Saturday, May 18, 2024

Captain Amrinder Singh

ਕੈਪਟਨ ਅਮਰਿੰਦਰ ਸਿੰਘ (Captain Amrinder Singh) ਦੀ ਰਿਹਾਇਸ਼ ਨੂੰ ਘੇਰਨ ਜਾਂਦੇ ਅਧਿਆਪਕਾਂ ’ਤੇ ਪੁਲਿਸ ਵਲੋਂ ਲਾਠੀਚਾਰਜ

ਪਟਿਆਲਾ : ਪਟਿਆਲਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ (Captain Amrinder Singh) ਦੇ ਮਹਿਲ ਵੱਲ ਧਰਨਾ ਦੇਣ ਜਾਣ ਰਹੇ ਬੇਰੁਜ਼ਗਾਰ ਅਧਿਆਪਕਾਂ ਨੂੰ ਪੁਲਿਸ ਨੇ ਗਿ੍ਰਫ਼ਤਾਰ ਕਰ ਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਇਸ ਮੌਕੇ ਲਾਠੀਚਾਰਜ ਵੀ ਕੀਤਾ ਗਿਆ। ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਹਰੇ ਵੀ ਲਗਾਏ ਗਏ।

ਕੋਟਕਪੂਰਾ ਗੋਲੀ ਕਾਂਡ : ਪੰਜਾਬ ਸਰਕਾਰ ਐਸ.ਆਈ.ਟੀ. SIT ਦੀ ਜਾਂਚ ਨੂੰ ਰੱਦ ਕਰਨ ਜਾਂ ਇਸ ਦੇ ਮੁਖੀ ਨੂੰ ਹਟਾਉਣ ਦੇ ਕਿਸੇ ਵੀ ਹੁਕਮ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦੇਵੇਗੀ :ਮੁੱਖ ਮੰਤਰੀ

ਕੋਟਕਪੂਰਾ ਗੋਲੀ ਕਾਂਡ ਕੇਸ ਵਿਚ ਜਾਂਚ ਨੂੰ ਪੂਰੀ ਤਰ੍ਹਾਂ ਨਿਰਪੱਖ ਦੱਸਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਪੁਲੀਸ ਦੀ ਐਸ.ਆਈ.ਟੀ. ਦੀ ਜਾਂਚ ਨੂੰ ਰੱਦ ਕਰਨ ਜਾਂ ਇਸ ਦੇ ਮੁਖੀ ਨੂੰ ਹਟਾਉਣ ਦੇ ਕਿਸੇ ਵੀ ਹੁਕਮ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦੇਵੇਗੀ।

ਸ੍ਰੀ ਚਮਕੌਰ ਸਾਹਿਬ Chamkaur Sahib ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲ ਇੰਸਟੀਚਿਊਟ Shri Guru Gobind Singh Skill Institute ਦੀ ਉਸਾਰੀ ਸ਼ੁਰੂ

ਸ੍ਰੀ ਚਮਕੌਰ ਸਾਹਿਬ ਵਿਖੇ ਸਕਿੱਲ ਯੂਨੀਵਰਸਿਟੀ ਦੀ ਉਸਾਰੀ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸੁਪਨਮਈ ਪ੍ਰਾਜੈਕਟ ਜਲਦ ਹੀ ਹਕੀਕਤ ਬਣਨ ਜਾ ਰਿਹਾ ਹੈ।

ਕਿਸਾਨਾਂ ਨੂੁੰ ਜਾਰੀ ਕੀਤੇ ਜਾਣਗੇ ਪਾਸ : ਕੈਪਟਨ ਅਮਰਿੰਦਰ ਸਿੰਘ

ਮੁੱਖ ਮੰਤਰੀ ਨੇ ਕਿਹਾ ਕਿ ਇਸ ਵਰ੍ਹੇ ਵੀ ਬੀਤੇ ਵਰ੍ਹੇ ਵਾਂਗ ਕਿਸਾਨਾਂ ਨੂੰ ਪਾਸ ਜਾਰੀ ਕੀਤੇ ਜਾਣਗੇ ਤਾਂ ਜੋ ਕੋਵਿਡ ਮਹਾਂਮਾਰੀ ਦੀ ਸਥਿਤੀ ਨੂੰ ਵੇਖਦੇ ਹੋਏ ਮੰਡੀਆਂ ਵਿੱਚ ਭੀੜ ਘਟਾਈ ਜਾ ਸਕੇ। ਉਨ੍ਹਾਂ ਯਕੀਨੀ ਦਵਾਇਆ ਕਿ ਕਿਸਾਨਾਂ ਨੂੰ ਪਾਸ ਜ਼ਿਲ੍ਹਾ ਪੱਧਰ ਉੱਤੇ ਆੜ੍ਹਤੀਆਂ ਨਾਲ ਵਿਚਾਰ-ਵਟਾਂਦਰੇ ਪਿੱਛੋਂ ਜਾਰੀ ਕੀਤੇ ਜਾਣਗੇ ਕਿਉਂਕਿ ਆੜ੍ਹਤੀਆਂ ਨੂੰ ਇਹ ਚੰਗੀ ਤਰ੍ਹਾਂ ਪਤਾ ਹੈ ਕਿ ਕਿਹੜੇ ਕਿਸਾਨ

ਕੈਪਟਨ ਅਮਰਿੰਦਰ ਸਿੰਘ (Capt Amrinder Singh) ਵੱਲੋਂ ਆੜ੍ਹਤੀਆਂ ਨੂੰ ਵਿਵਸਥਾ ਦਾ ਹਿੱਸਾ ਬਣੇ ਰਹਿਣ ਦਾ ਭਰੋਸਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਭਰੋਸੇ ਤੋਂ ਬਾਅਦ ਆੜ੍ਹਤੀਆਂ ਵੱਲੋਂ ਆਪਣੀ ਪ੍ਰਸਤਾਵਿਤ ਹੜਤਾਲ ਖਤਮ ਕਰ ਦੇਣ ਨਾਲ ਪੰਜਾਬ ਵਿਚ ਅੱਜ ਕਣਕ ਦੀ ਖਰੀਦ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ ਨੇ ਖ਼ਰੀਦ ਪ੍ਰਕਿਰਿਆ ਵਿਚ ਆੜ੍ਹਤੀਆਂ ਦੀ ਨਿਰੰਤਰ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਅਤੇ 131 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਦੀ ਐਫ.ਸੀ.ਆਈ. ਤੋਂ ਅਦਾਇਗੀ

Captain Amrinder Singh ਵੱਲੋਂ ਪ੍ਰਤੀ ਦਿਨ 2 ਲੱਖ ਵਿਅਕਤੀਆਂ ਦੇ ਟੀਕਾਕਰਨ ਦਾ ਟੀਚਾ ਨਿਰਧਾਰਿਤ

ਪੰਜਾਬ ਵਿੱਚ ਕੋਵਿਡ ਪਾਜੇਟਿਵਿਟੀ ਅਤੇ ਮਾਮਲਿਆਂ ਵਿੱਚ ਮੌਤ ਦੀ ਦਰ ਬੀਤੇ ਹਫਤੇ ਕ੍ਰਮਵਾਰ 7.7 ਅਤੇ 2 ਫੀਸਦੀ ਤੱਕ ਪਹੁੰਚ ਜਾਣ ਦੇ ਮੱਦੇਨਜ਼ਰ ਮੁੱਖ ਮੰਤਰੀ Captain Amrinder Singh ਨੇ ਬੁੱਧਵਾਰ ਨੂੰ ਸਿਹਤ ਵਿਭਾਗ ਨੂੰ ਟੀਕਾਕਰਨ ਮੁਹਿੰਮ ਵਿੱਚ ਵਾਧਾ ਕਰਦੇ ਹੋਏ

ਜਾਨੀ ਨੁਕਸਾਨ ਦੀ ਰੋਕਥਾਮ ਨੂੰ ਯਕੀਨੀ ਬਣਾਉਣ ਲਈ ਯਤਨਾਂ ਦੇ ਨਾਲ-ਨਾਲ ਕੋਵਿਡ ਸਬੰਧੀ ਰੋਕਾਂ ਵੀ ਜਾਰੀ ਰਹਿਣਗੀਆਂ-ਕੈਪਟਨ ਅਮਰਿੰਦਰ ਸਿੰਘ