Tuesday, September 16, 2025

Car

ਪਟਿਆਲਾ ਪੁਲਿਸ ਵੱਲੋਂ ਫਿਲੀਪੀਨਜ਼ ਬੈਠੇ ਸਾਈਬਰ ਠੱਗਾਂ ਨੂੰ ਬੈਂਕ ਖਾਤੇ ਅਤੇ ਮੋਬਾਇਲ ਸਿਮ ਕਾਰਡ ਮੁਹੱਈਆ ਕਰਵਾਉਣ ਵਾਲਾ ਪਟਿਆਲਾ ਦਾ ਗਿਰੋਹ ਕਾਬੂ

ਐਸ.ਐਸ.ਪੀ ਪਟਿਆਲਾ ਸ੍ਰੀ ਵਰੁਨ ਸ਼ਰਮਾ, ਆਈ.ਪੀ.ਐਸ ਦੀ ਨਿਗਰਾਨੀ ਹੇਠ ਪਟਿਆਲਾ ਪੁਲਿਸ ਦੀ ਸਾਈਬਰ ਕਰਾਇਮ ਟੀਮ ਨੇ ਸ੍ਰ.ਆਸਵੰਤ ਸਿੰਘ ਪੀ.ਪੀ.ਐਸ, ਐਸ.ਪੀ ਸਾਈਬਰ ਕਰਾਇਮ ਅਤੇ ਆਰਥਿਕ ਅਪਰਾਧ, ਪਟਿਆਲਾ ਅਤੇ ਇੰਸਪੈਕਟਰ ਤਰਨਦੀਪ ਕੌਰ, ਐਸ.ਐਚ.ਓ ਥਾਣਾ ਸਾਈਬਰ ਕਰਾਇਮ ਪਟਿਆਲਾ ਦੀ ਅਗਵਾਈ ਹੇਠ ਪਟਿਆਲੇ ਦੇ ਇੱਕ ਅਜਿਹੇ ਗਿਰੋਹ ਨੂੰ ਫੜਿਆ ਹੈ

ਜਗਦੀਸ਼ ਸਿੰਘ ਝੀਂਡਾ ਨੇ ਧਮਤਾਨ ਸਾਹਿਬ ਵਿਖੇ ਲਾਈਫ ਕੇਅਰ ਫਾਊਂਡੇਸ਼ਨ ਲੇਬੋਰਟਰੀ ਦਾ ਕੀਤਾ ਉਦਘਾਟਨ

ਗੁਰਦਿਆਂ ਦੇ ਮਰੀਜਾਂ ਲਈ ਡਾਇਲਸਿਸ ਤੋਂ ਪਹਿਲਾਂ ਹੋਣ ਵਾਲੇ 37 ਟੈਸਟ ਅਤੇ ਕੈਂਸਰ ਦੇ 48 ਟੈਸਟ ਕੀਤੇ ਜਾਣਗੇ ਮੁਫ਼ਤ
 

ਵਿਸ਼ਵ ਸਿਹਤ ਸੰਸਥਾ ਵੱਲੋਂ ਸਿਹਤ ਕਰਮਚਾਰੀਆਂ ਨੂੰ ਟੀਕਾਕਰਣ ਸਬੰਧੀ ਟ੍ਰੇਨਿੰਗ

ਕੋਈ ਵੀ ਬੱਚਾ ਜਰੂਰੀ ਟੀਕਾਕਰਣ ਤੋਂ ਵਾਂਝਾ ਨਾ ਰਹੇ : ਸਿਵਲ ਸਰਜਨ

ਆਧਾਰ ਕਾਰਡ, ਵੋਟਰ ਕਾਰਡ, ਪੈਨ ਕਾਰਡ ਸਮੇਤ ਨਿੱਜੀ ਦਸਤਾਵੇਜ਼ ਪ੍ਰਾਪਤ ਕਰਨ ਸਬੰਧੀ ਵੱਡੀ ਗਿਣਤੀ ਵਿੱਚ ਸ਼ਿਕਾਇਤਾਂ ਹੋਈਆਂ ਪ੍ਰਾਪਤ

