ਮਜ਼ਦੂਰ ਦਿਵਸ ਦੇ ਮੌਕੇ 'ਤੇ ਆਲ ਇੰਡੀਆ ਰੇਹੜੀ ਯੂਨੀਅਨ ਅਤੇ ਪੰਜਾਬ ਰੇਹੜੀ ਫੈਡਰੇਸ਼ਨ ਵੱਲੋਂ ਵੱਡੇ ਪੱਧਰ 'ਤੇ ਸਮਾਗਮ ਉਲੀਕਿਆ ਗਿਆ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਡਾ. ਇੰਦਰਪਾਲ ਸਿੰਘ ਨੇ ਦੁਨੀਆ ਭਰ ਦੇ ਮਜ਼ਦੂਰਾਂ ਨੂੰ ਵਧਾਈ ਦਿੱਤੀ ਅਤੇ 1886 ਵਿੱਚ ਸ਼ਿਕਾਗੋ ਦੇ ਸ਼ਹੀਦਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕੀਤਾ।
ਕਿਹਾ ਸਰਕਾਰਾਂ ਕਿਰਤੀਆਂ ਦੇ ਹੱਕਾਂ ਲਈ ਨਹੀਂ ਸੰਜੀਦਾ
2017-22 ਦੇ ਕਾਂਗਰਸ ਦੇ ਕਾਰਜਕਾਲ ਦੌਰਾਨ ਜਨਤਕ ਸਿਹਤ ਬੁਨਿਆਦੀ ਢਾਂਚੇ ਅਤੇ ਸਿਹਤ ਸੇਵਾਵਾਂ ਦੇ ਪ੍ਰਬੰਧਨ ਦੀ ਕਾਰਗੁਜ਼ਾਰੀ ਆਡਿਟ ਬਾਰੇ ਕੈਗ ਦੀ ਰਿਪੋਰਟ ਪੰਜਾਬ ਵਿਧਾਨ ਸਭਾ ਵਿੱਚ ਕੀਤੀ ਪੇਸ਼
ਯੂ ਟੀ ਪ੍ਰਸ਼ਾਸਨ ਵੱਲੋਂ ਗੁਰਦੁਆਰਾ ਸਾਂਝਾ ਸਾਹਿਬ ਦੀ ਸੜਕ ਦਾ ਮਸਲਾ ਹੱਲ ਕਰਨ ਦਾ ਭਰੋਸਾ
ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੇ ਮਜਦੂਰ,ਮੁਲਾਜ਼ਮ,ਪੈਨਸ਼ਨਰ ਅਤੇ ਕਿਸਾਨ ਕੇਂਦਰ ਦੀ ਮੋਦੀ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਸਬਕ ਸਿਖਾਉਣ ਲਈ ਤਿਆਰ
ਪੰਛੀਆਂ, ਕੀੜੀਆਂ ਅਤੇ ਰੁੱਖਾਂ ਦੇ ਹਵਾਲੇ ਨਾਲ਼ ਹਿਮਾਲੀਅਨ ਪਰਬਤ ਲੜੀ ਦੀ ਜੈਵਿਕ ਵਿਭਿੰਨਤਾ ਬਾਰੇ ਕੀਤੀ ਗੱਲ
ਅੱਜ ਪੰਜਾਬ ਸਰਕਾਰ ਵਲੋ ਲਗਾਏ ਸਰਕਾਰ ਤੁਹਾਡੇ ਦੁਆਰ ਅਧੀਨ ਜਨਤਾ ਦਰਬਾਰ ਚ ਸ਼ਹੀਦ ਊਧਮ ਸਿੰਘ ਭਵਨ ਦੇ ਰਿਫੰਡ ਦਾ ਗੰਭੀਰ ਮਸਲਾ ਹਲਕਾ ਐਮ ਐਲ ਏ ਕੁਲਵੰਤ ਸਿੰਘ ਰਾਹੀ ਸੀ ਏ ਗਮਾਡਾ ਪਾਸ ਚੁੱਕਿਆ।