Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Celebrate

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਗਿਆਨੀ ਅਮਰਜੀਤ ਸਿੰਘ ਸਮੇਤ ਹੋਰਨਾਂ ਸਖ਼ਸ਼ੀਅਤਾਂ ਨੇ ਕੀਤੀ ਸ਼ਿਰਕਤ 

ਡਾ. ਬਲਜੀਤ ਕੌਰ ਨੇ ਬਾਲ ਸੰਭਾਲ ਸੰਸਥਾਵਾਂ ਦੀਆਂ ਬੱਚੀਆਂ ਨਾਲ ਮਨਾਈ ਤੀਜ ਤੇ ਰੱਖੜੀ

ਪੰਜਾਬ ਦੇ ਅਮੀਰ ਵਿਰਸੇ ਦੀ ਮਹਿਕ ਦਰਮਿਆਨ ਨਾਰੀ ਸਸ਼ਕਤੀਕਰਨ ਅਤੇ ਬਾਲ ਭਲਾਈ ਦਾ ਦਿੱਤਾ ਸੰਦੇਸ਼

ਕੇਂਦਰੀ ਜੇਲ੍ਹ ਪਟਿਆਲਾ ਵਿਖੇ ਭਾਵੁਕ ਤੇ ਪਰਿਵਾਰਕ ਮਾਹੌਲ ’ਚ ਮਨਾਇਆ ਰੱਖੜੀ ਦਾ ਤਿਉਹਾਰ

 ਜੇਲ੍ਹ ਵਿੱਚ ਬੰਦ ਭਰਾਵਾਂ ਤੋਂ ਇਲਾਵਾ ਮਹਿਲਾ ਬੰਦੀਆਂ ਨੂੰ ਵੀ ਆਪਣੇ ਭਰਾਵਾਂ ਤੋਂ ਰੱਖੜੀ ਬੰਨ੍ਹਵਾਉਣ ਦਾ ਵਿਸ਼ੇਸ਼ ਮੌਕਾ ਪ੍ਰਦਾਨ ਕੀਤਾ ਗਿਆ। ਸਵੇਰੇ 8 ਵਜੇ ਸ਼ੁਰੂ ਹੋਈ ਇਸ ਵਿਸ਼ੇਸ਼ ਮੁਲਾਕਾਤ ਦੌਰਾਨ ਕਿਸੇ ਵੀ ਪਰਿਵਾਰਕ ਮੈਂਬਰ ਨੂੰ ਮੁਲਾਕਾਤ ਤੋਂ ਵਾਂਝਾ ਨਹੀਂ ਰੱਖਿਆ ਗਿਆ।
 

ਪੈਰਾਡਾਈਜ਼ ਇੰਟਰਨੈਸ਼ਨਲ ਵਿਖੇ ਮਨਾਇਆ ਗਿਆ ਤੀਜ ਦਾ ਤਿਉਹਾਰ

 ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ  ਦਾ ਪੈਰਾਡਾਈਜ਼ ਇੰਟਰਨੈਸ਼ਨਲ ਸਕੂਲ, ਘੱਗਾ ਵਿਖੇ ਹਰਿਆਲੀ ਤੀਜ ਦਾ ਤਿਉਹਾਰ ਬੜੇ ਹੀ ਉਤਸ਼ਾਹ, ਖੁਸ਼ੀ ਅਤੇ ਪੰਜਾਬੀ ਸੱਭਿਆਚਾਰਕ ਰੰਗਾਂ ਨਾਲ ਮਨਾਇਆ ਗਿਆ।

ਪਿੰਡ ਅਰਨੌਲੀ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ

ਭਾਰਤ ਸਰਕਾਰ ਵੱਲੋਂ ਜਿਲਾ ਐਵਾਰਡ ਨਾਲ ਸਨਮਾਨਿਤ ਸ਼ਹੀਦ ਭਗਤ ਸਿੰਘ ਯੂਥ ਕਲੱਬ ਅਰਨੋਲੀ ਵੱਲੋਂ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਤੀਆਂ ਦਾ ਤਿਉਹਾਰ ਮਨਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ ਬੱਚੀਆਂ ਅਤੇ ਔਰਤਾਂ ਨੇ ਸ਼ਮੂਲੀਅਤ ਕੀਤੀ।

