Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Celebrations

ਸਾਵਣ ਦੀਆਂ ਤੀਆਂ ਪੰਜਾਬੀ ਸੱਭਿਆਚਾਰ ਅਤੇ ਸਾਂਝੀ ਖੁਸ਼ੀ ਦਾ ਅਨਿੱਖੜਵਾਂ ਹਿੱਸਾ : ਸਪੀਕਰ ਸੰਧਵਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਹਾਰਾਜਾ ਕੈਸਲ, ਕੋਟਕਪੂਰਾ ਵਿਖੇ ਸਾਵਣ ਦੇ ਮਹੀਨੇ ਨੂੰ ਸਮਰਪਿਤ ‘ਤੀਆਂ ਦੇ ਰੰਗ’ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ।

ਖਿਲਚੀਆਂ ਪੁਲਿਸ ਵੱਲੋਂ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਨੂੰ ਲੈ ਕੇ ਗਸ਼ਤ ਤੇਜ਼ : ਐਸ,ਐਚ,ਓ ਮੁਖਤਿਆਰ ਸਿੰਘ

ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਦੇ ਐਸ,ਐਸ,ਪੀ ਕੰਵਲਜੀਤ ਸਿੰਘ ਚਾਹਲ ਦੇ ਹੁਕਮਾਂ ਅਤੇ ਬਾਬਾ ਬਕਾਲਾ ਦੇ ਡੀ,ਐੱਸ,ਪੀ ਸੁਖਪਾਲ ਸਿੰਘ ਦੇ ਨਿਰਦੇਸ਼ਾਂ ਤਹਿਤ ਥਾਣਾ ਖਿਲਚੀਆਂ ਦੇ ਮੁੱਖੀ ਐਸ,ਐਂਚ ਓ ਮੁਖਤਿਆਰ ਸਿੰਘ ਦੀ ਅਗਵਾਈ ਹੇਠ 15 ਅਗਸਤ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੁਲਿਸ ਵੱਲੋਂ ਟੀਮਾਂ ਬਣਾਕੇ ਗਸ਼ਤ ਤੇਜ਼ ਕਰ ਦਿੱਤੀ ਗਈ ਹੈ।

ਡਿਪਟੀ ਕਮਿਸ਼ਨਰ ਵੱਲੋਂ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਮੌਕੇ ’ਤੇ ਜਾਇਜ਼ਾ

 ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਮਨਾਉਣ ਲਈ ਡਿਪਟੀ ਕਮਿਸ਼ਨਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਕੋਮਲ ਮਿੱਤਲ ਨੇ ਸੋਮਵਾਰ ਨੂੰ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਫੇਜ਼-6, ਮੋਹਾਲੀ ਵਿਖੇ ਸਮਾਗਮ ਦੀਆਂ ਤਿਆਰੀਆਂ ਦਾ ਮੌਕੇ ’ਤੇ ਜਾਇਜ਼ਾ ਲਿਆ।

ਅੰਮ੍ਰਿਤਸਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜਸ਼ਨ-ਏ-ਆਜ਼ਾਦੀ

 ਜ਼ਿਲ੍ਹਾ ਮੁੱਖ ਦਫ਼ਤਰ ਅੰਮ੍ਰਿਤਸਰ ਵਿਖੇ 15 ਅਗਸਤ ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਪੱਲਵੀ ਮਿਸ਼ਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

ਭਗਤ ਕਬੀਰ ਜੀ ਦੇ ਜਨਮ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਮਗਰੋਂ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ। 

ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਸ਼ਤਾਬਦੀ ਦੇ ਗੁਰਮਤਿ ਸਮਾਗਮਾਂ ਦੀ ਜਾਹੋ-ਜਲਾਲ ਨਾਲ ਆਰੰਭਤਾ*

ਛੇ ਗੁਰੂ ਸਾਹਿਬਾਨ ਦੀ ਚਰਨਛੋਹ ਪ੍ਰਾਪਤ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਵਸਾਈ ਨਗਰੀ ਸ੍ਰੀ ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਸ਼ਤਾਬਦੀ ਦੇ ਸਮਾਗਮਾਂ ਦਾ ਅੱਜ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਕੀਰਤਪੁਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੀ ਆਰੰਭਤਾ ਦੇ ਨਾਲ ਆਗਾਜ਼ ਹੋ ਗਿਆ ਹੈ।

