ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ, ਪੁਲਿਸ ਵਿਭਾਗ ਦੇ ਸਹਿਯੋਗ ਨਾਲ ਅਤੇ ਸਿਵਲ ਸਰਜਨ ਡਾ ਰਸਮੀ ਵਿੱਜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਇਕ ਸਪੈਸ਼ਲ ਮੁਹਿੰਮ ਚਲਾਈ ਗਈ।
ਸਿਵਲ ਸਰਜਨ ਮਾਲੇਰਕੋਟਲਾ ਡਾ. ਸੰਜੇ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਜਿਲ੍ਹਾ ਸਿਹਤ ਅਫ਼ਸਰ ਡਾ. ਪੁਨੀਤ ਸਿੱਧੂ ਤੇ ਸਿਹਤ ਬਲਾਕ ਫਤਿਹਗੜ੍ਹ ਪੰਜਗਰਾਈਆਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜੀ ਐਸ ਭਿੰਡਰ ਦੀ ਅਗਵਾਈ ਹੇਠ