Wednesday, May 08, 2024
BREAKING NEWS
ਕਾਂਗਰਸ ਨੂੰ ਝਟਕਾ, ਅੰਮ੍ਰਿਤਸਰ ਤੋਂ ਤਰਸੇਮ ਸਿੰਘ ਸਿਆਲਕਾ AAP ‘ਚ ਹੋਏ ਸ਼ਾਮਲਹਾਕੀ ਦੀ ਨੈਸ਼ਨਲ ਖਿਡਾਰਨ ਨੇ ਦਿੱਤੀ ਜਾਨ, ਭਰਾ-ਭਾਬੀ ‘ਤੇ ਲੱਗੇ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮਕਾਂਗਰਸ ਨੂੰ ਝਟਕਾ, ਚੁਸ਼ਪਿੰਦਰਬੀਰ ਸਿੰਘ ਚਹਿਲ AAP ‘ਚ ਹੋਏ ਸ਼ਾਮਿਲਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਤਲਬੀਰ ਸਿੰਘ ਗਿੱਲ ਆਪ ‘ਚ ਹੋਏ ਸ਼ਾਮਲਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣITBP ਜਵਾਨਾਂ ਨੂੰ ਮਧੂਮੱਖੀ ਪਾਲਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀਟੀਵੀ ਅਦਾਕਾਰਾ ਅਨੁਪਮਾ ਬੀ ਜੇ ਪੀ ’ਚ ਹੋਈ ਸ਼ਾਮਲਦਿੱਲੀ ਦੇ 100 ਸਕੂਲਾਂ ਨੂੰ ਦਿੱਤੀ ਬੰਬ ਦੀ ਧਮਕੀ

Business

IKGPTU ਦੇ ਇਮਤਿਹਾਨਾਂ ਵਿੱਚ ਦੋਆਬਾ ਬਿਜ਼ਨਸ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਗਰੁੱਪ ਦੀਆਂ ਵਿਦਿਆਰਥਣਾ ਨੇ ਸੀ.ਜੀ.ਪੀ.ਏ 9.13  ਅਤੇ 9.04 ਰੈਂਕ ਪ੍ਰਾਪਤ ਕਰਕੇ ਵਧਾਇਆ ਕੈਂਪਸ ਦਾ ਮਾਨ ਸਫ਼ਲਤਾ ਦੀ ਪ੍ਰਾਪਤੀ ਲਈ ਨਿਰੰਤਰ ਮਿਹਨਤ,  ਸੱਚੀ ਲਗਨ , ਸਹੀ ਦਿਸ਼ਾ ਦੀ ਜਾਣਕਾਰੀ ਬੇਹੱਦ ਲਾਜਮੀ ਸ਼ਰਤਾਂ ਹਨ - ਮੀਨੂ ਜੇਟਲੀ

ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਨੌਜਵਾਨ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਵਿਖੇ ਕਰਨ ਸੰਪਰਕ : ਜਿਲ੍ਹਾ ਰੋਜਗਾਰ ਅਫਸਰ  

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇ ਨਾਲ ਨਾਲ ਸਵੈ ਰੋਜਗਾਰ ਅਪਨਾਉਣ ਲਈ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਜਿਸ ਲਈ ਪੰਜਾਬ ਸਰਕਾਰ ਵੱਲੋਂ ਸਵੈ ਰੋਜ਼ਗਾਰ ਨਾਲ ਸਬੰਧਤ ਵੱਖ ਵੱਖ ਕਰਜ਼ਾ ਸਕੀਮਾਂ ਚਲਾਈਆਂ ਜਾ ਰਹੀਆਂ ਹਨ, 

Dolphin College ਵਿਖੇ ਵਿਦਿਆਰਥੀਆਂ ਲਈ ਲਗਾਇਆ ਗਿਆ ਜਾਗਰੂਕਤਾ ਕੈਂਪ

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਤਿਹਗੜ੍ਹ ਸਾਹਿਬ ਵੱਲੋਂ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਕਰੀਅਰ ਦੀ ਤਿਆਰੀ ਕਰਨ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤੋਂ ਸਹੂਲਤਾਂ ਲੈਣ ਲਈ ਬੇਰੁਜ਼ਗਾਰ ਆਪ ਦਾ ਨਾਮ ਦਰਜ ਕਰਵਾਉਣ : ਸਿੱਧੂ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਬੇਰੁਜ਼ਗਾਰਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵੱਖ ਵੱਖ ਯਤਨ ਕੀਤੇ ਜਾ ਰਹੇ ਹਨ। 

