ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਜੈਪੁਰ ਜ਼ਿਲ੍ਹੇ ਦੇ ਰਾਮਪੁਰਾ ਕੰਵਰਪੁਰਾ ਵਿੱਚ ਕਾਕਰੋਚ ਜਨਤਾ ਪਾਰਟੀ (ਸੀ.ਜੇ.ਪੀ.) ਦੇ ਸਹਿ-ਕਨਵੀਨਰ ਆਸ਼ੂਤੋਸ਼ ਰੰਕਾ ਅਤੇ ਉਨ੍ਹਾਂ ਦੇ ਨਾਲ ਆਏ ਵਲੰਟੀਅਰਾਂ ’ਤੇ ਹੋਏ ਕਥਿਤ ਹਮਲੇ ਦੀਆਂ ਰਿਪੋਰਟਾਂ ਤੋਂ ਬਾਅਦ ਅਧਿਕਾਰਤ ਬਿਆਨ ਜਾਰੀ ਕੀਤਾ ਹੈ।