ਵਿਧਾਇਕ ਡਾ. ਗੁਪਤਾ ਨੇ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ ਅਤੇ ਸੈਂਕੜੇ ਲੋਕਾਂ ਨੂੰ ਸਿਹਤ ਬੀਮਾ ਕਾਰਡ ਸਲਿੱਪਾਂ ਜਾਰੀ ਕੀਤੀਆਂ
ਭਾਰਤ ਵਿੱਚ ਉੱਚ ਸਿੱਖਿਆ ਪ੍ਰਣਾਲੀ ਵਿੱਚ ਵਿਤਕਰੇ ਨੂੰ ਰੋਕਣ ਅਤੇ ਸਮਾਨਤਾ ਨੂੰ ਯਕੀਨੀ ਬਣਾਉਣ ਲਈ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਨੇ 13 ਜਨਵਰੀ 2026 ਨੂੰ ਨਵੇਂ ਨਿਯਮਾਂ ਨੂੰ ਨੋਟੀਫਾਈ ਕੀਤਾ ਸੀ।
ਪੰਜਾਬ ਦੇ ਸਥਾਨਕ ਸਰਕਾਰਾਂ, ਉਦਯੋਗ ਤੇ ਵਣਜ ਅਤੇ ਬਿਜਲੀ ਮੰਤਰੀ ਸ੍ਰੀ ਸੰਜੀਵ ਅਰੋੜਾ ਦੀ ਪ੍ਰਧਾਨਗੀ ਹੇਠ ਸ਼ਹਿਰੀ ਸਥਾਨਕ ਇਕਾਈਆਂ (ਯੂਐਲਬੀ) ਸਬੰਧੀ ਪ੍ਰਮੁੱਖ ਮੁੱਦਿਆਂ ਬਾਰੇ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਹੋਈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਡਾ. ਹਰਕੀਰਤ ਗਿੱਲ, ਐਸ.ਐਮ.ਓ., ਅਤੇ ਸਤਵਿੰਦਰ ਸਿੰਘ ਸੀਨੀਅਰ ਸਹਾਇਕ ਨੂੰ 32000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
40Kg ਹੈਰੋਇਨ, 4 ਹੈਂਡ ਗ੍ਰਨੇਡ, ਪਿਸਤੌਲ ਤੇ ਕਾਰਤੂਸ ਬਰਾਮਦ
ਸੜਕ ਸੁਰੱਖਿਆ ਸਬੰਧੀ ਉਪਰਾਲਿਆਂ ਵਿੱਚ ਮਨੁੱਖੀ ਕਦਰਾਂ-ਕੀਮਤਾਂ ਨੂੰ ਖਾਸ ਸਥਾਨ ਦੇਣਾ ਚਾਹੀਦਾ ਹੈ: ਸਪੈਸ਼ਲ ਡੀਜੀਪੀ ਏ.ਐਸ. ਰਾਏ
ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਕਈ ਟੀਮਾਂ ਦਾ ਗਠਨ: ਡੀ ਆਈ ਜੀ ਨਾਨਕ ਸਿੰਘ
“ਰੋਜ਼ਗਾਰ, ਸਿਹਤ, ਸਿੱਖਿਆ, ਮੁਫ਼ਤ ਬਿਜਲੀ ਤੇ ਪ੍ਰਸਾਸ਼ਨਿਕ ਸੁਧਾਰ ਸਰਕਾਰ ਦੀਆਂ ਮੁੱਖ ਤਰਜੀਹਾਂ”- ਕੈਬਨਿਟ ਮੰਤਰੀ ਲਾਲ ਚੰਦ
ਪੰਜਾਬ ਸਰਕਾਰ ਵੱਲੋਂ ਜਨਵਰੀ ਮਹੀਨੇ ਨੂੰ ਸੜਕ ਸੁਰੱਖਿਆ ਦੇ ਤੌਰ ਤੇ ਮਨਾਏ ਜਾਣ ਦੇ ਸਬੰਧ ਵਿੱਚ ਸਿਵਲ ਸਰਜਨ ਮਲੇਰਕੋਟਲਾ ਅਤੇ ਪੀ. ਐੱਚ. ਸੀ ਫਤਿਹਗੜ ਪੰਜਗਰਾਈਆ ਦੇ ਸ਼ੀਨੀਅਰ ਮੈਡੀਕਲ ਅਫਸਰ ਜੀ. ਐੱਸ. ਭਿੰਡਰ ਦੇ ਦਿਸ਼ਾ ਨਿਰਦੇਸ਼ਾ
ਹੁਣ ਤੱਕ 289 ਕੈਡਿਟ ਵੱਖ-ਵੱਖ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਹੋਏ ਸ਼ਾਮਲ: ਅਮਨ ਅਰੋੜਾ