ਸਰਕਾਰੀ ਯੋਜਨਾਵਾਂ ਤਹਿਤ ਭਰਤੀ ਕਰਾਉਣ ਦੇ ਲਾਲਚ ਹੇਠ ਸਥਾਨਕ ਨਿਵਾਸੀਆਂ ਨੂੰ ਨਿੱਜੀ ਦਸਤਾਵੇਜ਼ ਦੇਣ ਲਈ ਉਕਸਾ ਰਹੇ ਹਨ ਕੁਝ ਲੋਕ

ਉਮੰਗ ਸੰਸਥਾਂ ਵਲੋਂ ਕਰੀਅਰ ਕੌਂਸਲਿੰਗ ਸੈਮੀਨਾਰ ਆਯੋਜਿਤ

 ਸਮਾਜਿਕ ਵਿਕਾਸ ਅਤੇ ਯੁਵਾ ਸਸ਼ਕਤੀਕਰਨ ਵੱਲ ਵਧਦਿਆਂ ਉਮੰਗ ਸੰਸਥਾਂ ਵਲੋਂ ਸੰਸਥਾਂ ਦੇ ਪ੍ਰਧਾਨ ਅਰਵਿੰਦਰ ਸਿੰਘ ਦੀ ਅਗਵਾਈ ਵਿੱਚ ਗੋਲਡਨ ਏਰਾ ਸਕੂਲ ਵਿਖੇ ਕਰੀਅਰ ਕੌਂਸਲਿੰਗ ਸਬੰਧੀ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ।

ਅੱਠ ਸਾਲਾ ਬੱਚੀ ਦੀ ਕਾਰ ਹੇਠ ਆਉਣ ਨਾਲ ਮੌਤ 

ਸ਼ਹਿਰ ਦੀਆਂ ਬਰੂਹਾਂ ਤੇ ਵਸੇ ਪਿੰਡ ਟਿੱਬੀ ਰਵਿਦਾਸਪੁਰਾ ਵਿਖੇ ਘਰ ਅੱਗੇ ਖੇਡ ਰਹੀ ਅੱਠ ਕੁ ਵਰਿਆਂ ਦੀ ਮਾਸੂਮ ਬੱਚੀ ਦੀ ਕਾਰ ਹੇਠ ਆਉਣ ਕਾਰਨ ਮੌਤ ਹੋ ਗਈ ਹੈ।

ਚਾਈਲਡ ਕੇਅਰ ਸਕੂਲ ਦੀ ਫੁਟਬਾਲ ਟੀਮ ਰਹੀ ਅੱਵਲ 

ਸਕੂਲਾਂ ਦੇ ਜੋਨ ਪੱਧਰੀ ਮੁਕਾਬਲੇ ਹੋਏ ਸੰਪੰਨ 

ਵਰਧਮਾਨ ਟੈਕਸਟਾਈਲ ਦੇ ਐਸ.ਪੀ. ਓਸਵਾਲ, ਮੋਂਟੀ- ਕਾਰਲੋ ਤੋਂ ਸੰਦੀਪ ਜੈਨ ਅਤੇ ਬਾਲਾ ਜੀ ਡਾਇੰਗ ਦੇ ਰਜਨੀਸ਼ ਗੁਪਤਾ ਹੋਣਗੇ ਪਹਿਲੀਆਂ ਤਿੰਨ ਕਮੇਟੀਆਂ ਦੇ ਮੁਖੀ

ਪੰਜਾਬ ਸਰਕਾਰ ਨੇ ਟੈਕਸਟਾਈਲ ਸੈਕਟਰ ਵਿੱਚ ਸੁਧਾਰ ਲਈ ਵਿਆਪਕ ਕਾਊਂਟਰ ਸੁਝਾਉਣ ਲਈ ਤਿੰਨ ਸੈਕਟਰ-ਵਿਸ਼ੇਸ਼ ਕਮੇਟੀਆਂ ਨੂੰ ਕੀਤਾ ਨੋਟੀਫਾਈ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਦਸੂਹਾ ਦੇ ਪਿੰਡ ਸੱਗਰਾ ਨੇੜੇ  ਮਿੰਨੀ ਬੱਸ ਅਤੇ ਕਾਰ ਵਿਚਕਾਰ ਜਬਰਦਸਤ ਹਾਦਸਾ, 9 ਮੌਤਾਂ, 33 ਜਖਮੀ ਮ੍ਰਿਤਕਾਂ ਵਿੱਚ ਇੱਕ ਬੱਚਾ ਵੀ ਸ਼ਾਮਲ

