Saturday, May 09, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

CM

ਮੇਰੀ ਰਸੋਈ ਸਕੀਮ ਤਹਿਤ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਮਿਲੇਗੀ ਰਾਸ਼ਨ ਕਿੱਟ : ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਜ਼ਿਲ੍ਹੇ ਦੇ ਪਿੰਡ ਭਲਵਾਨ ਤੋਂ ਗਰੀਬਾਂ ਅਤੇ ਲੋੜਵੰਦ ਪਰਿਵਾਰਾਂ ਨੂੰ ਪੌਸ਼ਟਿਕ ਖੁਰਾਕ ਮੁਹੱਈਆ ਕਰਵਾਉਣ ਲਈ ਰਾਸ਼ਨ ਕਿੱਟ ਵੰਡ ਕੇ ‘ਮੇਰੀ ਰਸੋਈ’ ਸਕੀਮ ਦੀ ਸ਼ੁਰੂਆਤ ਕੀਤੀ।

ਪੰਜਾਬ ਨਾ ਕਦੇ ਝੁਕਿਆ ਤੇ ਨਾ ਕਦੇ ਝੁਕੇਗਾ : ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ ਦੇ ਲੀਡਰਾਂ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਵਾਰ-ਵਾਰ ਛਾਪੇਮਾਰੀ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੇਂਦਰੀ ਏਜੰਸੀਆਂ ਰਾਹੀਂ ਡਰਾਉਣ-ਧਮਕਾਉਣ ਅਤੇ ਬਦਲਾਖੋਰੀ ਦੇ ਸਿਆਸੀ ਹੱਥਕੰਡਿਆਂ ਅੱਗੇ ਪੰਜਾਬ ਕਦੇ ਵੀ ਨਹੀਂ ਝੁਕੇਗਾ।

‘ਸ਼ੁਕਰਾਨਾ ਯਾਤਰਾ’ ਵਿੱਚ ਲੱਖਾਂ ਸੰਗਤਾਂ ਨੇ ਸ਼ਿਰਕਤ ਕਰਕੇ ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਲਈ ਅਕਾਲ ਪੁਰਖ ਦਾ ਧੰਨਵਾਦ ਕੀਤਾ-ਭਗਵੰਤ ਸਿੰਘ ਮਾਨ

ਬੇਅਦਬੀ ਦੀਆਂ ਘਟਨਾਵਾਂ ਵਿਰੁੱਧ ਸਖ਼ਤੀ ਨਾਲ ਨਿਪਟਣ ਅਤੇ ਪੰਜਾਬ ਵਿੱਚ ਫਿਰਕੂ ਸਦਭਾਵਨਾ ਵਾਲਾ ਮਾਹੌਲ ਮਹਿਫੂਜ਼ ਰੱਖਣ ਲਈ ਆਪਣੇ ਦ੍ਰਿੜ੍ਹ ਸੰਕਲਪ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚਾਰ ਰੋਜ਼ਾ ‘ਸ਼ੁਕਰਾਨਾ ਯਾਤਰਾ’ ਦੌਰਾਨ ਪਿਆਰ, ਸਨੇਹ ਅਤੇ ਅਪਣੱਤ ਦਿਖਾਉਣ ਲਈ ਪੰਜਾਬ ਦੇ ਲੋਕਾਂ ਦਾ ਦਿਲੋਂ ਧੰਨਵਾਦ ਕੀਤਾ।

ਲਿਬਰਟੀ ਸ਼ੂਜ਼ ਨੇ ਦਿੱਲੀ ਐਨਸੀਆਰ ਵਿੱਚ ਐਲਨ ਐਪਿਕ ਮਾਲ, ਗੁਰੂਗ੍ਰਾਮ ਵਿੱਚ ਆਪਣਾ 46ਵਾਂ ਸਟੋਰ ਲਾਂਚ ਕੀਤਾ

ਲਿਬਰਟੀ ਸ਼ੂਜ਼ ਲਿਮਿਟੇਡ, ਦੇਸ਼ ਦੇ ਸਭ ਤੋਂ ਭਰੋਸੇਮੰਦ ਫੁੱਟਵੀਅਰ ਬ੍ਰਾਂਡਾਂ ਵਿੱਚੋਂ ਇੱਕ, ਨੇ ਗੁਰੂਗ੍ਰਾਮ ਦੇ ਐਲਨ ਐਪਿਕ ਮਾਲ ਵਿੱਚ ਆਪਣਾ ਸਭ ਤੋਂ ਨਵਾਂ ਸ਼ੋਅਰੂਮ ਖੋਲ੍ਹਣ ਦੇ ਨਾਲ ਦਿੱਲੀ ਐਨਸੀਆਰ ਮਾਰਕੀਟ ਵਿੱਚ ਆਪਣੀ ਪ੍ਰਚੂਨ ਮੌਜੂਦਗੀ ਨੂੰ ਹੋਰ ਮਜ਼ਬੂਤ ਕੀਤਾ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ ਦੇ ਲੀਡਰਾਂ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਵਾਰ-ਵਾਰ ਛਾਪੇਮਾਰੀ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਿਆ।