ਗਛਪਤੀ ਆਚਾਰੀਆ ਨੇ ਭਾਦੋ ਮਹੀਨੇ ਦੀ ਸੰਕ੍ਰਾਂਤੀ ਧੂਮਧਾਮ ਨਾਲ ਮਨਾਇਆ

ਹਰਜੀਵਨ ਜੈਨ, ਰਮੇਸ਼ ਜੈਨ, ਸੋਨੂੰ ਜੈਨ, ਨਕੋਦਰ ਤੋਂ ਸੰਗੀਤ ਸਮਰਾਟ, ਨਕੋਦਰ ਤੋਂ ਰਾਜੂ ਜੈਨ, ਪਟਵਾਰੀ ਤੋਂ ਰਾਜੂ ਜੈਨ, ਜੈਨ ਜੈਨ ਆਦਿ ਹਾਜ਼ਰ ਸਨ। ਜਲੰਧਰ ਅਤੇ ਸੈਂਕੜਿਆਂ ਦੀ ਗਿਣਤੀ ਵਿੱਚ ਨਰਨਾਰੀ ਹਾਜ਼ਰ ਸਨ।

 

 

ਬਲੂਮਿੰਗ ਬਡਜ਼ ਸਕੂਲ ਵਿਖੇ ਤੀਜ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਮੋਗਾ ਵਿਖੇ ਗਰੁੱਪ ਚੇਅਰਮੈਨ ਡਾ. ਸੰਜੀਵ ਸੈਣੀ ਅਤੇ ਚੇਅਰਪਰਸਨ ਕਮਲ ਸੈਣੀ ਦੀ ਅਗਵਾਈ ਹੇਠ ਤੀਜ ਦਾ ਤਿਉਹਾਰ ਪੰਜਾਬੀ ਸੱਭਿਆਚਾਰਕ ਰੰਗਾਂ ਨਾਲ ਉਤਸ਼ਾਹਪੂਰਵਕ ਮਨਾਇਆ ਗਿਆ।

ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿਖੇ ਅੰਤਰਰਾਸ਼ਟਰੀ ਯੁਵਾ ਦਿਵਸ ਮਨਾਇਆ

ਅੰਤਰਰਾਸ਼ਟਰੀ ਯੁਵਾ ਦਿਵਸ ਹਰ ਸਾਲ 12 ਅਗਸਤ ਨੂੰ ਪੂਰੀ ਦੁਨੀਆ ਵਿੱਚ ਮਨਾਇਆ ਜਾਂਦਾ ਹੈ। ਇਹ ਦਿਨ ਨੌਜਵਾਨਾਂ ਦੀ ਮਹੱਤਤਾ, ਉਨ੍ਹਾਂ ਦੀਆਂ ਪ੍ਰਾਪਤੀਆਂ ਅਤੇ ਉਨ੍ਹਾਂ ਨੂੰ ਦਰਪੇਸ਼ ਚੁਣੌਤੀਆਂ ਵੱਲ ਵਿਸ਼ਵ ਦਾ ਧਿਆਨ ਖਿੱਚਣ ਲਈ ਰਾਖਵਾਂ ਹੈ।

ਆਜ਼ਾਦੀ ਦਿਹਾੜੇ ਦੀ ਖੁਸ਼ੀ ’ਚ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਦੁੱਧ ਨਾਲ ਵੰਡੇ ਲੱਡੂ

 ‘ਲਾਇਨਜ਼ ਕਲੱਬ ਕੋਟਕਪੂਰਾ ਰਾਇਲ’ ਵੱਲੋਂ ਗੋਦ ਲਏ ਸਰਕਾਰੀ ਹਾਈ ਸਕੂਲ ਰੋਮਾਣਾ ਅਲਬੇਲ ਸਿੰਘ ਵਿਖੇ ਪ੍ਰਧਾਨ ਇੰਜੀ ਭੁਪਿੰਦਰ ਸਿੰਘ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਕਰਨ ਉਪਰੰਤ ਆਜਾਦੀ ਦਿਹਾੜੇ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ।

ਸਟੇਟ ਬੈਂਕ ਸਟਰੀਟ ’ਚ ਮਹਿਲਾਵਾਂ ਨੇ ਧੂਮਧਾਮ ਨਾਲ ਮਨਾਇਆ ਤੀਜ ਉਤਸਵ

ਸਭ ਦੇ ਸੁਖ-ਸਮ੍ਰਿੱਧੀ, ਪਰਿਵਾਰਾਂ ਵਿੱਚ ਖੁਸ਼ਹਾਲੀ, ਆਪਸੀ ਪਿਆਰ, ਭਾਈਚਾਰੇ ਅਤੇ ਸਰਵਹਿੱਤ ਕਲਿਆਣ ਦੀ ਕਾਮਨਾ ਕੀਤੀ। 