‘ਸਰਕਾਰ-ਵਪਾਰ ਮਿਲਣੀ’ ਵੱਲੋਂ ਮੁੱਖ ਮੰਤਰੀ ਦੀ ਸ਼ਲਾਘਾ

ਕਾਰੋਬਾਰੀਆਂ ਨੂੰ ਦਰਪੇਸ਼ ਮਸਲਿਆਂ ਦੇ ਮੌਕੇ ਉਤੇ ਹੱਲ ਲਈ ਇਸ ਪਹਿਲਕਦਮੀ ਨੂੰ ਕਾਰਗਰ ਸਾਧਨ ਦੱਸਿਆ

‘ਸਰਕਾਰ-ਵਪਾਰ ਮਿਲਣੀ’ ਰਾਹੀਂ ਸਰਕਾਰ ਨੂੰ ਬਰੂਹਾਂ ’ਤੇ ਲਿਆਉਣ ਲਈ CMMann ਦੀ ਕੀਤੀ ਸ਼ਲਾਘਾ

ਖੇਤਰ ਦੇ ਆਰਥਿਕ ਵਿਕਾਸ ਵਿੱਚ ਤੇਜ਼ੀ ਲਿਆਉਣ ਲਈ ਉਪਰਾਲੇ ਦੀ ਕੀਤੀ ਸ਼ਲਾਘਾ

ਮੋਗਾ ਵਿਖੇ ਫ਼ੈਡਰਲ ਬੈਂਕ ਦੀ ਪਹਿਲੀ ਬ੍ਰਾਂਚ ਦਾ ਉਦਘਾਟਨ

ਮੋਗਾ ਵਿਖੇ ਫ਼ੈਡਰਲ ਬੈਂਕ ਦੀ ਬ੍ਰਾਂਚ ਦਾ ਬੀਤੇ ਦਿਨੀਂ ਉਦਘਾਟਨ ਹੋਇਆ।

ਸੁਨਾਮ ਚ, ਭਾਰਤ ਬੰਦ ਦਾ ਸੱਦਾ ਰਿਹਾ ਬੇਅਸਰ , ਵਪਾਰਕ ਅਦਾਰੇ ਰਹੇ ਖੁੱਲ੍ਹੇ

ਕਿਸਾਨ ਤੇ ਟਰੇਡ ਯੂਨੀਅਨਾਂ ਨੇ ਆਈ ਟੀ ਆਈ ਚੌਂਕ ਧਰਨਾ ਦੇਕੇ ਕੀਤਾ ਚੱਕਾ ਜਾਮ ਸੁਨਾਮ ਵਿਖੇ ਕਿਸਾਨ ਤੇ ਟਰੇਡ ਯੂਨੀਅਨਾਂ ਦੇ ਕਾਰਕੁੰਨ ਚੱਕਾ ਜਾਮ ਕਰਦੇ ਹੋਏ।

 

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ 25 ਜਨਵਰੀ ਨੂੰ ਲਗਾਇਆ ਜਾਵੇਗਾ ਰੋਜ਼ਗਾਰ ਕੈਂਪ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਡਲ ਕਰੀਅਰ ਸੈਂਟਰ , ਐੱਸ. ਏ. ਐੱਸ ਨਗਰ, ਵਲੋਂ ਬੀਪੀਓ ਕਨਵਰਜੈਂਸ, ਆਈ ਪ੍ਰੋਸੈਸ ਜ਼ੀਕਿਤਸਾ, ਐਕਸਿਸ ਬੈਂਕ, ਅਲਾਇੰਸ ਗਰੁੱਪ, ਟੈਕ ਮਹਿੰਦਰਾ, ਸਟੋਕਸ ਵਿਦਵਾਨ, ਗਲੋਬ ਟੋਯੋਟਾ ਆਦਿ ਲਈ 25 ਜਨਵਰੀ, 2024 ਨੂੰ ਪਲੇਸਮੈਂਟ ਕੈਂਪ ਲਾਇਆ ਜਾ ਰਿਹਾ ਹੈ,