ਉਨ੍ਹਾਂ ਕਿਹਾ ਕਿ ਕੇਂਦਰੀ ਏਜੰਸੀਆਂ ਰਾਹੀਂ ਡਰਾਉਣ-ਧਮਕਾਉਣ ਅਤੇ ਬਦਲਾਖੋਰੀ ਦੇ ਸਿਆਸੀ ਹੱਥਕੰਡਿਆਂ ਅੱਗੇ ਪੰਜਾਬ ਕਦੇ ਵੀ ਨਹੀਂ ਝੁਕੇਗਾ। ਮੁੱਖ ਮੰਤਰੀ ਨੇ ਕਿਹਾ ਕਿ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਉਤੇ ਇਕ ਸਾਲ ਵਿੱਚ ਤਿੰਨ ਵਾਰ ਅਤੇ ਇਕ ਮਹੀਨੇ ਵਿੱਚ ਦੋ ਵਾਰ ਈ.ਡੀ. ਦੀ ਰੇਡ ਦੌਰਾਨ ਕੁਝ ਵੀ ਹੱਥ ਨਹੀਂ ਲੱਗਾ। ਮੁੱਖ ਮੰਤਰੀ ਨੇ ਸਵਾਲ ਕੀਤਾ ਕਿ ਅਜਿਹੀ ਛਾਪੇਮਾਰੀ ਸਿਰਫ ਉਨ੍ਹਾਂ ਸੂਬਿਆਂ ਵਿੱਚ ਕਿਉਂ ਕੀਤੀ ਜਾਂਦੀ ਹੈ, ਜਿੱਥੇ ਭਾਜਪਾ ਸੱਤਾ ਵਿੱਚ ਨਹੀਂ ਹੈ।

ਸ਼ੁਕਰਾਨਾ ਯਾਤਰਾ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਮੱਥਾ ਟੇਕਿਆ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੁਰਦੁਆਰਾ ਸ੍ਰੀ ਮਸਤੂਆਣਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਤੇ ਇਥੋਂ ਲੋਕਾਂ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚਾਰ ਰੋਜ਼ਾ ‘ਸ਼ੁਕਰਾਨਾ ਯਾਤਰਾ’ ਦੇ ਅੱਜ ਤੀਜੇ ਦਿਨ ਮਾਲਵਾ ਖੇਤਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਜਨਤਾ ਪਾਰਟੀ ਅਤੇ ਫਿਰਕੂ ਤਾਕਤਾਂ ’ਤੇ ਵਰ੍ਹਦਿਆਂ ਕਿਹਾ ਕਿ ਭਗਵਾਂ ਪਾਰਟੀ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ।

ਪੰਜਾਬ ਦੀ ਜੀਵਨ ਰੇਖਾ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ 14,000 ਕਿਲੋਮੀਟਰ ਪਾਈਪਲਾਈਨਾਂ ਅਤੇ 21,000 ਕਿਊਸਿਕ ਪਾਣੀ ਨੇ ਟੇਲਾਂ ‘ਤੇ ਵਸਦੇ ਕਿਸਾਨਾਂ ਲਈ ਸਿੰਚਾਈ ਸਹੂਲਤ ਯਕੀਨੀ ਬਣਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

 'ਆਪ' ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵੱਡੇ ਸਿੰਚਾਈ, ਬਿਜਲੀ ਅਤੇ ਭਲਾਈ ਸੁਧਾਰਾਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਲ 2022 ਤੋਂ ਬਾਅਦ ਸੂਬੇ ਵਿੱਚ ਨਹਿਰੀ ਪਾਣੀ ਦੀ ਵਰਤੋਂ ‘ਚ ਤੇਜ਼ੀ ਨਾਲ ਹੋਏ ਵਾਧੇ ਬਾਰੇ ਗੱਲ ਕਰਦਿਆਂ ਕਿਹਾ ਕਿ ਪਹਿਲੀ ਵਾਰ ਦੂਰ-ਦੁਰਾਡੇ ਪਿੰਡਾਂ ਅਤੇ ਟੇਲ ‘ਤੇ ਵਸਦੀ ਆਬਾਦੀ ਨੂੰ ਦਹਾਕਿਆਂ ਵਿੱਚ ਪਹਿਲੀ ਵਾਰ ਸਿੰਚਾਈ ਸਹੂਲਤਾਂ ਮਿਲ ਰਹੀਆਂ ਹਨ।

ਭਗਵੰਤ ਮਾਨ ਸਰਕਾਰ ਨੇ ਦਸਤੀ ਮਨਜ਼ੂਰੀਆਂ ਨੂੰ ਖ਼ਤਮ ਕਰਨ ਅਤੇ ਵਿੱਤੀ ਸ਼ਾਸਨ ਵਿੱਚ ਪਾਰਦਰਸ਼ਤਾ ਵਧਾਉਣ ਲਈ ਡਿਜੀਟਲ ਈ-ਸੈਂਕਸ਼ਨ ਸਿਸਟਮ ਕੀਤਾ ਲਾਂਚ

