Sunday, November 02, 2025

CPit

ਸੀ-ਪਾਈਟ 'ਚ ਪੁਲਿਸ 'ਚ ਭਰਤੀ ਦੀ ਤਿਆਰੀ ਲਈ ਕੈਂਪ 1 ਅਗਸਤ ਤੋਂ

ਸੀ-ਪਾਈਟ ਨਾਭਾ ਦੇ ਟ੍ਰੇਨਿੰਗ ਅਫ਼ਸਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਸੀ-ਪਾਈਟ ਕੈਂਪ ਵੱਲੋਂ ਪੁਲਿਸ ਤੇ ਅਰਧ ਸੈਨਿਕ ਬਲਾਂ 'ਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਨੂੰ ਸਰੀਰਕ ਟੈਸਟ ਦੀ ਤਿਆਰੀ ਕਰਵਾਉਣ ਲਈ 1 ਅਗਸਤ ਤੋਂ ਕੈਂਪ ਸ਼ੁਰੂ ਕੀਤਾ ਜਾ ਰਿਹਾ ਹੈ। 

ਸੀ-ਪਾਈਟ ਕੈਂਪ ਲਾਲੜੂ ਦੁਆਰਾ ਕਾਲਝਰਾਣੀ (ਬਠਿੰਡਾ) ਵਿਖੇ  ਨੌਜਵਾਨਾਂ ਲਈ ਸਕਿਓਰਟੀ ਗਾਰਡ ਦਾ ਕੋਰਸ 10 ਫਰਵਰੀ ਤੋਂ  20 ਅਪ੍ਰੈਲ ਤੱਕ 

ਕੋਰਸ ਲਈ 18 ਤੋਂ 28 ਸਾਲ ਤੱਕ ਦੀ ਉਮਰ ਅਤੇ 10ਵੀਂ ਤੱਕ ਦੀ ਪੜ੍ਹਾਈ ਜ਼ਰੂਰੀ

ਪੰਜਾਬ ਵਿੱਚ ਪਹਿਲੀ ਵਾਰ ਸੀ-ਪਾਈਟ ਕੈਂਪਾਂ ਰਾਹੀਂ 265 ਲੜਕੀਆਂ ਨੂੰ ਫੌਜ ਤੇ ਪੁਲਿਸ ‘ਚ ਭਰਤੀ ਲਈ ਦਿੱਤੀ ਸਿਖਲਾਈ

ਕਪੂਰਥਲਾ ਵਿੱਚ ਲੜਕੀਆਂ ਲਈ ਜਲਦੀ ਖੋਲ੍ਹਿਆ ਜਾਵੇਗਾ ਸੀ-ਪਾਈਟ ਕੈਂਪ: ਅਮਨ ਅਰੋੜਾ

ਪੰਜਾਬ ਸਰਕਾਰ ਵੱਲੋਂ ਸਰਹੱਦੀ ਜ਼ਿਲ੍ਹੇ ਪਠਾਨਕੋਟ ਵਿੱਚ ਸੀ-ਪਾਈਟ ਕੈਂਪ ਨੂੰ ਮਨਜ਼ੂਰੀ

ਪਠਾਨਕੋਟ ਵਿੱਚ ਸੀ-ਪਾਈਟ ਕੈਂਪ ਦੀ ਉਸਾਰੀ ਲਈ 5.5 ਏਕੜ ਜ਼ਮੀਨ ਦੀ ਪਛਾਣ: ਅਮਨ ਅਰੋੜਾ

ਮੁੱਖ ਮੰਤਰੀ ਨੇ ਖੇੜੀ ਵਿਖੇ ਸੀ-ਪਾਈਟ ਕੇਂਦਰ ਦਾ ਰੱਖਿਆ ਨੀਂਹ ਪੱਥਰ 

ਨੌਜਵਾਨਾਂ ਨੂੰ ਫੌਜ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਪ੍ਰਦਾਨ ਕਰੇਗਾ ਕੇਂਦਰ

ਅਗਨੀਵੀਰ ਦਾ ਪੇਪਰ ਪਾਸ ਕਰ ਚੁੱਕੇ ਨੌਜਵਾਨਾਂ ਨੂੰ ਸੀ 'ਪਾਈਟ ਕੇਂਦਰ ਸ਼ਹੀਦਗੜ੍ਹ ਵਿਖੇ ਦਿੱਤੀ ਜਾਵੇਗੀ ਸਿਖਲਾਈ

 ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵਲੋਂ ਪੰਜਾਬ ਦੇ ਵੱਖ^ਵੱਖ ਜ਼ਿਲ੍ਹਿਆਂ ਵਿੱਚ ਸੀ^ਪਾਈਟ ਸੈਂਟਰ ਸਥਾਪਿਤ ਕੀਤੇ ਗਏ ਹਨ, 

ਪੰਜਾਬ ਸਰਕਾਰ ਵੱਲੋਂ ਕਪੂਰਥਲਾ ਵਿਖੇ ਲੜਕੀਆਂ ਲਈ ਬਣਾਇਆ ਜਾਵੇਗਾ ਸੀ ਪਾਈਟ ਕੈਂਪ

ਸੀ-ਪਾਈਟ ਵੱਲੋਂ ਨੌਜਵਾਨਾਂ ਨੂੰ ਐਸ.ਐਸ.ਬੀ. ਲਈ ਸਿਖਲਾਈ ਵੀ ਦਿੱਤੀ ਜਾਵੇਗੀ:  ਅਮਨ ਅਰੋੜਾ