ਥੀਏਟਰ ਗਰੁੱਪ ‘ਸੁਚੇਤਕ ਰੰਗਮੰਚ’ ਵੱਲੋਂ ਟੈਗੋਰ ਥੀਏਟਰ, ਚੰਡੀਗੜ੍ਹ ਵਿਖੇ ਪੰਜਾਬੀ ਨਾਟਕ ‘ਵਕਤ ਤੈਨੂੰ ਸਲਾਮ ਹੈ’ ਦਾ ਮੰਚਨ ਕੀਤਾ ਗਿਆ। ਨਾਟਕ ਨੂੰ ਇਸ ਦੇ ਮਜ਼ਬੂਤ ਸਮਾਜਿਕ ਸੰਦੇਸ਼ ਅਤੇ ਦਿਲ ਟੁੰਬਵੀਂ ਅਦਾਕਾਰੀ ਲਈ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਿਆ।