕਰਮਚਾਰੀ ਦੀ ਡਿਊਟੀ ਦੌਰਾਨ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗਗਨਦੀਪ ਸਿੰਘ (28) ਵਜੋਂ ਹੋਈ ਹੈ। ਖੇਤ ਵਿੱਚ ਅੱਗ ਬੁਝਾਉਣ ਦੌਰਾਨ ਕਰਮਚਾਰੀ ਝੁਲਸ ਗਿਆ ਸੀ।

ਫਿਰੋਜ਼ਪੁਰ ‘ਚ ਇਲਾਜ ਦੌਰਾਨ ਪਾਕਿ ਡਰੋਨ ਹਮਲੇ ‘ਚ ਝੁਲਸੀ ਮਹਿਲਾ ਦੀ ਮੌਤ

ਫਿਰੋਜ਼ਪੁਰ ਦੇ ਖਾਈ ਫੇਮ ਪਿੰਡ ਵਿੱਚ ਇੱਕ ਘਰ ‘ਤੇ ਡਿੱਗੇ ਡਰੋਨ ਕਾਰਨ ਵਿਸਫੋਟ ਹੋਇਆ ਸੀ। ਇਸ ਹਮਲੇ ਵਿੱਚ ਇੱਕ ਪਰਿਵਾਰ ਦੇ ਤਿੰਨ ਮੈਂਬਰ ਜ਼ਖਮੀ ਹੋ ਗਏ ਸਨ। 

ਪਹਿਲਗਾਮ ਅੱਤਵਾਦੀ ਹਮਲੇ ਦੇ ਵਿਰੋਧ ਵਿੱਚ ਜਾਮਾ ਮਸਜਿਦ ਹੁਸ਼ਿਆਰਪੁਰ ਦੇ  ਬਾਹਰ ਅੱਤਵਾਦ ਦਾ ਪੁਤਲਾ ਫੁਕਿਆ ਗਿਆ

ਪਾਕਸਿਤਾਨੀ ਅੱਤਵਾਦੀਆਂ ਵਲੋਂ ਮੁਸਲਮਾਨ ਅਤੇ ਹਿੰਦੂਆਂ ਵਿੱਚ ਨਫਰਤ ਫੈਲਾਉਣ ਦੀ ਇਹ ਕੋਝੀ ਸਾਜਿਸ਼ ਕੀਤੀ ਗਈ ਹੈ  : ਡਾ.ਮੁਹੰਮਦ ਜਮੀਲ ਬਾਲੀ