 

 

ਜੈਮਸ ਪਬਲਿਕ ਸਕੂਲ ਵਿਖੇ 80ਵਾਂ ਆਜ਼ਾਦੀ ਦਿਹਾੜਾ ਬੜੇ ਉਤਸ਼ਾਹ ਨਾਲ ਮਨਾਇਆ

ਗਰਾਊਂਡ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪੇਸ਼ਕਾਰੀ ਦੇਣ ਲਈ ਜੈਮਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਦੀ ਚੋਣ ਨਾਲ ਸਕੂਲ ਲਈ ਬੇਹੱਦ ਮਾਣ ਵਾਲੀ ਗੱਲ ਹੈ. 

ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ 80ਵਾਂ ਆਜ਼ਾਦੀ ਦਿਹਾੜਾ ਦੇਸ਼ਭਗਤੀ ਦੀ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ

ਉਨ੍ਹਾਂ ਨੇ ਸਮਾਗਮ ਵਿੱਚ ਸ਼ਾਮਲ ਸਾਰੇ ਨਿਆਂਇਕ ਅਧਿਕਾਰੀਆਂ, ਕਰਮਚਾਰੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਉਨ੍ਹਾਂ ਦੇ ਸਰਗਰਮ ਸਹਿਯੋਗ, ਅਨੁਸ਼ਾਸਨ ਅਤੇ ਸਮਰਪਣ ਲਈ ਧੰਨਵਾਦ ਕੀਤਾ।

 

 

ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੁਵਾ ਦਿਵਸ ਮਨਾਇਆ

ਯੁਵਕ ਸੇਵਾਵਾਂ ਵਿਭਾਗ, ਅੰਮ੍ਰਿਤਸਰ ਵੱਲੋਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਅੰਮ੍ਰਿਤਸਰ ਦੀ ਅਗਵਾਈ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ।

ਸੇਂਟ ਕਬੀਰ ਕਾਲਜ ਵਿੱਚ ਮਨਾਇਆ ਗਿਆ ਅੰਤਰਰਾਸ਼ਟਰੀ ਯੁਵਾ ਦਿਵਸ

ਸੇਂਟ ਕਬੀਰ ਕਾਲਜ ਆਫ ਐਜੂਕੇਸ਼ਨ ਕੌਲੀ ਵਿਖੇ ਅੰਤਰਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ। ਇਸ ਸਬੰਧੀ ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਜੀ ਨੇ ਐਨ.ਐਸ.ਐਸ. ਵਲੰਟੀਅਰਜ਼ ਨੂੰ ਦੇਸ਼ ਪ੍ਰੇਮ, ਸਿੱਖਿਆ, ਰੁਜ਼ਗਾਰ, ਸਮਾਜਿਕ ਭਾਗੀਦਾਰੀ ਅਤੇ ਨਵੀਨਤਾ ਦੇਸ਼-ਨਿਰਮਾਣ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਉਤਸ਼ਾਹਿਤ ਕੀਤਾ।

ਨਾਰੀ ਨਿਕੇਤਨ ਵਿਖੇ ਤੀਆਂ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਅਧੀਨ ਚੱਲ ਰਹੇ ਕਮਿਊਨਿਟੀ ਹੋਮ ਫਾਰ ਮੈਂਟਲੀ ਰਿਟਾਰਡਿਡ ਅਤੇ ਸਟੇਟ ਆਫਟਰ ਕੇਅਰ ਹੋਮ, ਨਾਰੀ ਨਿਕੇਤਨ ਕੰਪਲੈਕਸ, ਅੰਮ੍ਰਿਤਸਰ ਵਿਖੇ ਇੰਡੀਅਨ ਰੈਡ ਕਰਾਸ ਸੁਸਾਇਟੀ ਵੱਲੋਂ ਤੀਆਂ ਦਾ ਤਿਉਹਾਰ ਬੜੀ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। 