ਭਗਵੰਤ ਮਾਨ ਸਰਕਾਰ ਨੇ ਅੱਜ ਯੂਨੀਫਾਈਡ ਸੈਂਕਸ਼ਨ ਮੈਨੇਜਮੈਂਟ ਸਿਸਟਮ (ਯੂ.ਐਸ.ਐਮ.ਐਸ) ਦੀ ਸ਼ੁਰੂਆਤ ਕਰਕੇ ਵਿੱਤੀ ਸ਼ਾਸਨ ਵਿੱਚ ਇੱਕ ਵੱਡਾ ਮੀਲ ਪੱਥਰ ਕਾਇਮ ਕੀਤਾ।

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਕਦ -ਰਹਿਤ ਇਲਾਜ ਨਾਲ ਪੰਜਾਬ ਵਿੱਚ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਦੀ ਜਾਨ ਬਚਾਈ

ਦਿਲ ਦਾ ਦੌਰਾ ਪੈਣ ਦੀ ਸਥਿਤੀ ਵਿੱਚ  ਸਕਿੰਟ-ਸਕਿੰਟ ਕੀਮਤੀ ਹੁੰਦਾ ਹੈ। ਕੁਝ ਮਿੰਟਾਂ ਦੀ ਦੇਰੀ  ਜੀਵਨ ਅਤੇ ਮੌਤ ਵਿਚਕਾਰ ਫ਼ਰਕ ਪਾ ਸਕਦੀ ਹੈ।

’ਸ਼ੁਕਰਾਨਾ ਯਾਤਰਾ' ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਵਾਗਤ ਕਰਨ ਲਈ ਮਾਝਾ ਭਰ ‘ਚ ਲੋਕ ਸੜਕਾਂ 'ਤੇ ਉਤਰੇ

ਪੰਜਾਬ ਵਿੱਚ ਜਨਤਕ ਭਾਗੀਦਾਰੀ ਅਤੇ ਭਾਵਨਾਤਮਕ ਧਾਰਮਿਕ ਉਤਸ਼ਾਹ ਦਾ ਅਨੋਖਾ ਦ੍ਰਿਸ਼ ਦੇਖਣ ਨੂੰ ਮਿਲਿਆ ਜਦੋਂ ਮਾਝਾ ਖੇਤਰ ਵਿੱਚ ਹਜ਼ਾਰਾਂ ਲੋਕ ਮੁੱਖ ਮੰਤਰੀ ਸਾਹਿਬ ਦੀ "ਸ਼ੁਕਰਾਨਾ ਯਾਤਰਾ" ਦੇ ਦੂਜੇ ਦਿਨ ਉਨ੍ਹਾਂ ਦੇ ਸਵਾਗਤ ਲਈ ਸੜਕਾਂ 'ਤੇ ਉਤਰ ਆਏ।

ਮੁੱਖ ਮੰਤਰੀ ਵੱਲੋਂ ਬੇਅਦਬੀ ਦੇ ਗੁਨਾਹਗਾਰ ਅਕਾਲੀਆਂ ਦੇ ਸਮਾਜਿਕ ਬਾਈਕਾਟ ਦਾ ਸੱਦਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬੀਆਂ ਨੂੰ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਗੁਨਾਹਗਾਰ ਅਕਾਲੀਆਂ ਦੇ ਸਮਾਜਿਕ ਬਾਈਕਾਟ ਦਾ ਸੱਦਾ ਦਿੱਤਾ।

ਪੰਜਾਬ ਦੇ 700 ਕਿਸਾਨਾਂ ਦੀ ਮੌਤ ਲਈ ਭਾਜਪਾ ਜ਼ਿੰਮੇਵਾਰ, ਕੇਂਦਰ ਸਰਕਾਰ ਹਰ ਰੋਜ਼ ਪੰਜਾਬ ਵਿਰੋਧੀ ਫੈਸਲੇ ਲੈਂਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚਾਰ ਰੋਜ਼ਾ ਸ਼ੁਕਰਾਨਾ ਯਾਤਰਾ ਅੱਜ ਦੂਜੇ ਦਿਨ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਪਹੁੰਚੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਕ ਪਾਸੇ ਆਮ ਆਦਮੀ ਪਾਰਟੀ ਦੀ ਸਰਕਾਰ ‘ਲੋਕ ਸੇਵਾ ਦੀ ਸਿਆਸਤ’ ਕਰ ਰਹੀ ਹੈ ਅਤੇ ਦੂਜੇ ਪਾਸੇ ਭਾਜਪਾ ‘ਪੰਜਾਬ ਵਿਰੋਧੀ ਸਿਆਸਤ’ ਖੇਡ ਰਹੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ,

