Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

CHRI

ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ ਏ.ਆਈ.-ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ ਸੀ.ਐਚ.ਆਰ.ਆਈ. ਨਾਲ ਭਾਈਵਾਲੀ ਕੀਤੀ

 ਸੂਬੇ ਵਿੱਚ ਸਿਹਤ ਸੰਭਾਲ ਦੀ ਦਿਸ਼ਾ ਵਿੱਚ ਇੱਕ ਇਤਿਹਾਸਕ ਪਹਿਲ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਦੇ ਜਨਤਕ ਸਿਹਤ ਢਾਂਚੇ ‘ਚ ਸੁਧਾਰ ਅਤੇ ਇਸਦੀ ਮਜ਼ਬੂਤੀ ਲਈ ਸੈਂਟਰ ਫਾਰ ਹੈਲਥ ਰਿਸਰਚ ਐਂਡ ਇਨੋਵੇਸ਼ਨ (ਸੀਐਚਆਰਆਈ) ਨਾਲ ਮਹੱਤਵਪੂਰਨ ਸਮਝੌਤਾ (ਐਮ.ਓ.ਯੂ.) ਸਹੀਬੱਧ ਕੀਤਾ ਹੈ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਨੇ ਗੁਰਦਾਸਪੁਰ ਵਿਖੇ ਕ੍ਰਿਸਮਿਸ ਸਬੰਧੀ ਕਰਵਾਏ ਸਟੇਟ ਪੱਧਰੀ ਸਮਾਗਮ ’ਚ ਕੀਤੀ ਸ਼ਿਰਕਤ

ਕ੍ਰਿਸਮਸ ਦਾ ਤਿਉਹਾਰ ਸਾਨੂੰ ਆਪਸੀ ਪਿਆਰ ਅਤੇ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦਾ ਹੈ-ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ

ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਕ੍ਰਿਸਮਸ ਦੀ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕ੍ਰਿਸਮਸ ਦੇ ਸ਼ੁਭ ਅਵਸਰ 'ਤੇ ਪੰਜਾਬ ਦੇ ਲੋਕਾਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪੀਵੀ ਸਿੰਧੂ ਨੇ ਕ੍ਰਿਸਟਿਨ ਨੂੰ ਹਰਾ ਕੇ ਪ੍ਰੀ-ਕੁਆਰਟਰ ਫਾਈਨਲ ‘ਚ ਬਣਾਈ ਥਾਂ

ਪੈਰਿਸ ਓਲੰਪਿਕ 2024 ਵਿੱਚ ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਪੀਵੀ ਸਿੰਧੂ ਨੇ ਬੁੱਧਵਾਰ ਨੂੰ ਚੱਲ ਰਹੇ ਮਹਿਲਾ ਸਿੰਗਲ ਬੈਡਮਿੰਟਨ ਪ੍ਰੀ-ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕਰ ਲਿਆ।