ਕਰੀਬ 14 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜ੍ਹਕਾਂ ਦਾ ਰੱਖਿਆ ਨੀਂਹ ਪੱਥਰ
ਸਕੂਲ ਆਫ਼ ਐਮੀਨੈਂਸ ਅਤੇ ਰੈਜ਼ੀਡੈਂਸ਼ੀਅਲ ਸਕੂਲਾਂ ਵਿੱਚ 20 ਹਜ਼ਾਰ ਸੀਟਾਂ ਵਾਸਤੇ 2 ਲੱਖ ਤੋਂ ਵੱਧ ਅਰਜ਼ੀਆਂ ਆਉਣਾ ਸਰਕਾਰੀ ਸਕੂਲ ਸਿੱਖਿਆ ਵਿੱਚ ਕ੍ਰਾਂਤੀਕਾਰੀ ਬਦਲਾਅ ਦਾ ਪ੍ਰਤੱਖ ਪ੍ਰਮਾਣ: ਹਰਜੋਤ ਸਿੰਘ ਬੈਂਸ
ਡੇਰਾਬੱਸੀ ਪੁਲਿਸ ਨੇ ਇੱਕ ਅਹਿਮ ਕਾਰਵਾਈ ਕਰਦਿਆਂ ਜ਼ੀਰਕਪੁਰ ਸਥਿਤ ਸਨਸ਼ਾਈਨ ਗਾਰਡਨ ਪੈਲੇਸ ਦਾ ਜਾਅਲੀ ਰੈਂਟ ਐਗਰੀਮੈਂਟ ਤਿਆਰ ਕਰਕੇ ਉਸਨੂੰ ਅਦਾਲਤ ਵਿੱਚ ਅਸਲ ਵਜੋਂ ਪੇਸ਼ ਕਰਨ ਦੇ ਦੋਸ਼ ਹੇਠ ਇੱਕ ਵਿਅਕਤੀ ਖ਼ਿਲਾਫ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ।
ਹਰਜੋਤ ਸਿੰਘ ਬੈਂਸ ਦੀ ਮੌਜੂਦਗੀ ਵਿੱਚ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਯੂਨੀਵਰਸਲ ਬਿਜ਼ਨਸ ਸਕੂਲ ਸਿਡਨੀ ਨਾਲ ਸਮਝੌਤਾ ਸਹੀਬੱਧ
ਛੇ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਆਂਗਣਵਾੜੀਆਂ, ਪਲੇਅ-ਵੇਅ ਅਤੇ ਪ੍ਰਾਇਮਰੀ ਸਕੂਲਾਂ ਵਿੱਚ ਇੱਕੋ ਜਿਹਾ ਪਾਠਕ੍ਰਮ ਕੀਤਾ ਜਾਵੇਗਾ ਲਾਗੂ: ਡਾ. ਬਲਜੀਤ ਕੌਰ
ਪੜ੍ਹਾਈ ਲਈ ਕੇਨੈਡਾ ਗਏ ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਦੇ ਇੱਕ ਨੌਜਵਾਨ ਦੀ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਮੌਤ ਹੋ ਜਾਣ ਦੀ ਦੁਖਦਾਇਕ ਹੀ ਖਬਰ ਮਿਲੀ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਐਸ.ਏ.ਐਸ ਨਗਰ ਵੱਲੋਂ ਮਿਤੀ 20/01/2026 ਦਿਨ ਮੰਗਲਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਸੀ ਡੀ ਓ ਈ, ਨੇੜੇ ਗੁਰੂ ਤੇਗ ਬਹਾਦਰ ਭਵਨ, ਸੂਰਜ ਭਾਨ ਹਾਲ, ਪੰਜਾਬ ਯੂਨੀਵਰਸਿਟੀ, ਸੈਕਟਰ-14, ਚੰਡੀਗੜ੍ਹ ਵਿਖੇ ਹੋਵੇਗਾ।
ਲੋਕਾਂ ਨੂੰ ਤੈਅ ਸਮਾਂ ਸੀਮਾ ਤੋਂ ਪਹਿਲਾਂ ਪਹਿਲਾਂ ਆਪਣੇ ਨਾਜਾਇਜ਼ ਕਬਜ਼ੇ ਤੁਰੰਤ ਹਟਾਉਣ ਦੀ ਅਪੀਲ
ਕਿਹਾ, ਨਾਮਧਾਰੀ ਸੰਪਰਦਾ ਦੀ ਹਰ ਸੰਭਵ ਸੇਵਾ ਲਈ ਪੰਜਾਬ ਸਰਕਾਰ ਵਚਨਬੱਧ
