Monday, November 03, 2025

CPI

ਨਸੀਲੀਆਂ ਗੋਲੀਆਂ ਸਮੇਤ ਇੱਕ ਕਾਬੂ

ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ‘ਯੁੱਧ ਨਸਿਆ ਵਿਰੁੱਧ ਵਿੱਢੀ ਮੁਹਿੰਮ ਤਹਿਤ ਸ: ਸਰਤਾਜ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਸੰਗਰੂਰ ਦੀਆਂ ਹਦਾਇਤਾ ਅਨੁਸਾਰ ਸ੍ਰੀ ਦਮਨਬੀਰ ਸਿੰਘ ਪੀ.ਪੀ.ਐਸ,ਉਪ ਕਪਤਾਨ ਪੁਲਿਸ ਸਬ ਡਵੀਜਨ ਧੂਰੀ ਦੀ ਅਤੇ ਥਾਣੇਦਾਰ ਬਲੌਰ ਸਿੰਘ ਮੁੱਖ ਅਫਸਰ ਥਾਣਾ ਸ਼ੇਰਪੁਰ ਦੀ ਅਗਵਾਈ ਹੇਠ ਸਹਾ.ਥਾਣੇਦਾਰ ਗੁਰਪਾਲ ਸਿੰਘ ਵੱਲੋ ਸਮੇਤ ਪੁਲਿਸ ਪਾਰਟੀ ਦੇ ਦੌਰਾਨੇ ਗਸਤ ਨੇੜੇ ਕੱਚਾ ਰਸਤਾ ਗੁਰਬਖ਼ਸ਼ਪਰਾ ਤੋ ਮੁਖਬਰ ਖਾਸ ਦੀ ਇਤਲਾਹ ਤੇ ਕਮਾਲਦੀਨ ਉਰਫ ਕਾਲੀ ਵਾਸੀ ਗੁਰਬਖ਼ਸਪੁਰਾ (ਗੰਡੇਵਾਲ) ਨੂੰ ਕਾਬੂ ਕਰਕੇ ਇਸਦੇ ਕਬਜਾ ਵਿੱਚੋ 500 ਨਸੀਲੀਆਂ ਗੋਲੀਆਂ ਅਤੇ 6300/- ਡਰੱਗਮਨੀ ਬਰਾਮਦ ਕਰਾਈ ਗਈ |

104 ਨਸ਼ੀਲੀਆਂ ਗੋਲੀਆਂ ਸਮੇਤ ਕੀਤਾ 03 ਕਥਿਤ ਦੋਸ਼ੀਆ ਨੂੰ ਗ੍ਰਿਫਤਾਰ

ਸੰਦੀਪ ਕੁਮਾਰ ਮਲਿਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਡਾ. ਮੁਕੇਸ਼ ਕੁਮਾਰ ਐਸ.ਪੀ ਇੰਨਵੈਸਟੀਗੇਸ਼ਨ ਹੁਸ਼ਿਆਰਪੁਰ ਦੀਆ ਹਦਾਇਤਾਂ

ਥਾਣਾ ਸਿਟੀ ਦੀ ਪੁਲਿਸ ਨੇ 1013 ਨਸ਼ੀਲੀਆਂ ਗੋਲੀਆਂ ਸਮੇਤ ਕੀਤਾ ਇੱਕ ਮੁਲਜਮ ਨੂੰ ਗ੍ਰਿਫਤਾਰ

ਸੰਦੀਪ ਮਲਿਕ IPS, SSP ਹੁਸ਼ਿਆਰਪੁਰ ਦੀ ਅਗਵਾਈ ਹੇਠ ਤੇ  ਮੁਕੇਸ਼ ਕੁਮਾਰ SP ਤਫਤੀਸ਼ ਅਤੇ  ਦੇਵ ਦੱਤ DSP ਸਬ ਡਵੀਜ਼ਨ ਸਿਟੀ ਹੁਸ਼ਿਆਰਪੁਰ ਦੇ  ਦਿਸ਼ਾ ਨਿਰਦੇਸਾ ਅਨੁਸਾਰ SI ਕਿਰਨ ਸਿੰਘ ਮੁੱਖ ਅਫਸਰ ਥਾਣਾ ਸਿਟੀ ਨੂੰ ਉਸ ਸਮੇਂ ਸਫਤਲਾ ਮਿਲੀ

