ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਚੱਕਰਵਰਤੀ ਨਿਹੰਗ ਸਿੰਘਾਂ ਦੇ 14ਵੇਂ ਮੁਖੀ ਸਿੰਘ ਸਾਹਿਬ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਗਰਮ ਰੁੱਤ ਸਬੰਧੀ ਅਪਣਾ ਸ਼ੰਕਾ ਜ਼ਾਹਰ ਕਰਦਿਆਂ ਕਿਹਾ ਕਿ ਗਰਮੀ ਦੀ ਰੁੱਤ ਹੋਣ ਕਾਰਨ ਮੌਸਮ ਅਪਣੇ ਮਿਜਾਜ਼ ਵਿਗਾੜ ਰਿਹਾ ਹੈ।