Saturday, May 18, 2024

Camp

ਪੰਜਾਬੀ ਯੂਨੀਵਰਸਿਟੀ ਵਿੱਚ ਮੈਡੀਟੇਸ਼ਨ ਕੈਂਪ ਹੋਇਆ ਸ਼ੁਰੂ

ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਵੱਲੋਂ ਲਗਵਾਇਆ ਜਾ ਰਿਹਾ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ ਸ਼ੁਰੂ ਹੋ ਗਿਆ ਹੈ। 

ਖੇਤੀਬਾੜੀ ਵਿਭਾਗ ਵੱਲੋਂ 17 ਮਈ ਨੂੰ ਲਗਾਇਆ ਜਾਵੇਗਾ ਕਿਸਾਨ ਸਿਖਲਾਈ ਕੈਂਪ

17 ਮਈ ਨੂੰ ਸਵੇਰੇ 9 ਵਜੇ ਸਥਾਨ ਸਮਰਾਟ ਪੈਲੇਸ, ਸਮਾਣਾ ਵਿਖੇ ਸਾਉਣੀ 2024 ਦੀਆਂ ਫ਼ਸਲਾਂ ਸਬੰਧੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ।

ਧਾਰਮਿਕ ਸਥਾਨਾਂ ਦੀ ਕਿਸੇ ਵੀ ਤਰ੍ਹਾਂ ਚੋਣ ਪ੍ਰਚਾਰ ਦੇ ਮੰਚ ਵਜੋਂ ਵਰਤੋਂ ਨਾ ਕੀਤੀ ਜਾਵੇ: ਡੀ ਸੀ ਆਸ਼ਿਕਾ ਜੈਨ

ਜ਼ਿਲ੍ਹਾ ਚੋਣ ਅਫ਼ਸਰ, ਆਸ਼ਿਕਾ ਜੈਨ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਸਿਆਸੀ ਪ੍ਰਚਾਰ

ਸਵੀਪ ਟੀਮ ਨੇ ਆਈ.ਟੀ.ਆਈ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ

1 ਜੂਨ ਨੂੰ ਪਰਿਵਾਰਕ ਸਮਾਜਿਕ ਡਿਊਟੀ ਦਿਵਸ ਵਜੋਂ ਮਨਾਉਣ ਦੀ ਅਪੀਲ ਕੀਤੀ

ਮਾਨ ਨੇ ਮਾਲੇਰਕੋਟਲਾ ਵਿੱਚ ਮੀਤ ਹੇਅਰ ਲਈ ਕੀਤਾ ਪ੍ਰਚਾਰ, ਕਿਹਾ, ਮਾਲੇਰਕੋਟਲੇ ਵਾਲਿਆਂ ਨੇ 2014 ਅਤੇ 2019 ਵਾਂਗ ਹੀ ਸਾਥ ਦੇਣਾ ਹੈ

ਮਾਲੇਰਕੋਟਲੇ ਵਾਲੇ ਲੋਕ ਜ਼ੁਲਮ ਦੇ ਖਿਲਾਫ ਹਾਅ ਦਾ ਨਾਅਰਾ ਮਾਰਨ ਵਾਲੇ ਲੋਕ ਹਨ, ਇਹ ਜ਼ਾਲਮਾਂ ਨੂੰ ਬੁਰੀ ਤਰ੍ਹਾਂ ਹਰਾਉਣਗੇ: ਭਗਵੰਤ ਮਾਨ

1 ਜੂਨ ਨੂੰ ਪਰਿਵਾਰਕ ਸਮਾਜਿਕ ਡਿਊਟੀ ਦਿਵਸ ਵਜੋਂ ਮਨਾਉਣ ਦੀ ਅਪੀਲ

ਜ਼ਿਲ੍ਹਾ ਸਵੀਪ ਟੀਮ ਪਟਿਆਲਾ ਵੱਲੋਂ ਸਰਕਾਰੀ ਆਈ.ਟੀ.ਆਈ ਲੜਕੀਆਂ ਰਾਜਪੁਰਾ ਅਤੇ ਆਈ.ਟੀ.ਆਈ ਲੜਕੀਆਂ ਪਟਿਆਲਾ ਦੀਆਂ ਮਹਿਲਾ ਵੋਟਰਾਂ ਲਈ ਵਿਸ਼ੇਸ਼ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ।

