Friday, December 19, 2025

CCTV

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਏਆਈ-ਅਧਾਰਤ ਚਿਹਰੇ ਦੀ ਪਛਾਣ ਵਾਲੇ 300 ਸੀਸੀਟੀਵੀ ਕੈਮਰੇ 24 ਘੰਟੇ ਚੌਕਸੀ ਰੱਖਣਗੇ

ਕੰਟਰੋਲ ਹੱਬ ਵਜੋਂ ਕੰਮ ਕਰੇਗਾ ਹਾਈ-ਟੈਕ ਕਮਾਂਡ ਸੈਂਟਰ, 300 ਏਆਈ-ਅਧਾਰਤ ਸੀਸੀਟੀਵੀ, 10 ਪੀਟੀਜ਼ੈਡ, 25 ਏਐਨਪੀਆਰ ਕੈਮਰੇ ਅਤੇ 7 ਡਰੋਨ ਟੀਮਾਂ ਤੋਂ ਮਿਲੇਗੀ ਲਾਈਵ ਜਾਣਕਾਰੀ: ਐਸਐਸਪੀ ਰੂਪਨਗਰ ਗੁਲਨੀਤ ਖੁਰਾਣਾ

ਮੁੱਖ ਮੰਤਰੀ ਨੇ ਅਵੈਧ ਖਨਨ ਰੋਕਣ ਲਈ ਦਿੱਤੇ ਸਖਤ ਨਿਰਦੇਸ਼, ਖਨਨ ਖੇਤਰ ਵਿੱਚ ਸੀਸੀਟੀਵੀ ਕੈਮਰਾ ਲਗਾ ਕੇ ਕੀਤੀ ਜਾਵੇ ਮਾਨੀਟਰਿੰਗ

ਮੁੱਖ ਮੰਤਰੀ ਨੇ ਖਨਨ ਅਤੇ ਭੁ-ਵਿਗਿਆਨ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ

ਪੰਜਾਬ ਪੁਲਿਸ ਵੱਲੋਂ ਸਾਰੇ ਸਰਹੱਦੀ ਜ਼ਿਲ੍ਹਿਆਂ ਵਿੱਚ 703 ਰਣਨੀਤਕ ਥਾਵਾਂ 'ਤੇ ਲਗਾਏ ਜਾਣਗੇ 2300 ਸੀਸੀਟੀਵੀ ਕੈਮਰੇ

ਡੀਜੀਪੀ ਗੌਰਵ ਯਾਦਵ ਨੇ ਪਠਾਨਕੋਟ ਵਿੱਚ ਪੁਲਿਸ ਬੁਨਿਆਦੀ ਢਾਂਚੇ ਨਾਲ ਸਬੰਧਤ ਕਈ ਪ੍ਰਾਜੈਕਟਾਂ ਸਮੇਤ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਦਾ ਕੀਤਾ ਉਦਘਾਟਨ

ਤਹਿਸੀਲਾਂ ‘ਚ 31 ਜਨਵਰੀ ਤੱਕ ਖਰਾਬ CCTV ਕੈਮਰਿਆਂ ਚਾਲੂ ਕਰਨ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਤਹਿਸੀਲਾਂ ਵਿਚ ਥਾਂ-ਥਾਂ ‘ਤੇ ਕੈਮਰੇ ਲਗਾਏ ਗਏ ਹਨ ਪਰ ਇਨ੍ਹਾਂ ਵਿਚੋਂ ਕੁਝ ਕੈਮਰੇ ਨਹੀਂ ਚੱਲ ਰਹੇ ਹਨ

ਗੈਰ-ਕਾਨੂੰਨੀ ਮਾਈਨਿੰਗ 'ਤੇ ਕਰੜੀ ਨਿਗ੍ਹਾ ਰੱਖਣ ਲਈ SAS NAGAR ਅੰਤਰਰਾਜੀ ਚੈਕ ਪੋਸਟਾਂ 'ਤੇ ਲਾਏ CCTV ਕੈਮਰਿਆਂ ਨੂੰ APNR ਕੈਮਰਿਆਂ ਨਾਲ ਬਦਲੇਗਾ: DC ਆਸ਼ਿਕਾ ਜੈਨ

ਡੀ ਸੀ ਆਸ਼ਿਕਾ ਜੈਨ ਨੇ 12 ਪੈਸਕੋ ਗਾਰਡਾਂ ਦੀ ਨਿਯੁਕਤੀ ਤੋਂ ਇਲਾਵਾ ਏ.ਐਨ.ਪੀ.ਆਰਜ਼ ਲਾਉਣ ਨੂੰ ਪ੍ਰਵਾਨਗੀ ਦਿੱਤੀ

ਡੀ ਸੀ ਵੱਲੋਂ ਚੋਣਾਂ ਦੇ ਦਿਨਾਂ 'ਚ ਸ਼ਰਾਬ ਦੇ ਠੇਕਿਆਂ 'ਤੇ ਸੀਸੀਟੀਵੀ ਕੈਮਰੇ ਲਾਉਣ ਦੇ ਨਿਰਦੇਸ਼

ਜ਼ਿਲ੍ਹਾ ਚੋਣ ਕੰਟਰੋਲ ਰੂਮ ਅਤੇ ਜ਼ਿਲ੍ਹਾ ਪੁਲਿਸ ਕੰਟਰੋਲ ਰੂਮ ਸੀ ਸੀ ਟੀ ਵੀ ਕੈਮਰੇ ਰਾਹੀਂ ਸ਼ਰਾਬ ਦੀ ਵਿਕਰੀ ਅਤੇ ਸਟਾਕ ਦੀ ਨਿਗਰਾਨੀ ਕਰਨਗੇ 

ਸ਼ਹਿਰ ਦੀਆਂ ਮੁੱਖ ਥਾਂਵਾਂ ਤੇ CCTV ਲਗਾਉਣ ਦਾ ਕੰਮ ਸ਼ੁਰੂ :MLA Kulwant Singh

ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਸੀ.ਸੀ.ਟੀ.ਵੀ. ਕੈਮਰੇ ਲੱਗਣ ਨਾਲ ਸ਼ਹਿਰ ਵਿੱਚ ਚੋਰੀ ਅਤੇ ਲੁੱਟ ਖੋਹ ਆਦਿ ਦੀਆਂ ਵਾਰਦਾਤਾਂ ਨੂੰ ਠੱਲ੍ਹ ਪਵੇਗੀ, ਔਰਤਾਂ, ਬੱਚਿਆਂ ਅਤੇ ਹਰ ਸ਼ਾਂਤੀ ਪਸੰਦ ਵਿਅਕਤੀ ਦੀ ਸੁਰੱਖਿਆ ਵਿੱਚ ਵਾਧਾ ਹੋਵੇਗਾ, ਪੁਲਿਸ ਫੋਰਸ ਤੇ ਕੰਮ ਦਾ ਬੋਝ ਘਟੇਗਾ, ਸੜ੍ਹਕੀ ਹਾਦਸਿਆਂ ਵਿੱਚ ਕਮੀ ਆਵੇਗੀ