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ

ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 19 ਜਨਵਰੀ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਓ.ਪੀ. ਜਿਊਲਰਜ਼ ਸਰਹਿੰਦ ਅਤੇ ਮਿਡਲੈਂਡ ਮਾਈਕਰੋਫਿਨ ਕੰਪਨੀਆਂ ਦੇ ਨੁਮਾਇੰਦਿਆਂ ਵੱਲੋਂ ਭਾਗ ਲਿਆ ਜਾਵੇਗਾ।

ਐਮ.ਆਰ.ਐਫ਼ ਨੇ ਸਿਰਜਿਆ ਇਤਿਹਾਸ ; ਸ਼ੇਅਰ ਹੋਇਆ 1.5 ਲੱਖ ਰੁਪਏ ਦਾ

ਐਮਆਰਐਫ਼ ਦੇ ਸ਼ੇਅਰਾਂ ਨੇ ਮਾਰਕੀਟ ਵਿੱਚ ਇਤਿਹਾਸ ਸਿਰਜ ਦਿੱਤਾ ਹੈ।

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 22 ਦਸੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਡਲ ਕੈਰੀਅਰ ਸੈਂਟਰ ਅਤੇ ਪੀ. ਐੱਸ. ਡੀ. ਐੱਮ, ਐੱਸ. ਏ. ਐੱਸ ਨਗਰ, ਵਲੋਂ ਗਲੋਬ ਟੋਯੋਟਾ, ਟੈਲੀਪ੍ਰੋਫਾਰਮੈਂਸ, ਈਕਾਰਟ, ਈਕਲਰਕਸ, ਅਮਰਟੈਕਸ, ਅਲੈਂਜਰਸ ਅਤੇ ਬੀ.ਐਸ.ਸੀ.ਜੇ.ਈ ਆਦਿ ਲਈ ਮਿਤੀ- 22 ਦਸੰਬਰ, 2023 ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕਰ ਰਿਹਾ ਹੈ 

ਡਿੱਗਦੇ ਪਾਰੇ ਨੇ ਵਧਾਈ ਸੋਨੇ-ਚਾਂਦੀ ਦੀ ਗਰਮਾਹਟ

ਸੋਨੇ ਦੀਆਂ ਕੀਮਤਾਂ ਵਿੱਚ 18 ਦਸੰਬਰ ਨੂੰ 100 ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ ਅਤੇ ਨਾਲ ਹੀ ਚਾਂਦੀ ਦੀਆਂ ਕੀਮਤਾਂ ਵਿੱਚ 350 ਰੁਪਏ ਦਾ ਵਾਧਾ ਹੋਇਆ ਹੈ। 

ਇਨ੍ਹਾਂ 10 ਕੰਪਨੀਆਂ ਦੇ ਸ਼ੇਅਰ ਖਰੀਦਣ ਨਾਲ ਮਿਲ ਸਕਦੈ ਮੁਨਾਫ਼ਾ

ਸ਼ੇਅਰ ਮਾਰਕਿਟ ਵਿੱਚ ਕਿਸਮਤ ਅਜ਼ਮਾਉਣ ਵਾਲਿਆਂ ਲਈ 10 ਇਨ੍ਹਾਂ ਕੰਪਨੀਆਂ ਦੇ ਸ਼ੇਅਰ ਖ਼ਰੀਦਣ ਨਾਲ ਮੁਨਾਫ਼ਾ ਵੱਟਿਆ ਜਾ ਸਕਦਾ ਹੈ। 