ਸੇਟ ਸੋਲਜ਼ਰ ਸਕੂਲ ਵਿੱਚ ਤੀਜ ਦਾ ਤਿਉਹਾਰ ਖੁਸ਼ੀਆਂ ਖੇੜਿਆਂ ਨਾਲ ਮਨਾਇਆ ਗਿਆ

ਸੇਂਟ ਸੋਲਜਰ ਇਲੀਟ ਕੋਨਵੈਂਟ ਸਕੂਲ ਜੰਡਿਆਲਾ ਗੁਰੂ ਵਿੱਚ ਤੀਜ਼ ਦਾ ਤਿਉਹਾਰ ਬੜੇ ਚਾਹ ਤੇ ਉਤਸ਼ਾਹ ਨਾਲ ਮਨਾਇਆ ਗਿਆ

ਵਿਦਿਆ ਵੈਲੀ ਸਕੂਲ ਖਰੜ ਵਿਚ ਤੀਆਂ ਦਾ ਤਿਉਹਾਰ ਮਨਾਇਆ

ਵਿਦਿਆ ਵੈਲੀ ਸਕੂਲ ਨਿਊ ਸੰਨੀ ਇਨਕਲੇਵ ਖਰੜ ਵਿਖੇ ਤੀਜ਼ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਰਵਾਇਤੀ ਜੋਸ਼ ਨਾਲ ਮਨਾਇਆ ਗਿਆ। ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਤਿਉਹਾਰਾਂ ਦੀ ਭਾਵਨਾ ਨੂੰ ਸੁੰਦਰ ਢੰਗ ਨਾਲ ਪ੍ਰਦਰਸ਼ਿਤ ਕੀਤਾ।

ਤੀਆਂ ਮੌਕੇ ਪੰਜਾਬੀ ਸੱਭਿਆਚਾਰ ਦੀ ਦਿਖੀ ਝਲਕ ਸ਼ਹੀਦ ਬਾਬਾ ਦੀਪ ਸਿੰਘ ਸਕੂਲ 'ਚ ਮਨਾਈਆਂ ਤੀਆਂ

ਸ਼ਹੀਦ ਬਾਬਾ ਦੀਪ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜਖੇਪਲ ਵਿਖੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਦੀਆਂ ਯਾਦਾਂ ਨੂੰ ਤਾਜ਼ਾ ਕਰਦਿਆਂ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ।

ਖਾਲਸਾ ਸੀ.ਸੈ.ਸਕੂਲ ਖਰੜ ਵਿਚ ਤੀਜ਼ ਦਾ ਤਿਉਹਾਰ ਮਨਾਇਆ

ਖਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਖੇ ਤੀਜ਼ ਦਾ ਤਿਉਹਾਰ  ਮਨਾਉਣ ਲਈ ਸਕੂਲ ਵਿਚ ਸਮਾਗਮ ਕਰਵਾਇਆ ਗਿਆ।

ਏਂਜਲਸ ਵਰਲਡ ਸਕੂਲ ਮੋਰਿੰਡਾ ਵਿਖੇ ਤੀਜ ਦਾ ਤਿਉਹਾਰ ਮਨਾਇਆ

ਏਂਜਲਸ ਵਰਲਡ ਸਕੂਲ ਮੋਰਿੰਡਾ ਦੇ ਕਿੰਡਰਗਾਰਟਨ ਵਿਭਾਗ ਵਿੱਚ ਬੜੇ ਉਤਸ਼ਾਹ ਨਾਲ ਤੀਜ ਦਾ ਤਿਉਹਾਰ ਮਨਾਇਆ ਗਿਆ।

ਐਮ.ਐਲ.ਏ. ਡਾ. ਜੀਵਨਜੋਤ ਕੌਰ ਨੇ ਹਲਕਾ ਅੰਮ੍ਰਿਤਸਰ ਪੂਰਬੀ ਦੀਆਂ ਧੀਆਂ-ਭੈਣਾਂ ਨਾਲ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ

ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਡਾ. ਜੀਵਨਜੋਤ ਕੌਰ ਵੱਲੋਂ ਆਪਣੇ ਹਲਕੇ ਦੀਆਂ ਧੀਆਂ ਅਤੇ ਭੈਣਾਂ ਨਾਲ ਮਿਲ ਕੇ ਪੰਜਾਬੀ ਸੱਭਿਆਚਾਰ ਦੇ ਪ੍ਰਤੀਕ 'ਤੀਆਂ ਦੇ ਤਿਉਹਾਰ' ਨੂੰ ਪੂਰੇ ਉਤਸ਼ਾਹ, ਰੌਣਕ ਅਤੇ ਰਵਾਇਤੀ ਰੰਗਾਂ ਨਾਲ ਮਨਾਇਆ ਗਿਆ।

