ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਕਾਂ ਨੂੰ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.)-2026 ਤਹਿਤ ਆਪਣੀ ਵੋਟ ਦੀ ਤਸਦੀਕ ਲਈ ਗਣਨਾ ਫਾਰਮ (ਐਨਿਊਮਰੇਸ਼ਨ ਫਾਰਮ) ਭਰਨ ਦਾ ਸੱਦਾ ਦਿੱਤਾ।