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮਹਾਂਸ਼ਿਵਰਾਤਰੀ ਸਮਾਗਮਾਂ ਵਿੱਚ ਸ਼ਿਰਕਤ; ਲੋਕਾਂ ਨੂੰ ਦਿੱਤੀਆਂ ਵਧਾਈਆਂ

ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਮਹਾਂਸ਼ਿਵਰਾਤਰੀ ਦੇ ਪਾਵਨ ਮੌਕੇ 'ਤੇ ਲਹਿਰਾਗਾਗਾ ਤੇ ਖਨੌਰੀ ਸ਼ਹਿਰ ਸਮੇਤ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਕਰਵਾਏ ਗਏ 

ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸਾਲ ਭਰ ਚੱਲਣ ਵਾਲੇ ਰਾਜ ਪੱਧਰੀ ਸਮਾਗਮਾਂ ਦੀ ਸ਼ੁਰੂਆਤ, 2027 ਵਿੱਚ ਇਤਿਹਾਸਕ 650ਵੇਂ ਪ੍ਰਕਾਸ਼ ਪੁਰਬ ਦੀ ਤਿਆਰੀ ਦਾ ਆਗਾਜ਼

ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ 649ਵੇਂ ਪ੍ਰਕਾਸ਼ ਪੁਰਬ ਦੀ ਯਾਦ ਵਿੱਚ ਤਿੰਨ ਦਿਨਾਂ ਰਾਜ ਪੱਧਰੀ ਸਮਾਗਮ ਦੀ ਸ਼ੁਰੂਆਤ

ਸੂਬੇ ਭਰ ਵਿੱਚ 77ਵੇਂ ਗਣਤੰਤਰ ਦਿਵਸ ਦੇ ਜਸ਼ਨ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੰਗਰੂਰ ਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਬਰਨਾਲਾ ਵਿਖੇ ਲਹਿਰਾਇਆ ਕੌਮੀ ਝੰਡਾ

ਸ਼੍ਰੀ ਬਾਲਾਜੀ ਹਸਪਤਾਲ ਵਿੱਚ ਲੋਹੜੀ ਦੀ ਧੂਮ: ਰਵਾਇਤੀ ਗੀਤਾਂ ਅਤੇ ਧੂਣੀ ਨਾਲ ਮਨਾਇਆ ਗਿਆ ਤਿਉਹਾਰ

ਡਾਕਟਰ ਜੋਨੀ ਗੁਪਤਾ ਤੇ ਸਟਾਫ ਮੈਂਬਰ ਲੋਹੜੀ ਮਨਾਉਂਦੇ ਹੋਏ

ਲਾਲ ਚੰਦ ਕਟਾਰੂਚੱਕ ਅਨਾਜ ਭਵਨ ਵਿਖੇ ਲੋਹੜੀ ਦੇ ਜਸ਼ਨ ਵਿੱਚ ਸ਼ਾਮਲ ਹੋਏ

ਹੜ੍ਹਾਂ ਦੇ ਬਾਵਜੂਦ ਝੋਨੇ ਦੀ ਖਰੀਦ ਦੇ ਸਫ਼ਲ ਸੀਜ਼ਨ ਲਈ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੀ ਵੀ ਕੀਤੀ ਸ਼ਲਾਘਾ

ਨਵੇਂ ਸਾਲ ਮੌਕੇ ਸ਼੍ਰੀ ਰਾਮ ਆਸ਼ਰਮ ਮੰਦਰ 'ਚ ਸਮਾਗਮ ਆਯੋਜਿਤ 

ਸ੍ਰੀ ਬਾਂਕੇ ਬਿਹਾਰੀ ਜੀ ਦੇ ਸ਼ਰਧਾਲੂਆਂ ਨੇ ਬੜੇ ਹੀ ਜੋਸ਼ ਅਤੇ ਸ਼ਰਧਾ ਦੇ ਨਾਲ ਸ੍ਰੀ ਰਾਮ ਆਸ਼ਰਮ ਮੰਦਿਰ ਦੇ ਵਿੱਚ ਨਵਾਂ ਸਾਲ ਸ੍ਰੀ ਬਾਂਕੇ ਬਿਹਾਰੀ ਜੀ ਨਾਲ ਮਨਾਇਆ।

