Friday, May 10, 2024

CEO

ਭਾਰਤ ਦੌਰੇ 'ਤੇ ਆਏ ਕੰਬੋਡੀਆ ਸਿਵਲ ਸੇਵਾ ਦੇ ਅਧਿਕਾਰੀ ਪਟਿਆਲਾ ਪੁੱਜੇ

ਕੰਬੋਡੀਆ ਸਿਵਲ ਸੇਵਾ ਦੇ ਅਧਿਕਾਰੀਆਂ ਦੇ 39 ਮੈਂਬਰੀ ਇੱਕ ਉਚ ਪੱਧਰੀ ਵਫ਼ਦ ਨੇ ਅੱਜ ਪਟਿਆਲਾ ਦਾ ਦੌਰਾ ਕਰਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਉਸਾਰੂ ਵਿਚਾਰ ਵਟਾਂਦਰਾ ਕੀਤਾ।

ਚੋਣ ਅਧਿਕਾਰੀ ਪੋਲਿੰਗ ਸਟੇਸ਼ਨਾਂ ਦੇ ਨਿਰੀਖਣ ਦਾ ਕੰਮ ਕਲ ਤੱਕ ਪੂਰਾ ਕਰਨ : ਅਨੁਰਾਗ ਅਗਰਵਾਲ

ਵੋਟਿੰਗ ਪ੍ਰਤੀਸ਼ਤ ਨੂੰ ਵਧਾਉਣ ਲਈ ਵੋਟਰਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ

ਪੰਜਾਬ ਦੇ CEO ਦਫ਼ਤਰ ਵੱਲੋਂ IPL ਮੈਚ ਦੌਰਾਨ ਜਾਗਰੂਕਤਾ ਪ੍ਰੋਗਰਾਮ : Sibin C

ਇਲੈਕਟੋਰਲ ਲਿਟਰੇਸੀ ਕਲੱਬ ਦੇ 400 ਮੈਂਬਰਾਂ ਨੇ ਲੋਕਾਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਕੀਤੀ ਅਪੀਲ 

ਲੋਕ ਸਭਾ ਚੋਣਾਂ ਦੌਰਾਨ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਉੱਤੇ ਸਖ਼ਤ ਨਿਗਰਾਨੀ ਰੱਖੇਗਾ ਚੋਣ ਕਮਿਸ਼ਨ : CEO

ਸਿਬਿਨ ਸੀ ਵੱਲੋਂ ਪੰਜਾਬ ਦੇ ਸਮੂਹ ਡੀ.ਪੀ.ਆਰ.ਓਜ਼. ਨਾਲ ਰਾਜ ਪੱਧਰੀ ਮੀਟਿੰਗ, ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਹਦਾਇਤ

ਸਿੱਖ ਪੁਲਿਸ ਅਫਸਰ ਦੀ ਵਤਨਪ੍ਰਸਤੀ ’ਤੇ ਸਵਾਲ ਚੁੱਕਣ ਲਈ ਭਾਜਪਾ ਲੀਡਰਸ਼ਿਪ ਦੀ ਸਖ਼ਤ ਅਲੋਚਨਾ

ਭਾਜਪਾ ਨੇਤਾਵਾਂ ਦਾ ਵਿਤਕਰੇ ਭਰਿਆ ਰਵੱਈਆ ਸਹਿਣਯੋਗ ਨਹੀਂ ਭਾਜਪਾ ਲੀਡਰਸ਼ਿਪ ਨੂੰ ਮੁਆਫੀ ਮੰਗਣ ਲਈ ਕਿਹਾ

ਸਦੀਵੀ ਸ਼ਾਂਤੀ ਲਈ ਕੌਂਸਲ ਦਫ਼ਤਰ ਵਿਖੇ ਅਖੰਡ ਪਾਠ ਦੇ ਭੋਗ ਪਾਏ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤੀ ਸ਼ਿਰਕਤ ਕੈਬਨਿਟ ਮੰਤਰੀ ਅਮਨ ਅਰੋੜਾ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ।
 

ਲੋਕ ਸਭਾ ਚੋਣਾਂ 2024 ਸਬੰਧੀ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀ ਕਰਵਾਈ ਸਾਂਝੀ ਟ੍ਰੇਨਿੰਗ

ਜ਼ਿਲ੍ਹਾ ਚੋਣ ਅਫ਼ਸਰ ਦੀ ਪ੍ਰਧਾਨਗੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ.ਨਗਰ ਵਿਖੇ ਲੋਕ ਸਭਾ ਚੋਣਾਂ - 2024 ਨੂੰ ਮੁੱਖ ਰੱਖਦੇ ਹੋਏ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਸ਼ਨਾਖ਼ਤ ਸਬੰਧੀ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀ ਇੱਕ ਸਾਂਝੀ ਟ੍ਰੇਨਿੰਗ ਕਰਵਾਈ ਗਈ