ਲੋਕਸਭਾ ਚੋਣ ਪ੍ਰਚਾਰ ਦੌਰਾਨ ਸਰਕਾਰੀ ਰੇਸਟ ਹਾਊਸਾਂ ਦਾ ਪਾਰਟੀਆਂ ਤੇ ਉਮੀਦਵਾਰ ਨਹੀਂ ਕਰ ਸਕਣਗੇ ਵਰਤੋ : ਚੋਣ ਅਧਿਕਾਰੀ

ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਅਨੁਰਾਗ ਅਗਰਵਾਲ ਨੇ ਕਿਹਾ ਕਿ ਚੋਣ ਜਾਬਤਾ ਦੇ ਚਲਦੇ ਸਰਕਾਰੀ ਰੇਸਟ ਹਾਊਸਾਂ, ਡਾਕ ਬੰਗਲਿਆਂ ਜਾਂ ਹੋਰ ਸਰਕਾਰੀ ਰਿਹਾਇਸ਼ੀ 

ਚੋਣ ਪ੍ਰਚਾਰ ਵਿਚ ਸੁਰੱਖਿਆ ਵਾਹਨ ਨੁੰ ਛੱਡ ਕੇ 10 ਤੋਂ ਵੱਧ ਵਾਹਨਾਂ ਦੇ ਕਾਫਿਲੇ ਦੇ ਚੱਲਣ ਦੀ ਨਹੀਂ ਹੋਵੇਗੀ ਮੰਜੂਰੀ

ਰੋਡ ਸ਼ੌਅ ਵਿਚ ਪਸ਼ੂਆਂ ਤੇ ਸਕੂਲ ਵਰਦੀ ਵਿਚ ਬੱਚਿਆਂ ਨੂੰ ਸ਼ਾਮਿਲ ਕਰਨ 'ਤੇ ਪੂਰੀ ਤਰ੍ਹਾ ਰਹੇਗੀ ਪਾਬੰਦੀ

ਸੱਤ ਰੋਜ਼ਾ ਦਸਤਾਰ ਦੁਮਾਲਾ ਸਿਖਲਾਈ ਕੈਂਪ ਚੜਦੀ ਕਲਾ ਨਾਲ ਸੰਪਨ

ਪਹਿਲੇ ਦੂਸਰੇ ਤੀਸਰੇ ਸਥਾਨ ਤੇ ਆਉਣ ਵਾਲੇ ਬੱਚਿਆਂ ਨੂੰ ਕੀਤਾ ਗਿਆ ਦਸਤਾਰਾਂ ਨਾਲ ਸਨਮਾਨਿਤ

ਹੱਜ ਦੀ ਪਵਿੱਤਰ ਯਾਤਰਾ ਤੇ ਜਾਣ ਵਾਲੇ ਸਰਧਾਲੂਆ ਲਈ ਟ੍ਰੈਨਿੰਗ ਕੈਂਪ

ਮਰਕਜ਼ ਮਦਨੀ ਮਸਜਿਦ ‘ਚ ਲੱਗਣ ਵਾਲੇ ਕੈਂਪ ਵਿੱਚ ਸਾਰੇ ਸ਼ਰਧਾਲੂਆਂ ਨੂੰ ਕੈਪ ‘ਚ ਪਹੁਚਣ ਦੀ ਕੀਤੀ ਹਿਦਾਇਤ

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਦਸਤਾਰ ਦੁਮਾਲਾ ਸਿਖਲਾਈ ਕੈਂਪ : ਗੁਰਦੁਆਰਾ ਪ੍ਰਬੰਧਕ ਕਮੇਟੀ

ਸ਼ਹੀਦ ਭਾਈ ਤਾਰੂ ਸਿੰਘ ਗੁਰਮਤ ਪ੍ਰਚਾਰ ਸੁਸਾਇਟੀ ਦਸਤੂਰੀ ਦਸਤਾਰ ਲਹਿਰ ਵੱਲੋਂ ਮਨੁੱਖਤਾ ਦੀ ਖਾਤਰ ਸ਼ਹਾਦਤ ਦਾ ਜਾਮ ਪੀਣ ਵਾਲੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ

ਸੱਤ ਰੋਜਾ ਫ੍ਰੀ ਦਸਤਾਰ ਦੁਮਾਲਾ ਸਿਖਲਾਈ ਕੈਂਪ ਭਿੱਖੀਵਿੰਡ ਵਿਖੇ

ਉਨਾ ਨਗਰ ਨਿਵਾਸੀ ਸੰਗਤਾਂ ਨੂੰ ਇਸ ਮੁਕਾਬਲੇ ਵਿੱਚ ਵੱਧ ਤੋਂ ਵੱਧ ਬੱਚੇ ਬੱਚੀਆਂ ਨੂੰ ਭੇਜਣ ਦੀ ਕੀਤੀ ਅਪੀਲ

ਇਕਜੁੱਟਤਾ ਨਾਲ ਐਨ.ਕੇ. ਸ਼ਰਮਾ ਲਈ ਪ੍ਰਚਾਰ ਕਰਨ ਸਾਰੇ ਹਲਕਾ ਇੰਚਾਰਜ : ਸੁਖਬੀਰ ਬਾਦਲ

ਅਕਾਲੀ ਦਲ ਪ੍ਰਧਾਨ ਨੇ ਪਟਿਆਲਾ ਲੋਕ ਸਭਾ ਦੇ ਸਾਰੇ ਹਲਕਾ ਇੰਚਾਰਜਾਂ ਨਾਲ ਕੀਤੀ ਮੀਟਿੰਗ

ਖਾਲਸਾ ਸਾਜਨਾ ਦਿਵਸ ਮੌਕੇ ਦਸਤਾਰ ਸਿਖਲਾਈ ਕੈਂਪ ਆਯੋਜਿਤ

ਮਹਾਨ ਗੁਰਮਤਿ ਸਮਾਗਮ ਵੀ ਕਰਵਾਇਆ 

ਸਵੀਪ ਟੀਮ ਨੇ ਕੈਂਪਸ ਅੰਬੈਸਡਰ ਤੇ ਬੂਥ ਲੈਵਲ ਅਵੇਅਰਨੈੱਸ ਗਰੁੱਪਾਂ ਦੀ ਕਰਵਾਈ ਵਰਕਸ਼ਾਪ

ਹਰੇਕ ਵੋਟਰ ਤੱਕ ਪਹੁੰਚ ਬਣਾਉਣ ਲਈ ਚੋਣ ਸਾਖਰਤਾ ਕਲੱਬਾਂ ਦਾ ਯੋਗਦਾਨ ਅਹਿਮ : ਪ੍ਰੋ. ਸਵਿੰਦਰ ਰੇਖੀ ਕਿਹਾ, ਚੋਣ ਕਮਿਸ਼ਨ ਦੀਆਂ ਐਪਸ ਸਬੰਧੀ ਵੋਟਰ ਨੂੰ ਦਿੱਤੀ ਜਾਵੇ ਜਾਣਕਾਰੀ