ਸਿਹਤ ਮੰਤਰੀ ਵੱਲੋਂ ਅੱਖਾਂ ਦੇ ਕੈਂਪ 'ਨਿਗ੍ਹਾ ਲੰਗਰ' ਦਾ ਨਿਰੀਖਣ, ਸ਼ਹੀਦੀ ਸਮਾਗਮਾਂ ਦੌਰਾਨ ਲਈ ਡਾਕਟਰੀ ਪ੍ਰਬੰਧਾਂ ਦਾ ਲਿਆ ਜਾਇਜ਼ਾ

5000 ਸ਼ਰਧਾਲੂਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ, 2000 ਨੂੰ ਮੁਫ਼ਤ ਐਨਕਾਂ ਲਗਾਈਆਂ, ਮੋਤੀਆਬਿੰਦ ਦੇ 39 ਆਪ੍ਰੇਸ਼ਨ ਕੀਤੇ ਗਏ: ਡਾ. ਬਲਬੀਰ ਸਿੰਘ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਏਆਈ-ਅਧਾਰਤ ਚਿਹਰੇ ਦੀ ਪਛਾਣ ਵਾਲੇ 300 ਸੀਸੀਟੀਵੀ ਕੈਮਰੇ 24 ਘੰਟੇ ਚੌਕਸੀ ਰੱਖਣਗੇ

ਕੰਟਰੋਲ ਹੱਬ ਵਜੋਂ ਕੰਮ ਕਰੇਗਾ ਹਾਈ-ਟੈਕ ਕਮਾਂਡ ਸੈਂਟਰ, 300 ਏਆਈ-ਅਧਾਰਤ ਸੀਸੀਟੀਵੀ, 10 ਪੀਟੀਜ਼ੈਡ, 25 ਏਐਨਪੀਆਰ ਕੈਮਰੇ ਅਤੇ 7 ਡਰੋਨ ਟੀਮਾਂ ਤੋਂ ਮਿਲੇਗੀ ਲਾਈਵ ਜਾਣਕਾਰੀ: ਐਸਐਸਪੀ ਰੂਪਨਗਰ ਗੁਲਨੀਤ ਖੁਰਾਣਾ

ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਸੁਚਾਰੂ ਟ੍ਰੈਫਿਕ ਵਿਵਸਥਾ ਦੇ ਪ੍ਰਬੰਧ- ਏ.ਐਸ.ਰਾਏ ਡਾਇਰੈਕਟਰ ਜਨਰਲ ਪੁਲਿਸ

120 ਏਕੜ ਵਿੱਚ ਬਣੀਆਂ ਪਾਰਕਿੰਗਾਂ ਵਿੱਚ 25 ਹਜ਼ਾਰ ਵਹੀਕਲਾਂ ਦੀ ਸਮਰੱਥਾਂ ਹੋਵੇਗੀ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਿਆਰੀਆਂ ਮੁਕੰਮਲ

ਭਗਵੰਤ ਮਾਨ ਸਰਕਾਰ ਵੱਲੋਂ ਸੰਗਤਾਂ ਦੀ ਸਹੂਲਤ ਲਈ ਕੀਤੇ ਗਏ ਪੁਖ਼ਤਾ ਪ੍ਰਬੰਧ : ਹਰਜੋਤ ਬੈਂਸ

ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੰਜਾਬ ਸਰਕਾਰ ਨੇ ਕੀਤੇ ਪੁਖਤਾ ਪ੍ਰਬੰਧ : ਮੁੱਖ ਸਕੱਤਰ

8000 ਸੁਰੱਖਿਆਂ ਕਰਮਚਾਰੀ ਕਰ ਰਹੇ ਹਨ 25 ਸੈਕਟਰਾਂ ਵਿਚ ਨਿਗਰਾਨੀ : ਡਾਇਰੈਕਟਰ ਜਨਰਲ ਪੁਲਿਸ

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਲਈ ਸੱਦਾ

ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਨੇ ਅੱਜ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। 