ਪੁਲਿਸ ਅਧਿਕਾਰੀਆਂ ਅਤੇ ਪੋਕਸੋ ਐਕਟ ਦੇ ਤਫਤੀਸ਼ੀ ਅਫਸਰਾਂ ਲਈ ਟ੍ਰੇਨਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਉਪਰਾਲਾ

ਪਿੰਡ ਆਦਮਪਾਲ ਰੋਡ ਨੇੜਿਓਂ ਹੱਡਾਰੋੜੀ ਚੁਕਣ ਅਤੇ ਡਰੇਨ ਪੁਲ ’ਤੇ ਰੇਲਿੰਗ ਲਗਾਉਣ ਲਈ ਡੀਸੀ ਨੂੰ ਮੰਗ ਪੱਤਰ ਸੌਂਪਿਆ

ਸਮੂਹ ਕਿਰਤੀ ਕਿਸਾਨ ਯੂਨੀਅਨ ਤਹਿਸੀਲ ਵਾ ਜ਼ਿਲ੍ਹਾ ਮਾਲੇਰਕੋਟਲਾ ਵੱਲੋਂ ਪਿੰਡ ਆਦਮਪਾਲ ਦੀ ਪੰਚਾਇਤ ਦੇ ਨਾਲ ਇਕ ਦਰਜਨ ਦੇ ਕਰੀਬ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਇੱਕ ਮਤਾ ਪਾ ਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਨੂੰ ਮੰਗ ਪੱਤਰ ਦਿੱਤਾ ਗਿਆ।

ਮੁੱਖ ਮੰਤਰੀ ਵੱਲੋਂ ਪੁਲਿਸ ਅਫ਼ਸਰਾਂ ਨੂੰ ਨਸ਼ਿਆਂ ਖਿਲਾਫ਼ ਆਰ-ਪਾਰ ਦੀ ਲੜਾਈ ਨੂੰ ਅੰਜ਼ਾਮ ਤੱਕ ਲਿਜਾਣ ਦੇ ਹੁਕਮ

ਨਸ਼ਿਆਂ ਵਿਰੁੱਧ ਹੇਠਲੇ ਪੱਧਰ ’ਤੇ ਹੋਰ ਸਖ਼ਤਾਈ ਕਰਨ ਦੇ ਆਦੇਸ਼, ਤਸਕਰਾਂ ਦੀ ਜਾਇਦਾਦ ਜ਼ਬਤ ਕਰਨ ਦੀ ਕਾਰਵਾਈ ਤੇਜ਼ ਹੋਵੇ-ਮੁੱਖ ਮੰਤਰੀ

ਮੁੱਖ ਮੰਤਰੀ ਜੈ ਰਾਮ ਠਾਕੁਰ ਸਾਹਮਣੇ ਪੁਲਿਸ ਅਫ਼ਸਰ ਭਿੜੇ, ਲੱਤਾਂ-ਮੁੱਕੇ ਚੱਲੇ

ਕੇਂਦਰੀ ਮੰਤਰੀ ਨਿਤਿਨ ਗਡਕਰੀ ਦੇ ਦੌਰੇ ਦੌਰਾਨ ਭੁੰਤਰ ਏਅਰਪੋਰਟ ਦੇ ਬਾਹਰ ਹੰਗਾਮਾ ਹੋ ਗਿਆ। ਨਿਤਿਨ ਗਡਕਰੀ ਪੰਜ ਦਿਨਾ ਦੌਰੇ ’ਤੇ ਕੁੱਲੂ ਆਏ ਹਨ। ਮੁੱਖ ਮੰਤਰੀ ਜੈਰਾਮ ਠਾਕੁਰ ਵੀ ਦੋ ਦਿਨ ਦੇ ਕੁੱਲੂ ਦੌਰੇ ’ਤੇ ਹਨ। ਦੁਪਹਿਰ ਬਾਅਦ ਭੁੰਤਰ ਏਅਰਪੋਰਟ ਪਹੁੰਚੇ ਗਡਕਰੀ ਦਾ ਮੁੱਖ ਮੰਤਰੀ ਨੇ ਸਵਾਗਤ ਕੀਤਾ। ਏਅਰਪੋਰਟ ਤੋਂ ਜਦ ਕੇਂਦਰੀ ਮੰਤਰੀ ਦਾ ਕਾਫ਼ਲਾ ਨਿਕਲਿਆ ਤਾਂ ਇਸੇ ਦੌਰਾਨ ਪੁਲਿਸ ਅਫ਼ਸਰਾਂ ਵਿਚਾਲੇ ਝੜਪ ਹੋ ਗਈ।