ਮੀਟਿੰਗ ਵਿੱਚ ਨਗਰ ਨਿਗਮ ਨਾਲ ਸਬੰਧਤ ਉਠਾਏ ਗਏ ਮੁੱਦੇ ਜਲਦ ਹੱਲ ਕਰਨ ਦਾ ਦਿਵਾਇਆ ਭਰੋਸਾ
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿੱਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ।ਹਰੀ ਸਿੰਘ ਨਲੂਆ ਦਾ ਪੂਰਾ ਨਾਮ ਹਰੀ ਸਿੰਘ ਸੀ
ਭਾਰਤ ਸਰਕਾਰ ਦੇ ਵਾਤਾਵਰਨ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਅਤੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨੋਲੋਜੀ ਦੇ ਸਹਿਯੋਗ ਨਾਲ ਚੱਲ ਰਹੇ
ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੀਤਿਕਾ ਸਿੰਘ ਵੱਲੋਂ ਫਰਮ ਅਕਾਸ਼ ਐਜੂਕੇਸ਼ਨ ਐਸੋਸੀਏਟਸ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।
7,083 ਕਰੋੜ ਰੁਪਏ ਦੇ ਨਿਵੇਸ਼ ਦੇ ਨਾਲ ਲਿਥਿਅਮ ਸੇਲ/ਬੈਟਰੀ ਪਰਿਯੋਜਨਾ ਦੀ ਸਮੇਂ ਸੀਮਾ ਵਧਾਉਣ ਨੁੰ ਵੀ ਦਿੱਤੀ ਮੰਜੂਰੀ, 6,700 ਤੋਂ ਵੱਧ ਨੂੰ ਮਿਲੇਗਾ ਰੁਜਗਾਰ
ਕਣਕ ਦੀ ਖਰੀਦ ਲਈ ਵਿਆਜ-ਮੁਕਤ ਕਰਜੇ ਵਿੱਚ ਤਿੰਨ ਸਾਲਾਂ ਦੌਰਾਨ 21.25% ਦਾ ਵਾਧਾ
ਐਡਵੋਕੇਟ ਜਨਰਲ ਆਫਿਸ ਵਿੱਚ ਰਾਖਵਾਂਕਰਨ ਕੀਤਾ ਲਾਗੂ, ਐਸ.ਸੀ ਭਾਈਚਾਰੇ ਦੇ ਵਕੀਲਾਂ ਦੀਆਂ ਆਸਾਮੀਆਂ ਭਰਨ ਲਈ ਆਮਦਨ ਹੱਦ 50 ਫ਼ੀਸਦੀ ਘਟਾਈ
ਨੇੜਲੇ ਰਾਸ਼ਨ ਡਿਪੂ ਹੋਲਡਰ ਨਾਲ ਤਾਲਮੇਲ ਕਰਕੇ ਕਰਵਾਈ ਜਾ ਸਕਦੀ ਹੈ ਤਸਦੀਕ
ਸਿਹਤ ਸੰਸਥਾਵਾਂ ਸਵੇਰੇ 8 ਵਜੇ ਤੇ ਰਜਿਸਟਰੇਸ਼ਨ ਕਾਊਂਟਰ 7.30 ਵਜੇ ਖੱੁਲ੍ਹੇ
ਸ਼੍ਰੀ ਸੌਰਵ ਜਿੰਦਲ ਪੀ.ਪੀ.ਐਸ. ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ
ਪੰਜਾਬ ਦੀਆਂ ਅਨਾਜ ਮੰਡੀਆਂ ਕਿਸਾਨਾਂ ਦੇ ਸਵਾਗਤ ਲਈ ਤਿਆਰ: ਲਾਲ ਚੰਦ ਕਟਾਰੂਚੱਕ
ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ
ਕਿਹਾ, ਸਾਲ 25-26 ਲਈ ਕੁੱਲ ਆਬਕਾਰੀ ਮਾਲੀਆ 11500 ਕਰੋੜ ਰੁਪਏ ਦੇ ਅੰਕੜੇ ਨੂੰ ਪਾਰ ਕਰੇਗਾ
ਲੋਕ ਸਭਾ ਮੈਂਬਰ ਨੇ ਸਿਫ਼ਰ ਕਾਲ ਵਿੱਚ ਫਸਲ ਦੀ ਖ਼ਰੀਦ ਨੂੰ ਸੁਚਾਰੂ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਮਸਲੇ ਦੇ ਤੁਰੰਤ ਹੱਲ ਦੀ ਮੰਗ ਰੱਖੀ