ਦੂਸਰਾ ਫ਼ਰੀ ਮੈਡੀਕਲ ਕੈਂਪ ਪਿੰਡ ਕੁਠਾਲਾ ਵਿਖੇ 13 ਨੂੰ

ਆਯੂਸ਼ਮਾਨ ਕਾਰਡ ਹੋਲਡਰਾਂ ਦੇ ਨੱਕ, ਕੰਨ, ਗਲੇ ਦੇ ਫ਼ਰੀ ਆਪ੍ਰੇਸ਼ਨ ਕੀਤੇ ਜਾਣਗੇ

ਗੁਰੂਗ੍ਰਾਮ ਯੂਨੀਵਰਸਿਟੀ ਵਿਚ ਵੋਟਰ ਜਾਗਰੁਕਤਾ ਮੁਹਿੰਮ ਦੀ ਸ਼ੁਰੂਆਤ

ਵਿਦਿਆਰਥੀ ਸੌ-ਫੀਸਦੀ ਵੋਟਿੰਗ ਲਈ ਲੋਕਾਂ ਨੁੰ ਕਰਨ ਪ੍ਰੇਰਿਤ

ਕੈਂਪਸ ਅੰਬੈਸਡਰਾਂ ਅਤੇ ਬੂਥ ਲੈਵਲ ਦੀ ਪਹਿਲੀ ਵਰਕਸ਼ਾਪ ਦਾ ਆਯੋਜਨ 

ਬੂਥ ਪੱਧਰ ਉਪਰ ਸਵੀਪ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ

ਮੋਹਾਲੀ ਪ੍ਰਸ਼ਾਸਨ ਨੇ ਵੋਟਰ ਜਾਗਰੂਕਤਾ ਮੁਹਿੰਮ ਨੂੰ ਤੇਜ਼ ਕੀਤਾ 

ਵੇਰਕਾ ਉਤਪਾਦਾਂ ਦੁਆਰਾ ਵੋਟ ਪਾਉਣ ਸੰਦੇਸ਼ ਫੈਲਾਉਣਾ ਸ਼ੁਰੂ ਵੇਰਕਾ ਮੋਹਾਲੀ ਤੋਂ 10 ਲੱਖ ਤੋਂ ਵੱਧ ਦੁੱਧ ਉਤਪਾਦ ਪੈਕੇਜ 'ਤੁਹਾਡੀ ਵੋਟ, ਤੁਹਾਡੀ ਆਵਾਜ਼' ! 1 ਜੂਨ, 2024 ਨੂੰ ਆਪਣੀ ਵੋਟ ਜ਼ਰੂਰ ਪਾਓ' ਪਹੁੰਚਾਉਣਗੇ 

ਸਿਹਤ ਵਿਭਾਗ ਆਰੰਭੀ ਗਈ ‘ਤੰਬਾਕੂ ਮੁਕਤ ਜਨਤਕ ਸਥਾਨ’ ਮੁਹਿੰਮ

ਤੰਬਾਕੂ ਮੁਕਤ ਜਨਤਕ ਸਥਾਨ ਮੁਹਿੰਮ ਤਹਿਤ ਟੀਮ ਵੱਲੋਂ ਵੱਖ-ਵੱਖ ਸਥਾਨਾਂ ਦਾ ਦੌਰਾ

DC ਆਸ਼ਿਕਾ ਜੈਨ ਵੱਲੋਂਂ ਜ਼ਿਲ੍ਹਾ ਆਈਕਨਜ਼ ਦੀ ਮੌਜੂਦਗੀ ਵਿੱਚ ਹਸਤਾਖ਼ਰ ਮੁਹਿੰਮ ਦੀ ਸ਼ੁਰੂਆਤ 

ਜ਼ਿਲ੍ਹਾ 80 ਫ਼ੀਸਦੀ ਤੋਂ ਵਧੇਰੇ ਦੇ ਮਤਦਾਨ ਦੇ ਟੀਚੇ ਦੀ ਪ੍ਰਾਪਤੀ ਲਈ ਹਰ ਸੰਭਵ ਯਤਨ ਕਰੇਗਾ : ਆਸ਼ਿਕਾ ਜੈਨ

ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਵੱਲੋਂ ਕੀਤੀ ਮਹਿਲਾ ਵੋਟਰ ਅਤੇ ਨੋਜਵਾਨ ਵੋਟਰ ਜਾਗਰੂਕਤਾ ਮੁਹਿੰਮ

 ਅੱਜ ਪਟਿਆਲਾ ਦਿਹਾਤੀ ਦੇ ਸਵੀਪ ਨੋਡਲ ਅਫਸਰ ਨਰਿੰਦਰ ਸਿੰਘ ਢੀਂਡਸਾ ਨੇ ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਨਾਲ ਤਾਲਮੇਲ ਕਰਕੇ ਮਹਿਲਾ ਵੋਟਰ ਜਾਗਰੂਕਤਾ

ਸਵੀਪ ਟੀਮ ਵੱਲੋਂ ਵੋਟਰ ਜਾਗਰੂਕਤਾ ਲਈ ਮੁਹਿੰਮ ਜਾਰੀ

ਲੋਕਤੰਤਰ ਦੀ ਮਜ਼ਬੂਤੀ ਲਈ ਅੱਗੇ ਆਓ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਵੋਟਾਂ ਪਾਓ 