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ-2026 ਨੂੰ ਲਾਗੂ ਕਰਨ ਦੀ ਸੋਝੀ ਅਤੇ ਬਲ ਬਖ਼ਸ਼ਣ ਲਈ ਪ੍ਰਮਾਤਮਾ ਦਾ ਧੰਨਵਾਦ ਕੀਤਾ।

ਬੇਅਦਬੀ ਦੇ ਦੋਸ਼ੀ ਹੁਣ ਬਹੁਤਾ ਸਮਾਂ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ; ਸ਼ੁਕਰਾਨਾ ਯਾਤਰਾ ਦੇ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਆ ਅਹਿਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਸ਼ੁਕਰਾਨਾ ਯਾਤਰਾ` ਦੇ ਦੂਜੇ ਦਿਨ ਐਲਾਨ ਕੀਤਾ ਕਿ ਪੰਜਾਬ ਵਿੱਚ ਬੇਅਦਬੀ ਕਰਨ ਵਾਲੇ ਹੁਣ ਸਜ਼ਾ ਤੋਂ ਨਹੀਂ ਬਚ ਸਕਣਗੇ।

ਹਰ ਬੱਚੇ ਤੱਕ ਗੁਣਵੱਤਾ ਭਰੀ ਸਿੱਖਿਆ ਪਹੁੰਚਾਉਣ ਲਈ ਮਾਨ ਸਰਕਾਰ ਦਾ ਵੱਡਾ ਕਦਮ: ਡਾ. ਬਲਜੀਤ ਕੌਰ

ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਾਸ਼ੀਆਗ੍ਰਸਤ ਅਤੇ ਲੋੜਵੰਦ ਵਰਗਾਂ ਦੇ ਬੱਚਿਆਂ ਨੂੰ ਗੁਣਵੱਤਾ ਭਰੀ ਸਿੱਖਿਆ ਨਾਲ ਜੋੜਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਤਾਂ ਜੋ ਕੋਈ ਵੀ ਬੱਚਾ ਸਿਰਫ ਆਰਥਿਕ ਤੰਗੀ ਕਾਰਨ ਆਪਣੇ ਸੁਪਨਿਆਂ ਤੋਂ ਵਾਂਝਾ ਨਾ ਰਹੇ।

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਰਵਾਨਗੀ ਜ਼ੀਰਕਪੁਰ ਦੇ ਵਾਰਡ ਨੰਬਰ 24 ਤੋਂ 33 ਅਤੇ 34 ਵੀਂ ਬੱਸ ਰਾਹੀਂ ਗਏ ਸ਼ਰਧਾਲੂ*

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਡੇਰਾਬੱਸੀ ਹਲਕੇ ਦੇ ਜ਼ੀਰਕਪੁਰ ਖੇਤਰ ਦੇ *ਵਾਰਡ ਨੰਬਰ 24 ਤੋਂ 33 ਅਤੇ 34 ਵੀਂ ਬੱਸ ਰਾਹੀਂ ਸ਼ਰਧਾਲੂਆਂ ਨੂੰ* ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਸ਼੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਿਰ, ਸ਼੍ਰੀ ਵਾਲਮੀਕਿ ਤੀਰਥ ਸਥਲ ਅਤੇ ਹੋਰ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। 

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

ਦੋਆਬਾ ਖੇਤਰ ਨੂੰ ਵੱਡਾ ਤੋਹਫਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਨੀਆ ਭਰ ਵਿੱਚ ਪ੍ਰਸਿੱਧ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਸ਼ੁਰੂ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਦੋਆਬੇ ਦਾ ਦਿਲ ਸਮਝੀ ਜਾਂਦੀ ਇਸ ਮਿੱਲ ਦੇ ਚਾਲੂ ਹੋਣ ਨਾਲ ਜਿੱਥੇ ਆਰਥਿਕ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਮਿਲੇਗਾ, ਉੱਥੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।

ਸਮਾਜਸੇਵੀ ਅਰਸ਼ ਸੱਚਰ ਨੇ ਗਊਸ਼ਾਲਾ ਦੇ ਪ੍ਰਬੰਧ ਅਤੇ ਬੇਜੁਬਾਨ ਜੀਵਾਂ ਦੀ ਸੰਭਾਲ ਸਬੰਧੀ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਰਸ਼ ਸੱਚਰ ਨੇ ਕਿਹਾ ਕਿ ਬੇਜ਼ੁਬਾਨ ਜੀਵਾਂ ਦੀ ਸੇਵਾ ਕਿਸੇ ਇੱਕ ਧਰਮ ਜਾਂ ਵਰਗ ਦਾ ਵਿਸ਼ਾ ਨਹੀਂ, ਸਗੋਂ ਇਹ ਮਨੁੱਖਤਾ, ਦਇਆ ਅਤੇ ਸਮਾਜਿਕ ਜ਼ਿੰਮੇਵਾਰੀ ਦਾ ਪ੍ਰਤੀਕ ਹੈ।

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਪੂਰੇ ਉਤਸ਼ਾਹ ਨਾਲ ਸ਼ੁਕਰਾਨਾ ਯਾਤਰਾ ਸ਼ੁਰੂ ਕੀਤੀ।

ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ੁਕਰਾਨਾ ਯਾਤਰਾ ਤਹਿਤ ਕੋਟਕਪੂਰਾ ਪਹੁੰਚਣਗੇ : ਸਪੀਕਰ ਸੰਧਵਾਂ

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਮਿਤੀ 7 ਮਈ ਦਿਨ ਵੀਰਵਾਰ ਨੂੰ ਕੋਟਕਪੂਰਾ ਪਹੁੰਚਣਗੇ, ਜਿੱਥੇ ਉਹ ‘ਸ਼ੁਕਰਾਨਾ ਯਾਤਰਾ’ ਤਹਿਤ ਇੱਕ ਵਿਸ਼ੇਸ਼ ਸਮਾਗਮ ਵਿੱਚ ਸ਼ਿਰਕਤ ਕਰਨਗੇ।

ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਨੂੰ ਅਪਣਾਉਣ ਵਾਲਾ ਲੁਧਿਆਣਾ ਪੰਜਾਬ ਦਾ ਤੀਜਾ ਸ਼ਹਿਰ ਬਣਿਆ

ਮੁੱਖ ਮੰਤਰੀ ਭਗਵੰਤ ਸਿੰਘ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਨੂੰ ਆਧੁਨਿਕ ਬਣਾਉਣ ਦੀ ਦਿਸ਼ਾ ਵੱਲ ਚੁੱਕੇ ਅਹਿਮ ਕਦਮਾਂ ਸਦਕਾ ਜਲੰਧਰ ਅਤੇ ਮੋਹਾਲੀ ਤੋਂ ਬਾਅਦ ਹੁਣ ਲੁਧਿਆਣਾ ਸੂਬੇ ਦਾ ਤੀਜਾ ਅਜਿਹਾ ਸ਼ਹਿਰ ਬਣ ਗਿਆ ਹੈ, ਜਿੱਥੇ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ (ਆਈਟੀਐਮਐਸ) ਸਥਾਪਤ ਕੀਤਾ ਗਿਆ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ ‘ਪੰਜਾਬ ਦੇ ਗੱਦਾਰ’ ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਕੀਤੀ ਮੰਗ

ਪੰਜਾਬ ਵਿੱਚ ਦਲ-ਬਦਲੀ ਦੀ ਲੜਾਈ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸਰਵਉੱਚ ਸੰਵਿਧਾਨਕ ਅਹੁਦੇ ਤੱਕ ਲੈ ਕੇ ਪੁੱਜੇ ਅਤੇ ਰਾਸ਼ਟਰਪਤੀ ਨੂੰ ਮਿਲੇ। ਉਨ੍ਹਾਂ ‘ਪੰਜਾਬ ਦੇ ਗੱਦਾਰ’ (ਦਲ-ਬਦਲੀ ਕਰਨ ਵਾਲੇ) ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਪਾਰਟੀ ਦੀ ਇਕਜੁੱਟਤਾ ਦਾ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਵਿਧਾਇਕਾਂ ਨਾਲ ਦਿੱਲੀ ਪਹੁੰਚੇ ਅਤੇ ਰਾਸ਼ਟਰਪਤੀ ਭਵਨ ਵਿਖੇ ਦਸਤਖ਼ਤ ਕੀਤਾ ਮੰਗ ਪੱਤਰ ਸੌਂਪਿਆ, ਜਿਸ ਵਿੱਚ ਕਿਹਾ ਗਿਆ ਕਿ ਪੰਜਾਬ ਵਿੱਚ ਸਿਰਫ਼ ਦੋ ਵਿਧਾਇਕ ਹੋਣ ਦੇ ਬਾਵਜੂਦ ਭਾਜਪਾ ਦੇ ਰਾਜ ਸਭਾ ਮੈਂਬਰਾਂ ਦੀ ਗਿਣਤੀ ਵਿੱਚ ਨਾਟਕੀ ਵਾਧਾ ਲੋਕਤੰਤਰੀ ਫਤਵੇ ਦੀ ਸਪੱਸ਼ਟ ਉਲੰਘਣਾ ਨੂੰ ਦਰਸਾਉਂਦਾ ਹੈ।

ਮੁੱਖ ਮੰਤਰੀ ਖੇਡ ਮੈਦਾਨ ਯੋਜਨਾ ਤਹਿਤ ਮਾਣਕਮਾਜਰਾ ਵਿੱਚ ਐਮ ਐਲ ਏ ਕੁਲਵੰਤ ਸਿੰਘ ਵੱਲੋਂ ਖੇਡ ਗਰਾਊਂਡ ਲੋਕਾਂ ਨੂੰ ਸਮਰਪਿਤ

ਹਲਕਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਅੱਜ ਪਿੰਡ ਮਾਣਕਮਾਜਰਾ ਵਿਖੇ ਮੁੱਖ ਮੰਤਰੀ ਖੇਡ ਮੈਦਾਨ ਯੋਜਨਾ ਤਹਿਤ ਤਿਆਰ ਕੀਤੇ ਗਏ ਨਵੇਂ ਮਾਡਲ ਪੇਂਡੂ ਖੇਡ ਮੈਦਾਨ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਗਿਆ।