ਮੀਟਿੰਗ ਵਿੱਚ ਕਿਸਾਨਾਂ ਦੀ ਭਲਾਈ ਲਈ ਵੱਖ-ਵੱਖ ਯੋਜਨਾਵਾਂ ਦੀ ਕੀਤੀ ਸਮੀਖਿਆ
ਏਸੋਸਇਏਸ਼ਨ ਨੇ ਕੋਲਡ ਸਟੋਰੇਜ ਮਾਰਕਿਟ ਫੀਸ ਨੂੰ ਇੱਕਮੁਸ਼ਤ (ਸਲੈਬ ਅਧਾਰਿਤ ਪ੍ਰਣਾਲੀ) 'ਤੇ ਬਲਦਣ ਅਤੇ ਉਨ੍ਹਾਂ ਦੀ ਸਟੋਰੇਜ ਸਮਰੱਥਾ ਅਨੁਸਾਰ ਸਲੈਬ ਦਰ ਨੂੰ ਘੱਟ ਕਰ ਲਈ ਮੁੱਖ ਮੰਤਰੀ ਦਾ ਕੀਤਾ ਧੰਨਵਾਦ
ਸੁਨਾਮ ਵਿਖੇ ਓਐਸਏ ਦੇ ਪ੍ਰਧਾਨ ਬਣੇ ਰਿੰਪਲ ਧਾਲੀਵਾਲ ਦਾ ਮੈਂਬਰ ਸਨਮਾਨ ਕਰਦੇ ਹੋਏ
ਕੋਲਾ ਖਾਨ ਦੀ ਪੁਨਰ ਸੁਰਜੀਤੀ ਨਾਲ ਪੰਜਾਬ ਬਿਜਲੀ ਖੇਤਰ ਨੂੰ ਹੋਈ 950 ਕਰੋੜ ਰੁਪਏ ਦੀ ਬੱਚਤ
ਸਮਾਜਿਕ ਵਿਕਾਸ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਲਈ ਹੁਨਰਮੰਦ ਬਣਾਉਣਾ ਸਾਡੀ ਸਰਕਾਰ ਦੀ ਮੁੱਖ ਤਰਜੀਹ
ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਿਸ਼ਵਜੀਤ ਖੰਨਾ, ਆਈਏਐਸ (ਸੇਵਾਮੁਕਤ) ਅਤੇ ਮੈਂਬਰ ਪਰਮਜੀਤ ਸਿੰਘ, ਜ਼ਿਲ੍ਹਾ ਅਤੇ ਸੈਸ਼ਨ ਜੱਜ (ਸੇਵਾਮੁਕਤ) ਵੱਲੋਂ
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੰਜਾਬ ਵੱਲੋਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਸਾਰੀਆਂ ਗਰਾਮ ਪੰਚਾਇਤਾਂ ਵਿੱਚ ਮਿਤੀ 29/03/2025 ਅਤੇ 30/03/2025 ਨੂੰ ਗਰਾਮ ਸਭਾਵਾਂ ਦੇ ਵਿਸ਼ੇਸ਼ ਆਮ ਇਜਲਾਸ ਕਰਵਾਏ ਜਾ ਰਹੇ ਹਨ।
ਅਸ਼ੀਰਵਾਦ ਸਕੀਮ ਤਹਿਤ 11 ਜ਼ਿਲ੍ਹਿਆਂ ਦੇ 1872 ਲਾਭਪਾਤਰੀਆਂ ਨੂੰ ਮਿਲੇਗਾ ਲਾਭ
ਮਨਪ੍ਰੀਤ ਸਿੰਘ ਇਯਾਲੀ ਨੇ ਬਿਜਲੀ ਉਤਪਾਦਨ ਅਤੇ ਪੂਰਤੀ ਬਾਰੇ ਗਲਤ ਅੰਕੜੇ ਪੇਸ਼ ਕੀਤੇ: ਬਿਜਲੀ ਮੰਤਰੀ
ਇਤਿਹਾਸਕ ਬੇਗਮਪੁਰਾ ਦਮੜੀ ਸ਼ੋਭਾ ਯਾਤਰਾ ਦੌਰਾਨ ਬੀਬੀਆਂ ਤੇ ਬੱਚਿਆਂ ਲਈ ਵਿਸ਼ੇਸ਼ ਪ੍ਰਬੰਧ ਹੋਣਗੇ।
ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੋਨਮ ਚੌਧਰੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਪੇਂਡੂ ਵਿਕਾਸ ਕਾਰਜਾਂ ਦੇ ਸਬੰਧ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਵੱਲੋਂ ਬਜਟ ਵਿੱਚ ਹਰ ਵਰਗ ਦੀ ਭਲਾਈ ਲਈ ਯੋਗ ਉਪਬੰਧ