ਸਵੀਪ ਨੋਡਲ ਅਫਸਰ ਨੇ ਵੋਟਰ ਜਾਗਰੂਕਤਾ ਮੁਹਿੰਮ ਕੀਤੀ ਤੇਜ਼ੀ

 ਸਕੂਲਾਂ ਵਿੱਚ ਆਉਂਦੇ ਮਾਪਿਆਂ ਨੂੰ ਵੋਟ ਦੀ ਮੱਹਤਤਾ ਪ੍ਰਤੀ ਜਾਗਰੂਕ ਕੀਤਾ ਜਾਵੇ : ਜਸਵਿੰਦਰ ਕੌਰ

ਸਵਾਮੀ ਨਲੀਨਾਨੰਦ ਗਿਰੀ ਵੱਲੋਂ ਕਲੌਨੀਆਂ ਤੇ ਪਿੰਡਾਂ ’ਚ ਸਫਾਈ ਮੁਹਿੰਮ ਚਲਾਉਣ ਦਾ ਐਲਾਨ

ਈ ਸਿਗਨੇਚਰ ਮੁਹਿੰਮ ਵਿੱਢ ਕੇ ਪ੍ਰਧਾਨ ਮੰਤਰੀ ਨੂੰ ਵੀ ਭੇਜਾਂਗੇ ਮੁਹਿੰਮ ਚਲਾਉਣ ਦੀ ਅਪੀਲ ਸਰਕਾਰਾਂ ਨੂੰ ਫਲੈਕਸ ਬੋਰਡ ਬੰਦ ਕਰਵਾਉਣ ਦੀ ਫਿਰ ਕੀਤੀ ਅਪੀਲ  ਬਾਬਾ ਮਨਮੋਹਨ ਸਿੰਘ ਬਾਰਨ ਵਾਲਿਆਂ ਨਾਲ ਰਲ ਕੇ ਕੀਤਾ ਹਿੰਦੂ-ਸਿੱਖ ਏਕਤਾ ਲਈ ਪ੍ਰਚਾਰ ਸਰਕਾਰ ਨੂੰ ਵੱਡੇ-ਵੱਡੇ ਧਾਰਮਿਕ ਡੇਰਿਆਂ ਦੀ ਜਾਇਦਾਦ ਸਕੂਲਾਂ ਤੇ ਹਸਪਤਾਲ ਬਣਾਉਣ ਵਰਗੇ ਕਾਰਜਾਂ ’ਤੇ ਖਰਚਣ ਦਾ ਦਿੱਤਾ ਸੁਝਾਅ

ਚੋਣ ਜਾਬਤਾ ਦੌਰਾਨ ਮੀਡੀਆ PCI ਅਤੇ NBSA ਵੱਲੋਂ ਤੈਅ ਨਿਯਮਾਂ ਅਨੁਸਾਰ ਹੀ ਸਮਾਚਾਰ ਤੇ ਇਸ਼ਤਿਹਾਰ ਕਰਨ ਪ੍ਰਕਾਸ਼ਿਤ

ਚੋਣ ਨੁੰ ਸੁਤੰਤਰ, ਨਿਰਪੱਖ ਤੇ ਸ਼ਾਂਤੀਪੂਰਨ ਢੰਗ ਨਾਲ ਸਪੰਨ ਕਰਵਾਉਣ ਵਿਚ ਮੀਡੀਆ ਦਾ ਵੀ ਅਹਿਮ ਯੋਗਦਾਨ - ਅਨੁਰਾਗ ਅਗਵਾਲ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲੀ ਵਾਰ ਬਣੇ ਵੋਟਰਾਂ ਨੂੰ ਮਤਦਾਨ ਲਈ ਜਾਗਰੂਕ ਕਰਨ ਦੀ ਮੁਹਿੰਮ ਤੇਜ਼ 

