ਵਿਚਾਰ ਤੋਂ ਲੈ ਕੇ ਬੀਜ ਪੈਸਾ ਪ੍ਰਦਾਨ ਕਰਨ ਤੱਕ, 'ਕੈਂਪਸ ਟੈਂਕ ਪੰਜਾਬ' ਉੱਤਰੀ ਖੇਤਰ ਦੇ ਨੌਜਵਾਨ ਇਨੋਵੇਟਰਾਂ ਲਈ ਭਾਰਤ ਦੇ ਇਨੋਵੇਸ਼ਨ ਈਕੋਸਿਸਟਮ, ਉੱਦਮੀ ਪ੍ਰਤਿਭਾ ਅਤੇ ਨਿਵੇਸ਼ ਦੇ ਮੌਕਿਆਂ ਨੂੰ ਪ੍ਰਦਰਸ਼ਿਤ ਕਰਦਾ ਹੈ
ਭਾਰਤ ਦੀ ਯੁਨੀਵਰਸਿਟੀਆਂ ਦੀ ਵਿਸ਼ਵ ਰੈਂਕਿੰਗ ਵਿੱਚ ਹੋ ਰਿਹਾ ਲਗਾਤਾਰ ਸੁਧਾਰ - ਕੇਂਦਰੀ ਸਿਖਿਆ ਮੰਤਰੀ ਧਰਮੇਂਦਰ ਪ੍ਰਧਾਨ
ਕਾਲਜ਼ ਸਟਾਫ਼ ਅਤੇ ਵਲੰਟੀਅਰਜ਼ ਖੜ੍ਹੇ ਹੋਏ
ਵਿਦਿਆਰਥੀਆਂ ਨੂੰ ਉੱਚ ਗੁਣਵੱਤਾ, ਵਾਲੀ, ਵਿਸ਼ਵ ਪੱਧਰੀ ਤਕਨੀਕੀ ਸਿਖਿਆ ਪ੍ਰਦਾਨ ਕਰਨ ਲਈ ਆਈਆਈਟੀ ਦੀ ਸਥਾਪਨਾ ਕੀਤੀ ਜਾਵੇਗੀ
ਵਾਈਸ ਚਾਂਸਲਰ ਵੱਲੋਂ ਵੱਖ-ਵੱਖ ਮੀਟਿੰਗਾਂ `ਚ ਯੂਨੀਵਰਸਿਟੀ ਦੇ ਕੰਮ-ਕਾਜ ਦਾ ਜਾਇਜ਼ਾ
ਕੈਂਪਾਂ ਵਿੱਚ ਆਈ.ਆਈ.ਟੀ.-ਜੇ.ਈ.ਈ. ਅਤੇ ਐਨ.ਈ.ਈ.ਟੀ. ਦੀ ਮੁਕੰਮਲ ਸਿਖਲਾਈ ਦੇ ਕੇ ਵਿਦਿਆਰਥੀਆਂ ਨੂੰ ਬਣਾਇਆ ਜਾ ਰਿਹਾ ਹੈ ਸਮਰੱਥ
ਬੂਥ ਪੱਧਰ ਉਪਰ ਸਵੀਪ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ
ਗਣਤੰਤਰ ਦਿਵਸ ਮੌਕੇ ਪੰਜਾਬੀ ਯੂਨੀਵਰਸਿਟੀ ਦੀ ਰਵਾਇਤ ਅਨੁਸਾਰ ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਕੈਂਪਸ ਵਿਖੇ ਤਿਰੰਗਾ ਲਹਿਰਾਇਆ ਗਿਆ। ਹਰ ਸਾਲ ਵਾਂਗ ਇਸ ਵਾਰ ਵੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਨੇ ਇਸ ਮੌਕੇ ਹੋਣ ਵਾਲੀ ਪਰੇਡ ਵਿੱਚ ਭਾਗ ਲਿਆ
ਪੰਜਾਬੀ ਯੂਨੀਵਰਸਿਟੀ ਦੇ ਭਾਈ ਘਨੱਈਆ ਸਿਹਤ ਕੇਂਦਰ ਵੱਲੋਂ ਕੌਮੀ ਪਲਸ ਪੋਲੀਓ ਟੀਕਾਕਰਨ ਪ੍ਰੋਗਰਾਮ ਤਹਿਤ ਤਿੰਨ ਰੋਜ਼ਾ ਕੈਂਪ ਲਗਾਇਆ ਗਿਆ। ਸੀਨੀਅਰ ਮੈਡੀਕਲ ਅਫਸਰ ਡਾ. ਰੇਗੀਨਾ ਮੈਣੀ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਇਨ੍ਹਾਂ 3 ਦਿਨਾਂ ਦੌਰਾਨ 0 ਤੋਂ 5 ਸਾਲ ਦੇ ਕੁੱਲ 90 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਆਈਆਂ ਗਈਆਂ।