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਭਾਜਪਾ 'ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਗਵਾ ਪਾਰਟੀ ਦੇਸ਼ ਦੇ ਕਿਸੇ ਵੀ ਸੂਬੇ ਤੋਂ ਜਿੱਤ ਸਕਦੀ ਹੈ ਪਰ ਉਹ ਮਹਾਨ ਗੁਰੂਆਂ, ਸੰਤਾਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੀ ਧਰਤੀ ਪੰਜਾਬ ਤੋਂ ਜਿੱਤਣ ਦਾ ਸੁਪਨਾ ਵੀ ਨਹੀਂ ਦੇਖ ਸਕਦੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਪੰਜਾਬ ਦੇ ਪਿੰਡਾਂ ਨੂੰ ਖੇਡ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਕੇਂਦਰ ਵਿੱਚ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਜ ਭਰ ਵਿੱਚ 15 ਜੁਲਾਈ ਤੱਕ ਵਿਸ਼ਵ ਪੱਧਰੀ ਸਹੂਲਤਾਂ ਵਾਲੇ 3,100 ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕਰਨਗੇ, ਜਿਨ੍ਹਾਂ ਵਿੱਚੋਂ ਅੱਜ ਉਨ੍ਹਾਂ ਨੇ 250 ਖੇਡ ਮੈਦਾਨ ਦਾ ਉਦਘਾਟਨ ਕੀਤਾ।

ਵਿਧਾਇਕ ਜੌੜਾਮਾਜਰਾ ਨੇ ਕਲਿਆਣ ਤੇ ਗਾਜੀਪੁਰ ਵਿਖੇ ਮੁੱਖ ਮੰਤਰੀ ਖੇਡ ਦੇ ਮੈਦਾਨ ਕੀਤੇ ਲੋਕ ਅਰਪਣ

ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਨੂੰ ਦਿੱਤੇ ਖੇਡ ਦੇ ਮੈਦਾਨ ਖੇਡਾਂ ਦੇ ਖੇਤਰ ਵਿੱਚ ਨਵੀਂ ਕਰਾਂਤੀ ਸਾਬਤ ਹੋਣਗੇ। ਵਿਧਾਇਕ ਨੇ ਆਪਣੇ ਹਲਕੇ ਦੇ ਦੋ ਪਿੰਡਾਂ ਕਲਿਆਣ ਅਤੇ ਗਾਜੀਪੁਰ ਵਿਖੇ ਮੁੱਖ ਮੰਤਰੀ ਖੇਡ ਦੇ ਮੈਦਾਨ ਪਿੰਡ ਵਾਸੀਆਂ ਨੂੰ ਸਮਰਪਿਤ ਕੀਤੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਈ ਦਿਵਸ ਮੌਕੇ ਅੱਜ ਪੰਜਾਬ ਵਿਧਾਨ ਸਭਾ ਨੇ 13 ਸਾਲਾਂ ਬਾਅਦ ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧਾ ਕਰਨ ਲਈ ਸਦਨ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ। ਸਰਕਾਰੀ ਅਤੇ ਪ੍ਰਾਈਵੇਟ ਸੈਕਟਰ ਦੇ ਸਾਰੇ ਰਜਿਸਟਰਡ ਕਾਮਿਆਂ ਨੂੰ ਇਸ ਦਾ ਲਾਭ ਹੋਵੇਗਾ।

ਮੁੱਖ ਮੰਤਰੀ ਨੂੰ ਸਵਾਲ ਕਰਨ ਜਾਂਦੇ ਕਿਸਾਨਾਂ ਨੂੰ ਲਿਆ ਹਿਰਾਸਤ 'ਚ ਪੁਲਿਸ ਨੇ ਖੇਤਾਂ 'ਚ ਭੱਜੇ ਜਾਂਦੇ ਕਿਸਾਨਾਂ ਨਾਲ ਕੀਤੀ ਖਿੱਚਧੂਹ

ਜ਼ਿਲ੍ਹਾ ਸੰਗਰੂਰ ਦੇ ਪਿੰਡ ਕੌਹਰੀਆਂ ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੀਕੇਯੂ ਏਕਤਾ ਸਿੱਧੂਪੁਰ ਵੱਲੋਂ ਪੰਜਾਬ ਦੀਆਂ ਮੰਗਾਂ ਨਾਲ ਸੰਬੰਧਿਤ ਸਵਾਲ ਕਰਨ ਦੇ ਉਲੀਕੇ ਪ੍ਰੋਗਰਾਮ ਤਹਿਤ ਜਦੋਂ ਸੈਂਕੜੇ ਦੀ ਗਿਣਤੀ ਚ ਪਹੁੰਚੇ ਆਗੂ ਤੇ ਵਰਕਰਾਂ ਦਾ ਜਥਾ ਪਿੰਡ ਭਾਈ ਕੀ ਪਿਸ਼ੌਰ ਦੇ ਗੁਰਦੁਆਰਾ ਸਾਹਿਬ ਤੋਂ ਪਿੰਡ ਕੌੌਹਰੀਆਂ ਵਿਖੇ ਹੋ ਰਹੇ ਮੁੱਖ ਮੰਤਰੀ ਦੇ ਪ੍ਰੋਗਰਾਮ ਵੱਲ ਵਧਣ ਲੱਗੇ