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਡਾ. ਰਵਜੋਤ ਸਿੰਘ ਨੇ ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਨੂੰ ਸਮਾਗਮਾਂ ‘ਚ ਸ਼ਾਮਲ ਹੋਣ ਦਾ ਦਿੱਤਾ ਸੱਦਾ

ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮਾਂ 

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਹਰਜੋਤ ਸਿੰਘ ਬੈਂਸ ਨੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਦਿੱਤਾ ਸੱਦਾ

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਦੇਸ਼ ਭਰ ਦੇ ਆਗੂਆਂ ਨੂੰ ਸੱਦਾ ਦੇਣ ਸਬੰਧੀ ਪੰਜਾਬ ਸਰਕਾਰ ਦੀ ਪਹਿਲਕਦਮੀ ਦੇ ਹਿੱਸੇ 

ਭਗਵੰਤ ਸਿੰਘ ਮਾਨ ਵੱਲੋਂ ਭਾਰਤ ਦੇ ਰਾਸ਼ਟਰਪਤੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ

ਇਤਿਹਾਸਕ ਸਮਾਗਮਾਂ ਦਾ ਹਿੱਸਾ ਬਣਨ ਦੀ ਕੀਤੀ ਅਪੀਲ

ਪੰਜਾਬ ਦੇ ਕੈਬਿਨਟ ਮੰਤਰੀਆਂ ਵੱਲੋਂ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਿਲ ਹੋਣ ਦਾ ਸੱਦਾ

ਡਾ.ਬਲਜੀਤ ਕੌਰ ਅਤੇ ਮੋਹਿੰਦਰ ਭਗਤ ਨੇ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨਾਲ ਮੁਲਾਕਾਤ ਕਰਕੇ ਧਾਰਮਿਕ ਸਮਾਗਮਾਂ ਦੀ ਜਾਣਕਾਰੀ ਕੀਤੀ ਸਾਂਝੀ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਲਈ ਭਗਵੰਤ ਮਾਨ ਸਰਕਾਰ ਨੇ ਗੁਰੂ ਸਾਹਿਬ ਤੋਂ ਲਿਆ ਅਸ਼ੀਰਵਾਦ

ਸੀਨੀਅਰ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਕੀਤੀ ਅਰਦਾਸ

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਵੰਤ ਸਿੰਘ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਲਈ ਸੱਦਾ

ਪੰਜਾਬ ਦੇ ਸਿੱਖਿਆ ਮੰਤਰੀ ਨੇ ਪਾਵਨ ਅਸਥਾਨ 'ਤੇ ਹੋਈ ਆਪਣੀ 'ਦਸਤਾਰਬੰਦੀ' ਨੂੰ ਯਾਦ ਕੀਤਾ

 

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਲਈ ਅਸਾਮ ਦੇ ਮੁੱਖ ਮੰਤਰੀ ਨੂੰ ਸੱਦਾ

ਪੰਜਾਬ ਸਰਕਾਰ ਦੇ ਇੱਕ ਵਫ਼ਦ ਨੇ, ਜਿਸ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਕਰ ਰਹੇ ਸਨ,

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਮੰਤਰੀਆਂ ਵੱਲੋਂ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਨੂੰ ਸੱਦਾ

ਬੈਂਗਲੁਰੂ ਵਿਖੇ ਮੁੱਖ ਮੰਤਰੀ ਰਿਹਾਇਸ਼ 'ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਬਰਿੰਦਰ ਕੁਮਾਰ ਗੋਇਲ ਨੇ ਕੀਤੀ ਮੁਲਾਕਾਤ

ਆਜ਼ਾਦੀ ਦਿਵਸ ਸਮਾਗਮਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਦੀਆਂ ਜ਼ਿਲ੍ਹਾ ਅਤੇ ਸਬ-ਡਵੀਜ਼ਨਲ ਅਦਾਲਤਾਂ ਵਿੱਚ ਚਲਾਈ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ

ਪੁਲਿਸ ਟੀਮਾਂ ਨੇ ਪੰਜਾਬ ਭਰ ਵਿੱਚ 694 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ, 1160 ਵਾਹਨਾਂ ਦੀ ਕੀਤੀ ਜਾਂਚ