ਦਸੂਹਾ ਤੋ  ਹਾਜੀਪੁਰ ਤਲਵਾੜਾ ਰੋਡ 'ਤੇ ਸਥਿਤ ਪਿੰਡ ਸੱਗਰਾ ਵਿੱਚ ਇੱਕ ਮਿੰਨੀ ਬੱਸ ਅਤੇ ਇੱਕ ਕਾਰ ਵਿਚਕਾਰ ਸੜਕ ਹਾਦਸੇ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਸਮਾਰਟ ਰਾਸ਼ਨ ਕਾਰਡ ਧਾਰਕ ਲਾਭਪਾਤਰੀਆਂ ਲਈ ਈ.ਕੇ.ਵਾਈ.ਸੀ. ਕਰਾਉਣ ਦਾ ਆਖਰੀ ਮੌਕਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿਚ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਕਣਕ ਦਾ ਲਾਭ ਲੈ ਰਹੇ ਲਾਭਪਾਤਰੀਆਂ ਲਈ ਆਪਣੇ ਕਾਰਡ ਵਿਚ ਦਰਜ ਸਮੂਹ ਪਰਿਵਾਰਿਕ ਮੈਬਰਾਂ ਦੀ ਈ.ਕੇ.ਵਾਈ.ਸੀ. ਕਰਵਾਉਣਾ ਲਾਜਮੀ ਹੈ। 

ਸਮਾਰਟ ਰਾਸ਼ਨ ਕਾਰਡ ਧਾਰਕ ਲਾਭਪਾਤਰੀਆਂ ਲਈ EKYC ਹੁਣ ਘਰ ਬੈਠੇ ਹੀ ਸੰਭਵ

ਈ. ਕੇ. ਵਾਈ. ਸੀ. ਦੀ ਆਖਰੀ ਮਿਤੀ 30 ਜੂਨ

ਅੰਤਰਰਾਸ਼ਟਰੀ ਯੋਗ ਦਿਵਸ: ਸਿਹਤ ਅਤੇ ਸਮਾਜ ਦੀ ਸੰਭਾਲ ਦਾ ਸੁਨੇਹਾ

ਹਰ ਸਾਲ 21 ਜੂਨ ਨੂੰ ਮਨਾਇਆ ਜਾਣ ਵਾਲਾ ਅੰਤਰਰਾਸ਼ਟਰੀ ਯੋਗ ਦਿਵਸ ਸਿਰਫ਼ ਇੱਕ ਦਿਨ ਨਹੀਂ, ਸਗੋਂ ਇੱਕ ਅਜਿਹੀ ਜੀਵਨ ਸ਼ੈਲੀ ਦਾ ਪ੍ਰਤੀਕ ਹੈ, ਜੋ ਸਾਡੇ ਸਰੀਰ, ਮਨ ਅਤੇ ਆਤਮਾ ਨੂੰ ਸੁਮੇਲ ਵਿੱਚ ਲਿਆਉਂਦੀ ਹੈ।

15 ਦਿਨਾਂ ਵਿੱਚ ਘਰ ਤੱਕ ਡਾਕ ਰਾਹੀਂ ਪਹੁੰਚ ਜਾਵੇਗਾ ਫੋਟੋਯੁਕਤ ਚੋਣ ਪਹਿਚੋਾਣ ਪੱਤਰ : ਪੰਕਜ ਅਗਰਵਾਲ

ਹਰ ਸਟੇਜ 'ਤੇ ਰਿਅਲ ਟਾਇਮ ਦੀ ਹੋਵੇਗੀ ਟ੍ਰੇਕਿੰਗ

ਗੁਰੂਗ੍ਰਾਮ ਵਿੱਚ ਦੇਸ਼ ਦੇ ਸਭ ਤੋਂ ਵੱਡੇ ਗਤੀ ਸ਼ਕਤੀ ਮਲਟੀ-ਮਾਡਲ ਕਾਰਗੋ ਟਰਮਿਨਲ ਦਾ ਹੋਇਆ ਉਦਘਾਟਨ

