Tuesday, May 07, 2024
BREAKING NEWS
ਕਾਂਗਰਸ ਨੂੰ ਝਟਕਾ, ਅੰਮ੍ਰਿਤਸਰ ਤੋਂ ਤਰਸੇਮ ਸਿੰਘ ਸਿਆਲਕਾ AAP ‘ਚ ਹੋਏ ਸ਼ਾਮਲਹਾਕੀ ਦੀ ਨੈਸ਼ਨਲ ਖਿਡਾਰਨ ਨੇ ਦਿੱਤੀ ਜਾਨ, ਭਰਾ-ਭਾਬੀ ‘ਤੇ ਲੱਗੇ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮਕਾਂਗਰਸ ਨੂੰ ਝਟਕਾ, ਚੁਸ਼ਪਿੰਦਰਬੀਰ ਸਿੰਘ ਚਹਿਲ AAP ‘ਚ ਹੋਏ ਸ਼ਾਮਿਲਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਤਲਬੀਰ ਸਿੰਘ ਗਿੱਲ ਆਪ ‘ਚ ਹੋਏ ਸ਼ਾਮਲਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣITBP ਜਵਾਨਾਂ ਨੂੰ ਮਧੂਮੱਖੀ ਪਾਲਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀਟੀਵੀ ਅਦਾਕਾਰਾ ਅਨੁਪਮਾ ਬੀ ਜੇ ਪੀ ’ਚ ਹੋਈ ਸ਼ਾਮਲਦਿੱਲੀ ਦੇ 100 ਸਕੂਲਾਂ ਨੂੰ ਦਿੱਤੀ ਬੰਬ ਦੀ ਧਮਕੀ

Canal

ਮਾਲਵਾ ਨਹਿਰ ਬਣਨ ਨਾਲ ਦੋ ਲੱਖ ਏਕੜ ਜ਼ਮੀਨ ਨੂੰ ਹੋਵੇਗਾ ਫਾਇਦਾ : ਗੁਰਮੀਤ ਸਿੰਘ ਖੁੱਡੀਆਂ 

ਕਿਹਾ ਪੰਜਾਬ ਚ ਜਲਦੀ ਹੀ ਨਵੀਂ ਖੇਤੀ ਨੀਤੀ ਜਾਰੀ ਕੀਤੀ ਜਾਵੇਗੀ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।
 
 

ਹੁਸ਼ਿਆਰਪੁਰ ਦੇ ਪਿੰਡਾਂ ਨੂੰ ਨਹਿਰੀ ਪਾਣੀ ਪ੍ਰੋਜੈਕਟ ਮੁਹੱਈਆ ਕਰਵਾਉਣ ਦੀ ਹਦਾਇਤ : ਜਿੰਪਾ

ਚੰਡੀਗੜ੍ਹ 'ਚ ਤਿੰਨ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ
 

ਯਮੁਨਾ ਨਦੀ ਅਤੇ ਗੁਰੂਗ੍ਰਾਮ ਨਹਿਰ ਵਿਚ ਪ੍ਰਦੂਸ਼ਣ ਨਾਲ ਨਜਿਠਣ ਲਈ 62 ਸੀਵਰੇਜ ਟ੍ਰੀਟਮੈਂਟ ਪਲਾਂਟ ਲਗਾਉਣ : ਕੰਵਰ ਪਾਲ

ਗੁੜਗਾਂਓ ਕੈਨਾਲ ਵਿਚ ਪ੍ਰਦੂਸ਼ਣ ਦੇ ਮੁੱਦੇ ਨੂੰ ਲੈ ਕੇ ਟ੍ਰਾਂਸਪਟ ਮੰਤਰੀ ਦੀ ਅਗਵਾਈ ਵਿਚ ਇਕ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ

ਭਾਖੜਾ ਮੇਨ ਕੈਨਾਲ ਦੀ ਪਟਰੀ ਤੇ ਅਣ-ਅਧਿਕਾਰਤ ਵਾਹਨ ਚਲਾਉਣ ਤੇ ਨਹਿਰ ਵਿੱਚ ਤੈਰਨ ਤੇ ਪਾਬੰਦੀ :ਜ਼ਿਲ੍ਹਾ ਮੈਜਿਸਟਰੇਟ

ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤੇ ਹਨ 

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਸ਼ਹਿਰ ਲਈ ਨਹਿਰੀ ਪਾਣੀ ਪ੍ਰਾਜੈਕਟ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਅਬਲੋਵਾਲ ਵਿਖੇ ਨਹਿਰੀ ਪਾਣੀ 'ਤੇ ਅਧਾਰਤ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਇਸ ਦੇ ਕੰਮ 'ਚ ਤੇਜੀ ਲਿਆਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ।

ਭਾਖੜਾ ਨਹਿਰ ਦੀ ਪਟੜੀ 'ਤੇ ਅਣਅਧਿਕਾਰਤ ਵਾਹਨ ਚਲਾਉਣ ਅਤੇ ਨਹਿਰ 'ਚ ਤੈਰਨ 'ਤੇ ਪਾਬੰਦੀ ਦੇ ਹੁਕਮ

ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ  ਪਰਨੀਤ ਸ਼ੇਰਗਿੱਲ ਨੇ ਫ਼ੌਜਦਾਰੀ ਦੰਡ ਸੰਘਤਾ1973 (2ਆਫ਼1974)  ਦੀ ਧਾਰਾ 144 ਅਧੀਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹੱਦ ਅੰਦਰ ਪੈਂਦੀ ਭਾਖੜਾ ਮੇਨ ਲਾਈਨ ਨਹਿਰ ਉਪਰ ਮੁਰੰਮਤ ਲਈ ਬਣੀ ਪਟੜੀ 'ਤੇ ਲੋਕਾਂ ਵੱਲੋਂ ਵਾਹਨ ਸਮੇਤ ਲੰਘਣ ਅਤੇ ਨਹਿਰ ਵਿੱਚ ਤੈਰਨ 'ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਪੰਜਾਬ ਨਹਿਰਾਂ ਤੇ ਜਲ ਨਿਕਾਸੀ ਬਿੱਲ-2023 ਪਾਸ : ਚੇਤਨ ਸਿੰਘ ਜੌੜਾਮਾਜਰਾ

ਪੰਜਾਬ ਨਹਿਰਾਂ ਤੇ ਜਲ ਨਿਕਾਸੀ ਬਿੱਲ-2023 ਕਿਸਾਨਾਂ ਲਈ ਨਿਰਵਿਘਨ ਨਹਿਰੀ ਪਾਣੀ ਸਪਲਾਈ, ਜਲ ਸਰੋਤਾਂ ਦੀ ਸਾਂਭ-ਸੰਭਾਲ, ਝਗੜਿਆਂ ਦਾ ਛੇਤੀ ਹੱਲ ਯਕੀਨੀ ਬਣਾਏਗਾ: ਚੇਤਨ ਸਿੰਘ ਜੌੜਾਮਾਜਰਾ

ਸਿੱਧੂ ਮੂਸੇਵਾਲਾ ਇਨਸਾਫ਼ ਲਈ ਨੌਜਵਾਨ ਨੇ ਬਿਸਤ ਦੋਆਬ ਨਹਿਰ 'ਚ ਸੁੱਟੀ 'ਕਾਲੀ ਥਾਰ'