ਮੁੱਖ ਮੰਤਰੀ ਮਾਨ ਨੇ ਰੱਖਿਆ ਖੇਡ ਸਟੇਡੀਅਮ ਦਾ ਨੀਂਹ ਪੱਥਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਸਤੌਜ ਵਿੱਚ 14.63 ਕਰੋੜ ਰੁਪਏ ਦੇ ਆਧੁਨਿਕ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ, ਜਿਸ ਨਾਲ ਖੇਡਾਂ, ਸਿਹਤ ਅਤੇ ਅਨੁਸ਼ਾਸਨ ਰਾਹੀਂ ਪੰਜਾਬ ਦੇ ਨੌਜਵਾਨਾਂ ਦੀ ਕਿਸਮਤ ਬਦਲਣ ਲਈ ਫੈਸਲਾਕੁੰਨ ਕਦਮ ਚੁੱਕਿਆ ਗਿਆ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਹਾਲੀ ਵਿਖੇ ਜੇਈਈ ਮੇਨਜ਼ ਪ੍ਰੀਖਿਆ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦੀ ਸਫ਼ਲਤਾ ਨੂੰ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਸੁਧਾਰਾਂ ਦੀ ਪ੍ਰਮਾਣਿਕਤਾ ਵਜੋਂ ਪੇਸ਼ ਕਰਦਿਆਂ ਕਿਹਾ ਕਿ ਕਿਸੇ ਸਮੇਂ ਸੰਘਰਸ਼ ਨਾਲ ਜੂਝ ਰਹੇ ਸਿਸਟਮ ਤੋਂ ਲਾਚਾਰ ਵਿਦਿਆਰਥੀ ਹੁਣ ਪੰਜਾਬ ਸਰਕਾਰ ਦੀ "ਸਿੱਖਿਆ ਕ੍ਰਾਂਤੀ" ਨਾਲ ਕੌਮੀ ਪੱਧਰ 'ਤੇ ਮੱਲਾਂ ਮਾਰ ਰਹੇ ਹਨ।

ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਵੱਲੋਂ 5 ਮਈ ਨੂੰ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਜਾਵੇਗੀ ਅਤੇ ਸੱਤ ਰਾਜ ਸਭਾ ਮੈਂਬਰਾਂ, ਜਿਨ੍ਹਾਂ ਵਿੱਚ ਪੰਜਾਬ ਦੇ 6 ਮੈਂਬਰ ਵੀ ਸ਼ਾਮਲ ਹਨ, ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਪਾਰਟੀ ਬਦਲਣ ਦਾ ਮੁੱਦਾ ਉਠਾਇਆ ਜਾਵੇਗਾ।

ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਜਾ ਰਹੇ ਪੰਜਾਬ ਦੇ 11 ਲੋਕਾਂ ਦੇ ਦਿੱਲੀ ਹਵਾਈ ਅੱਡੇ 'ਤੇ ਪਹੁੰਚਣ ਸਮੇਂ ਪੰਜਾਬ ਸਰਕਾਰ ਦੇ ਅਧਿਕਾਰੀ ਮੌਕੇ 'ਤੇ ਮੌਜੂਦ ਰਹਿਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਜਾ ਰਹੇ 15 ਭਾਰਤੀ ਦਿੱਲੀ ਪਹੁੰਚਣਗੇ ਜਿਨ੍ਹਾਂ ਵਿੱਚੋਂ 11 ਪੰਜਾਬ ਤੋਂ ਹਨ ਅਤੇ ਇਨ੍ਹਾਂ ਵਿੱਚ ਇੱਕ ਔਰਤ ਵੀ ਹੈ।

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੇ ਨੀਦਰਲੈਂਡ-ਫਿਨਲੈਂਡ ਦੌਰੇ ਦਾ ਵਿਆਪਕ ਰਿਪੋਰਟ ਕਾਰਡ ਪੇਸ਼ ਕੀਤਾ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹ ਸੁਰੱਖਿਆਂ ਪ੍ਰਬੰਧਾਂ ਸਮੀਖਿਆ ਕਰਦਿਆਂ ਪੰਜਾਬ ਦੇ ਹੜ੍ਹ ਰੋਕਥਾਮ ਅਤੇ ਰਾਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਉੱਨਤ ਐਂਫੀਬੀਅਸ ਮਸ਼ੀਨਾਂ (ਪਾਣੀ ਵਿੱਚ ਅਤੇ ਧਰਤੀ ‘ਤੇ ਚੱਲਣ ਵਾਲੀਆਂ ਮਸ਼ੀਨਾਂ) ਦੀ ਖਰੀਦ ਨੂੰ ਮਨਜ਼ੂਰੀ ਦਿੱਤੀ ਹੈ।