ਮੁੱਖ ਮੰਤਰੀ ਨਾਇਬ ਸਿੰੰਘ ਸੈਣੀ ਨੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਣਵ ਨਾਲ ਮਾਣੇਸਰ ਵਿੱਚ ਮਾਰੂਤੀ ਪਲਾਂਟ ਵਿੱਚ ਗਤੀ ਸ਼ਕਤੀ ਮਲਟੀ-ਮਾਡਲ ਕਾਰਗੋ ਟਰਮਿਨਲ ਦਾ ਸਾਂਝੇ ਰੂਪ ਨਾਲ ਕੀਤਾ ਉਦਘਾਟਨ

ਮੀਥੇਨੌਲ ਦੀ ਦੁਰਵਰਤੋਂ ਘਾਤਕ, ਗ਼ੈਰ-ਕਾਨੂੰਨੀ ਸ਼ਰਾਬ ਮੌਤ ਦਾ ਕਾਰਨ, ਸਾਵਧਾਨ ਰਹਿਣ ਲੋਕ

ਜ਼ਿਲ੍ਹਾ ਪਟਿਆਲਾ ਵਿੱਚ ਸਿਹਤ ਵਿਭਾਗ ਵੱਲੋਂ ਜੋਨਲ ਡਰੱਗ ਲਾਇਸੈਂਸਿੰਗ ਅਥਾਰਟੀ ਦੀ ਮਦਦ ਨਾਲ ਚਲਾਈ ਜਾਵੇਗੀ ਜਾਗਰੂਕਤਾ ਮੁਹਿੰਮ

ਆਮ ਆਦਮੀ ਕਲੀਨਿਕ 'ਚ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਹੈਲਥ ਕੇਅਰ ਸੇਵਾਵਾਂ ਪਹਿਲ ਦੇ ਆਧਾਰ ਤੇ ਮਿਲਣਗੀਆਂ : ਡਾ. ਪ੍ਰੀਤੀ ਯਾਦਵ

ਆਮ ਆਦਮੀ ਕਲੀਨਿਕਾਂ ਵਿਚ ਗਰਭਵਤੀ ਮਾਵਾਂ ਨੂੰ ਵੀ ਮਿਲਣਗੀਆਂ ਸਿਹਤ ਸੇਵਾਵਾਂ :  ਡਾ. ਜਗਪਾਲਇੰਦਰ ਸਿੰਘ

ਅੰਮ੍ਰਿਤਸਰ ਵਿੱਚ ਨਾਰਕੋ-ਹਵਾਲਾ ਕਾਰਟੇਲ ਦਾ ਪਰਦਾਫਾਸ਼; 4.5 ਕਿਲੋਗ੍ਰਾਮ ਹੈਰੋਇਨ, 8.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਛੇ ਗ੍ਰਿਫ਼ਤਾਰ

ਮੁੱਖ ਸਰਗਨਾ ਅਰਸ਼ਦੀਪ ਸਿੰਘ ਨੇ ਜੇਲ੍ਹ ਵਿੱਚੋਂ ਸਰਹੱਦ ਪਾਰ ਆਪਣੇ ਸਬੰਧਾਂ ਨਾਲ ਸਿੰਡੀਕੇਟ ਚਲਾਇਆ: ਡੀਜੀਪੀ ਗੌਰਵ ਯਾਦਵ

ਵਨ ਨੈਸ਼ਨ-ਵਨ ਰਾਸ਼ਨ ਕਾਰਡ ਯੋਜਨਾ ਤਹਿਤ ਹੋਰ ਸੂਬਿਆਂ ਦੇ ਲਾਭਕਾਰਾਂ ਨੂੰ ਰਾਸ਼ਨ ਵੰਡ ਵਿੱਚ ਹਰਿਆਣਾ ਦੇਸ਼ ਵਿੱਚ ਲਗਾਤਾਰ ਮੋਹਰੀ

ਪਿਛਲੇ ਕਰੀਬ ਪੰਜ ਸਾਲਾਂ ਵਿੱਚ ਹੋਰ ਸੂਬਿਆਂ ਦੇ 22,93,961 ਲਾਭਕਾਰਾਂ ਨੇ ਹਰਿਆਣਾ ਸੂਬੇ ਵਿੱਚ ਰਾਸ਼ਨ ਦਾ ਲੇਣਦੇਣ ਕੀਤਾ

ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ‘ਤੇ ਮਾਪੇ ਹੋਏ ਭਾਵੁਕ

29 ਮਈ 2022 ਨੂੰ ਪੰਜਾਬ ਦੇ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਮਾਨਸਾ ਦੇ ਪਿੰਡ ਮੂਸੇਵਾਲਾ ਵਿੱਚ ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ‘ਤੇ ਇੱਕ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ

ਸਮਾਰਟ ਰਾਸ਼ਨ ਕਾਰਡ ਧਾਰਕ ਲਾਭਪਾਤਰੀਆਂ ਲਈ ਈ. ਕੇ. ਵਾਈ. ਸੀ. ਹੁਣ ਘਰ ਬੈਠੇ ਹੀ ਸੰਭਵ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਕਣਕ ਦਾ ਲਾਭ ਲੈ ਰਹੇ ਲਾਭਪਾਤਰੀਆਂ ਲਈ ਆਪਣੇ ਕਾਰਡ ਵਿੱਚ ਦਰਜ ਸਮੂਹ ਪਰਿਵਾਰਿਕ ਮੈਂਬਰਾਂ ਦੀ ਈ. ਕੇ. ਵਾਈ. ਸੀ. ਕਰਵਾਉਣਾ ਲਾਜ਼ਮੀ ਹੈ

ਏ ਆਈ ਐਮ ਐਸ ਮੋਹਾਲੀ ਨੇ ਰਾਸ਼ਟਰੀ ਵਰਕਸ਼ਾਪ ਦੇ ਨਾਲ ਅੰਤਰਰਾਸ਼ਟਰੀ ਕੰਗਾਰੂ ਦੇਖਭਾਲ ਜਾਗਰੂਕਤਾ ਦਿਵਸ ਮਨਾਇਆ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏ ਆਈ ਐਮ ਐਸ), ਮੋਹਾਲੀ ਨੇ ਕੰਗਾਰੂ ਮਦਰ ਕੇਅਰ ਫਾਊਂਡੇਸ਼ਨ ਆਫ਼ ਇੰਡੀਆ (ਕੇ ਐਮ ਸੀ ਐਫ ਆਈ) ਦੇ ਨਾਲ ਸਾਂਝੇਦਾਰੀ ਵਿੱਚ, ਰਾਸ਼ਟਰੀ ਵਰਕਸ਼ਾਪ ਦੇ ਨਾਲ ਅੰਤਰਰਾਸ਼ਟਰੀ ਕੰਗਾਰੂ ਦੇਖਭਾਲ ਜਾਗਰੂਕਤਾ ਦਿਵਸ ਮਨਾਇਆ।

ਕੈਨੇਡਾ ਦੀ ਮਾਰਕ ਕਾਰਨੀ ਸਰਕਾਰ ਵਿੱਚ ਭਾਰਤੀ ਮੂਲ ਦੇ ਛੇ ਵਿੱਚੋਂ ਚਾਰ ਪੰਜਾਬੀ ਮੰਤਰੀ

ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਆਪਣੀ ਨਵੀਂ ਸਰਕਾਰ ਦਾ ਗਠਨ ਕਰ ਲਿਆ ਹੈ। ਲਿਬਰਲ ਪਾਰਟੀ ਨੇ ਲਗਾਤਾਰ ਚੌਥੀ ਵਾਰ ਸੰਘੀ ਸਰਕਾਰ ਬਣਾਈ ਹੈ।

ਪਟਿਆਲਾ ਜ਼ਿਲ੍ਹੇ ਦੇ ਹਰੇਕ ਵਿਅਕਤੀ ਦਾ ਬਣਾਇਆ ਜਾਵੇਗਾ ਹੈਲਥ ਆਈ.ਡੀ. ਕਾਰਡ : ਨਵਰੀਤ ਕੌਰ ਸੇਖੋਂ

ਕਿਹਾ, ਹੈਲਥ ਆਈ.ਡੀ. ਕਾਰਡ ਨਾਲ ਮਰੀਜ਼ ਦੀ ਸਿਹਤ ਦਾ ਪੂਰਾ ਰਿਕਾਰਡ ਰਹੇਗਾ ਆਨਲਾਈਨ; ਡਾਕਟਰਾਂ ਨੂੰ ਮਿਲੇਗੀ ਇਲਾਜ 'ਚ ਮਦਦ