 ਯੂਨੀਵਰਸਲ ਗਰੁੱਪ ਆਲ ਕਾਲਜਿਜ਼ ਲਾਲੜੂ ਵਿਖੇ ਜਾਗਰੂਕਤਾ ਪ੍ਰੋਗਰਾਮ ਐਸ ਡੀ ਐਮ ਹਿਮਾਂਸ਼ੂ ਗੁਪਤਾ ਦੀ ਅਗਵਾਈ ’ਚ ਐਸ ਡੀ ਐਮ ਦਫ਼ਤਰ ਡੇਰਾਬੱਸੀ ਵਿਖੇ ਨੁੱਕੜ ਨਾਟਕ 

ਪੰਜਾਬੀ ਯੂਨੀਵਰਸਿਟੀ ਵਿਖੇ ਖੂਨਦਾਨ ਕੈਂਪ ਲਗਾਇਆ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਫਾਰਮਾਸਊਟੀਕਲ ਸਾਇੰਸ ਐਂਡ ਡਰੱਗ ਰਿਸਰਚ ਵਿਭਾਗ ਦੇ ਬਾਨੀ ਸਵ. ਮਨਜੀਤ ਸਿੰਘ ਦੀ ਯਾਦ ਨੂੰ ਸਮਰਪਿਤ ਸਮਾਜ ਭਲਾਈ ਸੰਸਥਾ ਪਬਲਿਕ ਯੂਨੀਸਨ ਫਾਰ ਸੋਸ਼ਲ ਹੈਲਪ (ਪੁਸ਼) ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ।

ਪੁਲਿਸ ਨੇ ਮਲੇਰਕੋਟਲਾ ਵਿੱਚ ਲੋਕਾਂ ਦੀ ਮਦਦ ਲਈ ਲਗਾਇਆ ਰਾਹਤ ਕੈਂਪ

ਪੁਲਿਸ ਪ੍ਰਸਾਸ਼ਨ ਨੇ ਦੋ ਦਿਨਾਂ ਵਿੱਚ ਮੌਕੇ 'ਤੇ 207 ਜਨਤਕ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ : ਖੱਖ

ਜ਼ਿਲ੍ਹਾ ਸਵੀਪ ਟੀਮ ਨੇ ਲਗਾਇਆ ਵਿਦਿਆਰਥੀ ਵੋਟਰਾਂ ਲਈ ਵਿਸ਼ੇਸ਼ ਕੈਂਪ

ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਰਿਪੁਦਮਨ ਕਾਲਜ, ਨਾਭਾ ਵਿਖੇ ਵਿਦਿਆਰਥੀਆਂ ਲਈ ਸਵੀਪ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ।

ਸਵੀਪ ਨੋਡਲ ਅਫ਼ਸਰ ਵਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਮੀਟਿੰਗ ਦਾ ਆਯੋਜਨ

ਚੋਣਾਂ ਦਾ ਪਰਵ, ਦੇਸ਼ ਦਾ ਗੋਰਵ" ਵਾਲੇ ਦਿਨ ਵੋਟਰ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਕੇ ਦੇਸ਼ ਦੇ ਵਿਕਾਸ਼ ਲਈ ਯੌਗ ਸਰਕਾਰ ਦੀ ਚੋਣ ਕਰਨ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ- ਜਸਵਿੰਦਰ ਕੌਰ 

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 14 ਮਾਰਚ ਨੂੰ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ  14 ਮਾਰਚ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ, ਬਲਾਕ-ਡੀ, ਮਿਨੀ ਸਕੱਤਰੇਤ, ਪਟਿਆਲਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। 

13 ਮਾਰਚ ਨੂੰ ਲੱਗੇਗਾ ਵੱਖ - ਵੱਖ ਕੰਪਨੀਆਂ ਦਾ ਪਲੇਸਮੈਂਟ ਕੈਂਪ

ਜਿਸ ਵਿੱਚ ਬੀਬੀਏ, ਬੀ ਕਾਮ, ਫਾਰਮੈਸੀ, ਡਿਪਲੋਮਾ, ਇੰਜੀਨੀਅਰਿੰਗ, ਐਮਬੀਏ ਐਂਡ ਐਸਸੀਐਸ (+2) ਪਾਸ ਉਮੀਦਵਾਰ ਸਵੇਰੇ 10.00 ਵਜੇ ਤੋਂ 1.00 ਵਜੇ ਤੱਕ ਆਪਣੇ ਦਸਤਾਵੇਜ ਲੈ ਕੇ ਪਹੁੰਚਣ। 

