ਸਰਕਾਰੀ ਹਸਪਤਾਲਾਂ ਵਿੱਚ ਬਹੁਤ ਸਾਰੇ ਲੋੜਵੰਦ ਲੋਕ ਆਪਣੇ ਇਲਾਜ ਲਈ ਆਉਂਦੇ ਹਨ। ਜੇਕਰ ਇਨ੍ਹਾਂ ਹਸਪਤਾਲਾਂ ਵਿੱਚ ਡਾਕਟਰ ਪੂਰੀ ਈਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਕੰਮ ਕਰਨ, ਤਾਂ ਆਮ ਜਨਤਾ ਵੱਲੋਂ ਸਰਕਾਰ ਦੇ ਸਿਹਤ ਕ੍ਰਾਂਤੀ ਦੇ ਉਪਰਾਲਿਆਂ ਨੂੰ ਵੱਡਾ ਹੁੰਗਾਰਾ ਮਿਲਦਾ ਹੈ।