ਸੰਤੁਲਨ ਵਿਗੜਨ ਕਾਰਨ ਨਹਿਰ ‘ਚ ਡਿਗੀ ਕਾਰ

ਟਾਟਾ ਮੋਟਰਜ਼ ਵਿਚ ਕੰਮ ਕਰਨ ਵਾਲੇ 4 ਮੁਲਾਜ਼ਮਾਂ ਨਾਲ ਵੱਡਾ ਹਾਦਸਾ ਵਾਪਰਿਆ ਹੈ। ਇਹ ਚਾਰੇ ਮੁਲਾਜ਼ਮ ਹਰਿਦੁਆਰ ਜਾ ਰਹੇ ਸਨ ਕਿ ਰਸਤੇ ਵਿਚ ਹੀ ਇਨ੍ਹਾਂ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਜਾਂਦੀ ਹੈ

ਅੰਮ੍ਰਿਤਸਰ ਵਿੱਚ ਤੁਰਕੀ ਅਧਾਰਿਤ ਤਸਕਰ ਵੱਲੋਂ ਸਮਰਥਿਤ ਨਾਰਕੋ-ਹਵਾਲਾ ਕਾਰਟੈਲ ਦਾ ਪਰਦਾਫਾਸ਼; 1.06 ਕਰੋੜ ਰੁਪਏ ਦੀ ਡਰੱਗ ਮਨੀ ਤੇ 1.10 ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਕਾਬੂ

ਗ੍ਰਿਫ਼ਤਾਰ ਮੁਲਜ਼ਮ ਗੁਰਦੀਪ ਆਪਣੇ ਤੁਰਕੀ ਅਧਾਰਤ ਹੈਂਡਲਰ ਨਵ ਭੁੱਲਰ ਦੇ ਇਸ਼ਾਰਿਆਂ 'ਤੇ ਸਥਾਨਕ ਨੈੱਟਵਰਕ ਚਲਾ ਰਿਹਾ ਸੀ: ਡੀਜੀਪੀ ਗੌਰਵ ਯਾਦਵ

ਮੋਹਾਲੀ ਦੇ ਬਾਹਰ ਖੜ੍ਹੀ ਵਰਨਾ ਕਾਰ ਨੂੰ ਅੱਗ ਲਾ ਕੇ ਸਾੜਨ ਵਾਲ਼ੇ 04 ਨਾ-ਮਾਲੂਮ ਦੋਸ਼ੀਆਂ ਵਿੱਚੋਂ 02 ਗ੍ਰਿਫਤਾਰ

ਮੋਹਾਲੀ ਪੁਲਿਸ ਨੇ ਸ਼ਹਿਰ ਦੇ ਸੈਕਟਰ-78 ਦੇ ਬਾਹਰ ਖੜੀ ਵਰਨਾ ਕਾਰ ਨੂੰ ਅੱਗ ਲਗਾਕੇ ਸਾੜਨ ਵਾਲੇ 04 ਨਾ-ਮਾਲੂਮ ਦੋਸ਼ੀਆਂ ਵਿੱਚੋਂ ਮੁਕੱਦਮਾ 02 ਦੋਸ਼ੀਆਂ ਗ੍ਰਿਫਤਾਰ ਕਰਕੇ, ਮੁੱਕਦਮੇ ਨੂੰ ਟ੍ਰੇਸ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। 

ਏ.ਡੀ.ਸੀ. ਵੱਲੋਂ  ਫਰਮ ਨੋਬਲ ਕੈਰੀਅਰਸ ਇੰਸਟੀਚਿਊਟ ਦਾ ਲਾਇਸੰਸ ਰੱਦ

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੀਤਿਕਾ ਸਿੰਘ ਵੱਲੋਂ ਫਰਮ ਨੋਬਲ ਕੈਰੀਅਰਸ ਇੰਸਟੀਚਿਊਟ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਸਮਾਰਟ ਰਾਸ਼ਨ ਕਾਰਡ ਧਾਰਕ ਲਾਭਪਾਤਰੀਆਂ ਲਈ ਈ. ਕੇ. ਵਾਈ. ਸੀ. 30 ਅਪ੍ਰੈਲ ਤੱਕ ਲਾਜ਼ਮੀ