ਸੁਨਾਮ 'ਚ ਕਿਸਾਨਾਂ ਨੇ ਟਰੰਪ-ਮੋਦੀ ਦੇ ਪੁਤਲੇ ਫੂਕੇ 

ਕਿਹਾ ਅਮਰੀਕਾ ਦੀ ਖੇਤੀ ਨੀਤੀ ਲਾਗੂ ਨਹੀਂ ਹੋਣ ਦਿਆਂਗੇ 

ਸਿਹਤ ਕਾਮਿਆਂ ਨੇ ਫੂਕੀਆਂ ਬਜ਼ਟ ਦੀਆਂ ਕਾਪੀਆਂ 

ਜਖੇਪਲ ਵਿਖੇ ਮੁਲਾਜ਼ਮ ਬਜ਼ਟ ਦੀਆਂ ਕਾਪੀਆਂ ਫੂਕਦੇ ਹੋਏ

ਸੁਨਾਮ 'ਚ ਸਿਹਤ ਕਾਮਿਆਂ ਨੇ ਬਜ਼ਟ ਦੀਆਂ ਕਾਪੀਆਂ ਫੂਕੀਆਂ 

ਕਿਹਾ ਬਜ਼ਟ ਵਿੱਚ ਮੁਲਾਜ਼ਮਾਂ ਦੀ ਕੀਤੀ ਅਣਦੇਖੀ 

ਨਮੋਲ ਵਿਖੇ ਕਿਸਾਨਾਂ ਨੇ ਫੂਕਿਆ ਮਾਨ ਸਰਕਾਰ ਦਾ ਪੁਤਲਾ 

ਕਿਸਾਨਾਂ ਨੇ ਟਰਾਲੀਆਂ ਚੋਰੀ ਕਰਨ ਦੇ ਲਾਏ ਇਲਜ਼ਾਮ 

ਸੁਨਾਮ ਵਿਖੇ ਕਿਸਾਨਾਂ ਨੇ ਕੇਂਦਰ ਤੇ ਸੂਬਾ ਸਰਕਾਰ ਦਾ ਫੂਕਿਆ ਪੁਤਲਾ  

ਕਿਹਾ ਜਮਹੂਰੀ ਅਧਿਕਾਰਾਂ ਦਾ ਘਾਣ ਬਰਦਾਸ਼ਤ ਨਹੀਂ 

ਸੁਨਾਮ ਇਲਾਕੇ 'ਚ ਕਿਸਾਨਾਂ ਨੇ ਫੂਕੀਆਂ ਸੂਬਾ ਸਰਕਾਰ ਦੀਆਂ ਅਰਥੀਆਂ 

ਕਿਹਾ ਕਿਸਾਨਾਂ ਦੀ ਫੜੋਫੜੀ ਲੋਕਤੰਤਰ ਦਾ ਘਾਣ 

ਭੱਠਾ ਕਾਰੋਬਾਰੀਆਂ ਦਾ ਛਲਕਿਆ ਦਰਦ 

ਕਿਹਾ ਸਰਕਾਰ ਨਹੀਂ ਲੈ ਰਹੀ ਸਾਰ 

ਮੁੱਖ ਖੇਤੀਬਾੜੀ ਅਫਸਰ ਵੱਲੋਂ ਪਰਾਲੀ ਨੂੰ ਅੱਗ ਲਗਾਏ ਬਗੈਰ ਵੱਖ-ਵੱਖ ਤਕਨੀਕਾਂ ਨਾਲ ਬੀਜੀ ਕਣਕ ਦੇ ਖੇਤਾਂ ਦਾ ਕੀਤਾ ਗਿਆ ਦੌਰਾ

ਸਮਾਰਟਸੀਡਰ ਨਾਲ ਬੀਜੀ ਕਣਕ ਵਿੱਚ ਨਦੀਨਾਂ ਦੀ ਸਮੱਸਿਆ ਬਿਲਕੁਲ ਨਹੀਂ ਅਤੇ ਲਾਗਤ ਵੀ ਘਟਦੀ ਹੈ: ਡਾ. ਹਰਬੰਸ ਸਿੰਘ ਚਹਿਲ

ਹਵਾ ਦੇ ਗੁਣਵੱਤਾ ਪ੍ਰਬੰਧਨ ਦੇ ਕਮਿਸ਼ਨ ਵੱਲੋਂ ਪਰਾਲੀ ਸਾੜਨ ਦੇ ਅੰਕੜਿਆਂ ‘ਚ ਪਿਛਲੇ ਸਾਲ ਨਾਲੋਂ 71 ਫੀਸਦ ਦੀ ਕਮੀ ਲਈ ਪੰਜਾਬ ਦੀ ਸ਼ਲਾਘਾ

ਕਮਿਸ਼ਨ ਨੇ ਡਿਪਟੀ ਕਮਿਸ਼ਨਰਾਂ, ਐਸ.ਐਸ.ਪੀਜ਼. ਅਤੇ ਹੋਰ ਸਬੰਧਤ ਵਿਭਾਗਾਂ ਨਾਲ ਕੀਤੀ ਸਮੀਖਿਆ ਮੀਟਿੰਗ

ਪਰਾਲੀ ਸਾੜਨ ਵਾਲੇ ਕਿਸਾਨਾਂ ਤੇ ਪਾਏ ਪਰਚੇ ਕਰਾਵਾਂਗਾ ਰੱਦ : ਤੋਲਾਵਾਲ 

ਕਿਹਾ ਅੰਨਦਾਤੇ ਦੀ ਸਾਰ ਨਹੀਂ ਲੈਂਦੀਆਂ ਸਰਕਾਰਾਂ 

12