Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Celebrating

ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਭਾਵਨਾ ਨਾਲ ਮਨਾ ਰਹੀ ਹੈ ਪੰਜਾਬ ਸਰਕਾਰ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਜਸ਼ਨਾਂ ਤਹਿਤ ਚੱਲ ਰਹੇ ਸਮਾਗਮਾਂ ਅਤੇ ਆਗਾਮੀ ਪ੍ਰੋਗਰਾਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਨਾਲ ਹੀ ਸਾਰੇ ਸਬੰਧਤ ਵਿਭਾਗਾਂ ਨੂੰ ਪ੍ਰੋਗਰਾਮਾਂ ਦੇ ਸਫ਼ਲਤਾ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਵਣ ਮਹਾਂਉਸਤਵ ਮਨਾਉਂਦਿਆ ਲਾਇਨਜ਼ ਕਲੱਬ ਰਾਇਲ ਨੇ ਲਾਏ ਬੂਟੇ

ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ’ਚ ਲਗਾਤਾਰ ਯਤਨਸ਼ੀਲ ਰਹਿਣ ਵਾਲੀ ਸੰਸਥਾ ‘ਲਾਇਨਜ਼ ਕਲੱਬ ਕੋਟਕਪੂਰਾ ਰਾਇਲ’ ਵੱਲੋਂ ਜਿਲਾ ਗਵਰਨਰ ਅਜੇ ਕੁਮਾਰ ਗੋਇਲ ਦੀਆਂ ਹਦਾਇਤਾਂ ਮੁਤਾਬਿਕ ‘ਇਕ ਮੈਂਬਰ-ਇਕ ਪੌਦਾ’ ਦੀ ਲੜੀ ਤਹਿਤ ਵਣ ਮਹਾਂਉਤਸਵ ਮਨਾਉਂਦਿਆਂ ਨੇੜਲੇ ਪਿੰਡ ਹਰੀਨੌ ਦੇ ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਫੁੱਲਦਾਰ ਅਤੇ ਛਾਂਦਾਰ 31 ਬੂਟੇ ਲਾਏ ਗਏ।

ਅਗਰਵਾਲ ਸਮਾਜ ਸਥਾਪਨਾ ਦਿਵਸ ਮਨਾਉਣ ਨੂੰ ਲੈਕੇ ਕੀਤੀ ਵਿਚਾਰ ਚਰਚਾ 

12 ਮਈ ਨੂੰ ਚੰਡੀਗੜ੍ਹ ਵਿਖੇ ਆਯੋਜਿਤ ਕੀਤਾ ਜਾ ਰਿਹਾ ਸਮਾਗਮ 

ਪੰਜਾਬ ਹੜ੍ਹਾਂ ਨਾਲ ਬੇਹਾਲ, ਸਮਾਜਿਕ ਸੰਗਠਨ ਜਸ਼ਨ ਮਨਾਉਣ 'ਚ ਮਸਰੂਫ਼ 

ਮੁੱਖ ਮੰਤਰੀ ਦੇ ਜੱਦੀ ਜ਼ਿਲ੍ਹੇ ਵਿੱਚ ਜਸ਼ਨਾਂ 'ਤੇ ਉੱਠੇ ਸਵਾਲ

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਤਾਬਦੀ ਮਨਾਉਣ ਸੰਬੰਧੀ ਸੁਝਾਅ ਲੈਣ ਲਈ ਭਾਈ ਬਲਦੀਪ ਸਿੰਘ ਜੀ ਅਤੇ ਬੀਬੀ ਨਵਪ੍ਰੀਤ ਕੌਰ ਨਾਲ ਮੀਟਿੰਗ ਕੀਤੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਤਾਬਦੀ ਮਨਾਉਣ ਸੰਬੰਧੀ ਸੁਝਾਅ ਲੈਣ ਲਈ ਸੈਨ ਫਰਾਂਸਿਸਕੋ ਤੋਂ ਬੀਬੀ ਨਵਪ੍ਰੀਤ ਕੌਰ ਅਤੇ ਭਾਈ ਬਲਦੀਪ ਸਿੰਘ ਜੀ ਨਾਲ ਮੀਟਿੰਗ ਕੀਤੀ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ਤਾਬਦੀਆਂ ਮਨਾਉਣ ਲਈ ਸੰਗਤ ਦੇ ਸੁਝਾਓ ਲੈਣ ਦੀ ਸ਼ੁਰੂਆਤ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਅਰਦਾਸ ਕਰਕੇ ਕੀਤੀ

ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੀ 450 ਸਾਲਾ ਸਥਾਪਨਾ ਸ਼ਤਾਬਦੀ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਮਨਾਏਗੀ-ਸੰਧਵਾਂ