ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਬੱਸ ਸਟੈਂਡ ਨੇੜੇ ਉਸ ਇਲਾਕੇ ਦਾ ਦੌਰਾ ਕੀਤਾ, ਜਿੱਥੇ ਪਿਛਲੇ ਕਰੀਬ 25 ਤੋਂ 30 ਸਾਲਾਂ ਤੋਂ ਬਰਸਾਤ ਦੇ ਦਿਨਾਂ ਵਿੱਚ ਪਾਣੀ ਖੜ੍ਹਾ ਰਹਿਣ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ।
ਲੁਧਿਆਣਾ ਬੱਸ ਅੱਡੇ ਦੇ ਵੱਖ-ਵੱਖ ਹਿੱਸਿਆਂ ਨੂੰ ਠੇਕੇ ‘ਤੇ ਦੇਣ ਸਬੰਧੀ ਪੱਖਪਾਤ ਜਾਂ ਬੇਨਿਯਮੀਆਂ ਦੇ ਦਾਅਵਿਆਂ ਅਤੇ ਖਬਰਾਂ ਨੂੰ ਨਿਰਾਧਾਰ ਦੱਸਿਆ
ਸੁਨਾਮ ਹਲਕੇ ਦੇ ਚੀਮਾ ਵਿੱਚ 5.06 ਕਰੋੜ ਰੁਪਏ ਨਾਲ ਬਣਾਇਆ ਗਿਆ ਬੱਸ ਸਟੈਂਡ
ਮਾੜੇ ਅਨਸਰਾਂ ਨੂੰ ਬਖਸਿਆ ਨਹੀਂ ਜਾਵੇਗਾ : ਐਸ ਐਚ ਓ ਮਹਿਲ ਕਲਾ
ਯੁੱਧ ਨਸ਼ਿਆਂ ਵਿਰੁੱਧ ਦੇ 158ਵੇਂ ਦਿਨ 91 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ : 1.1 ਕਿਲੋ ਹੈਰੋਇਨ ਬਰਾਮਦ
ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਧਾਨ ਸਭਾ ਵਿੱਚ ਇੱਕ ਧਿਆਨ ਦਵਾਊ ਮਤੇ ਦੇ ਜਵਾਬ ਵਿੱਚ ਦੱਸਿਆ ਕਿ ਤਲਵਾੜਾ ਦੇ ਬੱਸ ਅੱਡੇ ਦੀ ਇਮਾਰਤ ਦੀ ਟਰਾਂਸਪੋਰਟ ਵਿਭਾਗ ਦੇ ਤਾਲਮੇਲ ਨਾਲ ਨੁਹਾਰ ਬਦਲੀ ਜਾਵੇਗੀ।
ਯੁੱਧ ਨਸ਼ਿਆਂ ਵਿਰੁੱਧ’ ਦੇ 129ਵੇਂ ਦਿਨ ਪੰਜਾਬ ਪੁਲਿਸ ਵੱਲੋਂ 111 ਨਸ਼ਾ ਤਸਕਰ ਗ੍ਰਿਫ਼ਤਾਰ; 41.3 ਕਿਲੋਗ੍ਰਾਮ ਹੈਰੋਇਨ, 1.7 ਕਿਲੋਗ੍ਰਾਮ ਅਫੀਮ ਬਰਾਮਦ
ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਚਲਾਇਆ ਸਰਚ ਅਭਿਆਨ : ਨਵਰੀਤ ਵਿਰਕ
ਸਵਾ ਨੌਂ ਕਰੋੜ ਰੁਪਏ ਦੀ ਆਵੇਗੀ ਲਾਗਤ
ਬੀਡੀਪੀਓ ਦਫ਼ਤਰ ਨੇੜੇ ਬੱਸ ਸਟੈਂਡ ਸ਼ਿਫਟ ਕਰਨ ਦੀ ਮੰਗ ਨੇ ਜ਼ੋਰ ਫੜਿਆ
ਉਲੰਘਣਾ ਕਰਨ ਤੇ ਸਬੰਧਤ ਬੱਸ ਚਾਲਕ ਵਿਰੁੱਧ ਹੋਵੇਗੀ ਕਰਵਾਈ
1.31 ਕਰੋੜ ਰੁਪਏ ਦੀ ਆਈ ਲਾਗਤ
ਕਈ ਵਰਿਆਂ ਤੋਂ ਆਪਣੇ ਪੈਸੇ ਵਾਪਸ ਹਾਸਲ ਕਰਨ ਜਾਂ ਕਬਜ਼ਾ ਲੈਣ ਲਈ ਥਾਂ ਥਾਂ ਧੱਕੇ ਖਾ ਰਹੇ ਹਨ ਨਿਵੇਸ਼ਕ : ਕੁਲਜੀਤ ਸਿੰਘ ਬੇਦੀ
ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੱਲੋਂ ਮਹਾਲੀ ਬੱਸ ਅੱਡੇ ਨੂੰ ਚਾਲੂ ਕਰਵਾਉਣ ਅਤੇ ਇਸ ਦੇ ਨਾਲ ਬੰਦ ਕੀਤੀ ਗਈ ਸੜਕ ਨੂੰ ਦੁਬਾਰਾ ਗਮਾਡਾ ਦੁਆਰਾ ਖੁਲਵਾਉਣ ਨੂੰ ਲੈ ਕੇ ਆਪਣੇ ਵਕੀਲਾਂ ਰਜੀਵਨ ਸਿੰਘ ਅਤੇ ਰਿਸ਼ਮਰਾਜ ਸਿੰਘ ਦੁਆਰਾ ਦਿੱਤੇ ਗਏ ਕਾਨੂੰਨੀ ਨੋਟਿਸ ਦਾ ਅਸਰ ਹੋ ਗਿਆ ਹੈ।
1 ਅਪ੍ਰੈਲ ਤੋਂ 30 ਜੂਨ, 2020 ਤਕ ਦੇ ਸਮੇਂ ਲਈ ਕਿਰਾਏ 'ਤੇ ਮਿਲੇਗੀ ਸੌ-ਫੀਸਦੀ ਛੋਟ
ਮੈਂ ਲੋਕਾਂ ਦੀ ਸੇਵਾ ਲਈ ਹਰ ਸਮੇਂ 24 ਘੰਟੇ ਹਾਜ਼ਰ ਹਾਂ : ਅਜੀਤਪਾਲ ਸਿੰਘ ਕੋਹਲੀ
ਪੰਜਾਬ ਪੁਲਿਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਲੋਕ ਸਭਾ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ
ਸੂਬੇ ਵਿੱਚ ਕਾਰੋਬਾਰ ਲਈ ਵਪਾਰੀਆਂ ਅਤੇ ਸਨਅਤਕਾਰਾਂ ਨੂੰ ਸੁਖਾਵਾਂ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧਤਾ ਦੁਹਰਾਈ
ਦੁਕਾਨਦਾਰਾਂ ਨੇ ਚੇਅਰਮੈਨ ਹਡਾਣਾ ਦਾ ਮੂੰਹ ਮਿੱਠਾ ਕਰਵਾ ਕੇ ਮੁੱਖ ਮੰਤਰੀ ਦਾ ਕੀਤਾ ਧੰਨਵਾਦ
1ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਬਣੇ ਬੱਸ ਸਟੈਂਡ ਸਦਕਾ ਹੁਣ ਧਰਮਕੋਟ ਵਾਸੀਆਂ ਦੀ ਖੱਜਲ ਖ਼ੁਆਰੀ ਹੋਵੇਗੀ ਬੰਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਵਾ 6 ਕਰੋੜ ਰੁਪਏ ਭੇਜ ਕੇ ਲੋਕਾਂ ਦੀ ਚਿਰੋਕਣੀ ਮੰਗ ਕੀਤੀ ਪੂਰੀ
ਪੰਜਾਬ ਵਿਧਾਨ ਸਭਾ ਦਾ 2 ਰੋਜ਼ਾ ਸੈਸ਼ਨ ਅੱਜ ਸ਼ੁਰੂ ਹੋ ਗਿਆ ਹੈ। ਇਸ ਸੈਸ਼ਨ ਵਿਚ ਪੰਜਾਬ ਦੇ ਵਿਧਾਇਕਾਂ ਨੇ ਆਪੋ ਆਪਣੇ ਇਲਾਕੇ ਦੇ ਵੱਡੇ ਮਸਲੇ ਸਰਕਾਰ ਸਾਹਮਣੇ ਰੱਖੇ ਅਤੇ ਸਵਾਲ ਜਵਾਬ ਕੀਤੇ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪੁਰਾਣੇ ਬੱਸ ਅੱਡੇ ਦਾ ਮੁੱਦਾ ਉਠਾਇਆ।
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ-ਪਟਿਆਲਾ ਰੋਡ 'ਤੇ ਪੈਂਦੇ ਪਿੰਡ ਪਸਿਆਣਾ ਵਿਖੇ ਬੱਸ ਅੱਡੇ ਸਮੇਤ ਪਿੰਡ ਵਿੱਚ ਬਣਾਏ ਗਏ ਕਮਿਉਨਿਟੀ ਹਾਲ ਦੇ ਸ਼ੈਡ ਦਾ ਉਦਘਾਟਨ ਕੀਤਾ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਬਣਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।