ਬਜ਼ੁਰਗਾਂ ਦੀ ਸਿਹਤ, ਭਲਾਈ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰੀ ਕੈਂਪਾਂ ਵਾਸਤੇ 786 ਲੱਖ ਰੁਪਏ ਅਲਾਟ: ਡਾ. ਬਲਜੀਤ ਕੌਰ
ਪੰਜਾਬ ਵਕਫ ਬੋਰਡ ਦੇ ਪ੍ਰਬੰਧ ਅਧੀਨ ਚੱਲਣ ਵਾਲੇ ਵਿਦਿਅਕ ਅਦਾਰੇ ਇਸਲਾਮੀਆ ਗਰਲਜ਼ ਕਾਲਜ ਵਿੱਚ ਕਾਨਵੋਕੇਸ਼ਨ ਦਾ ਆਯੋਜਨ ਕੀਤਾ ਗਿਆ।
ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ
ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਾਤਾ ਵੈਸ਼ਨੋ ਦੇਵੀ ਇੰਸਟੀਚਿਊਟ ਆਫ਼ ਮੈਡੀਕਲ ਐਕਸੀਲੈਂਸ, ਜੰਮੂ ਅਤੇ ਕਸ਼ਮੀਰ ਦੀ ਐਮ.ਬੀ.ਬੀ.ਐਸ. ਮਾਨਤਾ ਰੱਦ ਕਰਨ ਦਾ ਫੈਸਲਾ ਨਾ ਸਿਰਫ਼ ਵਿਦਿਆਰਥੀਆਂ ਦੇ ਭਵਿੱਖ ਨਾਲ ਬੇਇਨਸਾਫ਼ੀ ਹੈ,
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਡਾਇਰੈਕਟਰ, ਲੈਂਡ ਰਿਕਾਰਡ ਵਿਭਾਗ, ਪੰਜਾਬ ਦੇ ਦਫ਼ਤਰ ਵਿਖੇ ਤਾਇਨਾਤ ਠੇਕਾ ਅਧਾਰਤ ਕਰਮਚਾਰੀ ਪਰਵੇਸ਼ ਨੂੰ ਸ਼ਿਕਾਇਤਕਰਤਾ ਕੋਲੋਂ ਉਸ ਦੀ ਜ਼ਮੀਨ ਦੇ ਰਿਕਾਰਡ ਪ੍ਰਦਾਨ ਕਰਨ ਬਦਲੇ 4000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਐਮ.ਈ.ਏ. ਨੇ ਸਾਡਾ ਵਿਦੇਸ਼ ਦੌਰਾ ਰੱਦ ਕਰਨ ਦਾ ਕੋਈ ਢੁਕਵਾਂ ਜਾਂ ਸਪੱਸ਼ਟ ਕਾਰਨ ਨਹੀਂ ਦੱਸਿਆ: ਸੰਜੀਵ ਅਰੋੜਾ
ਇਹ ਲੋਕ ਪੱਖੀ ਫ਼ੈਸਲੇ ਮਾਲਵਾ ਖੇਤਰ ਵਿੱਚ ਸਿਹਤ ਸੰਭਾਲ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਦੇ ਕਰਮਚਾਰੀਆਂ ਦੇ ਭਵਿੱਖ ਨੂੰ ਕਰਨਗੇ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲ
ਐੱਸ.ਏ.ਐੱਸ. ਨਗਰ ਪੁਲਿਸ ਵੱਲੋਂ ਇੱਕ ਗੰਭੀਰ ਕਤਲ ਮਾਮਲੇ ਵਿੱਚ ਫਰਾਰ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ।
ਪੁਲਿਸ ਨੇ ਤੀਸਰੇ ਦੋਸ਼ੀ ਨਿਤਿਨ ਨੂੰ ਵੀ ਕੀਤਾ ਗ੍ਰਿਫਤਾਰ
ਭਗਵੰਤ ਮਾਨ ਸਰਕਾਰ ਨੇ ਘਰ ਖਰੀਦਦਾਰਾਂ ਅਤੇ ਉੱਦਮੀਆਂ ਲਈ ਵਿਆਪਕ ਪਹੁੰਚ ਨੂੰ ਯਕੀਨੀ ਬਣਾਉਣ ਲਈ ਗਮਾਡਾ ਜਾਇਦਾਦ ਦੀਆਂ ਕੀਮਤਾਂ ਨੂੰ ਕੀਤਾ ਤਰਕਸੰਗਤ: ਹਰਦੀਪ ਸਿੰਘ ਮੁੰਡੀਆਂ