ਹੁਣ ਵੱਡੀਆਂ-ਛੋਟੀਆਂ ਨਹਿਰਾਂ ਵਿੱਚ ਨਹਾਉਣ ਵਾਲਿਆਂ ਖਿਲਾਫ ਹੋਵੇਗੀ ਕਾਨੂੰਨੀ ਕਾਰਵਾਈ

ਸੁਖਬੀਰ ਬਾਦਲ ਨਹਿਰੀ ਪਾਣੀ ਦੀ ਸਪਲਾਈ ਸਬੰਧੀ ਕਿਸਾਨਾਂ ਨੂੰ ਗੁੰਮਰਾਹ ਕਰ ਰਿਹਾ ਹੈ : ਸਰਕਾਰੀਆ

ਨਹਿਰੀ ਪਾਣੀ 'ਤੇ ਅਧਾਰਤ 503 ਕਰੋੜ ਰੁਪਏ ਵਾਲਾ ਪ੍ਰਾਜੈਕਟ ਪਟਿਆਲਾ ਵਾਸੀਆਂ ਲਈ ਭਵਿੱਖੀ ਜੀਵਨ ਰੇਖਾ ਸਾਬਤ ਹੋਵੇਗਾ-ਪ੍ਰਨੀਤ ਕੌਰ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਲਈ 503 ਕਰੋੜ ਰੁਪਏ ਦਾ ਉਲੀਕਿਆ ਨਹਿਰੀ ਪਾਣੀ 'ਤੇ ਅਧਾਰਤ ਪੀਣ ਵਾਲੇ ਪਾਣੀ ਦਾ ਪ੍ਰਾਜੈਕਟ ਸ਼ਹਿਰ ਵਾਸੀਆਂ ਲਈ ਭਵਿੱਖੀ ਜੀਵਨ ਰੇਖਾ ਸਾਬਤ ਹੋਵੇਗਾ। ਇਹ ਪ੍ਰਗਟਾਵਾ ਸਾਬਕਾ ਕੇਂਦਰੀ ਮੰਤਰੀ ਤੇ ਮੈਂਬਰ ਲੋਕ ਸਭਾ ਸ੍ਰੀਮਤੀ ਪ੍ਰਨੀਤ ਕੌਰ ਨੇ ਅੱਜ ਇੱਥੇ ਕੀਤਾ। ਸੰਸਦ ਮੈਂਬਰ, ਨਗਰ ਨਿਗਮ ਵਿਖੇ ਇਸ ਪ੍ਰਾਜੈਕਟ ਤਹਿਤ 5 ਲੱਖ ਗੈਲਨ ਦੀ ਸਮਰੱਥਾ ਵਾਲੀ 4.21 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾਣ ਵਾਲੀ ਪਾਣੀ ਦੀ ਟੈਂਕੀ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਪੁੱਜੇ ਸਨ। ਸ੍ਰੀਮਤੀ ਪ੍ਰਨੀਤ ਕੌਰ ਦੇ ਨਾਲ ਮੁੱਖ ਮੰਤਰੀ ਤੇ ਸੰਸਦ ਮੈਂਬਰ ਦੇ ਸਪੁੱਤਰੀ ਬੀਬਾ ਜੈ ਇੰਦਰ ਕੌਰ ਅਤੇ ਨਗਰ ਨਿਗਮ ਵਿਖੇ ਅਤੇ ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ ਵੀ ਮੌਜੂਦ ਸਨ। ਸ੍ਰੀਮਤੀ ਪ੍ਰਨੀਤ ਕੌਰ ਨੇ ਕੰਮ ਦੀ ਸ਼ੁਰੂਆਤ ਲਈ ਰੀਬਨ ਦਾ ਫੀਤਾ ਡਿਪਟੀ ਮੇਅਰ ਸ੍ਰੀਮਤੀ ਵਿੰਤੀ ਸੰਗਰ ਤੋਂ ਕਟਵਾਇਆ।

ਬੁੱਢੇ ਨਾਲੇ ਦੀ ਸਫ਼ਾਈ ਲਈ ਅਗਲੇ ਮਹੀਨੇ ਛੱਡਿਆ ਜਾਵੇਗਾ 200 ਕਿਊਸਿਕ ਨਹਿਰੀ ਪਾਣੀ: ਮੁੱਖ ਸਕੱਤਰ

ਸੂਬੇ ਨੂੰ ਸਵੱਛ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਉਦੇਸ਼ ਨਾਲ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਇੱਥੇ ਕਈ ਹਦਾਇਤਾਂ ਜਾਰੀ ਕੀਤੀਆਂ, ਜਿਨਾਂ ਵਿੱਚ ਅਗਲੇ ਮਹੀਨੇ ਸਰਹਿੰਦ ਨਹਿਰ ’ਚੋਂ ਬੁੱਢੇ ਨਾਲੇ ਵਿੱਚ 200 ਕਿਊਸਿਕ ਪਾਣੀ ਛੱਡਣਾ ਅਤੇ ਵਾਤਾਵਣ ਨੂੰ ਬਚਾਉਣ ਵਾਸਤੇ ਇੱਕ ਵਾਰ ਵਰਤੋਂ ’ਚ ਆਉਣ ਵਾਲੀ ਪਲਾਸਟਿਕ (ਸਿੰਗਲ-ਯੂਜ਼ ਪਲਾਸਟਿਕ) ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਟਾਸਕ ਫੋਰਸ ਦਾ ਗਠਨ ਕਰਨਾ ਸ਼ਾਮਿਲ ਹੈ।