ਲਖਵੀਰ ਸਿੰਘ ਉਰਫ ਲੱਖਾ 42 ਖੁੱਲੀਆ ਨਸ਼ੀਲੀਆ ਗੋਲੀਆ ਸਮੇਤ ਕੀਤਾ ਪੁਲਿਸ ਨੇ ਕਾਬੂ

ਸੰਦੀਪ ਕੁਮਾਰ ਮਲਿਕ ਆਈ ਪੀ ਐਸ  ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ,ਐਸਪੀਡੀ  ਅਤੇ ਐਸਪੀ ਪੀਬੀਆਈ ਦੀਆਂ ਹਦਾਇਤਾਂ ਅਨੁਸਾਰ 

ਸੀ-ਪਾਈਟ 'ਚ ਪੁਲਿਸ 'ਚ ਭਰਤੀ ਦੀ ਤਿਆਰੀ ਲਈ ਕੈਂਪ 1 ਅਗਸਤ ਤੋਂ

ਸੀ-ਪਾਈਟ ਨਾਭਾ ਦੇ ਟ੍ਰੇਨਿੰਗ ਅਫ਼ਸਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਸੀ-ਪਾਈਟ ਕੈਂਪ ਵੱਲੋਂ ਪੁਲਿਸ ਤੇ ਅਰਧ ਸੈਨਿਕ ਬਲਾਂ 'ਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਨੂੰ ਸਰੀਰਕ ਟੈਸਟ ਦੀ ਤਿਆਰੀ ਕਰਵਾਉਣ ਲਈ 1 ਅਗਸਤ ਤੋਂ ਕੈਂਪ ਸ਼ੁਰੂ ਕੀਤਾ ਜਾ ਰਿਹਾ ਹੈ। 

ਥਾਣਾ ਮੇਹਟੀਆਣਾ ਦੀ ਪੁਲਿਸ ਨੇ ਦੋ ਔਰਤਾਂ ਨੂੰ 130 ਨਸ਼ੀਲੀਆਂ ਗੋਲਿਆ ਸਮੇਤ ਕੀਤਾ ਕਾਬੂ

ਸੰਦੀਪ ਮਲਿਕ ਆਈ.ਪੀ.ਐਸ.ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਵੱਲੋ ਦਿੱਤੇ ਦਿਸ਼ਾ ਨਿਰਦੇਸਾ ਅਤੇ ਮੁਕੇਸ਼ ਕੁਮਾਰ ਪੀ.ਪੀ.ਐਸ.ਐਸ. ਪੁਲਿਸ ਕਪਤਾਨ ਤਫਤੀਸ਼ ਦੀ ਰਹਿਨੁਮਾਈ

70 ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਚੜ੍ਹੇ ਪੁਲਿਸ ਦੇ ਅੜਿੱਕੇ

ਸੰਦੀਪ ਮਲਿਕ ਆਈ.ਪੀ.ਐਸ. ਐਸ.ਐਸ.ਪੀ.ਹੁਸ਼ਿਆਰਪੁਰ ਦੀ ਅਗਵਾਈ ਹੇਠ ਤੇ ਮੁਕੇਸ਼ ਕੁਮਾਰ ਐਸ.ਪੀ. ਤਫਤੀਸ਼ ਅਤੇ  ਦੇਵ ਦੱਤ ਸ਼ਰਮਾਂ ਡੀ.ਐਸ.ਪੀ.ਸਿਟੀ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ 

