ਆਮ ਆਦਮੀ ਪਾਰਟੀ ਦੇ ਆਗੂ ਕੈਪਟਨ ਲਖਬੀਰ ਸਿੰਘ ਨੇ ਹਾਲ ਹੀ ਵਿੱਚ ਸੈਂਟਰ ਹਲਕੇ ਦੇ ਵਿਧਾਇਕ ਅਜੇ ਗੁਪਤਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ।
ਅੰਮ੍ਰਿਤਸਰ ਦੇ ਝਬਾਲ ਰੋਡ ਸਥਿਤ ਅਨੰਦ ਵਿਹਾਰ ਕਲੋਨੀ ਵਿੱਚ ਇੱਕ ਵਿਸ਼ੇਸ਼ ਧਾਰਮਿਕ ਅਤੇ ਲੋਕ ਭਲਾਈ ਪ੍ਰੋਗਰਾਮ ਉਲੀਕਿਆ ਗਿਆ।
ਕਿਹਾ; ਭਤੀਜੇ ਨੇ ਸੂਬੇ ਵਿੱਚ ਨਸ਼ਾ ਲਿਆਂਦਾ ਅਤੇ ਚਾਚੇ ਨੇ ਆਪਣੇ ਮੁੱਖ ਮੰਤਰੀ ਦੇ ਕਾਰਜਕਾਲ ਵਿੱਚ ਇਸ ਕਾਰੋਬਾਰ ਨੂੰ ਪ੍ਰਫੁੱਲਤ ਕਰਨ ਵਿੱਚ ਮਦਦ ਕੀਤੀ
ਇੱਕ ਪੇੜ ਮਾਂ ਦੇ ਨਾਮ ਦੇ ਤਹਿਤ ਲਗਾਈ ਤ੍ਰਿਵੇਣੀ
ਧਰੁਵਿਕਾ ਸੇਠ, ਵੰਸ਼ਿਕਾ, ਸੁਰਭੀ ਨੇ ਹਰ ਦਿਨ 4, 3 ਅਤੇ 2 ਕਪੂਰਥਲਾ ਖਿਡਾਰੀਆਂ ਨੂੰ ਆਊਟ ਕੀਤਾ
ਸਥਾਨਕ ਰਣਜੀਤ ਵਿਹਾਰ ਵੈੱਲਫੇਅਰ ਸੁਸਾਇਟੀ (ਰਜਿ) ਲੁਹਾਰਕਾ ਰੋਡ ਦੇ ਸਰਬ ਸੰਮਤੀ ਨਾਲ ਚੁਣੇ ਗਏ ਪ੍ਰਧਾਨ ਕੈਪਟਨ ਜਵਾਹਰ ਸਿੰਘ ਦੇਵਗਨ, ਜਨਰਲ ਸਕੱਤਰ ਸੁਖਦੇਵ ਸਿੰਘ ਪੰਨੂ ਅਤੇ ਕੈਸ਼ੀਅਰ ਗੁਰਮੀਤ ਸਿੰਘ ਕੰਬੋਜ ਨੇ ਮੀਟਿੰਗ ਦੌਰਾਨ ਹਾਜ਼ਰ ਮੁਹੱਲਾ ਨਿਵਾਸੀਆਂ ਵੱਲੋਂ ਉਨ੍ਹਾਂ ’ਤੇ ਵਿਸ਼ਵਾਸ ਪ੍ਰਗਟ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