Thursday, May 01, 2025
BREAKING NEWS
ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ ਸੜਕਾਂ ਸੁੰਨਸਾਨ ਪਹਿਲਗਾਮ ਅੱਤਵਾਦੀ ਹਮਲੇ ‘ਚ ਹਨੀਮੂਨ ਲਈ ਘੁੰਮਣ ਗਏ ਨੇਵੀ ਅਫਸਰ ਦੀ ਮੌਤਜਲਦ ਹੀ ਪੂਰੇ ਦੇਸ਼ ਵਿਚ ਟੋਲ ਪਲਾਜ਼ਾ ਹਟਾਏ ਜਾਣਗੇਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾLPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾUK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

CMD

ਇੰਜ: ਮੁਨੀਸ਼ ਭਾਰਦਵਾਜ ਨੂੰ ਐਸਈ(ਇਲੇਕ੍ਟ੍ਰਿਕਲ)/ਪੀਐਸਪੀਸੀਐਲ ਸੀਐਮਡੀ ਦੇ ਓਐਸਡੀ ਵਜੋਂ ਦਿੱਤੀ ਗਈ ਤਰੱਕੀ 

ਪੀਐਸਪੀਸੀਐਲ ਵੱਲੋਂ ਜਾਰੀ ਇੱਕ ਅਧਿਕਾਰਤ ਆਦੇਸ਼ ਅਨੁਸਾਰ, ਇੰਜ:ਮੁਨੀਸ਼ ਭਾਰਦਵਾਜ ਨੂੰ ਐਸਈ(ਇਲੇਕ੍ਟ੍ਰਿਕਲ)/ਪੀਐਸਪੀਸੀਐਲ ਸੀਐਮਡੀ ਦੇ ਓਐਸਡੀ ਵਜੋਂ ਫੌਰੀ ਤੌਰ 'ਤੇ ਖਾਲੀ ਪਈ

ਰਿਟਾਇਰਮੈਂਟ ਤੋਂ ਇੱਕ ਦਿਨ ਪਹਿਲਾਂ, PSPCL ਦੇ CMD ਇੰਜੀਨੀਅਰ ਬਲਦੇਵ ਸਿੰਘ ਸਰਾਂ ਨੇ ਡਾਇਰੈਕਟਰਾਂ ਅਤੇ HODs ਨਾਲ ਕੀਤੀ ਮੀਟਿੰਗ

ਪ੍ਰਾਪਤੀਆਂ 'ਤੇ ਵਿਚਾਰ, ਸਹਾਇਤਾ ਲਈ ਟੀਮ ਅਤੇ ਸਰਕਾਰ ਦਾ ਧੰਨਵਾਦ

ਸਿਖਿਆ ਮੰਤਰੀ ਆਤਿਸ਼ੀ ਹੋਣਗੇ ਦਿੱਲੀ ਦੇ ਨਵੇਂ ਮੁੱਖ ਮੰਤਰੀ

ਕੇਜਰੀਵਾਲ ਸਰਕਾਰ ਵਿੱਚ ਸਿਖਿਆ ਮੰਤਰੀ ਆਤਿਸ਼ੀ ਦਿੱਲੀ ਦੇ ਨਵੇਂ ਮੁੱਖ ਮੰਤਰੀ ਹੋਣਗੇ। ਕੇਜਰੀਵਾਲ ਅੱਜ ਸ਼ਾਮ 4:30 ਵਜੇ ਲੈਫ਼ਟੀਨੈਂਟ ਗਵਰਨਰ (ਐਲ.ਜੀ.) ਵਿਨੈ ਸਕਸੈਨਾ ਨੂੰ ਆਪਣਾ ਅਸਤੀਫ਼ਾ ਸੌਂਪ ਦੇਣਗੇ। 

PSPCL CMD ਵੱਲੋਂ ਬੂਟੇ ਲਗਾਏ: ਵਾਤਾਵਰਣ ਸੰਤੁਲਨ ਨੂੰ ਯਕੀਨੀ ਬਣਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ

ਇੰਜੀ. ਬਲਦੇਵ ਸਿੰਘ ਸਰਾਂ, ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਪੀਐਸਪੀਸੀਐਲ) ਨੇ ਪੀਐਸਪੀਸੀਐਲ ਦੇ ਅਧਿਕਾਰੀਆਂ ਨੂੰ ਆਪਣੇ ਦਫ਼ਤਰਾਂ, ਗ੍ਰਿਡਾਂ ਅਤੇ ਹੋਰ ਸਰਕਾਰੀ ਇਮਾਰਤਾਂ ਦੇ ਆਲੇ-ਦੁਆਲੇ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ ਕੀਤੀ ਹੈ 

ਹਰਭਜਨ ਸਿੰਘ ਈਟੀਓ ਨੇ ਕੁਝ ਸੂਬਿਆਂ ਵੱਲੋਂ ਬਿਜਲੀ 'ਤੇ ਪਾਣੀ ਸੈੱਸ ਵਸੂਲਣ ਖਿਲਾਫ਼ ਉਠਾਈ ਜ਼ੋਰਦਾਰ ਆਵਾਜ਼

ਬਿਜਲੀ ਅਤੇ ਨਵਿਆਉਣਯੋਗ ਊਰਜਾ ਮੰਤਰੀਆਂ ਦੀ ਕਾਨਫਰੰਸ 'ਚ ਕੀਤੀ ਸ਼ਿਰਕਤ