ਜ਼ਿਲ੍ਹਾ ਪੁਲਿਸ ਮੋਗਾ ਵੱਲੋਂ 14 ਮਈ ਤੋਂ 22 ਮਈ 2026 ਤੱਕ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਸਬ-ਡਿਵੀਜ਼ਨ ਧਰਮਕੋਟ ਵਿੱਚ 9 ਮਾਮਲੇ ਦਰਜ ਕਰਕੇ 7 ਦੋਸ਼ੀਆਂ ਨੂੰ ਕਾਬੂ ਕੀਤਾ ਗਿਆ।
ਐਸ ਐਸ ਪੀ, ਹਰਮਨਦੀਪ ਹਾਂਸ, ਅਤੇ ਐਸ ਪੀ (ਦਿਹਾਤੀ) ਮਨਪ੍ਰੀਤ ਸਿੰਘ, ਪੀ ਪੀ ਐਸ ਦੇ ਨਿਰਦੇਸ਼ਾਂ 'ਤੇ, ਐਸ ਏ ਐਸ ਨਗਰ ਪੁਲਿਸ ਨੇ ਅੱਜ ਡੇਰਾਬੱਸੀ ਵਿੱਚ ਇੱਕ ਵਿਸ਼ੇਸ਼ ਕਾਸੋ (ਕਾਰਡਨ ਅਤੇ ਸਰਚ ਆਪ੍ਰੇਸ਼ਨ) ਕੀਤਾ।
ਨਸ਼ਾ ਮੁੱਕਤ ਪੰਜਾਬ ਮੁਹਿੰਮ ’ਚ ਲੋਂਕੀ ਪੁਲਿਸ ਦਾ ਸਾਥ ਦੇਣ : ਏ. ਡੀ.ਜੀ.ਪੀ.