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪੇਂਡੂ ਖੇਤਰਾਂ ਦੇ ਨੌਜਵਾਨਾਂ ਲਈ ਸਕਿਊਰਟੀ ਟ੍ਰੇਨਿੰਗ ਕੈਂਪ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਐੱਸ. ਏ. ਐੱਸ ਨਗਰ ਵਲੋਂ ਸਹਾਇਕ ਕਮਾਂਡੇਂਟ, ਸਕਿਊਰਟੀ ਸਕਿੱਲ ਕੌਂਸਲ ਇੰਡੀਆ ਲਿਮਟਿਡ ਦੇ ਸਹਿਯੋਗ ਨਾਲ ਜ਼ਿਲ੍ਹਾ ਐੱਸ.ਏ.ਐੱਸ ਨਗਰ ਦੇ ਪੇਂਡੂ ਖੇਤਰਾਂ ਦੇ ਨੌਜਵਾਨਾਂ ਲਈ ਸਕਿਊਰਟੀ ਟ੍ਰੇਨਿੰਗ ਸਬੰਧੀ ਰਜਿਸਟ੍ਰੇਸ਼ਨ ਕੈਂਪ ਮਿਤੀ 05 ਦਸੰਬਰ  ਤੋਂ 11 ਦਸੰਬਰ ਤੱਕ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਲਗਾਇਆ ਜਾ ਰਿਹਾ ਹੈ।

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 17 ਨਵੰਬਰ ਤੋਂ 22 ਨਵੰਬਰ ਤੱਕ ਸਕਿਊਰਟੀ ਟ੍ਰੇਨਿੰਗ ਸਬੰਧੀ ਰਜਿਸਟ੍ਰੇਸ਼ਨ ਕੈਂਪ ਲਾਇਆ ਜਾਵੇਗਾ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਐੱਸ. ਏ. ਐੱਸ ਨਗਰ ਵਲੋਂ ਸਹਾਇਕ ਕਮਾਂਡੈਂਟ, ਸਕਿਓਰਟੀ ਸਕਿਲਜ਼ ਕਾਊਂਸਿਲ ਇੰਡੀਆ ਲਿਮਿਟਿਡ (Security Skills Council India Ltd)  ਦੇ ਸਹਿਯੋਗ ਨਾਲ ਜਿਲ੍ਹਾ ਐੱਸ.ਏ.ਐੱਸ ਨਗਰ ਦੇ ਪੇਂਡੂ ਖੇਤਰਾਂ ਦੇ ਨੌਜਵਾਨਾਂ ਲਈ ਸਕਿਊਰਟੀ ਟ੍ਰੇਨਿੰਗ ਸਬੰਧੀ ਰਜਿਸਟ੍ਰੇਸ਼ਨ ਕੈਂਪ ਮਿਤੀ 17/11/2023 ਤੋਂ 22/11/2023 ਜਿਲ੍ਹੇ ਦੇ ਵੱਖ-2 ਬਲਾਕਾਂ ਵਿੱਚ ਲਗਾਇਆ ਜਾ ਰਿਹਾ ਹੈ।

ਸ਼ੇਅਰ ਬਾਜ਼ਾਰ 3 ਅੰਕਾਂ ਦੇ ਵਾਧੇ ਨਾਲ 65,220 ’ਤੇ ਬੰਦ

ਸੈਂਸੈਕਸ ਅੱਜ ਤਿੰਨ ਅੰਕਾਂ ਦੇ ਵਾਧੇ ਨਾਲ 65,220 ’ਤੇ ਬੰਦ ਹੋ ਗਿਆ ਹੈ। ਇਸ ਦੇ ਨਾਲ ਹੀ ਨਿਫ਼ਟੀ ਵੀ 2 ਅੰਕਾਂ ਦੇ ਵਾਘੇ ਨਾਲ 19,393 ਦੇ ਅੰਕੜੇ ’ਤੇ ਬੰਦ ਹੋ ਗਿਆ।

ਕੋਰੋਨਾ ਕਾਰਨ ਤਬਾਹ ਹੋ ਚੁੱਕੇ ਕਾਰੋਬਾਰੀਆਂ ਨੂੰ ਸਰਕਾਰ ਵਲੋਂ ਵੱਡੀ ਰਾਹਤ

ਨਵੀਂ ਦਿੱਲੀ : ਕੋਰੋਨਾ ਵਾਇਰਸ ਤੋਂ ਬੁਰੀ ਤਰ੍ਹਾਂ ਪ੍ਰਭਾਵਤ ਸੈਕਟਰਾਂ ਦੀ ਸਹਾਇਤਾ ਲਈ 15,000 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ। ਇਹ ਸਹੂਲਤ ਹੋਟਲ ਅਤੇ ਰੈਸਟੋਰੈਂਟਾਂ, ਸੈਰ ਸਪਾਟਾ ਅਤੇ ਹਵਾਬਾਜ਼ੀ ਸਹਾਇਕ ਸੇਵਾਵਾਂ ਲਈ ਜਾਰੀ ਕੀਤੀ ਜਾਵੇਗੀ । ਇਸ ਅਨੁਸਾਰ 50,000 

