ਸਮਾਜਿਕ ਵਿਕਾਸ ਅਤੇ ਯੁਵਾ ਸਸ਼ਕਤੀਕਰਨ ਵੱਲ ਵਧਦਿਆਂ ਉਮੰਗ ਸੰਸਥਾਂ ਵਲੋਂ ਸੰਸਥਾਂ ਦੇ ਪ੍ਰਧਾਨ ਅਰਵਿੰਦਰ ਸਿੰਘ ਦੀ ਅਗਵਾਈ ਵਿੱਚ ਗੋਲਡਨ ਏਰਾ ਸਕੂਲ ਵਿਖੇ ਕਰੀਅਰ ਕੌਂਸਲਿੰਗ ਸਬੰਧੀ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਤਿਹਗੜ੍ਹ ਸਾਹਿਬ ਵੱਲੋਂ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਕਰੀਅਰ ਦੀ ਤਿਆਰੀ ਕਰਨ