ਕੌਂਸਲਰ ਦਾ ਪਤੀ ਭੁੱਕੀ ਤੇ ਨਸ਼ੀਲੀਆਂ ਗੋਲੀਆਂ ਸਣੇ ਕਾਬੂ 

ਸੁਨਾਮ ਪੁਲਿਸ ਵੱਲੋਂ ਕਾਬੂ ਕੀਤਾ ਮੁਲਜ਼ਮ।

ਸੀ-ਪਾਈਟ ਕੈਂਪ ਲਾਲੜੂ ਦੁਆਰਾ ਕਾਲਝਰਾਣੀ (ਬਠਿੰਡਾ) ਵਿਖੇ  ਨੌਜਵਾਨਾਂ ਲਈ ਸਕਿਓਰਟੀ ਗਾਰਡ ਦਾ ਕੋਰਸ 10 ਫਰਵਰੀ ਤੋਂ  20 ਅਪ੍ਰੈਲ ਤੱਕ 

ਕੋਰਸ ਲਈ 18 ਤੋਂ 28 ਸਾਲ ਤੱਕ ਦੀ ਉਮਰ ਅਤੇ 10ਵੀਂ ਤੱਕ ਦੀ ਪੜ੍ਹਾਈ ਜ਼ਰੂਰੀ

ਪੰਜਾਬ ਵਿੱਚ ਪਹਿਲੀ ਵਾਰ ਸੀ-ਪਾਈਟ ਕੈਂਪਾਂ ਰਾਹੀਂ 265 ਲੜਕੀਆਂ ਨੂੰ ਫੌਜ ਤੇ ਪੁਲਿਸ ‘ਚ ਭਰਤੀ ਲਈ ਦਿੱਤੀ ਸਿਖਲਾਈ

ਕਪੂਰਥਲਾ ਵਿੱਚ ਲੜਕੀਆਂ ਲਈ ਜਲਦੀ ਖੋਲ੍ਹਿਆ ਜਾਵੇਗਾ ਸੀ-ਪਾਈਟ ਕੈਂਪ: ਅਮਨ ਅਰੋੜਾ

ਪੰਜਾਬ ਸਰਕਾਰ ਵੱਲੋਂ ਸਰਹੱਦੀ ਜ਼ਿਲ੍ਹੇ ਪਠਾਨਕੋਟ ਵਿੱਚ ਸੀ-ਪਾਈਟ ਕੈਂਪ ਨੂੰ ਮਨਜ਼ੂਰੀ

ਪਠਾਨਕੋਟ ਵਿੱਚ ਸੀ-ਪਾਈਟ ਕੈਂਪ ਦੀ ਉਸਾਰੀ ਲਈ 5.5 ਏਕੜ ਜ਼ਮੀਨ ਦੀ ਪਛਾਣ: ਅਮਨ ਅਰੋੜਾ

ਸੀ-ਪਾਇਟ ਕੇਂਦਰ ਵਿਖੇ ਲਗਾਏ ਕੈਂਪ ਦੌਰਾਨ 67 ਨੌਜਵਾਨਾਂ ਦੀ ਹੋਈ ਪਲੇਸਮੈਂਟ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਬਿਹਤਰ ਮੌਕੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸੀ-ਪਾਇਟ ਕੇਂਦਰ ਸ਼ਹੀਦਗੜ੍ਹ ਵਿਖੇ ਪਲੇਸਮੈਂਟ-ਕਮ-ਸਵੈ ਰੋਜ਼ਗਾਰ ਕੈਂਪ ਲਗਾਇਆ ਗਿਆ

ਮੁੱਖ ਮੰਤਰੀ ਨੇ ਖੇੜੀ ਵਿਖੇ ਸੀ-ਪਾਈਟ ਕੇਂਦਰ ਦਾ ਰੱਖਿਆ ਨੀਂਹ ਪੱਥਰ 

ਨੌਜਵਾਨਾਂ ਨੂੰ ਫੌਜ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਪ੍ਰਦਾਨ ਕਰੇਗਾ ਕੇਂਦਰ

ਅਗਨੀਵੀਰ ਦਾ ਪੇਪਰ ਪਾਸ ਕਰ ਚੁੱਕੇ ਨੌਜਵਾਨਾਂ ਨੂੰ ਸੀ 'ਪਾਈਟ ਕੇਂਦਰ ਸ਼ਹੀਦਗੜ੍ਹ ਵਿਖੇ ਦਿੱਤੀ ਜਾਵੇਗੀ ਸਿਖਲਾਈ

 ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵਲੋਂ ਪੰਜਾਬ ਦੇ ਵੱਖ^ਵੱਖ ਜ਼ਿਲ੍ਹਿਆਂ ਵਿੱਚ ਸੀ^ਪਾਈਟ ਸੈਂਟਰ ਸਥਾਪਿਤ ਕੀਤੇ ਗਏ ਹਨ, 

ਸੀਪੀਆਈ (ਐੱਮ ਐੱਲ) ਲਿਬਰੇਸ਼ਨ ਸੁਖਪਾਲ ਖਹਿਰਾ ਦੇ ਹੱਕ ਚ, ਡਟੀ

ਭਗਵੰਤ ਮਾਨ ਨੇ ਮੁੱਖ ਮੰਤਰੀ ਅਹੁਦੇ ਦੀ ਗਰਿਮਾ ਘਟਾਈ : ਖਹਿਰਾ 

ਸੀਪੀਆਈ ਐਮ ਐਲ ਵੱਲੋਂ ਫਿਰਕੂ ਤਾਕਤਾਂ ਨੂੰ ਹਰਾਉਣ ਦਾ ਸੱਦਾ  

ਸੀ.ਪੀ.ਆਈ (ਐੱਮ.ਐੱਲ) ਲਿਬਰੇਸ਼ਨ ਨੇ ਸ਼ਨਿੱਚਰਵਾਰ ਨੂੰ ਸੁਨਾਮ ਦੇ ਗੁਰਦੁਆਰਾ ਸੱਚਖੰਡ ਸਾਹਿਬ ਵਿਖੇ ਵਿਸਥਾਰਿਤ ਮੀਟਿੰਗ ਦੌਰਾਨ ਲੋਕ ਸਭਾ ਚੋਣਾਂ ਦੌਰਾਨ ਮੋਦੀ ਦੀ ਫਿਰਕੂ ਫਾਸ਼ੀਵਾਦੀ ਸਰਕਾਰ ਨੂੰ ਹਰਾਉਣ ਦਾ ਸੱਦਾ ਦਿੱਤਾ।

ਪੰਜਾਬ ਸਰਕਾਰ ਵੱਲੋਂ ਕਪੂਰਥਲਾ ਵਿਖੇ ਲੜਕੀਆਂ ਲਈ ਬਣਾਇਆ ਜਾਵੇਗਾ ਸੀ ਪਾਈਟ ਕੈਂਪ

ਸੀ-ਪਾਈਟ ਵੱਲੋਂ ਨੌਜਵਾਨਾਂ ਨੂੰ ਐਸ.ਐਸ.ਬੀ. ਲਈ ਸਿਖਲਾਈ ਵੀ ਦਿੱਤੀ ਜਾਵੇਗੀ:  ਅਮਨ ਅਰੋੜਾ 
 

ਮੁੱਖ ਮੰਤਰੀ ਦਾ ਮਜ਼ਦੂਰ ਵਿਰੋਧੀ ਚਿਹਰਾ ਹੋਇਆ ਨੰਗਾ : ਗੋਬਿੰਦ ਛਾਜਲੀ 

ਸੀਪੀਆਈ ਐਮ ਐਲ ਲਿਬਰੇਸ਼ਨ ਦੇ ਸੂਬਾ ਕਮੇਟੀ ਮੈਂਬਰ ਅਤੇ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਪ੍ਰਧਾਨ ਗੋਬਿੰਦ ਸਿੰਘ ਛਾਜਲੀ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੁਧਿਆਣਾ ਦੀ ਖੇਤੀਬਾੜੀ ਯੂਨੀਵਰਸਿਟੀ ਵਿਖੇ ਰੱਖੀ ਖੁੱਲ੍ਹੀ ਮਹਾਂਡਿਬੇਟ "ਮੈਂ ਪੰਜਾਬ ਬੋਲਦਾ ਹਾਂ" ਨੂੰ ਸਿਆਸੀ ਡਰਾਮਾ ਕਰਾਰ ਦਿੱਤਾ ਹੈ।