ਸਰਕਾਰੀ ਮਹਿੰਦਰਾ ਕਾਲਜ ਵਿਚ ਸਵੀਪ ਟੀਮ ਵੱਲੋਂ ਵਿਦਿਆਰਥੀ ਵੋਟਰਾਂ ਲਈ ਵਿਸ਼ੇਸ਼ ਕੈਂਪ

ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਮਹਿੰਦਰਾ ਕਾਲਜ ਵਿਖੇ ਸਲਾਨਾ ਅਥਲੈਟਿਕ ਮੀਟ ਦੌਰਾਨ ਸਵੀਪ ਪਟਿਆਲਾ ਵੱਲੋਂ ਵਿਦਿਆਰਥੀ ਵੋਟਰਾਂ ਲਈ ਵਿਸ਼ੇਸ਼ ਵੋਟਰ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।

ਜ਼ਿਲ੍ਹਾ ਸਵੀਪ ਟੀਮ ਨੇ ਕੌਮਾਂਤਰੀ ਮਹਿਲਾ ਦਿਵਸ ਮੌਕੇ ਲਗਾਇਆ ਵਿਸ਼ੇਸ਼ ਕੈਂਪ

ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਫ਼ਾਰ ਐਜੂਕੇਸ਼ਨ (ਲੜਕੀਆਂ) ਪਟਿਆਲਾ  ਵਿਖੇ ਅੰਤਰ-ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ।

ਪੰਜਾਬੀ ਯੂਨੀਵਰਸਿਟੀ ਕੈਂਪਸ ਵਿੱਚ 'ਮਿੰਨ੍ਹੀ ਜੰਗਲ' ਦੀ ਸਾਫ਼-ਸਫ਼ਾਈ ਲਈ ਕੈਂਪ

ਸਾਲ ਪਹਿਲਾਂ 900 ਬੂਟੇ ਲਗਾ ਕੇ ਬਣਾਇਆ ਗਿਆ ਸੀ 'ਮਿੰਨ੍ਹੀ ਜੰਗਲ'

ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕੈਂਪਾ ਵਿੱਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

 ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਅਲਿਮਕੋ ਅਸੈਸਮੈਂਟ ਕੈਂਪ 14 ਮਾਰਚ ਨੂੰ

14 ਮਾਰਚ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਸਦਰਾਬਾਦ ਵਿਖੇ ਲੱਗੇਗਾ ਇਹ ਵਿਸੇਸ਼ ਕੈਂਪ

ਪਿੰਡ ਮਲਕਪੁਰ, ਧਰਮਗੜ੍ਹ, ਚੰਡਿਆਲਾ, ਰਾਜੋਮਾਜਰਾ ਵਿਖੇ ਲਗਾਏ ਗਏ ਕੈਂਪ

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਆਪ ਦੀ ਸਰਕਾਰ ਆਪ ਦੇ ਦੁਆਰ' ਮੁਹਿੰਮ ਤਹਿਤ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਲਈ ਵੱਖ-ਵੱਖ ਵਾਰਡਾਂ/ਪਿੰਡਾ ਵਿੱਚ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਲਾਏ ਜਾਣਗੇ ਕੈਂਪ

ਸਮਗਰਾ ਸਿੱਖਿਆ ਅਭਿਆਨ ਅਧੀਨ ਚੱਲ ਰਹੇ ਜ਼ਿਲ੍ਹਾ ਪੱਧਰੀ ਰਿਸੋਰਸ ਸੈਂਟਰ ਵਿੱਚ ਅਲਿਮਕੋ ਦੇ ਤਾਲਮੇਲ ਨਾਲ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ 4 ਮਾਰਚ ਤੋਂ 6 ਮਾਰਚ ਤੱਕ ਅਲਿਮਕੋ ਅਸੈਸਮੈਂਟ ਕੈਂਪ ਲਗਾਏ ਜਾ ਰਹੇ ਹਨ। 

12345