ਹੋਲੀ ਸਿਟੀ ਵਿੱਚ ਉਤਸ਼ਾਹ ਨਾਲ ਮਨਾਇਆ ਤੀਆਂ ਦਾ ਤਿਉਹਾਰ

ਪੰਜਾਬ ਦੇ ਅਮੀਰ ਸੱਭਿਆਚਾਰ ਅਤੇ ਵਿਰਸੇ ਨੂੰ ਸਮਰਪਿਤ ਤੀਆਂ ਦਾ ਮੇਲਾ 2026 ਹੋਲੀ ਸਿਟੀ ਵਿੱਚ ਬੜੇ ਹੀ ਉਤਸ਼ਾਹ ਅਤੇ ਸਭਿਆਚਾਰਕ ਢੰਗ ਨਾਲ ਮਨਾਇਆ ਗਿਆ।

ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਹਰੀਨੌ ਵਿੱਚ ਤੀਜ ਦੇ ਤਿਉਹਾਰ ਦੀ ਧੂਮ

 ਸਕੂਲ ਦੀਆਂ ਵਿਦਿਆਰਥਣਾ ਨੇ ਪੀਂਘਾਂ ਝੂਟ ਕੇ ਸਾਵਣ ਮਹੀਨੇ ਦਾ ਆਨੰਦ ਮਾਣਿਆ। ਸਕੂਲ ਦੇ ਐਮ.ਡੀ. ਬਲਜੀਤ ਸਿੰਘ, ਡਾਇਰੈਕਟਰ ਪ੍ਰਿੰਸੀਪਲ ਸ਼੍ਰੀਮਤੀ ਸੁਰਿੰਦਰ ਕੌਰ ਸਮੇਤ ਪ੍ਰਿੰਸੀਪਲ ਸ੍ਰੀਮਤੀ ਰੁਬੀਨਾ ਧੀਰ ਨੇ ਤੀਜ ਦਾ ਤਿਉਹਾਰ ਦੇ ਬਾਰੇ ਦੱਸਿਆ ਤੇ ਸਭ ਨੂੰ ਤੀਜ ਦੇ ਤਿਉਹਾਰ ਦੀ ਵਧਾਈ ਦਿੱਤੀ।
 
 

ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

 ਕੰਬੋਜ ਮਹਾਸਭਾ ਬਲਾਕ ਭੁੰਨਹੇੜੀ ਵੱਲੋਂ ਹਰ ਸਾਲ ਦੀ ਤਰ੍ਹਾਂ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ ਨਾਲ ਮਨਾਇਆ

ਓਮ ਜੀ ਵਲੋਂ ਸ੍ਰੀ ਰਾਮ ਭਵਨ ਖਰੜ ਵਿਖੇ ਗੁਰ ਪੂਰਨਿਮਾ ਮਨਾਇਆ

ਸ੍ਰੀ ਰਾਮ ਭਵਨ ਦੁਸਾਹਿਰਾ ਗਰਾਊਡ ਖਰੜ ਵਿਖੇ ਓਮ ਜੀ ਵਲੋਂ  ਗੁਰ ਪੂਰਨਿਮਾ ਬੜੀ ਸ਼ਰਧਾ ਨਾਲ ਮਨਾਇਆ ਗਿਆ।

ਪੰਜਾਬ 'ਚ ਵੰਡਪਾਊ ਤਾਕਤਾਂ ਕਦੇ ਕਾਮਯਾਬ ਨਹੀਂ ਹੋ ਸਕਦੀਆਂ ਕਿਉਂਕਿ ਲੋਕ ਹਰ ਤਿਉਹਾਰ ਮਿਲ ਕੇ ਮਨਾਉਂਦੇ ਹਨ: ਭਗਵੰਤ ਸਿੰਘ ਮਾਨ