ਨੇੜਲੇ ਰਾਸ਼ਨ ਡਿਪੂ ਹੋਲਡਰ ਨਾਲ ਤਾਲਮੇਲ ਕਰਕੇ ਕਰਵਾਈ ਜਾ ਸਕਦੀ ਹੈ ਤਸਦੀਕ

ਪੰਜਾਬੀਆਂ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੇ ਪ੍ਰਤਾਪ ਬਾਜਵਾ : ਭਗਵੰਤ ਮਾਨ 

ਕਿਹਾ ਅਜਿਹੀ ਬਿਆਨਬਾਜ਼ੀ ਬਰਦਾਸ਼ਤ ਯੋਗ ਨਹੀਂ 

ਪਾਰਕ ਹਸਪਤਾਲ ਪਟਿਆਲਾ ਨੇ 3000 ਸਫਲ ਕਾਰ੍ਡੀਐਕ ਇੰਟਰਵੈਂਸ਼ਨ ਪੂਰੇ ਕੀਤੇ

ਪਾਰਕ ਹਸਪਤਾਲ ਪਟਿਆਲਾ ਨੇ ਵੀਰਵਾਰ ਨੂੰ 3000 ਸਫਲ ਕਾਰ੍ਡੀਐਕ ਇੰਟਰਵੈਂਸ਼ਨ ਪੂਰੇ ਹੋਣ ਦਾ ਐਲਾਨ ਕੀਤਾ।

ਵਿਸ਼ਵ ਔਟਿਜ਼ਮ ਡੇਅ ਮੌਕੇ ਮੋਹਾਲੀ ਦੇ ਐਡਵਾਂਸਡ ਔਟਿਜ਼ਮ ਕੇਅਰ ਤੇ ਰਿਸਰਚ ਸੈਂਟਰ ’ਚ ਓ ਪੀ ਡੀ ਸੇਵਾਵਾਂ ਸ਼ੁਰੂ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਸੈਂਟਰ ਨੂੰ ਪੰਜਾਬ ਦਾ ਸਭ ਤੋਂ ਬੇਹਤਰੀਨ ਔਟਿਜ਼ਮ ਕੇਂਦਰ ਬਣਾਉਣ ਦੀ ਵਚਨਬੱਧਤਾ ਦੁਹਰਾਈ

ਸਮਾਰਟ ਰਾਸ਼ਨ ਕਾਰਡ ਧਾਰਕ ਲਾਭਪਾਤਰੀਆਂ ਲਈ ਈ. ਕੇ. ਵਾਈ. ਸੀ. 30 ਅਪ੍ਰੈਲ ਤੱਕ ਲਾਜ਼ਮੀ

ਨੇੜਲੇ ਰਾਸ਼ਨ ਡਿਪੂ ਹੋਲਡਰ ਨਾਲ ਤਾਲਮੇਲ ਕਰਕੇ ਕਰਵਾਈ ਜਾ ਸਕਦੀ ਹੈ ਤਸਦੀਕ

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟਲ ਦਾ ਕੀਤਾ ਪਰਦਾਫਾਸ; 8.08 ਕਿਲੋ ਹੈਰੋਇਨ, ਇੱਕ ਪਿਸਤੌਲ ਸਮੇਤ ਇੱਕ ਵਿਅਕਤੀ ਗਿਰਫਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

ਸਮਾਰਟ ਰਾਸ਼ਨ ਕਾਰਡ ਧਾਰਕ ਲਾਭਪਾਤਰੀਆਂ ਲਈ ਈ. ਕੇ. ਵਾਈ. ਸੀ. 31 ਮਾਰਚ ਤੱਕ ਲਾਜ਼ਮੀ

ਨੇੜਲੇ ਰਾਸ਼ਨ ਡਿਪੂ ਹੋਲਡਰ ਨਾਲ ਤਾਲਮੇਲ ਕਰਕੇ ਕਰਵਾਈ ਜਾ ਸਕਦੀ ਹੈ ਤਸਦੀਕ

ਟਰੰਪ ਦੇ ਨਵੇਂ ਗੋਲਡ ਕਾਰਡ ਸਕੀਮ ’ਚ 50 ਲੱਖ ਡਾਲਰ ਦੀ ਮਿਲੇਗੀ ਅਮਰੀਕੀ ਨਾਗਰਿਕਤਾ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ‘ਟਰੰਪ ਗੋਲਡ ਕਾਰਡ’ ਨਾਂ ਤੋਂ ਇਕ ਨਵੇਂ ਵੀਜ਼ਾ ਪ੍ਰੋਗਰਾਮ ਸ਼ੁਰੂ ਕੀਤਾ ਹੈ।

