ਸਾਡੀ ਸਰਕਾਰ ਪੰਜਾਬ ਨੂੰ ਦੇਸ਼ ਦਾ ਮੋਹਰੀ ਉਦਯੋਗਿਕ ਕੇਂਦਰ ਬਣਾਉਣ ਅਤੇ ਕਾਰੋਬਾਰਾਂ ਲਈ ਅਨੁਕੂਲ ਮਾਹੌਲ ਸਿਰਜਣ ਲਈ ਲਗਾਤਾਰ ਕੰਮ ਕਰ ਰਹੀ ਹੈ: ਭਗਵੰਤ ਸਿੰਘ ਮਾਨ
ਕੋਟਕਪੂਰਾ ਦੇ ਸ਼੍ਰੀ ਮੁਕਤਸਰ ਸਾਹਿਬ ਰੇਲਵੇ ਅੰਡਰਬ੍ਰਿਜ ਦੇ ਨਜ਼ਦੀਕ ਸਥਿਤ ਸੀਆਈਆਈਸੀ ਇਮੀਗ੍ਰੇਸ਼ਨ ਕੋਟਕਪੂਰਾ ਨੇ ਇੱਕ ਵਾਰ ਫਿਰ ਆਪਣੀ ਸ਼ਾਨਦਾਰ ਸਫਲਤਾ ਦਰਜ ਕਰਵਾਉਂਦੇ ਹੋਏ ਪਿੰਡ ਡੱਫੀ ਦੇ ਵਿਦਿਆਰਥੀ ਰਸ਼ਮੀਤ ਸਿੰਘ ਦਾ ਯੂਕੇ ਸਟਡੀ ਵੀਜ਼ਾ ਸਫਲਤਾਪੂਰਵਕ ਮਨਜ਼ੂਰ ਕਰਵਾਇਆ ਹੈ।
ਪੰਜਾਬ ਕਨਫੈਡਰੇਸ਼ਨ ਆਫ ਇੰਡਿਆਨ ਇੰਡਸਟਰੀ (CII) ਨਾਰਦਰਨ ਰੀਜਨ ਦੀ ਅੰਮ੍ਰਿਤਸਰ ਵਿੱਚ ਹੋਈ ਰੀਜਨਲ ਕੌਂਸਲ ਮੀਟਿੰਗ ਦੌਰਾਨ, ਪੰਜਾਬ ਸਰਕਾਰ ਨੇ ਉਦਯੋਗਿਕ ਸੁਧਾਰਾਂ, ਸੈਕਟਰ-ਵਾਈਜ਼ ਨੀਤੀ ਪਹਿਲਾਂ ਅਤੇ ਵੱਡੇ ਬੁਨਿਆਦੀ ਢਾਂਚੇ ਦੇ ਯੋਜਨਿਆਂ ਦਾ ਪ੍ਰਗਤੀਸ਼ੀਲ ਰੋਡਮੈਪ ਪੇਸ਼ ਕੀਤਾ
ਅਰੋੜਾ ਨੇ ਉਦਯੋਗਪਤੀਆਂ ਨੂੰ ਉਦਯੋਗਿਕ ਨੀਤੀ ਵਿੱਚ ਉਨ੍ਹਾਂ ਦੇ ਕੀਮਤੀ ਸੁਝਾਵਾਂ ਨੂੰ ਸ਼ਾਮਲ ਕਰਨ ਦਾ ਦਿੱਤਾ ਭਰੋਸਾ