ਪੰਜਾਬ ਦੀ ਧਰਤੀ ਉੱਤੇ ਨਫ਼ਰਤ ਦੇ ਬੀਜ ਤੋਂ ਇਲਾਵਾ ਹਰ ਬੀਜ ਪੁੰਗਰ ਸਕਦਾ ਹੈ: ਭਗਵੰਤ ਸਿੰਘ ਮਾਨ

17ਵੇਂ ਅੰਤਰਾਸ਼ਟਰੀ "ਮੇਰਾ ਰੁੱਖ ਦਿਵਸ" ਜਿਲਾ ਸਤਰੀ ਸਮਾਗਮ ਉਸਮਾਨਪੁਰ ਸਕੂਲ ਵਿੱਚ ਮਨਾਇਆ ਗਿਆ

ਉਸਮਾਨਪੁਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਅੱਜ 17ਵੇਂ ਅੰਤਰਾਸ਼ਟਰੀ "ਮੇਰਾ ਰੁੱਖ ਦਿਵਸ" ਨੂੰ ਸਮਰਪਿਤ ਜਿਲਾ ਸਤਰੀ ਸਮਾਗਮ ਬੜੇ ਉਤਸ਼ਾਹ ਨਾਲ ਮਨਾਇਆ ਗਿਆ।

ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਵਿਖੇ ਕਿੰਡਰਗਾਰਟਨ ਦੇ ਬੱਚਿਆਂ ਦੁਆਰਾ ਧੂਮਧਾਮ ਨਾਲ ਮਨਾਇਆ ਗਿਆ 'ਯੈਲੋ ਡੇ'

ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ, ਜੁਲਾਹ ਖੇੜੀ ਵਿਖੇ ਛੋਟੇ ਬੱਚਿਆਂ ਦੇ ਮਾਨਸਿਕ ਵਿਕਾਸ ਅਤੇ ਰੰਗਾਂ ਦੀ ਪਛਾਣ ਕਰਵਾਉਣ ਦੇ ਉਦੇਸ਼ ਨਾਲ ਕਿੰਡਰਗਾਰਟਨ ਵਿਭਾਗ ਵੱਲੋਂ *'ਯੈਲੋ ਡੇ' (Yellow Day)* ਬਹੁਤ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ।

ਡਾਕਟਰ ਪੀਸੀ ਰਾਏ ਦਾ ਜਨਮ ਦਿਨ ਮਨਾਇਆ 

ਡੀਏਵੀ ਸਕੂਲ ਦੇ ਸੰਸਥਾਪਕ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਨੂੰ ਕੀਤਾ ਯਾਦ 

ਮੋਰਿੰਡਾ ਇਲਾਕੇ ਵਿੱਚ ਮਮਤਾ ਦਿਵਸ ਮਨਾਇਆ

ਮੋਰਿੰਡਾ ਇਲਾਕੇ ਦੇ ਵੱਖ-ਵੱਖ ਸਿਹਤ ਕੇਂਦਰਾਂ ਵਿੱਚ ਮਮਤਾ ਦਿਵਸ ਮਨਾਇਆ ਗਿਆ। ਜਿਸ ਦੌਰਾਨ ਗਰਭਵਤੀ ਮਹਿਲਾਵਾਂ ਅਤੇ 5 ਸਾਲ ਤੱਕ ਦੇ ਬੱਚਿਆਂ ਨੂੰ ਮੁਫਤ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ।

ਮਾਨ ਸਰਕਾਰ ਵਿਆਪਕ ਪੱਧਰ 'ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ

ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਵਿਆਪਕ ਪੱਧਰ 'ਤੇ ਮਨਾ ਰਹੀ ਹੈ।

ਕੇਕ ਤੋਂ ਵੱਧ ਮੁਸਕਾਨਾਂ ਨੂੰ ਦਿੱਤੀ ਤਰਜੀਹ

ਪਟਿਆਲਾ ਸ਼ਹਿਰ ਦੇ ਮੇਅਰ ਕੁੰਦਨ ਗੋਗੀਆ ਨੇ ਆਪਣਾ ਜਨਮ ਦਿਵਸ ਇਸ ਵਾਰ ਸਮਾਜ ਸੇਵਾ ਦੀ ਭਾਵਨਾ ਨਾਲ ਰਾਜਪੁਰਾ ਰੋਡ ਸਥਿਤ ਐਸ.ਡੀ.ਕੇ.ਐਸ. ਪਿੰਗਲਾ ਆਸ਼ਰਮ ਦਾ ਵਿਚ ਜਾ ਕੇ ਮਨਾਇਆ ਗਿਆ ।