ਹੁਸ਼ਿਆਰਪੁਰ ਤੋਂ ਹਰਿਆਣਾ ਰੋਡ ਤੇ ਚੱਲਦੀ ਕਾਰ  ਨੂੰ ਲੱਗੀ ਅੱਗ ਜਾਨੀ ਨੁਕਸਾਨ ਤੋਂ ਬਚਾਅ 

ਹੁਸ਼ਿਆਰਪੁਰ ਤੋਂ ਦਸੂਹਾ ਰੋਡ ਪਿੰਡ ਘਾਸੀਪੁਰ ਨਜਦੀਕ ਇੱਕ ਚੱਲਦੀ ਕਾਰ ਨੂੰ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਦਿੱਤੇ ਹੁਕਮਾਂ ਤੋਂ ਬਾਅਦ 65,607 ਮਗਨਰੇਗਾ ਦੇ ਨਵੇਂ ਜੌਬ ਕਾਰਡ ਬਣੇ

ਪੰਜਾਬ ਦੇ ਪਿੰਡਾਂ ਵਿੱਚ 10 ਹਜ਼ਾਰ ਤੋਂ ਜ਼ਿਆਦਾ ਕੈਂਪ ਲਗਾਏ ਗਏ

ਪਹਿਲੇ ਸਰੀਰ ਪ੍ਰਦਾਨੀ ਤਰਕਸ਼ੀਲ ਲਹਿਰ ਦੇ ਮਰਹੂਮ ਨਾਇਕ ਕ੍ਰਿਸ਼ਨ ਬਰਗਾੜੀ ਯਾਦਗਾਰੀ ਸਮਾਗਮ 23 ਫਰਵਰੀ ਨੂੰ 

ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੀ ਇੱਕ ਵਿਸ਼ੇਸ਼ ਇਕੱਤਰਤਾ ਜੋਨ ਜਥੇਬੰਦਕ ਮੁਖੀ ਮਾਸਟਰ ਪਰਮ ਵੇਦ ਤੇ ਇਕਾਈ ਮੁਖੀ ਸੁਰਿੰਦਰ ਪਾਲ ਉਪਲੀ ਦੀ ਅਗਵਾਈ ਵਿੱਚ ਸੰਗਰੂਰ ਵਿਖੇ ਹੋਈ।

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਰਿਆਤ ਬਾਹਰਾ ਯੂਨੀਵਰਸਿਟੀ ਦੇ ਵਿਖੇ 5 ਫਰਵਰੀ ਨੂੰ ਕਰੀਅਰ ਕਾਨਫਰੰਸ

ਪੰਜਾਬ ਯੂਨੀਵਰਸਿਟੀ ਦੇ ਸੈਂਟਰ ਫਾਰ ਡਿਸਟੈਂਸ ਅਤੇ ਆਨਲਾਈਨ ਐਜ਼ੂਕੇਸ਼ਨ ਵਿਖੇ ਪਲੇਸਮੈਂਟ ਕੈਂਪ 13 ਫ਼ਰਵਰੀ ਨੂੰ

'ਬੁੱਢੇ ਦਰਿਆ' ਨੂੰ ਮੁੜ ਸੁਰਜੀਤ ਕਰਨ ਦਾ ਪ੍ਰੋਜੈਕਟ: ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਰਾਜ ਸਭਾ ਮੈਂਬਰ ਸੀਚੇਵਾਲ ਦੀ ਅਗਵਾਈ ਹੇਠ 'ਕਾਰ ਸੇਵਾ' ਅਧੀਨ ਸਥਾਪਿਤ ਅਸਥਾਈ ਪੰਪਿੰਗ ਸਟੇਸ਼ਨ ਦਾ ਕੀਤਾ ਨਿਰੀਖਣ

ਗੋਬਰ ਅਤੇ ਉਦਯੋਗਿਕ ਗੰਦੇ ਪਾਣੀ ਨੂੰ 'ਬੁੱਢੇ ਦਰਿਆ' ਵਿੱਚ ਸੁੱਟਣ ਵਿਰੁੱਧ ਅਧਿਕਾਰੀਆਂ ਨੂੰ ਸਖ਼ਤ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼

123