ਵੱਖ-ਵੱਖ ਥਾਈਂ ਕੈਂਪਾਂ ਵਿਚ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਕੀਤਾ ਜਾ ਰਿਹਾ ਹੈ ਕਵਰ
ਭੀਮ ਯੂਥ ਫੈਡਰੇਸ਼ਨ ਦੀ ਇੱਕ ਵਿਸ਼ੇਸ਼ ਮੀਟਿੰਗ ਪਿੰਡ ਭੁੱਚਰ ਖੁਰਦ ਵਿਖੇ ਕਰਵਾਈ ਗਈ ਜਿਸ ਵਿੱਚ ਪ੍ਰਧਾਨ ਜਸਪਾਲ ਸਿੰਘ ਖਾਲੜਾ ਨੇ ਕਿਹਾ ਕਿ ਬਾਬਾ ਸਾਹਿਬ ਭੀਮ ਰਾਉ ਅੰਬੇਦਕਰ ਜੀ ਦੇ ਵਿਚਾਰਾਂ ਨੂੰ ਘਰ ਘਰ ਵਿੱਚ ਪਹੁੰਚਿਆ ਜਾਵੇਗਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਉਦੇਸ਼ ਸਮੂਹ ਵਰਗਾਂ ਅਤੇ ਲੋੜਵੰਦ ਲੋਕਾਂ ਦੀ ਸਹਾਇਤਾ ਕਰਨਾ ਹੈ
MP ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਦਾ ਪੰਜਾਬ ਪੁਲਿਸ ਨੇ ਰਿਮਾਂਡ ਹਾਸਲ ਕਰ ਲਿਆ ਹੈ। ਉਨ੍ਹਾਂ ਨੂੰ ਅੱਜ ਡਿਬਰੂਗੜ੍ਹ ਤੋਂ ਅੰਮ੍ਰਿਤਸਰ ਲਿਆਂਦਾ ਜਾਵੇਗਾ
ਨਵੀਂਆਂ ਬੱਸਾਂ ਖ਼ਰੀਦਣ ਸਬੰਧੀ ਕੀਤੀ ਸਮੀਖਿਆ ਮੀਟਿੰਗ
ਦਿਵਿਆਂਗਜਨਾਂ ਲਈ ਚਾਲੂ ਵਿੱਤੀ ਸਾਲ ਦੌਰਾਨ ਸਰਕਾਰ ਵੱਲੋਂ 461.50 ਕਰੋੜ ਰੁਪਏ ਦਾ ਬਜ਼ਟ ਉਪਬੰਧ ਕੀਤਾ
ਪੰਜਾਬੀ ਯੂਨੀਵਰਸਿਟੀ ਦੇ ਲੋਕ ਪ੍ਰਸ਼ਾਸਨ ਵਿਭਾਗ ਵੱਲੋਂ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। 'ਭਾਰਤ ਵਿੱਚ ਨਾਗਰਿਕ ਕੇਂਦਰਿਤ ਸ਼ਾਸਨ' ਵਿਸ਼ੇ ਉੱਤੇ ਇਹ ਭਾਸ਼ਣ ਚੌਧਰੀ ਦੇਵੀ ਲਾਲ ਯੂਨੀਵਰਸਿਟੀ, ਸਿਰਸਾ ਤੋਂ ਪੁੱਜੇ ਡਾ. ਰਾਜਬੀਰ ਸਿੰਘ ਦਲਾਲ ਵੱਲੋਂ ਦਿੱਤਾ ਗਿਆ।
ਪੰਜਾਬ ਸਰਕਾਰ ਨੇ ਬੁਢਾਪਾ ਪੈਨਸ਼ਨ ਸਕੀਮ ਲਈ ਚਾਲੂ ਵਰ੍ਹੇ ਵਾਸਤੇ 4000 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ
ਇਸ ਯੋਜਨਾ ਦਾ ਲਾਭ ਲੈਣ ਲਈ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰਾਂ ਨਾਲ ਕੀਤਾ ਜਾ ਸਕਦਾ ਹੈ ਸੰਪਰਕ
ਵਿਦਿਆਰਥੀਆਂ ਨੂੰ ਉੱਚ ਗੁਣਵੱਤਾ, ਵਾਲੀ, ਵਿਸ਼ਵ ਪੱਧਰੀ ਤਕਨੀਕੀ ਸਿਖਿਆ ਪ੍ਰਦਾਨ ਕਰਨ ਲਈ ਆਈਆਈਟੀ ਦੀ ਸਥਾਪਨਾ ਕੀਤੀ ਜਾਵੇਗੀ
ਪੰਜਾਬ ਦੇ ਲੋਕ ਅੱਜ ਸੜਕਾਂ ਤੇ ਲੱਗਣ ਵਾਲੇ ਧਰਨਿਆਂ ਤੋਂ ਵੀ ਪਰੇਸ਼ਾਨ ਹਨ
8 ਮਾਰਚ, ਔਰਤ ਦਿਵਸ ਤੇ ਵਿਸ਼ੇਸ਼