ਗਿਆਨ ਜਯੋਤੀ ਸੁਸਾਇਟੀ ਵੱਲੋਂ ਮੇਅਰ ਦਾ ਜਨਮ ਦਿਨ ਨਹਿਰੂ ਪਾਰਕ 'ਚ ਪੌਦੇ ਲਗਾ ਕੇ ਮਨਾਇਆ

ਸ਼ਾਹੀ ਸ਼ਹਿਰ ਪਟਿਆਲਾ ਦੇ ਪਹਿਲੇ ਨਾਗਰਿਕ ਅਤੇ ਮਾਨਯੋਗ ਮੇਅਰ ਕੁੰਦਨ ਗੋਗੀਆ ਦਾ ਜਨਮ ਦਿਨ ਅੱਜ ਇੱਥੋਂ ਦੇ ਇਤਿਹਾਸਕ ਨਹਿਰੂ ਪਾਰਕ ਵਿੱਚ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ (ਰਜਿ.) ਪਟਿਆਲਾ ਵੱਲੋਂ ਬੜੇ ਹੀ ਵਿਲੱਖਣ ਅਤੇ ਹਰਿਆਵਲ ਭਰੇ ਅੰਦਾਜ਼ ਵਿੱਚ ਮਨਾਇਆ ਗਿਆ।

ਏ ਪੀ ਜੇ ਸਕੂਲ ਮੁੰਡੀ ਖਰੜ ਵਿਚ ਰਾਸ਼ਟਰੀ ਪੇਪਰ ਬੈਗ ਦਿਵਸ ਮਨਾਇਆ

ਏਪੀਜੇ ਪਬਲਿਕ ਸਕੂਲ, ਮੁੰਡੀ ਖਰੜ ਵਿਖੇ ਸ਼ਨੀਵਾਰ, 11 ਜੁਲਾਈ 2026 ਨੂੰ ਰਾਸ਼ਟਰੀ ਪੇਪਰ ਬੈਗ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।

ਮੱਛੀ ਪਾਲਣ ਵਿਭਾਗ ਪਟਿਆਲਾ ਨੇ ਮਨਾਇਆ ਰਾਸ਼ਟਰੀ ਮੱਛੀ ਪਾਲਕ ਦਿਵਸ

ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਦੀ ਰਹਿਨੁਮਾਈ ਹੇਠ ਅਤੇ ਡਾਇਰੈਕਟਰ ਅਤੇ ਵਾਰਡਨ ਮੱਛੀ ਪਾਲਣ ਵਿਭਾਗ ਪੰਜਾਬ ਸ. ਹਰਦੇਵ ਸਿੰਘ ਗਿੱਲ ਦੇ ਦਿਸ਼ਾ ਨਿਰਦੇਸਾ ਅਨੁਸਾਰ ਮਿਤੀ 10  ਜੁਲਾਈ 2026 ਨੂੰ ਦਫਤਰ ਸਹਾਇਕ ਡਾਇਰੈਕਟਰ ਮੱਛੀ ਪਾਲਣ ਪਟਿਆਲਾ, ਵਿਖੇ ਰਾਸ਼ਟਰੀ ਮੱਛੀ ਪਾਲਕ ਦਿਵਸ ਮਨਾਇਆ ਗਿਆ।

ਦਬਰਜੀ ਵਿਖੇ ਸੰਤ ਬਾਬਾ ਕਰਮ ਸਿੰਘ ਜੀ ਹੋਤੀ ਮਰਦਾਨ ਵਾਲਿਆਂ ਦਾ 200ਵਾਂ ਸ਼ਤਾਬਦੀ ਜਨਮ ਦਿਹਾੜਾ ਮਨਾਇਆ

ਗੁਰਦੁਆਰਾ ਹੋਤੀ ਮਰਦਾਨ ਸਾਹਿਬ, ਪਿੰਡ ਦਬੋਰਜੀ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਮਨਜੀਤ ਸਿੰਘ ਦੀ ਦੇਖ-ਰੇਖ ਹੇਠ ਸ੍ਰੀ ਮਾਨ ਸੰਤ ਬਾਬਾ ਕਰਮ ਸਿੰਘ ਜੀ ਮਹਾਰਾਜ ਹੋਤੀ ਮਰਦਾਨ ਵਾਲਿਆਂ ਦੇ 200ਵੇਂ ਸ਼ਤਾਬਦੀ ਜਨਮ ਦਿਹਾੜੇ ਸਬੰਧੀ ਵਿਸ਼ਾਲ ਗੁਰਮਤਿ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ।