ਸੀਨੀਅਰ ਨਾਗਰਿਕਾਂ ਨੂੰ ਸਿਹਤ, ਕਾਨੂੰਨੀ ਅਤੇ ਭਲਾਈ ਸੇਵਾਵਾਂ ਨਾਲ ਜੋੜੇਗੀ 'ਸਾਡੇ ਬਜ਼ੁਰਗ, ਸਾਡਾ ਮਾਣ' ਮੁਹਿੰਮ: ਡਾ. ਬਲਜੀਤ ਕੌਰ
ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਸਥਾਨਕ ਸਰਕਾਰਾਂ ਭਵਨ, ਸੈਕਟਰ-35, ਚੰਡੀਗੜ੍ਹ ਵਿਖੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਨਵ-ਨਿਯੁਕਤ ਮੈਂਬਰ ਰਵੀ ਕੁਮਾਰ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ।
ਕਿਹਾ! ਕੇ.ਜੇ. ਗਰੁੱਪ ਨੇ ਸਾਲ 2025 ਦੌਰਾਨ 52 ਕਰੋੜ ਦਾ ਕੀਤਾ ਨਿਵੇਸ਼; 2026 'ਚ 12 ਮੈਗਾਵਾਟ ਸੋਲਰ ਪਾਵਰ ਪਲਾਂਟ ਰਾਹੀਂ 66 ਕਰੋੜ ਹੋਰ ਕੀਤੇ ਜਾਣੇ ਇਨਵੈਸਟ
ਕਿਹਾ, ਬਜ਼ੁਰਗਾਂ ਨੂੰ ਮਾਣ- ਸਤਿਕਾਰ ਦੇਣ ਲਈ ਪੰਜਾਬ ਸਰਕਾਰ ਕਰ ਰਹੀ ਹੈ ਵਿਆਪਕ ਉਪਰਾਲੇ
ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਦੀ ਸਥਾਪਨਾ ਨੂੰ ਪ੍ਰਵਾਨਗੀ
ਲਹਿਰਾਗਾਗਾ ਵਿਖੇ 220 ਬੈੱਡ ਦੀ ਸਮਰੱਥਾ ਅਤੇ 50 ਐਮ.ਬੀ.ਬੀ.ਐਸ. ਸੀਟਾਂ ਵਾਲਾ ਮੈਡੀਕਲ ਕਾਲਜ ਹੋਵੇਗਾ ਸਥਾਪਤ, ਅੱਠ ਸਾਲਾਂ ਵਿੱਚ ਕਾਲਜ ਦਾ ਵਿਸਥਾਰ ਕਰਕੇ 400 ਬੈੱਡ ਅਤੇ 100 ਸੀਟਾਂ ਹੋਣਗੀਆਂ
ਪਾਰਕ ਹਸਪਤਾਲ, ਮੋਹਾਲੀ ਦੀ ਟੀਮ; ਡਾਇਰੈਕਟਰ ਮੈਡੀਕਲ ਓਨਕੋਲੋਜੀ ਡਾ ਸੰਦੀਪ ਕੁੱਕੜ ਅਤੇ ਡਾ ਹਰਿੰਦਰਪਾਲ ਸਿੰਘ, ਸੀਨੀਅਰ ਕੰਸਲਟੈਂਟ-ਸਰਜੀਕਲ ਓਨਕੋਲੋਜੀ ਡਾ ਵਿਜੇ ਜਾਗੜ, ਕੰਸਲਟੈਂਟ-ਰੇਡੀਏਸ਼ਨ ਓਨਕੋਲੋਜੀ ਡਾ ਜੋਬਨਜੀਤ ਕੌਰ ਅਤੇ ਡਾ ਅਰਨਵ ਤਿਵਾੜੀ ਨੇ ਸ਼ੁੱਕਰਵਾਰ ਨੂੰ ਕੈਂਸਰ ਦੇ ਵਧ ਰਹੇ ਰੁਝਾਨਾਂ ਬਾਰੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ।
ਭਗਵੰਤ ਸਿੰਘ ਮਾਨ ਸਰਕਾਰ ਨੇ ਪੰਜਾਬ ਵਿੱਚੋਂ ਬਾਲ ਵਿਆਹ ਦੇ ਮੁਕੰਮਲ ਖ਼ਾਤਮੇ ਲਈ 2,000 ਤੋਂ ਵੱਧ ਅਧਿਕਾਰੀ ਕੀਤੇ ਨਿਯੁਕਤ : ਡਾ. ਬਲਜੀਤ ਕੌਰ
ਹਰਿਆਣਾ ਨੇ ਏਨੀਮਿਆ ਦੇ ਖਿਲਾਫ ਭਾਰਤ ਦੀ ਲੜਾਈ ਵਿੱਚ ਵਰਨਣਯੋਗ ਉਪਲਬਧੀ ਹਾਸਲ ਕਰਦੇ ਹੋਏ ਏਨੀਮਿਆ ਮੁਕਤ ਭਾਰਤ (1M2) ਪ੍ਰੋਗਰਾਮ ਤਹਿਤ ਮਈ 2022 ਤੋਂ ਹੁਣ ਤੱਕ 95 ਲੱਖ ਤੋਂ ਵੱਧ ਲਾਭਕਾਰਾਂ ਦੀ ਜਾਂਚ ਕੀਤੀ ਹੈ।