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ, ਪੰਜਾਬ ਸਰਕਾਰ ਵੱਲੋਂ ਐਤਵਾਰ ਸ਼ਾਮ ਨੂੰ ਨਹਿਰੂ ਸਟੇਡੀਅਮ, ਰੂਪਨਗਰ ਵਿਖੇ ਕਰਵਾਏ ਗਏ ਪਹਿਲੇ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਦੇ ਨਾਲ ਹੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਰਾਜ ਪੱਧਰੀ ਸਮਾਗਮਾਂ ਦੀ ਸ਼ੁਰੂਆਤ ਕੀਤੀ ਗਈ।

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ

ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਨਰਮੇ ਅਧੀਨ ਰਕਬੇ ਨੂੰ ਹੋਰ ਵਧਾਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਵੱਲੋਂ ਪ੍ਰਮਾਣਿਤ ਬੀਟੀ ਕਾਟਨ ਹਾਈਬ੍ਰਿਡ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਪ੍ਰਦਾਨ ਕੀਤੀ ਜਾਵੇਗੀ। 

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਜ਼ੀਰਕਪੁਰ ਦੇ ਪਿੰਡ ਨਗਲਾ ਤੋਂ ਸ਼ਰਧਾਲੂਆਂ ਦੀ 25ਵੀਂ ਬੱਸ ਨੂੰ ਰਵਾਨਾ ਕੀਤਾ।

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਨੂੰ ਇੱਕ ਸਪੱਸ਼ਟ ਸੁਨੇਹਾ ਦਿੰਦਿਆਂ ਕਿਹਾ ਕਿ ਜਦੋਂ ਤੋਂ 'ਬੇਅਦਬੀ' ਵਿਰੁੱਧ ਸਖ਼ਤ ਕਾਨੂੰਨ ਬਣਾਏ ਗਏ ਹਨ, ਭਾਜਪਾ ਦੀ ਬੇਚੈਨੀ ਸਪੱਸ਼ਟ ਦਿਖਾਈ ਦੇ ਰਹੀ ਹੈ ਕਿਉਂਕਿ ਭਾਜਪਾ ਪੰਜਾਬ ਦੀਆਂ ਭਾਵਨਾਵਾਂ ਨਾਲ ਜੁੜੇ ਇਸ ਮੁੱਦੇ 'ਤੇ ਪੰਜਾਬ ਸਰਕਾਰ ਦੀ ਫੈਸਲਾਕੁੰਨ ਕਾਰਵਾਈ ਨੂੰ ਸਵੀਕਾਰ ਨਹੀਂ ਕਰ ਪਾ ਰਹੀ।

ਮਾਨ ਸਰਕਾਰ ਵਲੋਂ ਲਾਗੂ ਆਤਮ ਨਿਰਭਰ ਤੇ ਮਾਡਲ ਵਿਕਸਿਤ ਪਿੰਡਾਂ ਦੇ ਵਿਜ਼ਨ ਕਾਰਣ ਸ਼ਹਿਰਾਂ ਵੱਲ ਹਿਜਰਤ ਨੂੰ ਪਈ ਠੱਲ : ਧਾਲੀਵਾਲ

ਅੱਜ ਵਿਧਾਨ ਸਭਾ ਹਲਕਾ ਅਜਨਾਲਾ ਵਿੱਚ ਬਲਾਕ ਸੰਮਤੀ ਅਜਨਾਲਾ ਦੇ ਚੇਅਰਪਰਸਨ ਬੀਬੀ ਸਵਿੰਦਰ ਕੌਰ, ਤੇ ਉੱਪ ਚੇਅਰਮੈਨ ਸ. ਸਰਬਜੀਤ ਸਿੰਘ, ਬਲਾਕ ਸੰਮਤੀ ਰਮਦਾਸ ਦੇ ਚੇਅਰਮੈਨ ਸ. ਪ੍ਰਿਥੀਪਾਲ ਸਿੰਘ ਵਾਹਲਾ ਤੇ ਉੱਪ ਚੇਅਰਪਰਸਨ ਬੀਬੀ ਪਲਵਿੰਦਰ ਕੌਰ ਨੂੰ ਆਪਣੇ ਆਹੁਦਿਆਂ ਤੇ ਰਸਮੀ ਤੌਰ ਤੇ ਬਿਰਾਜਮਾਨ ਕਰਵਾਉਣ ਮੌਕੇ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਗਮਾਂ ‘ਚ ਬਤੌਰ ਮੁੱਖ ਮਹਿਮਾਨ ਵੱਜੋਂ ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ, ਵਿਧਾਇਕ ਤੇ ਸਾਬਕਾ ਮੰਤਰੀ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ ਸ਼ਾਮਲ ਹੋਏ।

12345678910...