ਰਾਸ਼ਟਰੀ ਡਾਕਟਰਜ਼ ਡੇ ਮਨਾਇਆ

ਸਿਵਲ ਹਸਪਤਾਲ ਰਾਮਪੁਰਾ ਫੂਲ ਵਿਖੇ ਰਾਸ਼ਟਰੀ ਡਾਕਟਰਜ਼ ਡੇ ਮਨਾਇਆ ਗਿਆ। ਇਸ ਮੌਕੇ ਸਿਵਲ ਹਸਪਤਾਲ ਰਾਮਪੁਰਾ ਫੂਲ ਦੇ ਐਸ.ਐਮ.ਓ ਨੇ ਹਸਪਤਾਲ ਵਿੱਚ ਕੰਮ ਕਰ ਰਹੇ ਡਾਕਟਰਾਂ ਨੂੰ ਉਨ੍ਹਾਂ ਦੀ ਨਿਸ਼ਕਾਮ ਸੇਵਾ, ਸਮਰਪਣ ਅਤੇ ਮਰੀਜ਼ਾਂ ਦੀ ਸਿਹਤ ਸੰਭਾਲ ਵਿੱਚ ਪਾਏ ਜਾ ਰਹੇ ਮਹੱਤਵਪੂਰਨ ਯੋਗਦਾਨ ਲਈ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ।

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਮਹਿਲਾਵਾਂ ਨੇ ਢੋਲ ਦੀਆਂ ਧੁਨਾਂ 'ਤੇ ਮਨਾਈ ਖੁਸ਼ੀ

ਬਾਬਾ ਦੀਪ ਸਿੰਘ ਨਗਰ ਦੀ ਪੰਚਾਇਤ ਵੱਲੋਂ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੀ ਰਹਿਨੁਮਾਈ ਹੇਠ ਪਿੰਡ ਦੀਆਂ ਮਹਿਲਾਵਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ।

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਨੈਸ਼ਨਲ ਡਾਕਟਰ ਦਿਵਸ ਮਨਾਇਆ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਅੱਜ ਨੈਸ਼ਨਲ ਡਾਕਟਰ ਦਿਵਸ ਮਨਾਇਆ ਗਿਆ । ਇਸ ਮੌਕੇ ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਸਾਰੇ ਡਾਕਟਰ ਸਾਹਿਬਾਨਾਂ ਨੂੰ ਨੈਸ਼ਨਲ ਡਾਕਟਰ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਨੂੰ ਆਪਣਾ ਕੰਮ ਹੋਰ ਵੀ ਤਨਦੇਹੀ ਨਾਲ ਕਰਨ ਲਈ ਪ੍ਰੇਰਿਆ।

ਪੰਜਾਬ ਐਂਡ ਸਿੰਧ ਬੈਂਕ ਨੇ ਆਪਣਾ 119ਵਾਂ ਸਥਾਪਨਾ ਦਿਵਸ ਮਨਾਇਆ

ਪੰਜਾਬ ਐਂਡ ਸਿੰਧ ਬੈਂਕ ਨੇ ਆਪਣਾ 119ਵਾਂ ਸਥਾਪਨਾ ਦਿਵਸ ਮਨਾਇਆ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਪੰਜਾਬ ਐਂਡ ਸਿੰਧ ਬੈਂਕ ਦੇ ਖੇਤਰੀ ਦਫ਼ਤਰ, ਫਰੀਦਕੋਟ ਦੀ ਖੇਤਰੀ ਪ੍ਰਬੰਧਕ ਸ਼ੀਤਲ ਮਹਾਜਨ ਨੇ ਕਿਹਾ ਕਿ ਬੈਂਕ ਦੇ 119ਵੇਂ ਸਥਾਪਨਾ ਦਿਵਸ ਨੂੰ ਮਨਾਉਣ ਲਈ ਉਨ੍ਹਾਂ ਨੇ ਆਈ.ਟੀ.ਆਈ. ਜਲਾਲਾਬਾਦ ਵਿਖੇ ਖੂਨਦਾਨ ਕੈਂਪ ਲਾਇਆ, ਜਿਸ ਵਿੱਚ 119 ਲੋਕਾਂ ਨੇ ਖੂਨਦਾਨ ਕੀਤਾ।

123456