ਚੰਡੀਗੜ੍ਹ ਵਿਚ ਤਾਲਾਬੰਦੀ ਦਾ ਵਿਰੋਧ ਹੋਣ ਲੱਗਾ, ਕੀਤੀ ਨਾਹਰੇਬਾਜ਼ੀ

ਚੰਡੀਗੜ੍ਹ : ਚੰਡੀਗੜ੍ਹ ਸ਼ਹਿਰ ਵਿਚ ਤਾਲਾਬੰਦੀ ਦਾ ਵਿਰੋਧ ਕੀਤਾ ਜਾ ਰਿਹਾ ਹੈ, ਖਾਸ ਕਰ ਕੇ ਵਪਾਰੀ ਵਰਗ ਪ੍ਰੇਸ਼ਾਨ ਹੋ ਰਿਹਾ ਹੈ। ਅੰਜ ਚੰਡੀਗੜ੍ਹ ਵਿਚ ਵਪਾਰੀਆਂ ਵੱਲੋਂ ਸੈਕਟਰ-29 ਮਾਰਕੀਟ ਵਿੱਚ ਕਾਰੋਬਾਰੀ ਸੜਕ 'ਤੇ ਨਾਅਰੇਬਾਜ਼ੀ ਕੀਤੀ ਜਾ ਹੈ। ਸ਼ਹਿਰ ਵਿੱਚ ਪ੍ਰਸ਼ਾਸਨ ਵੱਲੋਂ Lockdown ਦੌ

ਕੋਰੋਨਾ ਨੇ ਕਫਨ ਬਣਾਉਣ ਦਾ ਧੰਦਾ ਚਮਕਾਇਆ, ਬੁਣਕਰਾਂ ਨੂੰ ਵਿਹਲ ਨਹੀਂ

ਟੀ ਰਵੀਸ਼ੰਕਰ ਬਣਾਏ ਗਏ ਆਰਬੀਆਈ (RBI) ਦੇ ਡਿਪਟੀ ਗਵਰਨਰ

ਟੀ ਰਵੀਸ਼ੰਕਰ ਨੂੰ ਭਾਰਤੀ ਰਿਜ਼ਰਵ ਬੈਂਕ ਦਾ ਡਿਪਟੀ ਗਵਰਨਰ ਬਣਾਇਆ ਗਿਆ ਹੈ। ਉਹ ਕੇਂਦਰੀ ਬੈਂਕ ਦੀ ਕੰਪਨੀ ਇੰਡੀਅਨ ਫ਼ਾਇਨੈਂਸ਼ੀਅਲ ਟੈਕਨਾਲੋਜੀ ਐਂਡ ਅਲਾਈਡ ਸਰਵਿਸਜ਼ ਦੇ ਚੇਅਰਮੈਨ ਸਨ। ਰਵੀਸ਼ੰਕਰ ਆਰਬੀਆਈ ਦੇ ਚਾਰ ਡਿਪਟੀ ਗਵਰਨਰ ਪੱਧਰ ਦੇ ਅਧਿਕਾਰੀਆਂ ਵਿਚੋਂ ਇਕ ਹੋਣਗੇ। ਬੀਪੀ ਕਾਨੂੰਨਗੋ ਦੇ ਦੋ ਅਪ੍ਰੈਲ ਨੂੰ ਸੇਵਾਮੁਕਤ ਹੋਣ ਦੇ ਬਾਅਦ ਤੋਂ ਡਿਪਟੀ ਗਵਰਨਰ ਦਾ ਚੌਥਾ ਅਹੁਦਾ ਖ਼ਾਲੀ ਸੀ।